ਪੜਚੋਲ ਕਰੋ

Sania Mirza Shoaib Malik News: ਜਲਦੀ ਹੀ ਤਲਾਕ ਦਾ ਐਲਾਨ ਕਰ ਸਕਦੇ ਹਨ ਸਾਨੀਆ-ਸ਼ੋਏਬ!

Shoaib Sania News: ਸਾਨੀਆ ਮਿਰਜ਼ਾ ਅਤੇ ਸ਼ੋਏਬ ਮਲਿਕ ਜਲਦੀ ਹੀ ਤਲਾਕ ਲੈ ਸਕਦੇ ਹਨ। ਇਸ ਸਬੰਧੀ ਮੀਡੀਆ ਵਿੱਚ ਕਈ ਤਰ੍ਹਾਂ ਦੀਆਂ ਖ਼ਬਰਾਂ ਆ ਰਹੀਆਂ ਹਨ।

Sania Mirza Shoaib Malik Divorce: ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਅਤੇ ਪਾਕਿਸਤਾਨੀ ਕ੍ਰਿਕਟਰ ਸ਼ੋਏਬ ਮਲਿਕ ਦੇ ਤਲਾਕ ਦੀ ਖ਼ਬਰ ਸੁਰਖੀਆਂ ਵਿੱਚ ਹੈ। ਸਾਨੀਆ ਅਤੇ ਸ਼ੋਏਬ ਜਲਦ ਹੀ ਤਲਾਕ ਦਾ ਐਲਾਨ ਕਰ ਸਕਦੇ ਹਨ। ਪਾਕਿਸਤਾਨ ਦੇ ਨਿਊਜ਼ ਚੈਨਲ ਜੀਓ ਦੇ ਸੂਤਰਾਂ ਮੁਤਾਬਕ ਸਾਨੀਆ ਅਤੇ ਸ਼ੋਏਬ ਕਾਨੂੰਨੀ ਮੁੱਦੇ ਨੂੰ ਸੁਲਝਾਉਣ ਤੋਂ ਬਾਅਦ ਤਲਾਕ ਦਾ ਐਲਾਨ ਕਰਨਗੇ। ਦੋਵੇਂ ਕਰੀਬ 12 ਸਾਲਾਂ ਤੋਂ ਚੱਲੇ ਵਿਆਹ ਦੇ ਰਿਸ਼ਤੇ ਨੂੰ ਖ਼ਤਮ ਕਰਨ ਵੱਲ ਵਧੇ ਹਨ। ਹਾਲਾਂਕਿ ਅਜੇ ਤੱਕ ਇਸ ਸਬੰਧੀ ਕਿਸੇ ਵੀ ਪੱਖ ਤੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।

ਤਲਾਕ ਦੀ ਖ਼ਬਰ 'ਤੇ ਸਾਨੀਆ ਅਤੇ ਸ਼ੋਏਬ ਨੇ ਅਜੇ ਤੱਕ ਕੁਝ ਨਹੀਂ ਕਿਹਾ ਹੈ। ਪਰ ਇੱਕ ਨਜ਼ਦੀਕੀ ਸੂਤਰ ਅਨੁਸਾਰ ਉਹ ਕਾਨੂੰਨੀ ਮੁੱਦਿਆਂ 'ਤੇ ਚਰਚਾ ਕਰ ਰਹੇ ਹਨ। ਇਸ ਦੇ ਹੱਲ ਹੋਣ ਤੋਂ ਬਾਅਦ, ਤਲਾਕ ਦਾ ਐਲਾਨ ਕੀਤਾ ਜਾ ਸਕਦਾ ਹੈ। ਦੋਵਾਂ ਦਾ ਇੱਕ ਪੁੱਤਰ ਵੀ ਹੈ। ਦੋਵੇਂ ਸ਼ਾਇਦ ਬੇਟੇ ਇਜ਼ਹਾਨ ਦੀ ਜ਼ਿੰਮੇਵਾਰੀ ਸੰਭਾਲਣਗੇ। ਇਜ਼ਹਾਨ ਕਰੀਬ 4 ਸਾਲ ਦਾ ਹੈ।

