ਪੜਚੋਲ ਕਰੋ

Sara Tendulkar: ਸਾਰਾ ਤੇਂਦੁਲਕਰ-ਸ਼ੁਭਮਨ ਗਿੱਲ ਨੂੰ ਲੈ ਇੰਟਰਨੈੱਟ 'ਤੇ ਫਿਰ ਛਿੜੀ ਚਰਚਾ, ਕ੍ਰਿਕਟਰ ਦੀ ਭੈਣ ਸ਼ਾਹਨੀਲ ਬਣੀ ਵਜ੍ਹਾ

Sara Tendulkar: ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਸਟਾਰ ਸ਼ੁਭਮਨ ਗਿੱਲ ਆਪਣੀ ਪੇਸ਼ੇਵਰ ਅਤੇ ਨਿੱਜੀ ਜ਼ਿੰਦਗੀ ਨੂੰ ਲੈ ਅਕਸਰ ਸੋਸ਼ਲ ਮੀਡੀਆ ਉੱਪਰ ਛਾਏ ਰਹਿੰਦੇ ਹਨ। ਟੀਮ ਇੰਡੀਆ ਦਾ ਇਹ ਘਾਤਕ ਖਿਡਾਰੀ ਇੰਟਰਨੈੱਟ ਉੱਪਰ ਆਪਣੀ ਲਵ ਲਾਈਫ

Sara Tendulkar: ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਸਟਾਰ ਸ਼ੁਭਮਨ ਗਿੱਲ ਆਪਣੀ ਪੇਸ਼ੇਵਰ ਅਤੇ ਨਿੱਜੀ ਜ਼ਿੰਦਗੀ ਨੂੰ ਲੈ ਅਕਸਰ ਸੋਸ਼ਲ ਮੀਡੀਆ ਉੱਪਰ ਛਾਏ ਰਹਿੰਦੇ ਹਨ। ਟੀਮ ਇੰਡੀਆ ਦਾ ਇਹ ਘਾਤਕ ਖਿਡਾਰੀ ਇੰਟਰਨੈੱਟ ਉੱਪਰ ਆਪਣੀ ਲਵ ਲਾਈਫ ਨੂੰ ਲੈ ਵੀ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ। ਹਾਲੇ ਤੱਕ ਇਸ ਕ੍ਰਿਕਟਰ ਦਾ ਨਾਂਅ ਕਈ ਅਭਿਨੇਤਰੀਆਂ ਨਾਲ ਵੀ ਜੁੜ ਚੁੱਕਿਆ ਹੈ। ਇਸ ਲਿਸਟ ਵਿੱਚ ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਦੀ ਬੇਟੀ ਸਾਰਾ ਤੇਂਦੁਲਕਰ ਵੀ ਸ਼ਾਮਲ ਹੈ। ਇਨ੍ਹਾਂ ਦੋਵਾਂ ਦੀ ਦੋਸਤੀ ਦੀਆਂ ਖਬਰਾਂ ਕਾਫੀ ਸਮੇਂ ਤੋਂ ਸੋਸ਼ਲ ਮੀਡੀਆ 'ਤੇ ਚਰਚਾ 'ਚ ਹਨ।

ਗਿੱਲ ਦੇ ਨਾਲ ਜੋੜਿਆ ਗਿਆ ਨਾਂਅ 

ਸਾਰਾ ਤੇਂਦੁਲਕਰ ਅਤੇ ਸ਼ੁਭਮਨ ਗਿੱਲ ਦੀ ਦੋਸਤੀ ਨੂੰ ਲੈ ਕੇ ਫੈਨਜ਼ ਹਮੇਸ਼ਾ ਹੀ ਉਤਸੁਕ ਰਹਿੰਦੇ ਹਨ ਅਤੇ ਹੁਣ ਸਾਰਾ ਅਤੇ ਸ਼ਾਹਨੀਲ ਦੀ ਇਸ ਪੋਸਟ ਨੇ ਇਕ ਵਾਰ ਫਿਰ ਦੋਹਾਂ ਵਿਚਾਲੇ ਚਰਚਾ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਹਾਲਾਂਕਿ ਇਸ ਸਬੰਧ 'ਚ ਕਿਸੇ ਵੀ ਪਾਸਿਓਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਪਰ ਇਨ੍ਹਾਂ ਦੇ ਨਾਂ ਕਈ ਵਾਰ ਇਕੱਠੇ ਜੁੜੇ ਹੋਏ ਹਨ। ਸਾਰਾ ਤੇਂਦੁਲਕਰ ਦੀਆਂ ਤਸਵੀਰਾਂ ਅਕਸਰ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ।

Read MOre: Team India: ਬੰਗਲਾਦੇਸ਼ ਖਿਲਾਫ ਪਹਿਲੇ ਟੀ-20 ਲਈ ਭਾਰਤ ਦੀ ਪਲੇਇੰਗ-11 ਦਾ ਐਲਾਨ, ਇਨ੍ਹਾਂ ਆਲਰਾਊਂਡਰਾਂ ਨੂੰ ਇਕੱਠੇ ਮਿਲਿਆ ਮੌਕਾ

