ਪੜਚੋਲ ਕਰੋ

Sachin Tendulkar: ਸਚਿਨ ਤੇਂਦੁਲਕਰ ਨੇ ਲਤਾ ਮੰਗੇਸ਼ਕਰ ਨੂੰ ਕਿਹਾ 'ਅਮਰ', 'ਸਵਰ ਕੋਕਿਲਾ' ਸੀ ਕ੍ਰਿਕਟਰ ਦੀ ਵੱਡੀ ਫੈਨ

Sachin Tendulkar Lata Mangeshkar Photos: ਸਵਰ ਕੋਕਿਲਾ ਦੇ ਨਾਂ ਨਾਲ ਜਾਣੀ ਜਾਂਦੀ ਲਤਾ ਮੰਗੇਸ਼ਕਰ ਭਾਵੇਂ ਹੁਣ ਇਸ ਦੁਨੀਆ 'ਚ ਨਹੀਂ ਰਹੀ ਪਰ ਉਹ ਆਪਣੇ ਪ੍ਰਸ਼ੰਸਕਾਂ ਦੇ ਦਿਲਾਂ 'ਚ ਹਮੇਸ਼ਾ ਜ਼ਿੰਦਾ ਰਹੇਗੀ। ਉਨ੍ਹਾਂ ਦੇ ਪ੍ਰਸ਼ੰਸਕ...

Sachin Tendulkar Lata Mangeshkar Photos: ਸਵਰ ਕੋਕਿਲਾ ਦੇ ਨਾਂ ਨਾਲ ਜਾਣੀ ਜਾਂਦੀ ਲਤਾ ਮੰਗੇਸ਼ਕਰ ਭਾਵੇਂ ਹੁਣ ਇਸ ਦੁਨੀਆ 'ਚ ਨਹੀਂ ਰਹੀ ਪਰ ਉਹ ਆਪਣੇ ਪ੍ਰਸ਼ੰਸਕਾਂ ਦੇ ਦਿਲਾਂ 'ਚ ਹਮੇਸ਼ਾ ਜ਼ਿੰਦਾ ਰਹੇਗੀ। ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਹਰ ਰੋਜ਼ ਯਾਦ ਕਰਦੇ ਰਹਿੰਦੇ ਹਨ। ਹਾਲ ਹੀ 'ਚ 'ਕ੍ਰਿਕਟ ਦਾ ਭਗਵਾਨ' ਕਹੇ ਜਾਣ ਵਾਲੇ ਸਚਿਨ ਤੇਂਦੁਲਕਰ ਨੇ ਲਤਾ ਮੰਗੇਸ਼ਕਰ ਦੀ ਯਾਦ 'ਚ ਇੱਕ ਪੋਸਟ ਸ਼ੇਅਰ ਕੀਤੀ ਹੈ।

ਸਚਿਨ ਤੇਂਦੁਲਕਰ ਨੇ ਲਤਾ ਜੀ ਨੂੰ ਕਿਹਾ 'ਅਮਰ'...

ਸਚਿਨ ਤੇਂਦੁਲਕਰ ਨੇ ਹਾਲ ਹੀ ਵਿੱਚ ਲਤਾ ਮੰਗੇਸ਼ਕਰ ਨੂੰ ਯਾਦ ਕੀਤਾ ਹੈ। ਇਕ ਟਵਿੱਟਰ ਯੂਜ਼ਰ ਨੇ ਸਚਿਨ ਅਤੇ ਲਤਾ ਜੀ ਦੀ ਤਸਵੀਰ ਸ਼ੇਅਰ ਕੀਤੀ ਅਤੇ ਕ੍ਰਿਕਟਰ ਨੂੰ ਗਾਇਕ ਬਾਰੇ ਇਕ ਸ਼ਬਦ ਕਹਿਣ ਲਈ ਕਿਹਾ। ਸਚਿਨ ਨੇ ਉਸ ਯੂਜ਼ਰ ਦੀ ਪੋਸਟ ਨੂੰ ਰੀਟਵੀਟ ਕੀਤਾ ਅਤੇ ਲਤਾ ਜੀ ਨੂੰ ਕਿਹਾ - "ਅਮਰ।" ਸ਼ੇਅਰ ਕੀਤੀ ਤਸਵੀਰ 'ਚ ਸਚਿਨ ਨੂੰ 'ਟੀਮ ਇੰਡੀਆ' ਦੀ ਜਰਸੀ 'ਤੇ ਲਤਾ ਜੀ ਨੂੰ ਆਟੋਗ੍ਰਾਫ ਦਿੰਦੇ ਦੇਖਿਆ ਜਾ ਸਕਦਾ ਹੈ। ਸਚਿਨ ਤੇਂਦੁਲਕਰ ਦੀ ਇਹ ਪੋਸਟ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ।

ਲਤਾ ਮੰਗੇਸ਼ਕਰ ਸਚਿਨ ਤੇਂਦੁਲਕਰ ਦੀ ਬਹੁਤ ਵੱਡੀ ਫੈਨ...

