ਪੜਚੋਲ ਕਰੋ

IND vs WI: ਸਰਫਰਾਜ ਨੂੰ ਪਰਫਾਰਮੈਂਸ ਨਹੀਂ ਸਗੋਂ ਇਸ ਵਜ੍ਹਾ ਕਰਕੇ ਨਹੀਂ ਮਿਲੀ ਜਗ੍ਹਾ, ਸਾਹਮਣੇ ਆਈ ਵੱਡੀ ਜਾਣਕਾਰੀ

Sarfaraz Khan: ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਟੀਮ ਇੰਡੀਆ ਵੈਸਟਇੰਡੀਜ਼ ਦੌਰੇ 'ਤੇ ਜਾਵੇਗੀ। ਰਣਜੀ ਟਰਾਫੀ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਨੌਜਵਾਨ ਬੱਲੇਬਾਜ਼ ਸਰਫਰਾਜ਼ ਖਾਨ ਨੂੰ ਇਸ ਦੌਰੇ 'ਚ ਜਗ੍ਹਾ ਨਹੀਂ ਮਿਲੀ।

Sarfaraz Khan Stats: ਟੀਮ ਇੰਡੀਆ ਨੂੰ ਆਸਟ੍ਰੇਲੀਆ ਖਿਲਾਫ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਮੈਚ 'ਚ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਦੇ ਨਾਲ ਹੀ ਹੁਣ ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਟੀਮ ਇੰਡੀਆ ਵੈਸਟਇੰਡੀਜ਼ ਦੇ ਦੌਰੇ 'ਤੇ ਜਾਵੇਗੀ। ਇਸ ਦੌਰੇ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ।

ਵੈਸਟਇੰਡੀਜ਼ ਦੌਰੇ 'ਤੇ ਭਾਰਤੀ ਟੀਮ ਟੈਸਟ ਮੈਚਾਂ ਤੋਂ ਇਲਾਵਾ ਵਨਡੇ ਅਤੇ ਟੀ-20 ਸੀਰੀਜ਼ ਵੀ ਖੇਡੇਗੀ। ਹਾਲਾਂਕਿ ਨੌਜਵਾਨ ਬੱਲੇਬਾਜ਼ ਸਰਫਰਾਜ਼ ਖਾਨ ਨੂੰ ਇਸ ਦੌਰੇ ਲਈ ਭਾਰਤੀ ਟੀਮ 'ਚ ਜਗ੍ਹਾ ਨਹੀਂ ਮਿਲੀ। ਜਿਸ ਤੋਂ ਬਾਅਦ ਸੁਨੀਲ ਗਾਵਸਕਰ ਅਤੇ ਵਸੀਮ ਜਾਫਰ ਸਮੇਤ ਕਈ ਦਿੱਗਜਾਂ ਨੇ ਆਪਣੀ ਪ੍ਰਤੀਕਿਰਿਆ ਦਿੱਤੀ।

ਸਰਫਰਾਜ਼ ਖਾਨ ਨੂੰ ਵੈਸਟਇੰਡੀਜ਼ ਦੌਰੇ ਲਈ ਕਿਉਂ ਨਹੀਂ ਚੁਣਿਆ ਗਿਆ?

ਸਰਫਰਾਜ਼ ਖਾਨ ਨੇ ਘਰੇਲੂ ਕ੍ਰਿਕਟ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਪਰ ਵੈਸਟਇੰਡੀਜ਼ ਦੌਰੇ ਲਈ ਟੀਮ ਇੰਡੀਆ 'ਚ ਕਿਉਂ ਨਹੀਂ ਚੁਣਿਆ ਗਿਆ? ਬੀਸੀਸੀਆਈ ਦੇ ਸੂਤਰਾਂ ਦਾ ਕਹਿਣਾ ਹੈ ਕਿ ਫਿਟਨੈੱਸ ਤੋਂ ਇਲਾਵਾ ਸਰਫਰਾਜ਼ ਖਾਨ ਦੇ ਨਾ ਚੁਣੇ ਜਾਣ ਪਿੱਛੇ ਮੈਦਾਨ ਤੋਂ ਬਾਹਰ ਦਾ ਵਿਵਹਾਰ ਵੀ ਰਿਹਾ ਹੈ। ਨਾਲ ਹੀ ਬੀਸੀਸੀਆਈ ਸੂਤਰਾਂ ਦਾ ਕਹਿਣਾ ਹੈ ਕਿ ਜੇਕਰ ਕੋਈ ਖਿਡਾਰੀ ਰਣਜੀ ਸੀਜ਼ਨ 'ਚ 900 ਤੋਂ ਜ਼ਿਆਦਾ ਦੌੜਾਂ ਬਣਾਉਂਦਾ ਹੈ ਤਾਂ ਕੀ ਅਸੀਂ ਬੇਵਕੂਫ ਹਾਂ, ਉਸ ਦੀ ਚੋਣ ਨਹੀਂ ਕਰਾਂਗੇ... ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਰਫਰਾਜ਼ ਖਾਨ ਨੂੰ ਖੁਦ 'ਤੇ ਬਹੁਤ ਕੰਮ ਕਰਨ ਦੀ ਲੋੜ ਹੈ।

