ਪੜਚੋਲ ਕਰੋ

Shane Warne Death: ਸ਼ੇਨ ਵਾਰਨ ਲਈ ਜਦੋਂ ਡਰ ਬਣ ਗਏ ਸੀ ਸਚਿਨ ਤੇਂਦੁਲਕਰ, ਵਾਰਨ ਦੀ ਮੌਤ 'ਤੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ

ਦੁਨੀਆ ਦੇ ਸਰਵੋਤਮ ਸਪਿਨਰਾਂ 'ਚੋਂ ਇੱਕ ਸ਼ੇਨ ਵਾਰਨ ਦਾ 52 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ ਹੈ। ਉਹ ਛੁੱਟੀਆਂ ਮਨਾਉਣ ਲਈ ਥਾਈਲੈਂਡ ਗਏ ਸੀ। ਸ਼ੇਨ ਵਾਰਨ ਦੇ ਮੈਨੇਜਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ।

Shane Warne Death When Australian legend called sachin tendulkar a nightmare

Shane Warne Death: ਦੁਨੀਆ ਦੇ ਸਰਵੋਤਮ ਸਪਿਨਰਾਂ 'ਚੋਂ ਇੱਕ ਸ਼ੇਨ ਵਾਰਨ ਦਾ 52 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ ਹੈ। ਉਹ ਛੁੱਟੀਆਂ ਮਨਾਉਣ ਲਈ ਥਾਈਲੈਂਡ ਗਿਆ ਸੀ। ਸ਼ੇਨ ਵਾਰਨ ਦੇ ਮੈਨੇਜਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਪਰ ਅੱਜ ਅਸੀਂ ਤੁਹਾਨੂੰ ਸ਼ੇਨ ਵਾਰਨ ਦੀ ਉਹ ਕਹਾਣੀ ਯਾਦ ਕਰਵਾ ਰਹੇ ਹਾਂ, ਜਦੋਂ ਉਨ੍ਹਾਂ ਨੇ ਕਿਹਾ ਸੀ ਕਿ ਸਚਿਨ ਉਨ੍ਹਾਂ ਲਈ ਇੱਕ ਡਰਾਉਣਾ ਸੁਪਨਾ ਬਣ ਕੇ ਆਉਂਦੇ ਹਨ।

ਮੈਦਾਨ 'ਤੇ ਸ਼ੇਨ ਵਾਰਨ ਅਤੇ ਸਚਿਨ ਤੇਂਦੁਲਕਰ ਵਿਚਾਲੇ ਹੋਇਆ ਮੈਚ ਸ਼ਾਇਦ ਭੁੱਲ ਗਏ ਹੋਣ। ਸ਼ਾਰਜਾਹ '1998-99 ਦੀ ਵਨਡੇ ਸੀਰੀਜ਼ 'ਚ ਸਚਿਨ ਤੇਂਦੁਲਕਰ ਦਾ ਤੂਫਾਨ ਅਜੇ ਵੀ ਲੋਕਾਂ ਦੇ ਦਿਮਾਗ 'ਚ ਤਾਜ਼ਾ ਹੈ। ਆਸਟ੍ਰੇਲੀਆਈ ਟੀਮ ਲਈ ਸਚਿਨ ਤੇਂਦੁਲਕਰ ਨੂੰ ਰੋਕਣਾ ਅਸੰਭਵ ਹੋ ਗਿਆ ਸੀ। ਸਚਿਨ ਨੇ ਸ਼ੇਨ ਵਾਰਨ ਸਮੇਤ ਸਾਰੇ ਆਸਟ੍ਰੇਲੀਆਈ ਗੇਂਦਬਾਜ਼ਾਂ ਦੀ ਚੱਟਣੀ ਬਣਾ ਦਿੱਤੀ ਸੀ।

ਦੱਸ ਦਈਏ ਕਿ 708 ਟੈਸਟ ਵਿਕਟਾਂ ਲੈਣ ਵਾਲੇ ਸ਼ੇਨ ਵਾਰਨ ਨੇ ਉਸ ਸਮੇਂ ਕਿਹਾ ਸੀ ਕਿ ਜਦੋਂ ਮੈਂ ਸੌਂਦਾ ਹਾਂ ਤਾਂ ਮੈਨੂੰ ਸੁਪਨੇ ਆਉਂਦੇ ਹਨ ਕਿ ਸਚਿਨ ਮੇਰੇ ਸਿਰ 'ਤੇ ਛੱਕਾ ਮਾਰ ਰਿਹਾ ਹੈ, ਉਸ ਨੂੰ ਰੋਕਣਾ ਮੁਸ਼ਕਲ ਹੈ। ਮੈਨੂੰ ਨਹੀਂ ਲੱਗਦਾ ਕਿ ਡੌਨ ਬ੍ਰੈਡਮੈਨ ਤੋਂ ਇਲਾਵਾ ਸਚਿਨ ਜਿਸ ਜਮਾਤ ਵਿੱਚ ਹੈ, ਉਸ ਵਿੱਚ ਕੋਈ ਹੋਰ ਨਹੀਂ ਹੈ। ਉਹ ਸ਼ਾਨਦਾਰ ਖਿਡਾਰੀ ਹੈ।

