ਪੜਚੋਲ ਕਰੋ

Afridi Supports Taliban: ਤਾਲਿਬਾਨ ਦੇ ਹੱਕ 'ਚ ਡਟਿਆ ਅਫਰੀਦੀ, ਵੀਡੀਓ ਸ਼ੇਅਰ ਕਰ ਕਹੀ ਵੱਡੀ ਗੱਲ

ਸੋਮਵਾਰ ਨੂੰ ਕਰਾਚੀ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਅਫਰੀਦੀ ਨੇ ਕਿਹਾ, "ਜਿੱਥੋਂ ਤੱਕ ਅਫਗਾਨਿਸਤਾਨ ਕ੍ਰਿਕਟ ਦੇ ਭਵਿੱਖ ਦਾ ਸਵਾਲ ਹੈ, ਮੈਨੂੰ ਨਹੀਂ ਲਗਦਾ ਕਿ ਇਸ ਨਾਲ ਕੋਈ ਫ਼ਰਕ ਪਵੇਗਾ। ਤਾਲਿਬਾਨ ਕ੍ਰਿਕਟ ਦਾ ਸਮਰਥਨ ਕਰਦੇ ਹਨ।"

Afridi Supports Taliban: ਪਾਕਿਸਤਾਨ ਦੇ ਸਾਬਕਾ ਕਪਤਾਨ ਸ਼ਾਹਿਦ ਅਫਰੀਦੀ ਨੇ ਅਫਗਾਨਿਸਤਾਨ 'ਤੇ ਕਬਜ਼ਾ ਕਰਨ ਵਾਲੇ ਤਾਲਿਬਾਨ ਦੇ ਸਮਰਥਨ 'ਚ ਵੱਡਾ ਬਿਆਨ ਦਿੱਤਾ ਹੈ। ਅਫਰੀਦੀ ਨੇ ਕਿਹਾ ਹੈ ਕਿ ਬਹੁਤ ਸਾਰੇ ਮਾਮਲਿਆਂ ਵਿੱਚ, ਇਸ ਵਾਰ ਤਾਲਿਬਾਨ ਦਾ ਰੁਖ ਬਹੁਤ ਸਕਾਰਾਤਮਕ ਦਿਖਾਈ ਦੇ ਰਿਹਾ ਹੈ। ਉਨ੍ਹਾਂ ਅਫਗਾਨਿਸਤਾਨ ਵਿੱਚ ਕ੍ਰਿਕਟ ਦੇ ਭਵਿੱਖ ਬਾਰੇ ਤਾਲਿਬਾਨ ਦੇ ਸਮਰਥਨ ਦੀ ਗੱਲ ਵੀ ਕਹੀ ਹੈ। ਇਸ ਦੇ ਨਾਲ ਹੀ ਅਫਰੀਦੀ ਨੇ ਔਰਤਾਂ ਪ੍ਰਤੀ ਤਾਲਿਬਾਨ ਦੇ ਨਰਮ ਰਵੱਈਏ ਨੂੰ ਵੀ ਚੰਗਾ ਦੱਸਿਆ ਹੈ।

ਸੋਮਵਾਰ ਨੂੰ ਕਰਾਚੀ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਅਫਰੀਦੀ ਨੇ ਕਿਹਾ, "ਜਿੱਥੋਂ ਤੱਕ ਅਫਗਾਨਿਸਤਾਨ ਕ੍ਰਿਕਟ ਦੇ ਭਵਿੱਖ ਦਾ ਸਵਾਲ ਹੈ, ਮੈਨੂੰ ਨਹੀਂ ਲਗਦਾ ਕਿ ਇਸ ਨਾਲ ਕੋਈ ਫ਼ਰਕ ਪਵੇਗਾ। ਤਾਲਿਬਾਨ ਕ੍ਰਿਕਟ ਦਾ ਸਮਰਥਨ ਕਰਦੇ ਹਨ।" ਇਸ ਦੇ ਨਾਲ ਹੀ ਉਨ੍ਹਾਂ ਕਿਹਾ, "ਇਸ ਵਾਰ ਅਫਗਾਨਿਸਤਾਨ ਵਿੱਚ ਤਾਲਿਬਾਨ ਸ਼ਾਸਨ ਦਾ ਰਵੱਈਆ ਬਹੁਤ ਸਾਰੇ ਮਾਮਲਿਆਂ ਦੇ ਪ੍ਰਤੀ ਬਹੁਤ ਸਕਾਰਾਤਮਕ ਹੈ।"