ਲਤਾ ਮੰਗੇਸ਼ਕਰ ਮਿਊਜ਼ਿਕ ਇੰਡਸਟਰੀ ਦੀ ਨਾਈਟਿੰਗੇਲ ਸੀ, ਜਿਸ ਦੀ ਸੁਰੀਲੀ ਆਵਾਜ਼ ਕਿਸੇ ਦਾ ਵੀ ਦਿਲ ਪਿਘਲਾ ਦਿੰਦੀ ਸੀ। ਉਨ੍ਹਾਂ ਨੇ ਇੰਡਸਟਰੀ ਨੂੰ ਸੈਂਕੜੇ ਸਦਾਬਹਾਰ ਗੀਤ ਦਿੱਤੇ। ਬਚਪਨ ਤੋਂ ਹੀ ਉਸ ਨੇ ਗਾਇਕੀ ਕਰਕੇ ਕਾਫੀ ਪ੍ਰਸਿੱਧੀ ਖੱਟੀ। ਹਾਲਾਂਕਿ ਉਸ ਨੂੰ ਗਾਉਣਾ ਬਹੁਤ ਪਸੰਦ ਸੀ ਪਰ ਤੁਸੀਂ ਸ਼ਾਇਦ ਹੀ ਜਾਣਦੇ ਹੋਵੋਗੇ ਕਿ ਉਹ ਕ੍ਰਿਕਟ ਦਾ ਵੀ ਸ਼ੌਕੀਨ ਸੀ। ਗਾਇਕੀ ਤੋਂ ਬ੍ਰੇਕ ਲੈਂਦਿਆਂ ਉਹ ਹਮੇਸ਼ਾ ਕ੍ਰਿਕਟ ਦਾ ਆਨੰਦ ਲੈਂਦੀ ਸੀ। ਉਨ੍ਹਾਂ ਦਾ ਪਸੰਦੀਦਾ ਕ੍ਰਿਕਟਰ ਕੋਈ ਹੋਰ ਨਹੀਂ ਸਗੋਂ ਸਚਿਨ ਤੇਂਦੁਲਕਰ ਸੀ। ਹਾਂ, ਲਤਾ ਜੀ ਸਚਿਨ ਦੀ ਬਹੁਤ ਵੱਡੀ ਪ੍ਰਸ਼ੰਸਕ ਸਨ।

ਲਤਾ ਮੰਗੇਸ਼ਕਰ ਦੀ ਮੌਤ 6 ਫਰਵਰੀ 2022 ਨੂੰ ਮੁੰਬਈ ਵਿੱਚ ਹੋਈ। ਉਸ ਦੀ ਮੌਤ ਦਾ ਕਾਰਨ ਕਈ ਮਲਟੀਪਲ ਆਰਗੇਨ ਫੈਲ ਸੀ। ਲਤਾ ਜੀ ਦੇ ਦਿਹਾਂਤ ਕਾਰਨ ਨਾ ਸਿਰਫ ਪੂਰਾ ਦੇਸ਼ ਬਲਕਿ ਦੁਨੀਆ ਭਰ ਦੇ ਉਨ੍ਹਾਂ ਦੇ ਪ੍ਰਸ਼ੰਸਕ ਬਹੁਤ ਦੁਖੀ ਹਨ। ਲਤਾ ਮੰਗੇਸ਼ਕਰ ਭਾਵੇਂ ਅੱਜ ਇਸ ਦੁਨੀਆ 'ਚ ਨਹੀਂ ਹਨ ਪਰ ਆਪਣੇ ਸਦਾਬਹਾਰ ਗੀਤਾਂ ਰਾਹੀਂ ਉਹ ਹਮੇਸ਼ਾ ਪ੍ਰਸ਼ੰਸਕਾਂ ਦੇ ਦਿਲਾਂ 'ਚ ਜ਼ਿੰਦਾ ਰਹਿਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget