ਪੜਚੋਲ ਕਰੋ

SA20 Champion: ਸਨਰਾਈਜ਼ਰਜ਼ ਈਸਟਰਨ ਕੇਪ ਨੇ ਦੂਜੀ ਵਾਰ ਇਹ ਖਿਤਾਬ ਕੀਤਾ ਆਪਣੇ ਨਾਂਅ, ਡਰਬਨ ਸੁਪਰ ਜਾਇੰਟਸ ਨੂੰ ਇੰਝ ਚਟਾਈ ਧੂਲ

Sunrisers Eastern Cape SA20 Champion: ਦੱਖਣੀ ਅਫਰੀਕਾ ਟੀ-20 ਕ੍ਰਿਕਟ ਲੀਗ ਨੂੰ ਇਸ ਸੀਜ਼ਨ ਦਾ ਚੈਂਪੀਅਨ ਮਿਲ ਗਿਆ ਹੈ। ਸ਼ਨੀਵਾਰ ਨੂੰ ਖੇਡੇ ਗਏ ਫਾਈਨਲ ਮੈਚ 'ਚ ਸਨਰਾਈਜ਼ਰਜ਼ ਈਸਟਰਨ ਕੇਪ

Sunrisers Eastern Cape SA20 Champion: ਦੱਖਣੀ ਅਫਰੀਕਾ ਟੀ-20 ਕ੍ਰਿਕਟ ਲੀਗ ਨੂੰ ਇਸ ਸੀਜ਼ਨ ਦਾ ਚੈਂਪੀਅਨ ਮਿਲ ਗਿਆ ਹੈ। ਸ਼ਨੀਵਾਰ ਨੂੰ ਖੇਡੇ ਗਏ ਫਾਈਨਲ ਮੈਚ 'ਚ ਸਨਰਾਈਜ਼ਰਜ਼ ਈਸਟਰਨ ਕੇਪ ਨੇ ਡਰਬਨ ਸੁਪਰ ਜਾਇੰਟਸ ਨੂੰ 89 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਕੇ ਇਤਿਹਾਸ ਰਚਿਆ ਅਤੇ ਲਗਾਤਾਰ ਦੂਜੀ ਵਾਰ ਖਿਤਾਬ ਜਿੱਤ ਲਿਆ। ਫਾਈਨਲ ਮੈਚ ਵਿੱਚ ਸਨਰਾਈਜ਼ਰਜ਼ ਦੀ ਟੀਮ ਦਾ ਸ਼ੁਰੂ ਤੋਂ ਹੀ ਬੋਲਬਾਲਾ ਰਿਹਾ ਅਤੇ ਉਸ ਨੇ ਬੱਲੇ ਅਤੇ ਗੇਂਦ ਦੋਵਾਂ ਨਾਲ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਪਹਿਲਾਂ ਬੱਲੇ ਨਾਲ ਦਿਖਾਇਆ ਜਲਵਾ