ਰਣਜੀ ਟਰਾਫੀ 2023 ਸੀਜ਼ਨ 'ਚ ਇਦਾਂ ਰਿਹਾ ਸਰਫਰਾਜ਼ ਖਾਨ ਦਾ ਪ੍ਰਦਰਸ਼ਨ

ਜ਼ਿਕਰਯੋਗ ਹੈ ਕਿ ਸਰਫਰਾਜ਼ ਖਾਨ ਨੇ ਰਣਜੀ ਟਰਾਫੀ 2023 ਸੀਜ਼ਨ ਦੀਆਂ 9 ਪਾਰੀਆਂ 'ਚ 556 ਦੌੜਾਂ ਬਣਾਈਆਂ ਸਨ। ਸਰਫਰਾਜ਼ ਖਾਨ ਦੀ ਇਸ ਸੀਜ਼ਨ ਦੀ ਔਸਤ 92.66 ਰਹੀ। ਜਦਕਿ ਇਸ ਨੌਜਵਾਨ ਬੱਲੇਬਾਜ਼ ਨੇ 72.49 ਦੀ ਸਟ੍ਰਾਈਕ ਰੇਟ ਨਾਲ ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਸਰਫਰਾਜ਼ ਖਾਨ ਨੇ 3 ਵਾਰ ਸੈਂਕੜੇ ਦਾ ਅੰਕੜਾ ਪਾਰ ਕੀਤਾ।

ਇਹ ਵੀ ਪੜ੍ਹੋ: SAFF Cup: ਸੁਨੀਲ ਛੇਤਰੀ ਨੇ ਇੰਟਰਨੈਸ਼ਨਲ ਫੁੱਟਬਾਲ ਵਿੱਚ ਬਣਾਇਆ ਰਿਕਾਰਡ, ਨੇਪਾਲ ਖਿਲਾਫ ਕੀਤਾ ਗੋਲ

ਵੈਸਟਇੰਡੀਜ਼ ਖਿਲਾਫ ਵਨਡੇ ਸੀਰੀਜ਼ ਲਈ ਟੀਮ ਇੰਡੀਆ

ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਰਿਤੂਰਾਜ ਗਾਇਕਵਾੜ, ਵਿਰਾਟ ਕੋਹਲੀ, ਸੂਰਿਆ ਕੁਮਾਰ ਯਾਦਵ, ਸੰਜੂ ਸੈਮਸਨ (ਵਿਕਟਕੀਪਰ), ਈਸ਼ਾਨ ਕਿਸ਼ਨ (ਵਿਕਟਕੀਪਰ), ਹਾਰਦਿਕ ਪੰਡਯਾ (ਉਪ ਕਪਤਾਨ), ਸ਼ਾਰਦੁਲ ਠਾਕੁਰ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਯੁਜਵੇਂਦਰ ਚਹਿਲ। , ਕੁਲਦੀਪ ਯਾਦਵ, ਜੈਦੇਵ ਉਨਾਦਕਟ, ਮੁਹੰਮਦ ਸਿਰਾਜ, ਉਮਰਾਨ ਮਲਿਕ ਅਤੇ ਮੁਕੇਸ਼ ਕੁਮਾਰ।

ਵੈਸਟਇੰਡੀਜ਼ ਖਿਲਾਫ ਟੈਸਟ ਸੀਰੀਜ਼ ਲਈ ਟੀਮ ਇੰਡੀਆ

ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਰਿਤੂਰਾਜ ਗਾਇਕਵਾੜ, ਵਿਰਾਟ ਕੋਹਲੀ, ਯਸ਼ਸਵੀ ਜੈਸਵਾਲ, ਅਜਿੰਕਿਆ ਰਹਾਣੇ (ਉਪ ਕਪਤਾਨ), ਕੇਐਸ ਭਾਰਤ (ਵਿਕਟਕੀਪਰ), ਈਸ਼ਾਨ ਕਿਸ਼ਨ (ਵਿਕਟਕੀਪਰ), ਆਰ ਅਸ਼ਵਿਨ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਅਕਸ਼ਰ ਪਟੇਲ, ਮੁਹੰਮਦ ਸਿਰਾਜ, ਮੁਕੇਸ਼ ਕੁਮਾਰ, ਜੈਦੇਵ ਉਨਾਦਕਟ ਅਤੇ ਨਵਦੀਪ ਸੈਣੀ।

ਇਹ ਵੀ ਪੜ੍ਹੋ: Watch: 1983 ਵਿਸ਼ਵ ਕੱਪ ਜੇਤੂ ਟੀਮ ਦੇ ਖਿਡਾਰੀਆਂ ਨੇ 35000 ਫੁੱਟ 'ਤੇ ਮਨਾਇਆ ਜਸ਼ਨ, ਦੇਖੋ ਵੀਡੀਓ

ਟਾਪ ਹੈਡਲਾਈਨ

ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget