ਪੜਚੋਲ ਕਰੋ

'ਇਹ ਕੋਈ ਤਰੀਕਾ ਹੈ, ਤੇਰੇ ਕੋਲ ਕੋਈ ਜੂਨੀਅਰ ਖਿਡਾਰੀ ਹੈ...', ਸ਼ਾਹਿਦ ਅਫਰੀਦੀ ਨੇ ਮੁਹੰਮਦ ਆਮਿਰ ਨੂੰ ਲਾਈ ਫਟਕਾਰ

Mohammad Amir: ਸ਼ਾਹਿਦ ਅਫਰੀਦੀ ਨੇ ਕਿਹਾ ਕਿ ਮੈਂ ਮੁਹੰਮਦ ਆਮਿਰ ਨੂੰ ਕਾਫੀ ਫਟਕਾਰ ਲਾਈ ਹੈ। ਹਾਲਾਂਕਿ ਮੁਹੰਮਦ ਆਮਿਰ ਨੇ ਇਸ ਪੂਰੇ ਮਾਮਲੇ 'ਤੇ ਆਪਣਾ ਬਚਾਅ ਕੀਤਾ ਹੈ।

Shahid Afridi On Mohammad Amir: ਹਾਲ ਹੀ 'ਚ ਪਾਕਿਸਤਾਨ ਸੁਪਰ ਲੀਗ ਦੇ ਮੈਚ 'ਚ ਬਾਬਰ ਆਜ਼ਮ ਅਤੇ ਮੁਹੰਮਦ ਆਮਿਰ ਆਹਮੋ-ਸਾਹਮਣੇ ਹੋਏ ਸਨ। ਇਹ ਮੈਚ ਕਰਾਚੀ ਕਿੰਗਜ਼ ਅਤੇ ਪੇਸ਼ਾਵਰ ਜਾਲਮੀ ਵਿਚਾਲੇ ਖੇਡਿਆ ਗਿਆ। ਇਸ ਤੋਂ ਬਾਅਦ ਗੇਂਦਬਾਜ਼ੀ ਦੌਰਾਨ ਮੁਹੰਮਦ ਆਮਿਰ ਨੇ ਗੁੱਸੇ ਨਾਲ ਗੇਂਦ ਬਾਬਰ ਆਜ਼ਮ ਵੱਲ ਸੁੱਟ ਦਿੱਤੀ। ਹੁਣ ਪਾਕਿਸਤਾਨ ਦੇ ਸਾਬਕਾ ਆਲਰਾਊਂਡਰ ਸ਼ਾਹਿਦ ਅਫਰੀਦੀ ਨੇ ਇਸ 'ਤੇ ਵੱਡਾ ਬਿਆਨ ਦਿੱਤਾ ਹੈ। ਸ਼ਾਹਿਦ ਅਫਰੀਦੀ ਨੇ ਕਿਹਾ ਕਿ ਮੈਂ ਮੁਹੰਮਦ ਆਮਿਰ ਨੂੰ ਬਹੁਤ ਫਟਕਾਰ ਲਾਈ ਹੈ। ਹਾਲਾਂਕਿ ਮੁਹੰਮਦ ਆਮਿਰ ਨੇ ਇਸ ਪੂਰੇ ਮਾਮਲੇ 'ਤੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ।

ਕੀ ਕਿਹਾ ਸ਼ਾਹਿਦ ਅਫਰੀਦੀ ਨੇ?

ਮੁਹੰਮਦ ਆਮਿਰ ਨੇ ਕਿਹਾ ਕਿ ਬਾਬਰ ਆਜ਼ਮ ਸਾਹਮਣੇ ਬੱਲੇਬਾਜ਼ੀ ਕਰ ਰਿਹਾ ਹੈ ਜਾਂ ਕੋਈ ਹੇਠਲੇ ਕ੍ਰਮ ਦਾ ਬੱਲੇਬਾਜ਼... ਮੈਨੂੰ ਕੋਈ ਫਰਕ ਨਹੀਂ ਪੈਂਦਾ। ਮੇਰਾ ਕੰਮ ਸਿਰਫ਼ ਵਿਕਟਾਂ ਲੈਣਾ ਹੈ। ਸ਼ਾਹਿਦ ਅਫਰੀਦੀ ਨੇ ਕਿਹਾ ਕਿ ਮੈਂ ਕਾਲ (Call) 'ਤੇ ਮੁਹੰਮਦ ਆਮਿਰ ਨਾਲ ਪਿਆਰ ਨਾਲ ਗੱਲ ਕੀਤੀ, ਪਰ ਇਸ ਮੁੱਦੇ 'ਤੇ ਉਨ੍ਹਾਂ ਨੂੰ ਫਟਕਾਰ ਲਾਈ।  ਮੈਂ ਮੁਹੰਮਦ ਆਮਿਰ ਨੂੰ ਕਿਹਾ ਤੂੰ ਕੀ ਚਾਹੁੰਦਾ ਹੈ। ਇਸ ਨਾਲ ਤੇਰੀ ਇਮੇਜ ‘ਤੇ ਅਸਰ ਪਵੇਗਾ। ਨਾਲੇ ਮੈਂ ਉਸ ਨੂੰ ਕਿਹਾ ਕਿ ਤੈਨੂੰ ਇੱਕ ਹੋਰ ਮੌਕਾ ਮਿਲ ਗਿਆ ਹੈ, ਪਰ ਤੂੰ ਕੀ ਕਰ ਰਿਹਾ ਹੈਂ? ਇਹ ਕੋਈ ਤਰੀਕਾ ਹੈ। ਤੁਹਾਡੇ ਆਲੇ-ਦੁਆਲੇ ਬਹੁਤ ਸਾਰੇ ਜੂਨੀਅਰ ਖਿਡਾਰੀ ਹਨ। ਇਸ ਤੋਂ ਇਲਾਵਾ ਅਜਿਹੀਆਂ ਹਰਕਤਾਂ ਤੋਂ ਪ੍ਰਸ਼ੰਸਕਾਂ ਨੂੰ ਨਿਰਾਸ਼ ਹੋਣਾ ਪਿਆ ਹੈ।

ਇਹ ਵੀ ਪੜ੍ਹੋ: Ashwin Records: ਸਿਰਫ ਗੇਂਦਬਾਜ਼ੀ ਨਹੀਂ ਬੱਲੇਬਾਜ਼ੀ ਕਰਕੇ ਬਣਾਇਆ ਸ਼ਾਨਦਾਰ ਰਿਕਾਰਡ, ਮਹਾਨ ਆਲਰਾਊਂਡਰਾਂ ਦੀ ਸੂਚੀ 'ਚ ਸ਼ਾਮਲ

'ਮੈਚ ਦੌਰਾਨ ਅਜਿਹੀਆਂ ਚੀਜ਼ਾਂ ਹੁੰਦੀਆਂ ਰਹਿੰਦੀਆਂ ਹਨ'

ਮੁਹੰਮਦ ਆਮਿਰ ਨੇ ਕਿਹਾ ਕਿ ਮੈਚ ਦੌਰਾਨ ਅਜਿਹੀਆਂ ਚੀਜ਼ਾਂ ਹੁੰਦੀਆਂ ਰਹਿੰਦੀਆਂ ਹਨ, ਮੈਨੂੰ ਅਜਿਹੀਆਂ ਗੱਲਾਂ ਪਸੰਦ ਹਨ। ਉਸ ਨੇ ਕਿਹਾ ਕਿ ਮੇਰਾ ਮੁੱਖ ਕੰਮ ਵਿਕਟਾਂ ਲੈਣਾ ਹੈ, ਇਸ ਤੋਂ ਇਲਾਵਾ ਮੇਰਾ ਧਿਆਨ ਮੈਚ 'ਤੇ ਹੈ। ਪਾਕਿਸਤਾਨੀ ਤੇਜ਼ ਗੇਂਦਬਾਜ਼ ਨੇ ਕਿਹਾ ਕਿ ਮੈਚ ਦੌਰਾਨ ਅਜਿਹੀਆਂ ਗੱਲਾਂ ਆਮ ਹੁੰਦੀਆਂ ਹਨ। ਇਹੋ ਜਿਹੀਆਂ ਗੱਲਾਂ ਹੌਸਲਾ ਵਧਾਉਂਦੀਆਂ ਹਨ। ਮੈਨੂੰ ਨਿੱਜੀ ਤੌਰ 'ਤੇ ਅਜਿਹੀਆਂ ਚੀਜ਼ਾਂ ਪਸੰਦ ਹਨ ਕਿਉਂਕਿ ਇਹ ਮੇਰਾ ਧਿਆਨ ਕੇਂਦਰਿਤ ਰੱਖਦੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੈਨੂੰ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਕਿ ਕੌਣ ਸਾਹਮਣੇ ਬੱਲੇਬਾਜ਼ੀ ਕਰ ਰਿਹਾ ਹੈ।

ਇਹ ਵੀ ਪੜ੍ਹੋ: IND vs AUS: BCCI ਨੇ ਆਸਟ੍ਰੇਲੀਆ ਖਿਲਾਫ ਵਨਡੇ ਸੀਰੀਜ਼ ਲਈ ਟੀਮ ਇੰਡੀਆ ਦਾ ਕੀਤਾ ਐਲਾਨ, ਪਹਿਲੇ ਮੈਚ 'ਚ ਹਾਰਦਿਕ ਪੰਡਯਾ ਕਰਨਗੇ ਕਪਤਾਨੀ

