ਪੜਚੋਲ ਕਰੋ

Sachin Tendulkar Hospitalised: Sachin Tendulkar ਹਸਪਤਾਲ ਦਾਖਲ, ਕੁਝ ਦਿਨ ਪਹਿਲਾਂ ਹੋਏ ਸੀ ਕੋਰੋਨਾ ਦੇ ਸ਼ਿਕਾਰ

ਸਾਬਕਾ ਭਾਰਤੀ ਕ੍ਰਿਕਟਰ ਸਚਿਨ ਤੇਂਦੁਲਕਰ ਦੀ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਹ ਕੁਝ ਦਿਨ ਪਹਿਲਾਂ ਕੋਰੋਨਾ ਪੌਜ਼ੇਟਿਵ ਪਾਏ ਗਏ ਸੀ।

ਮੁੰਬਈ: ਕ੍ਰਿਕਟ ਦੇ ਭਗਵਾਨ ਵਜੋਂ ਫੇਮਸ ਸਾਬਕਾ ਭਾਰਤੀ ਕ੍ਰਿਕਟਰ ਸਚਿਨ ਤੇਂਦੁਲਕਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਉਨ੍ਹਾਂ ਨੂੰ ਡਾਕਟਰਾਂ ਦੀ ਸਲਾਹ 'ਤੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਦੱਸ ਦੇਈਏ ਕਿ ਸਚਿਨ ਨੂੰ ਹਾਲ ਹੀ ਵਿੱਚ ਕੋਰੋਨਾ ਪੌਜ਼ੇਟਿਵ ਹੋਣ ਦੀ ਜਾਣਕਾਰੀ ਸੋਸ਼ਲ ਮੀਡੀਆ 'ਤੇ ਦਿੱਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਆਪ ਨੂੰ ਘਰ ਵਿੱਚ ਹੀ ਕੁਆਰੰਟਿਨ ਕਰ ਲਿਆ ਸੀ ਤੇ ਜ਼ਰੂਰੀ ਪ੍ਰੋਟੋਕੋਲ ਦੀ ਪਾਲਣਾ ਕਰ ਰਹੇ ਸੀ।

ਸਚਿਨ ਨੇ ਟਵੀਟ ਕਰਕੇ ਕਿਹਾ, "ਮੈਨੂੰ ਡਾਕਟਰਾਂ ਦੀ ਸਲਾਹ 'ਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮੈਂ ਹਸਪਤਾਲ ਤੋਂ ਠੀਕ ਹੋ ਕੇ ਜਲਦੀ ਵਾਪਸ ਆ ਜਾਵਾਂਗਾ। ਤੁਸੀਂ ਸਾਰੇ ਮੇਰੇ ਲਈ ਅਰਦਾਸ ਕਰ ਰਹੇ ਹੋ ਤੇ ਮੈਂ ਤੁਹਾਡੇ ਸਾਰਿਆਂ ਦਾ ਇਸ ਲਈ ਧੰਨਵਾਦ ਕਰਦਾ ਹਾਂ।" ਇਸਦੇ ਨਾਲ ਸਚਿਨ ਨੇ ਸਾਰੇ ਭਾਰਤੀਆਂ ਤੇ ਸਾਥੀ ਖਿਡਾਰੀਆਂ ਨੂੰ 2011 ਦੇ ਵਿਸ਼ਵ ਕੱਪ ਦੀ 10 ਵੀਂ ਵਰ੍ਹੇਗੰਢ ਦੀ ਵਧਾਈ ਦਿੱਤੀ।

ਸਾਬਕਾ ਭਾਰਤੀ ਕ੍ਰਿਕਟਰ ਸਚਿਨ ਤੇਂਦੁਲਕਰ ਦੀ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਹ ਕੁਝ ਦਿਨ ਪਹਿਲਾਂ ਕੋਰੋਨਾ ਪੌਜ਼ੇਟਿਵ ਪਾਏ ਗਏ ਸੀ।

ਦੱਸ ਦਈਏ ਕਿ ਸਚਿਨ ਨੇ ਹਾਲ ਹੀ 'ਚ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਈ ਸੀ। ਸਚਿਨ ਤੇਂਦੁਲਕਰ ਵਿੱਚ ਕੋਰੋਨਾ ਦੇ ਹਲਕੇ ਲੱਛਣ ਪਾਏ ਗਏ ਹਨ। ਇਸ ਸਮੇਂ ਮੁੰਬਈ ਸਮੇਤ ਪੂਰਾ ਮਹਾਰਾਸ਼ਟਰ ਕੋਰੋਨਾ ਦੀ ਪਕੜ ਵਿਚ ਹੈ। ਮਹਾਰਾਸ਼ਟਰ ਵਿੱਚ ਭਾਰਤ ਵਿੱਚ ਸਭ ਤੋਂ ਵੱਧ ਨਵੇਂ ਕੋਰੋਨ ਦੇ ਕੇਸ ਸਾਹਮਣੇ ਆਏ ਹਨ। ਸਚਿਨ ਵੀ ਮੁੰਬਈ ਵਿੱਚ ਰਹਿੰਦੇ ਹਨ। ਇਹੀ ਕਾਰਨ ਹੈ ਕਿ ਉਹ ਆਪਣੇ ਆਪ ਨੂੰ ਕੋਰੋਨਾ ਦੀ ਪਕੜ ਤੋਂ ਨਹੀਂ ਬਚਾ ਸਕੇ।

ਇਹ ਵੀ ਪੜ੍ਹੋ: Most Expensive Vegetable: ਕਿਸਾਨ ਉਗਾ ਰਿਹਾ ਦੁਨੀਆ ਦੀ ਸਭ ਤੋਂ ਮਹਿੰਗੀ ਸਬਜ਼ੀ! ਬਾਜ਼ਾਰ 'ਚ ਵਿਕ ਰਹੀ ਇੱਕ ਲੱਖ ਰੁਪਏ ਕਿੱਲੋ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?

Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ

ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Embed widget