ਪਾਕਿਸਤਾਨੀ ਮੀਡੀਆ 'ਚ ਚੱਲ ਰਹੀਆਂ ਖ਼ਬਰਾਂ ਮੁਤਾਬਕ ਸ਼ੋਏਬ ਸਾਨੀਆ ਨੂੰ ਧੋਖਾ ਦੇ ਰਿਹਾ ਸੀ ਅਤੇ ਉਹ ਕਿਸੇ ਹੋਰ ਲੜਕੀ ਨੂੰ ਡੇਟ ਕਰ ਰਿਹਾ ਸੀ। ਇਸ ਕਾਰਨ ਦੋਵਾਂ ਦੇ ਰਿਸ਼ਤੇ 'ਚ ਖਟਾਸ ਆ ਗਈ ਹੈ। ਇਹ ਮਾਮਲਾ ਇੰਨਾ ਵੱਧ ਗਿਆ ਕਿ ਗੱਲ ਤਲਾਕ ਤੱਕ ਪਹੁੰਚ ਗਈ। ਹੁਣ ਦੋਵੇਂ ਕਰੀਬ 12 ਸਾਲਾਂ ਦਾ ਰਿਸ਼ਤਾ ਖ਼ਤਮ ਕਰਨ ਦੀ ਕਗਾਰ 'ਤੇ ਪਹੁੰਚ ਗਏ ਹਨ। ਖਾਸ ਗੱਲ ਇਹ ਹੈ ਕਿ ਦੋਵਾਂ ਨੇ ਇਸ ਮੁੱਦੇ 'ਤੇ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।

ਇਹ ਵੀ ਪੜ੍ਹੋ:T20 World Cup 2022 Final: ਇਤਿਹਾਸ ਪਾਕਿਸਤਾਨ ਨੂੰ ਦੱਸ ਰਿਹੈ ਜੈਤੂ, ਇੰਗਲੈਂਡ ਦੇ ਪੱਖ ਵਿੱਚ ਹਨ ਅੰਕੜੇ

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ ਮੰਗੀ?
'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ ਮੰਗੀ?
ਬੁਮਰਾਹ ਨੂੰ ਵਾਪਸੀ ਲਈ ਕਿੰਨਾ ਸਮਾਂ ਲੱਗੇਗਾ? ਸ਼੍ਰੀਲੰਕਾ ਦੌਰੇ ਤੋਂ ਹੋ ਗਿਆ ਸੀ ਬਾਹਰ ।
ਬੁਮਰਾਹ ਨੂੰ ਵਾਪਸੀ ਲਈ ਕਿੰਨਾ ਸਮਾਂ ਲੱਗੇਗਾ? ਸ਼੍ਰੀਲੰਕਾ ਦੌਰੇ ਤੋਂ ਹੋ ਗਿਆ ਸੀ ਬਾਹਰ ।
ਟੀਮ ਵਿੱਚ ਜਗ੍ਹਾ ਨਾ ਮਿਲਣ 'ਤੇ 17 ਸਾਲਾ ਕ੍ਰਿਕਟਰ ਨੇ ਕੀਤੀ ਖੁਦਕੁਸ਼ੀ, ਮਹਾਰਾਸ਼ਟਰ ਵਿੱਚ ਵਾਪਰੀ ਘਟਨਾ
ਟੀਮ ਵਿੱਚ ਜਗ੍ਹਾ ਨਾ ਮਿਲਣ 'ਤੇ 17 ਸਾਲਾ ਕ੍ਰਿਕਟਰ ਨੇ ਕੀਤੀ ਖੁਦਕੁਸ਼ੀ, ਮਹਾਰਾਸ਼ਟਰ ਵਿੱਚ ਵਾਪਰੀ ਘਟਨਾ
ਰਹਾਣੇ ਦੇ ਸੰਨਿਆਸ ਮਗਰੋਂ ਰੋਹਿਤ ਸ਼ਰਮਾ ਨੇ ਦਿੱਤੀ ਵਧਾਈ, ਕਿਹਾ- ਨਵੇਂ ਸਫ਼ਰ ਲਈ ਸ਼ੁਭਕਾਮਨਾਵਾਂ
ਰਹਾਣੇ ਦੇ ਸੰਨਿਆਸ ਮਗਰੋਂ ਰੋਹਿਤ ਸ਼ਰਮਾ ਨੇ ਦਿੱਤੀ ਵਧਾਈ, ਕਿਹਾ- ਨਵੇਂ ਸਫ਼ਰ ਲਈ ਸ਼ੁਭਕਾਮਨਾਵਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Embed widget