ਅਫਰੀਦੀ ਨੇ ਇਹ ਵੀ ਕਿਹਾ ਹੈ, "ਇਸ ਵਾਰ ਔਰਤਾਂ ਪ੍ਰਤੀ ਤਾਲਿਬਾਨ ਦਾ ਰੁਖ ਵੀ ਬਹੁਤ ਨਰਮ ਹੈ। ਜੋ ਕਿ ਬਹੁਤ ਚੰਗੀ ਗੱਲ ਹੈ।" ਉਨ੍ਹਾਂ ਕਿਹਾ ਹੈ ਕਿ ਇਸ ਵਾਰ ਤਾਲਿਬਾਨ ਦੇ ਰਵੱਈਏ ਤੋਂ ਜਾਪਦਾ ਹੈ ਕਿ ਉਹ ਔਰਤਾਂ ਨੂੰ ਨੌਕਰੀ ਕਰਨ ਦੀ ਇਜਾਜ਼ਤ ਵੀ ਦੇਣਗੇ ਤੇ ਉਨ੍ਹਾਂ ਨੂੰ ਰਾਜਨੀਤੀ ਵਿੱਚ ਆਉਣ ਦੀ ਇਜਾਜ਼ਤ ਵੀ ਦੇਣਗੇ।"

ਅਗਲਾ 'ਪਾਕਿਸਤਾਨ ਸੁਪਰ ਲੀਗ' ਮੇਰਾ ਆਖਰੀ ਟੂਰਨਾਮੈਂਟ ਹੋਵੇਗਾ

ਸ਼ਾਹਿਦ ਅਫਰੀਦੀ ਨੇ ਇਹ ਵੀ ਕਿਹਾ ਹੈ ਕਿ ਅਗਲਾ 'ਪਾਕਿਸਤਾਨ ਸੁਪਰ ਲੀਗ' (PSL) ਉਸ ਦਾ ਆਖਰੀ ਟੂਰਨਾਮੈਂਟ ਹੋਵੇਗਾ ਅਤੇ ਉਹ ਕਵੇਟਾ ਗਲੇਡੀਏਟਰਸ ਲਈ ਖੇਡਣਾ ਪਸੰਦ ਕਰੇਗਾ। ਦੱਸ ਦੇਈਏ ਕਿ ਕਵੇਟਾ ਗਲੈਡੀਏਟਰਸ ਦੇ ਮਾਲਕ ਨਦੀਮ ਉਮਰ ਨੇ ਪਿਛਲੇ ਹਫਤੇ ਅਫਰੀਦੀ ਦੇ 2022 ਦੇ ਪੀਐਸਐਲ ਟੂਰਨਾਮੈਂਟ ਵਿੱਚ ਆਪਣੀ ਟੀਮ ਵਿੱਚ ਸ਼ਾਮਲ ਹੋਣ ਦੀਆਂ ਸੰਭਾਵਨਾਵਾਂ ਬਾਰੇ ਜਾਣਕਾਰੀ ਦਿੱਤੀ ਸੀ।

ਅਫਰੀਦੀ ਨੇ ਹੁਣ ਵੀ ਸੀਮਤ ਓਵਰਾਂ ਦੀ ਕ੍ਰਿਕਟ ਵਿੱਚ ਆਪਣੀ ਸ਼ਮੂਲੀਅਤ ਬਾਰੇ ਕਿਹਾ, "ਮੈਂ ਅਜੇ ਵੀ ਖੇਡ ਰਿਹਾ ਹਾਂ ਕਿਉਂਕਿ ਮੇਰੇ ਪ੍ਰਸ਼ੰਸਕ ਮੈਨੂੰ ਖੇਡਦੇ ਵੇਖਣਾ ਚਾਹੁੰਦੇ ਹਨ। ਹਾਲਾਂਕਿ ਖਿਡਾਰੀਆਂ ਲਈ ਬਾਇਓ-ਬਬਲ ਦੇ ਅੰਦਰ ਰਹਿ ਕੇ ਅਭਿਆਸ ਕਰਨਾ ਇੰਨਾ ਸੌਖਾ ਨਹੀਂ ਹੈ।"

ਇਹ ਵੀ ਪੜ੍ਹੋ: Third Wave of Corona: WHO ਦਾ ਵੱਡਾ ਖਦਸ਼ਾ, ਕੋਰੋਨਾ ਦਸੰਬਰ ਤੱਕ ਯੂਰਪ 'ਚ ਮਚਾਏਗਾ ਕਹਿਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ

ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ

ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!

ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?

ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

Embed widget