ਟਾਪ ਹੈਡਲਾਈਨ

ਕੀ ਕੋਚ ਗੌਤਮ ਗੰਭੀਰ ਨੂੰ ਲਗਾਤਾਰ ਹਾਰਾਂ ਤੋਂ ਬਾਅਦ ਵਿਰੋਧੀ ਟੀਮ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ? ਕੀ ਉਨ੍ਹਾਂ ਨੂੰ ਇੰਗਲੈਂਡ ਦੌਰੇ ਲਈ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ? ਬੀ.ਸੀ.ਸੀ.ਆਈ. ਕਾਰਵਾਈ ਵਿੱਚ।
ਕੀ ਕੋਚ ਗੌਤਮ ਗੰਭੀਰ ਨੂੰ ਲਗਾਤਾਰ ਹਾਰਾਂ ਤੋਂ ਬਾਅਦ ਵਿਰੋਧੀ ਟੀਮ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ? ਕੀ ਉਨ੍ਹਾਂ ਨੂੰ ਇੰਗਲੈਂਡ ਦੌਰੇ ਲਈ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ? ਬੀ.ਸੀ.ਸੀ.ਆਈ. ਕਾਰਵਾਈ ਵਿੱਚ।
ND ਬਨਾਮ ENG 5ਵਾਂ T20: ਭਾਰਤ ਬਨਾਮ ਇੰਗਲੈਂਡ 5ਵਾਂ T20I ਦਾ ਸਮਾਂ ਬਦਲ ਗਿਆ ਹੈ, ਜਾਣੋ ਮੈਚ ਕਦੋਂ ਸ਼ੁਰੂ ਹੋਵੇਗਾ; ਲਾਈਵ ਸਟ੍ਰੀਮਿੰਗ ਵੇਰਵੇ
ND ਬਨਾਮ ENG 5ਵਾਂ T20: ਭਾਰਤ ਬਨਾਮ ਇੰਗਲੈਂਡ 5ਵਾਂ T20I ਦਾ ਸਮਾਂ ਬਦਲ ਗਿਆ ਹੈ, ਜਾਣੋ ਮੈਚ ਕਦੋਂ ਸ਼ੁਰੂ ਹੋਵੇਗਾ; ਲਾਈਵ ਸਟ੍ਰੀਮਿੰਗ ਵੇਰਵੇ
ਭਾਰਤ ਨੂੰ ਹਰਾਉਣ ਵਿੱਚ ਇੱਕ ਵੱਖਰੀ ਤਰ੍ਹਾਂ ਦਾ ਮਜ਼ਾ ਹੈ... ਟੀ-20 ਸੀਰੀਜ਼ ਜਿੱਤਣ ਤੋਂ ਬਾਅਦ ਹੈਰੀ ਬਰੂਕ ਨੇ ਕੀ ਕਿਹਾ?
ਭਾਰਤ ਨੂੰ ਹਰਾਉਣ ਵਿੱਚ ਇੱਕ ਵੱਖਰੀ ਤਰ੍ਹਾਂ ਦਾ ਮਜ਼ਾ ਹੈ... ਟੀ-20 ਸੀਰੀਜ਼ ਜਿੱਤਣ ਤੋਂ ਬਾਅਦ ਹੈਰੀ ਬਰੂਕ ਨੇ ਕੀ ਕਿਹਾ?
ਸ਼੍ਰੇਅਸ ਅਈਅਰ ਦਾ ਕਪਤਾਨੀ ਰਿਕਾਰਡ: ਸ਼੍ਰੇਅਸ ਅਈਅਰ ਦੀ ਕਪਤਾਨੀ 'ਤੇ ਇੱਕ ਵੱਡਾ ਧੱਬਾ, ਉਹ ਲਗਾਤਾਰ ਮੈਚ ਹਾਰਨ ਵਾਲੇ ਕਪਤਾਨਾਂ ਦੀ ਸੂਚੀ ਵਿੱਚ ਸਿਖਰ 'ਤੇ ਹੈ।
ਸ਼੍ਰੇਅਸ ਅਈਅਰ ਦਾ ਕਪਤਾਨੀ ਰਿਕਾਰਡ: ਸ਼੍ਰੇਅਸ ਅਈਅਰ ਦੀ ਕਪਤਾਨੀ 'ਤੇ ਇੱਕ ਵੱਡਾ ਧੱਬਾ, ਉਹ ਲਗਾਤਾਰ ਮੈਚ ਹਾਰਨ ਵਾਲੇ ਕਪਤਾਨਾਂ ਦੀ ਸੂਚੀ ਵਿੱਚ ਸਿਖਰ 'ਤੇ ਹੈ।

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
Embed widget