ਪੜਚੋਲ ਕਰੋ

Sachin Tendulkar Net Worth : ਕ੍ਰਿਕਟ ਹੀ ਨਹੀਂ ਇਨ੍ਹਾਂ ਕੰਪਨੀਆਂ ਤੋਂ ਵੀ ਕਰੋੜਾਂ ਰੁਪਏ ਕਮਾਉਂਦੇ ਹਨ ਸਚਿਨ ਤੇਂਦੁਲਕਰ , ਜਾਣੋ ਕੁੱਲ ਜਾਇਦਾਦ

Sachin Tendulkar 50th Birthday Special : ਅੱਜ ਯਾਨੀ 24 ਅਪ੍ਰੈਲ 2023 ਨੂੰ 'ਕ੍ਰਿਕੇਟ ਦਾ ਭਗਵਾਨ' ਕਹੇ ਜਾਣ ਵਾਲੇ ਸਚਿਨ ਤੇਂਦੁਲਕਰ ਦਾ ਜਨਮ ਦਿਨ ਹੈ ਅਤੇ ਸਚਿਨ ਆਪਣੀ ਉਮਰ ਦਾ ਅਰਧ ਸੈਂਕੜਾ ਲਗਾ ਚੁੱਕੇ ਹਨ।

Sachin Tendulkar 50th Birthday Special : ਅੱਜ ਯਾਨੀ 24 ਅਪ੍ਰੈਲ 2023 ਨੂੰ 'ਕ੍ਰਿਕੇਟ ਦਾ ਭਗਵਾਨ' ਕਹੇ ਜਾਣ ਵਾਲੇ ਸਚਿਨ ਤੇਂਦੁਲਕਰ ਦਾ ਜਨਮ ਦਿਨ ਹੈ ਅਤੇ ਸਚਿਨ ਆਪਣੀ ਉਮਰ ਦਾ ਅਰਧ ਸੈਂਕੜਾ ਲਗਾ ਚੁੱਕੇ ਹਨ। ਸਚਿਨ ਤੇਂਦੁਲਕਰ ਦੇ ਨਾਂ ਕਈ ਰਿਕਾਰਡ ਹਨ, ਜਿਨ੍ਹਾਂ ਨੂੰ ਤੋੜਨਾ ਆਮ ਗੱਲ ਨਹੀਂ ਹੈ। ਉਹ ਪਹਿਲੇ ਅਜਿਹੇ ਕ੍ਰਿਕਟਰ ਹਨ, ਜਿਨ੍ਹਾਂ ਨੇ ਸੈਕੜਿਆਂ ਦਾ ਸੈਂਕੜਾ ਲਗਾਇਆ ਹੈ। ਸਚਿਨ ਨੇ 16 ਨਵੰਬਰ 2013 ਨੂੰ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਸੀ। ਇਸ ਸਾਲ ਫੋਰਬਸ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੇ ਐਥਲੀਟਾਂ ਦੀ ਸੂਚੀ ਵਿੱਚ ਸਚਿਨ ਤੇਂਦੁਲਕਰ ਦਾ ਨਾਂ 51ਵੇਂ ਨੰਬਰ 'ਤੇ ਸੀ।

ਸਚਿਨ ਤੇਂਦੁਲਕਰ ਸਿਰਫ ਕ੍ਰਿਕਟ ਤੋਂ ਹੀ ਨਹੀਂ ਸਗੋਂ ਕਈ ਹੋਰ ਥਾਵਾਂ ਤੋਂ ਵੀ ਕਮਾਈ ਕਰਦੇ ਹਨ। ਸਚਿਨ ਪ੍ਰੀਮੀਅਮ ਬੈਡਮਿੰਟਨ ਲੀਗ ISL ਫਰੈਂਚਾਇਜ਼ੀ ਕੇਰਲ ਬਲਾਸਟਰਸ ਅਤੇ ਬੈਂਗਲੁਰੂ ਬਲਾਸਟਰਸ ਦੇ ਸਹਿ-ਮਾਲਕ ਹਨ। ਇਸ ਤੋਂ ਇਲਾਵਾ ਸਚਿਨ ਕੋਲ ਇੰਟਰਨੈਸ਼ਨਲ ਪ੍ਰੀਮੀਅਰ ਲੀਗ 'ਚ ਮੁੰਬਈ ਦੀ ਫਰੈਂਚਾਈਜ਼ੀ ਹੈ। ਇਸ ਦੇ ਨਾਲ ਹੀ ਸਚਿਨ ਤੇਂਦੁਲਕਰ ਨੇ ਹੋਟਲਾਂ ਤੋਂ ਲੈ ਕੇ ਹੋਰ ਕਈ ਥਾਵਾਂ 'ਤੇ ਨਿਵੇਸ਼ ਕੀਤਾ ਹੈ।
 
ਕਿੱਥੇ -ਕਿੱਥੇ ਸਚਿਨ ਤੇਂਦੁਲਕਰ ਦਾ ਨਿਵੇਸ਼ ?
 
ਸਚਿਨ ਤੇਂਦੁਲਕਰ ਦੋ ਰੈਸਟੋਰੈਂਟਾਂ ਦੇ ਮਾਲਕ ਹਨ, ਇੱਕ ਮੁੰਬਈ ਵਿੱਚ ਅਤੇ ਦੂਜਾ ਬੈਂਗਲੁਰੂ ਵਿੱਚ। ਇਸ ਰੈਸਟੋਰੈਂਟ ਦਾ ਨਾਂ Sachin’s and Tendulkar’s ਹੈ। ਸਚਿਨ ਨੇ 70 ਫੀਸਦੀ ਵਾਧੇ ਦਾ ਅਨੁਮਾਨ ਹੋਟਲ ਅਤੇ ਸਪੋਰਟਸ ਫ੍ਰੈਂਚਾਇਜ਼ੀ ਤੋਂ ਲਗਾਇਆ ਹੈ। ਹਾਲ ਹੀ ਵਿੱਚ ਤੇਂਦੁਲਕਰ ਆਧਾਰਿਤ ਇੱਕ ਸਪੋਰਟਸ ਐਂਟਰਟੇਨਮੈਂਟ ਕੰਪਨੀ ਸਮੈਸ਼ ਐਂਟਰਟੇਨਮੈਂਟ ਨੇ ਨਿਵੇਸ਼ ਵਿੱਚ 5 ਮਿਲੀਅਨ ਡਾਲਰ ਇਕੱਠੇ ਕੀਤੇ ਅਤੇ ਇਸਦੀ ਕੀਮਤ ਲਗਭਗ 100 ਕਰੋੜ ਡਾਲਰ ਹੋਣ ਦੀ ਉਮੀਦ ਹੈ।
 
ਇਨ੍ਹਾਂ ਕੰਪਨੀਆਂ ਦੇ ਹਨ ਮਾਲਕ

ਸਚਿਨ ਨੇ ਸਮਾਰਟਰੋਨ ਇੰਡੀਆ, ਜੇਟਸਿੰਥੀਸਿਸ, ਸਪਿਨੀ ਅਤੇ ਐਸ ਡਰਾਈਵ ਅਤੇ ਸਚ ਵਰਗੇ ਕਈ ਸਟਾਰਟਅੱਪਸ ਨੂੰ ਫੰਡ ਦਿੱਤਾ ਹੈ। ਇਸ ਤੋਂ ਇਲਾਵਾ 2016 ਵਿੱਚ ਅਰਵਿੰਦ ਫੈਸ਼ਨ ਲਿਮਟਿਡ ਦੇ ਨਾਲ ਟੂ ਬਲੂ ਨਾਮਕ ਪੁਰਸ਼ਾਂ ਦੇ ਕੱਪੜੇ ਦੀ ਕੰਪਨੀ ਖੋਲ੍ਹੀ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਪਤਨੀ ਅੰਜਲੀ ਤੇਂਦੁਲਕਰ ਨਾਲ SRT ਸਪੋਰਟਸ ਮੈਨੇਜਮੈਂਟ ਦੇ ਨਾਂ ਨਾਲ ਸਪੋਰਟਸ ਮੈਨੇਜਮੈਂਟ ਕੰਪਨੀ ਖੋਲ੍ਹੀ ਸੀ।
 
ਸਚਿਨ ਤੇਂਦੁਲਕਰ ਦੀ ਕੁੱਲ ਜਾਇਦਾਦ

ਇੱਕ ਸੂਚੀ ਦੇ ਅਨੁਸਾਰ 2022 ਵਿੱਚ ਸਚਿਨ ਤੇਂਦੁਲਕਰ ਦੀ ਕੁੱਲ ਸੰਪਤੀ 16.5 ਕਰੋੜ ਡਾਲਰ ਜਾਂ 1350 ਕਰੋੜ ਰੁਪਏ ਸੀ। ਹਾਲਾਂਕਿ ਵਿਰਾਟ ਕੋਹਲੀ ਸਭ ਤੋਂ ਵੱਧ ਕਮਾਈ ਕਰਨ ਵਾਲੇ ਖਿਡਾਰੀ ਹਨ ਪਰ ਨੈੱਟਵਰਥ ਦੇ ਮਾਮਲੇ ਵਿੱਚ ਤੇਂਦੁਲਕਰ ਸਿਖਰ 'ਤੇ ਹਨ। ਤੇਂਦੁਲਕਰ ਦੀ ਤਨਖਾਹ ਨਿਵੇਸ਼ ਅਤੇ ਐਡ ਤੋਂ ਲਗਭਗ 50 ਕਰੋੜ ਰੁਪਏ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
Embed widget