ਦੱਖਣੀ ਅਫਰੀਕਾ ਟੀ-20 ਕ੍ਰਿਕੇਟ ਲੀਗ ਦੇ ਖ਼ਿਤਾਬੀ ਮੈਚ ਵਿੱਚ, ਟਾਸ ਸਨਰਾਈਜ਼ਰਜ਼ ਦੇ ਹੱਕ ਵਿੱਚ ਗਿਆ ਅਤੇ ਉਸਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਹਾਲਾਂਕਿ ਸਨਰਾਈਜ਼ਰਸ ਦੀ ਸ਼ੁਰੂਆਤ ਚੰਗੀ ਨਹੀਂ ਰਹੀ ਅਤੇ ਟੀਮ ਨੂੰ ਪਹਿਲਾ ਝਟਕਾ ਡੇਵਿਡ ਮਲਾਨ ਦੇ ਰੂਪ 'ਚ ਮਹਿਜ਼ 15 ਦੌੜਾਂ ਬਣਾ ਕੇ ਲੱਗਾ। ਹਾਲਾਂਕਿ ਇਸ ਤੋਂ ਬਾਅਦ ਸਨਰਾਈਜ਼ਰਸ ਦੀ ਪਾਰੀ ਸਥਿਰ ਹੋ ਗਈ ਅਤੇ ਟਾਮ ਬੈੱਲ (55 ਦੌੜਾਂ) ਅਤੇ ਜਾਰਡਨ (42 ਦੌੜਾਂ) ਨੇ ਤੂਫਾਨੀ ਤਰੀਕੇ ਨਾਲ ਬੱਲੇਬਾਜ਼ੀ ਸ਼ੁਰੂ ਕੀਤੀ। ਇਨ੍ਹਾਂ ਦੋਨਾਂ ਬੱਲੇਬਾਜ਼ਾਂ ਤੋਂ ਬਾਅਦ ਟੀਮ ਦੇ ਕਪਤਾਨ ਏਡਨ ਮਾਰਕਰਮ (42 ਦੌੜਾਂ) ਅਤੇ ਟ੍ਰਿਸਟਨ ਸਟੱਬਸ (56 ਦੌੜਾਂ) ਨੇ ਵੀ ਚੰਗਾ ਪ੍ਰਦਰਸ਼ਨ ਕੀਤਾ ਅਤੇ ਉਨ੍ਹਾਂ ਦੀ ਤੇਜ਼ ਬੱਲੇਬਾਜ਼ੀ ਦੀ ਬਦੌਲਤ ਸਨਰਾਈਜ਼ਰਜ਼ ਨੇ 20 ਓਵਰਾਂ ਵਿੱਚ 3 ਵਿਕਟਾਂ ਗੁਆ ਕੇ 204 ਦੌੜਾਂ ਦਾ ਵੱਡਾ ਸਕੋਰ ਬਣਾਇਆ।

ਮਾਰਕੋ ਜੈਨਸਨ ਨੇ ਆਪਣੇ ਪੰਜੇ ਖੋਲ੍ਹ ਦਿੱਤੇ

ਬੱਲੇਬਾਜ਼ੀ ਤੋਂ ਬਾਅਦ ਸਨਰਾਈਜ਼ਰਜ਼ ਦੀ ਟੀਮ ਗੇਂਦਬਾਜ਼ੀ 'ਚ ਸ਼ਾਨਦਾਰ ਫਾਰਮ 'ਚ ਸੀ। ਖਾਸ ਕਰਕੇ ਟੀਮ ਦੇ ਸਟਾਰ ਤੇਜ਼ ਗੇਂਦਬਾਜ਼ ਮਾਰਕੋ ਜੈਨਸਨ ਖਤਰਨਾਕ ਫਾਰਮ 'ਚ ਨਜ਼ਰ ਆਏ। ਉਸ ਨੇ ਖ਼ਿਤਾਬੀ ਮੈਚ ਵਿੱਚ ਡਰਬਨ ਸੁਪਰ ਜਾਇੰਟਸ ਦੇ 5 ਬੱਲੇਬਾਜ਼ਾਂ ਨੂੰ ਇੱਕ ਤੋਂ ਬਾਅਦ ਇੱਕ ਸ਼ਿਕਾਰ ਬਣਾਇਆ। ਉਸ ਦੀ ਗੇਂਦਬਾਜ਼ੀ ਦੇ ਸਾਹਮਣੇ ਸੁਪਰ ਜਾਇੰਟਸ ਦਾ ਕੋਈ ਵੀ ਬੱਲੇਬਾਜ਼ ਕ੍ਰੀਜ਼ 'ਤੇ ਟਿਕ ਕੇ ਬੱਲੇਬਾਜ਼ੀ ਨਹੀਂ ਕਰ ਸਕਿਆ। ਖ਼ਿਤਾਬੀ ਮੈਚ ਵਿੱਚ ਮਾਰਕੋ ਮਾਰਕੋ ਜੈਨਸਨ ਨੇ 4 ਓਵਰਾਂ ਵਿੱਚ 30 ਦੌੜਾਂ ਦੇ ਕੇ 5 ਵਿਕਟਾਂ ਲਈਆਂ। ਤੁਹਾਨੂੰ ਦੱਸ ਦੇਈਏ ਕਿ ਏਡਨ ਮਾਰਕਰਮ ਦੀ ਕਪਤਾਨੀ ਵਿੱਚ ਸਨਰਾਈਜ਼ਰਸ ਈਸਟਰਨ ਕੈਪ ਨੇ ਸਾਲ 2023 ਵਿੱਚ ਵੀ SAT20 ਖਿਤਾਬ ਜਿੱਤਿਆ ਸੀ। ਹੁਣ ਸਾਲ 2024 ਵਿੱਚ ਏਡਨ ਨੇ ਲਗਾਤਾਰ ਦੂਜੀ ਵਾਰ ਸਨਰਾਈਜ਼ਰਜ਼ ਟੀਮ ਨੂੰ ਚੈਂਪੀਅਨ ਬਣਾਇਆ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ

Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ

Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ

ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ

ਵੀਡੀਓਜ਼

ਪੰਜਾਬ 'ਚ ਨਸ਼ਾ ਕੌਣ ਵੇਚ ਰਿਹਾ? ਕੇਜਰੀਵਾਲ ਨੇ ਕਰਤਾ ਵੱਡਾ ਖੁਲਾਸਾ
ਰਿਸ਼ਤੇਦਾਰੀ 'ਤੇ ਟਿਕਟ ਨਹੀਂ ਮਿਲਦੀ ! CM ਮਾਨ ਦਾ ਸਿੱਧਾ ਐਲਾਨ
ਵਿਰੋਧੀਆਂ 'ਤੇ ਭੜਕੇ CM ਮਾਨ, ਕਿਹਾ..ਅਕਾਲੀ, ਕਾਂਗਰਸ ਤੇ BJP ਇਕੱਠੇ
ਅਕਾਲ ਤਖ਼ਤ ਸਾਹਿਬ 'ਤੇ ਬੋਲੇ CM ਮਾਨ, ਉਸ ਤੋਂ ਵੱਡੀ ਕੋਈ ਪਦਵੀ ਨਹੀਂ
ਨਸ਼ਾ, ਟਿਕਟਾਂ ਤੇ ਵਿਰੋਧੀ! ਇੱਕ ਹੀ ਭਾਸ਼ਣ 'ਚ CM ਮਾਨ ਦੇ ਤਿੱਖੇ ਵਾਰ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
Ludhiana 'ਚ ਸ਼ਰਾਬ ਤਸਕਰੀ ਦਾ ਵੱਡਾ ਖੁਲਾਸਾ! ਗੈਸ ਸਿਲੰਡਰਾਂ 'ਚ ਲੁਕਾ ਕੇ ਲਿਜਾਈ ਜਾ ਰਹੀ ਸੀ ਸ਼ਰਾਬ, ਇੱਕ ਗ੍ਰਿਫ਼ਤਾਰ

Navjot Sidhu ਦੀ ਵਿਰੋਧੀਆਂ ਨੂੰ ਚੇਤਾਵਨੀ, ਕਿਹਾ- ਹਵਾਓਂ ਨੇ ਰੁੱਖ ਬਦਲ ਤੋਂ ਖਾਕ ਵੀ...

ਲੁਧਿਆਣਾ 'ਚ ਚੋਰੀ ਕਰਦੇ ਨੌਜਵਾਨ ਨੂੰ ਲੋਕਾਂ ਨੇ ਰੰਗੇ ਹੱਥ ਫੜਿਆ, ਫਿਰ ਕੀਤੀ ਛਿੱਤਰ-ਪਰੇਡ

ਮੈਚ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਪਵੇਲੀਅਨ ਵਾਪਸ ਜਾਂਦੇ ਸਮੇਂ ਭਾਰਤੀ ਕ੍ਰਿਕਟਰ ਦੀ ਹਾਰਟ ਅਟੈਕ ਨਾਲ ਮੌਤ, ਖੇਡ ਜਗਤ 'ਚ ਛਾਈ ਸੋਗ ਦੀ ਲਹਿਰ

Embed widget