ਸਾਰਾ ਨੇ ਆਪਣੀ ਪਸੰਦ-ਨਾਪਸੰਦ ਦਾ ਕੀਤਾ ਖੁਲਾਸਾ

ਹਾਲ ਹੀ 'ਚ ਸਾਰਾ ਤੇਂਦੁਲਕਰ ਨੇ ਇੱਕ ਇੰਸਟਾਗ੍ਰਾਮ ਪੋਸਟ ਸ਼ੇਅਰ ਕੀਤੀ ਹੈ, ਜੋ ਕਾਫੀ ਵਾਇਰਲ ਹੋ ਰਹੀ ਹੈ। ਸਾਰਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਫੈਨਜ਼ ਹਮੇਸ਼ਾ ਉਸ ਦੀਆਂ ਪੋਸਟਾਂ 'ਤੇ ਨਜ਼ਰ ਰੱਖਦੇ ਹਨ। ਇਸ ਵਾਰ ਸਾਰਾ ਨੇ ਆਪਣੀਆਂ ਕੁਝ ਪਸੰਦ-ਨਾਪਸੰਦਾਂ ਬਾਰੇ ਦੱਸਿਆ, ਜੋ ਉਨ੍ਹਾਂ ਦੇ ਫਾਲੋਅਰਜ਼ 'ਚ ਚਰਚਾ ਦਾ ਵਿਸ਼ਾ ਬਣ ਗਿਆ। ਸਾਰਾ ਨੂੰ ਸਵਾਲ ਪੁੱਛਿਆ ਗਿਆ ਕਿ ਉਸ ਨੂੰ ਫਿਲਮ 'ਟਾਈਟੈਨਿਕ' ਪਸੰਦ ਹੈ। ਇਸ 'ਤੇ ਉਸਨੇ ਜਵਾਬ ਦਿੱਤਾ, "ਇਹ ਇੱਕ ਕਲਾਸਿਕ ਹੈ।" ਉਸਦੇ ਜਵਾਬ ਤੋਂ ਉਸਦੇ ਪ੍ਰਸ਼ੰਸਕ ਬਹੁਤ ਖੁਸ਼ ਹੋਏ ਅਤੇ ਕਈਆਂ ਨੇ ਉਸਦੇ ਜਵਾਬ 'ਤੇ ਪ੍ਰਤੀਕਿਰਿਆ ਦਿੱਤੀ।

ਸਾਰਾ ਨੂੰ ਕੀ ਖਾਣਾ ਪਸੰਦ ਹੈ?

ਸਾਰਾ ਤੇਂਦੁਲਕਰ ਤੋਂ ਉਸ ਦੇ ਫੈਸ਼ਨ ਅਤੇ ਖਾਣ-ਪੀਣ ਦੀਆਂ ਤਰਜੀਹਾਂ ਬਾਰੇ ਵੀ ਸਵਾਲ ਪੁੱਛੇ ਗਏ। ਉਸ ਨੇ ਕਿਹਾ ਕਿ ਲੜਕੀਆਂ ਹਮੇਸ਼ਾ 'ਲਿਟਲ ਬਲੈਕ ਡਰੈੱਸ' ਪਸੰਦ ਕਰਦੀਆਂ ਹਨ। ਇਸ ਦੇ ਨਾਲ ਹੀ ਜਦੋਂ ਉਨ੍ਹਾਂ ਨੂੰ ਮਾਰਗਰੀਟਾ ਪੀਜ਼ਾ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਮੁਸਕਰਾ ਕੇ ਆਪਣੀ ਪਸੰਦ ਜ਼ਾਹਰ ਕੀਤੀ। ਇਸ ਪੋਸਟ ਨੇ ਪ੍ਰਸ਼ੰਸਕਾਂ ਵਿੱਚ ਹਲਚਲ ਮਚਾ ਦਿੱਤੀ ਹੈ।

ਸ਼ੁਭਮਨ ਗਿੱਲ ਦੀ ਭੈਣ ਨੇ ਦਿੱਤੀ ਪ੍ਰਤੀਕਿਰਿਆ

ਸਭ ਤੋਂ ਖਾਸ ਗੱਲ ਇਹ ਹੈ ਕਿ ਸਾਰਾ ਤੇਂਦੁਲਕਰ ਦੀ ਇਸ ਪੋਸਟ ਨੂੰ ਸ਼ੁਭਮਨ ਗਿੱਲ ਦੀ ਭੈਣ ਸ਼ਾਹਨੀਲ ਗਿੱਲ ਨੇ ਵੀ ਪਸੰਦ ਕੀਤਾ ਹੈ। ਸ਼ਾਹਨੀਲ ਸੋਸ਼ਲ ਮੀਡੀਆ 'ਤੇ ਵੀ ਕਾਫੀ ਮਸ਼ਹੂਰ ਹੈ ਅਤੇ ਇੰਸਟਾਗ੍ਰਾਮ 'ਤੇ ਕਰੀਬ 4 ਲੱਖ ਫਾਲੋਅਰਜ਼ ਹਨ। ਸ਼ਾਹਨੀਲ ਖੁਦ ਅਕਸਰ ਆਪਣੀਆਂ ਫੋਟੋਆਂ ਅਤੇ ਵੀਡੀਓਜ਼ ਸ਼ੇਅਰ ਕਰਦੀ ਹੈ, ਜੋ ਉਸ ਦੇ ਪ੍ਰਸ਼ੰਸਕਾਂ ਨੂੰ ਬਹੁਤ ਪਸੰਦ ਹਨ ਅਤੇ ਉਹ ਕੁਝ ਹੀ ਸਮੇਂ ਵਿੱਚ ਵਾਇਰਲ ਹੋ ਜਾਂਦੀਆਂ ਹਨ।

Read More: Sports News: ਨਸ਼ੇ ਦੀ ਹਾਲਤ 'ਚ ਮੈਦਾਨ 'ਤੇ ਉਤਰਿਆ ਦਿੱਗਜ ਖਿਡਾਰੀ! ਵਿਰੋਧੀ ਟੀਮ ਦੀਆਂ ਇੰਝ ਉਡਾਈਆਂ ਧੱਜੀਆਂ...

ਟਾਪ ਹੈਡਲਾਈਨ

Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget