ਪੜਚੋਲ ਕਰੋ

Sanju Samson: ਸੰਜੂ ਸੈਮਸਨ ਨੇ ਮੈਦਾਨ 'ਚ ਮਚਾਈ ਤਬਾਹੀ, 21 ਚੌਕੇ-10 ਛੱਕੇ ਲਗਾ ਠੋਕਿਆ 212 ਦੌੜਾਂ ਦਾ ਦੋਹਰਾ ਸੈਂਕੜਾ  

Sanju Samson: ਭਾਰਤੀ ਕ੍ਰਿਕਟ ਟੀਮ ਦੇ ਸਟਾਰ ਵਿਕਟਕੀਪਰ ਬੱਲੇਬਾਜ਼ ਸੰਜੂ ਸੈਮਸਨ ਨੇ ਘੱਟ ਸਮੇਂ ਵਿੱਚ ਕ੍ਰਿਕਟ ਪ੍ਰੇਮੀਆਂ ਦੇ ਦਿਲਾਂ ਵਿੱਚ ਵੱਖਰੀ ਜਗ੍ਹਾ ਬਣਾਈ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਇਸ ਖਿਡਾਰੀ ਨੂੰ ਦਲੀਪ ਟਰਾਫੀ ਲਈ ਚੁਣੀ

Sanju Samson: ਭਾਰਤੀ ਕ੍ਰਿਕਟ ਟੀਮ ਦੇ ਸਟਾਰ ਵਿਕਟਕੀਪਰ ਬੱਲੇਬਾਜ਼ ਸੰਜੂ ਸੈਮਸਨ ਨੇ ਘੱਟ ਸਮੇਂ ਵਿੱਚ ਕ੍ਰਿਕਟ ਪ੍ਰੇਮੀਆਂ ਦੇ ਦਿਲਾਂ ਵਿੱਚ ਵੱਖਰੀ ਜਗ੍ਹਾ ਬਣਾਈ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਇਸ ਖਿਡਾਰੀ ਨੂੰ ਦਲੀਪ ਟਰਾਫੀ ਲਈ ਚੁਣੀ ਗਈ ਟੀਮ ਤੋਂ ਬਾਹਰ ਕਰ ਦਿੱਤਾ ਗਿਆ ਹੈ। ਜਦਕਿ ਉਨ੍ਹਾਂ ਦੇ ਕਈ ਸਾਥੀ ਖਿਡਾਰੀਆਂ ਨੂੰ ਮੌਕਾ ਦਿੱਤਾ ਗਿਆ ਹੈ।

ਦਲੀਪ ਟਰਾਫੀ ਲਈ ਚੁਣੀ ਗਈ ਟੀਮ 'ਚ ਕਈ ਅਜਿਹੇ ਖਿਡਾਰੀਆਂ ਨੂੰ ਮੌਕਾ ਦਿੱਤਾ ਗਿਆ ਹੈ, ਜੋ ਲਗਾਤਾਰ ਖਰਾਬ ਫਾਰਮ ਨਾਲ ਜੂਝ ਰਹੇ ਹਨ। ਇਸ ਦੇ ਨਾਲ ਹੀ ਟੀ-20 ਵਿਸ਼ਵ ਕੱਪ ਦਾ ਹਿੱਸਾ ਰਹੇ ਸੰਜੂ ਸੈਮਸਨ ਨੂੰ ਇੱਕ ਵੀ ਮੈਚ ਖੇਡਣ ਦਾ ਮੌਕਾ ਨਹੀਂ ਮਿਲਿਆ।

ਸੰਜੂ ਸੈਮਸਨ ਨੇ ਵਿਜੇ ਹਜ਼ਾਰੇ ਟਰਾਫੀ ਵਿੱਚ ਜੜਿਆ ਸੀ ਦੋਹਰਾ ਸੈਂਕੜਾ 

ਕੇਰਲ ਦੇ ਵਿਕਟਕੀਪਰ ਬੱਲੇਬਾਜ਼ ਸੰਜੂ ਸੈਮਸਨ ਨੇ ਵਿਜੇ ਹਜ਼ਾਰੇ ਟਰਾਫੀ 2019-20 ਵਿੱਚ ਗੋਆ ਖ਼ਿਲਾਫ਼ ਦੋਹਰਾ ਸੈਂਕੜਾ ਲਗਾ ਕੇ ਇੱਕ ਵੱਡਾ ਰਿਕਾਰਡ ਆਪਣੇ ਨਾਂ ਦਰਜ ਕਰ ਲਿਆ ਸੀ। ਸੈਮਸਨ ਨੇ ਸਿਰਫ਼ 129 ਗੇਂਦਾਂ ਦਾ ਸਾਹਮਣਾ ਕਰਦੇ ਹੋਏ ਅਜੇਤੂ 212 ਦੌੜਾਂ ਬਣਾ ਕੇ ਲਿਸਟ-ਏ ਕ੍ਰਿਕਟ 'ਚ ਵਿਕਟਕੀਪਰ ਬੱਲੇਬਾਜ਼ ਵਜੋਂ ਸਰਵੋਤਮ ਸਕੋਰ ਬਣਾਇਆ ਹੈ। ਸੈਮਸਨ ਨੇ ਪਾਕਿਸਤਾਨ ਦੇ ਆਬਿਦ ਅਲੀ ਦੇ ਰਿਕਾਰਡ ਨੂੰ ਪਛਾੜ ਦਿੱਤਾ, ਜਿਸ ਨੇ 2018 ਵਿੱਚ ਪਾਕਿਸਤਾਨ ਦੇ ਘਰੇਲੂ ਵਨਡੇ ਮੁਕਾਬਲੇ ਵਿੱਚ ਅਜੇਤੂ 208 ਦੌੜਾਂ ਬਣਾਈਆਂ ਸਨ। ਜਦੋਂ ਸੰਜੂ ਸੈਮਸਨ ਨੇ 212 ਦੌੜਾਂ ਬਣਾਈਆਂ ਤਾਂ ਇਹ ਪਾਰੀ ਭਾਰਤ ਦੇ ਘਰੇਲੂ ਇੱਕ ਰੋਜ਼ਾ ਮੁਕਾਬਲੇ ਵਿਜੇ ਹਜ਼ਾਰੇ ਟਰਾਫੀ ਵਿੱਚ ਸਭ ਤੋਂ ਵੱਧ ਵਿਅਕਤੀਗਤ ਸਕੋਰ ਸੀ।

ਵਨਡੇ ਫਾਰਮੈਟ ਵਿੱਚ ਦੋਹਰਾ ਸੈਂਕੜਾ ਲਗਾਉਣ ਵਾਲੇ ਖਿਡਾਰੀਆਂ ਵਿੱਚ ਸ਼ਾਮਲ ਸੈਮਸਨ 

ਆਪਣੇ ਦੋਹਰੇ ਸੈਂਕੜੇ ਦੀ ਬਦੌਲਤ ਸੰਜੂ ਸੈਮਸਨ ਵਨਡੇ ਵਿੱਚ ਦੋਹਰਾ ਸੈਂਕੜਾ ਲਗਾਉਣ ਵਾਲਾ ਛੇਵਾਂ ਭਾਰਤੀ ਬਣ ਗਿਆ ਹੈ। ਉਨ੍ਹਾਂ ਤੋਂ ਪਹਿਲਾਂ ਸਚਿਨ ਤੇਂਦੁਲਕਰ, ਵੀਰੇਂਦਰ ਸਹਿਵਾਗ, ਰੋਹਿਤ ਸ਼ਰਮਾ (ਤਿੰਨ ਵਾਰ), ਸ਼ਿਖਰ ਧਵਨ ਅਤੇ ਕੇਵੀ ਕੌਸ਼ਲ ਅਜਿਹਾ ਕਰ ਚੁੱਕੇ ਹਨ। ਹਾਲਾਂਕਿ, ਤੇਂਦੁਲਕਰ, ਸਹਿਵਾਗ ਅਤੇ ਰੋਹਿਤ ਹੀ ਅਜਿਹੇ ਭਾਰਤੀ ਹਨ ਜਿਨ੍ਹਾਂ ਨੇ ਵਨਡੇ ਵਿੱਚ ਦੋਹਰੇ ਸੈਂਕੜੇ ਬਣਾਏ ਹਨ। ਸ਼ਿਖਰ ਧਵਨ ਨੇ 2013 'ਚ ਦੱਖਣੀ ਅਫਰੀਕਾ-ਏ ਖਿਲਾਫ ਅਭਿਆਸ ਮੈਚ 'ਚ 248 ਦੌੜਾਂ ਬਣਾਈਆਂ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!

Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ

Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 

Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Tirupati Laddus: 'ਤਿਰੂਪਤੀ ਲੱਡੂ' ਬਣਾਉਣ 'ਚ ਬੀਫ ਫੈਟ, ਮੱਛੀ ਦੇ ਤੇਲ ਦੀ ਮੌਜੂਦਗੀ ਦੀ ਪੁਸ਼ਟੀ! ਲੈਬ ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਜੋੜਾਂ ਦੇ ਦਰਦ ਨੂੰ ਘਟਾਉਣ ਤੋਂ ਲੈ ਕੇ ਕੈਂਸਰ ਨੂੰ ਰੋਕਦਾ ਆਹ ਫਲ, ਜਾਣੋ ਇਸ ਦੇ ਗਜ਼ਬ ਫਾਇਦਿਆਂ ਬਾਰੇ

Deadly Virus: ਇਹ ਪੰਜ ਖਤਰਨਾਕ ਵਾਇਰਸ ਸਿੱਧਾ ਦਿਮਾਗ 'ਤੇ ਕਰਦੇ ਹਮਲਾ, ਸਮੇਂ ਸਿਰ ਸਾਵਧਾਨ ਰਹੋ, ਨਹੀਂ ਤਾਂ...

ਕਬਜ਼ ਦੂਰ ਕਰਨ ਲਈ ਇਸ ਰੁੱਖ ਦੇ ਪੱਤੇ ਨੇ ਰਾਮਬਾਣ ਇਲਾਜ

Embed widget