ਸ਼ੇਨ ਦੀ ਮੌਤ ਦੀ ਖ਼ਬਰ ਸੁਣ ਕੇ ਸਾਬਕਾ ਭਾਰਤੀ ਸਲਾਮੀ ਬੱਲੇਬਾਜ਼ ਵਰਿੰਦਰ ਸਹਿਵਾਗ ਨੇ ਸ਼ੇਨ ਵਾਰਨ ਦੀ ਤਸਵੀਰ ਨਾਲ ਟਵੀਟ ਕੀਤਾ ਅਤੇ ਲਿਖਿਆ, 'ਵਿਸ਼ਵਾਸ ਨਹੀਂ ਹੋ ਰਿਹਾ। ਮਹਾਨ ਸਪਿਨਰਾਂ ਚੋਂ ਇੱਕ, ਸਪਿਨ ਨੂੰ ਸ਼ਾਨਦਾਰ ਬਣਾਉਣ ਵਾਲਾ ਸੁਪਰਸਟਾਰ, ਸ਼ੇਨ ਵਾਰਨ ਨਹੀਂ ਰਹੇ। ਉਨ੍ਹਾਂ ਦੇ ਪਰਿਵਾਰ, ਦੋਸਤਾਂ, ਦੁਨੀਆ ਭਰ ਦੇ ਉਨ੍ਹਾਂ ਦੇ ਪ੍ਰਸ਼ੰਸਕਾਂ ਪ੍ਰਤੀ ਮੇਰੀ ਸੰਵੇਦਨਾ।

ਇਹ ਵੀ ਪੜ੍ਹੋ: ਆਪਰੇਸ਼ਨ ਗੰਗਾ ਦੀ ਵੱਡੀ ਕਾਮਯਾਬੀ, 20 ਹਜ਼ਾਰ ਤੋਂ ਵੱਧ ਭਾਰਤੀਆਂ ਨੇ ਛੱਡਿਆ ਯੂਕਰੇਨ

ਟਾਪ ਹੈਡਲਾਈਨ

Vaibhav Sooryavanshi: ਲਗਾਤਾਰ ਦੋ ਮੈਚਾਂ ਵਿੱਚ ਅਸਫਲ, ਕੀ ਵੈਭਵ Sooryavanshi ਨੂੰ ਟੀਮ ਤੋਂ ਬਾਹਰ ਕੀਤਾ ਜਾਵੇਗਾ?
Vaibhav Sooryavanshi: ਲਗਾਤਾਰ ਦੋ ਮੈਚਾਂ ਵਿੱਚ ਅਸਫਲ, ਕੀ ਵੈਭਵ Sooryavanshi ਨੂੰ ਟੀਮ ਤੋਂ ਬਾਹਰ ਕੀਤਾ ਜਾਵੇਗਾ?
ਅਫਗਾਨਿਸਤਾਨ ਦੇ ਸਾਬਕਾ ਗੇਂਦਬਾਜ਼ ਦਾ ਭਾਰਤ ਵਿੱਚ ਲੰਬੇ ਸਮੇਂ ਤੱਕ ਇਲਾਜ ਤੋਂ ਬਾਅਦ ਦੇਹਾਂਤ; 38 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ
ਅਫਗਾਨਿਸਤਾਨ ਦੇ ਸਾਬਕਾ ਗੇਂਦਬਾਜ਼ ਦਾ ਭਾਰਤ ਵਿੱਚ ਲੰਬੇ ਸਮੇਂ ਤੱਕ ਇਲਾਜ ਤੋਂ ਬਾਅਦ ਦੇਹਾਂਤ; 38 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Akriti Agarwal-Prithvi Shaw: ਭਾਰਤੀ ਕ੍ਰਿਕਟਰ ਦੀ ਲਵ ਲਾਈਫ 'ਚ ਆਇਆ ਭੂਚਾਲ, 3 ਮਹੀਨਿਆਂ 'ਚ ਟੁੱਟੀ ਮੰਗਣੀ! ਮੰਗੇਤਰ ਪੋਸਟ ਸ਼ੇਅਰ ਕਰ ਬੋਲੀ- 'ਮੇਰੇ ਨਾਲ ਧੋਖਾ ਹੋਇਆ, ਫਿਰ ਵੀ...'
ਭਾਰਤੀ ਕ੍ਰਿਕਟਰ ਦੀ ਲਵ ਲਾਈਫ 'ਚ ਆਇਆ ਭੂਚਾਲ, 3 ਮਹੀਨਿਆਂ 'ਚ ਟੁੱਟੀ ਮੰਗਣੀ! ਮੰਗੇਤਰ ਪੋਸਟ ਸ਼ੇਅਰ ਕਰ ਬੋਲੀ- 'ਮੇਰੇ ਨਾਲ ਧੋਖਾ ਹੋਇਆ, ਫਿਰ ਵੀ...'

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
Embed widget