ਪੜਚੋਲ ਕਰੋ

Sports Breaking: ਟੀਮ ਇੰਡੀਆ ਦਾ ਸਟਾਰ ਤੇਜ਼ ਗੇਂਦਬਾਜ਼ ਹਸਪਤਾਲ ਭਰਤੀ, ਮੈਦਾਨ 'ਚ ਹੋਇਆ ਬੁਰਾ ਹਾਲ, ਫਿਰ ਅਚਾਨਕ... 

Shardul Thakur Hospital: ਭਾਰਤੀ ਕ੍ਰਿਕਟ ਟੀਮ ਦਾ ਸਟਾਰ ਤੇਜ਼ ਗੇਂਦਬਾਜ਼ ਆਲਰਾਊਂਡਰ ਸ਼ਾਰਦੁਲ ਠਾਕੁਰ ਇਸ ਸਮੇਂ ਇਰਾਨੀ ਕੱਪ 2024 ਵਿੱਚ ਮੁੰਬਈ ਲਈ ਖੇਡ ਰਿਹਾ ਹੈ। ਸ਼ਾਰਦੁਲ ਲਖਨਊ 'ਚ ਖੇਡੇ ਜਾ ਰਹੇ ਇਰਾਨੀ ਕੱਪ ਮੈਚ ਦੇ ਦੂਜੇ

Shardul Thakur Hospital: ਭਾਰਤੀ ਕ੍ਰਿਕਟ ਟੀਮ ਦਾ ਸਟਾਰ ਤੇਜ਼ ਗੇਂਦਬਾਜ਼ ਆਲਰਾਊਂਡਰ ਸ਼ਾਰਦੁਲ ਠਾਕੁਰ ਇਸ ਸਮੇਂ ਇਰਾਨੀ ਕੱਪ 2024 ਵਿੱਚ ਮੁੰਬਈ ਲਈ ਖੇਡ ਰਿਹਾ ਹੈ। ਸ਼ਾਰਦੁਲ ਲਖਨਊ 'ਚ ਖੇਡੇ ਜਾ ਰਹੇ ਇਰਾਨੀ ਕੱਪ ਮੈਚ ਦੇ ਦੂਜੇ ਦਿਨ ਬੱਲੇਬਾਜ਼ੀ ਲਈ ਉਤਰਿਆ। ਖਬਰਾਂ ਮੁਤਾਬਕ ਸ਼ਾਰਦੁਲ ਨੂੰ ਦੂਜੇ ਦਿਨ ਦੀ ਸਮਾਪਤੀ ਤੋਂ ਤੁਰੰਤ ਬਾਅਦ ਹਸਪਤਾਲ 'ਚ ਭਰਤੀ ਕਰਵਾਇਆ ਗਿਆ।

ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਮੁਤਾਬਕ ਸ਼ਾਰਦੁਲ ਨੂੰ ਤੇਜ਼ ਬੁਖਾਰ ਸੀ, ਜਿਸ ਕਾਰਨ ਉਸ ਨੂੰ ਲਖਨਊ ਦੇ ਸਥਾਨਕ ਹਸਪਤਾਲ ਲਿਜਾਣਾ ਪਿਆ। ਰਿਪੋਰਟ ਵਿੱਚ ਇਹ ਵੀ ਦੱਸਿਆ ਗਿਆ ਸੀ ਕਿ ਮੈਚ ਦੇ ਪਹਿਲੇ ਦਿਨ ਸ਼ਾਰਦੁਲ ਨੂੰ ਹਲਕਾ ਬੁਖਾਰ ਸੀ, ਜੋ ਦੂਜੇ ਦਿਨ ਕਾਫੀ ਵੱਧ ਗਿਆ। ਹਾਲਾਂਕਿ ਇਸ ਦੇ ਬਾਵਜੂਦ ਸ਼ਾਰਦੁਲ ਬੱਲੇਬਾਜ਼ੀ ਲਈ ਮੈਦਾਨ 'ਤੇ ਆਏ ਅਤੇ 36 ਦੌੜਾਂ ਦੀ ਪਾਰੀ ਵੀ ਖੇਡੀ।

ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਵਿੱਚ ਇੱਕ ਸੂਤਰ ਦੇ ਹਵਾਲੇ ਨਾਲ ਕਿਹਾ ਗਿਆ ਹੈ, "ਉਹ ਸਾਰਾ ਦਿਨ ਠੀਕ ਮਹਿਸੂਸ ਨਹੀਂ ਕਰ ਰਿਹਾ ਸੀ ਅਤੇ ਤੇਜ਼ ਬੁਖਾਰ ਸੀ, ਜਿਸ ਕਾਰਨ ਉਹ ਬੱਲੇਬਾਜ਼ੀ ਕਰਨ ਲਈ ਦੇਰੀ ਨਾਲ ਆਇਆ। ਉਹ ਕਮਜ਼ੋਰ ਮਹਿਸੂਸ ਕਰ ਰਿਹਾ ਸੀ ਅਤੇ ਬਾਅਦ ਵਿੱਚ ਉਹ ਡਰੈਸਿੰਗ ਰੂਮ ਵਿੱਚ ਸੌਂ ਗਿਆ।" ਪਰ ਉਸਦੀ ਕਮਜ਼ੋਰੀ ਦੇ ਬਾਵਜੂਦ, ਅਸੀਂ ਮਲੇਰੀਆ ਅਤੇ ਡੇਂਗੂ ਲਈ ਉਸਦੇ ਖੂਨ ਦੀ ਜਾਂਚ ਕਰਵਾ ਲਈ ਹੈ ਅਤੇ ਹੁਣ ਰਿਪੋਰਟਾਂ ਦੀ ਉਡੀਕ ਕਰ ਰਹੇ ਹਾਂ।

Read More: Sachin Tendulkar: ਸਚਿਨ ਤੇਂਦੁਲਕਰ ਦੀ ਮੈਦਾਨ 'ਚ ਹੋਏਗੀ ਵਾਪਸੀ, ਆਸਟ੍ਰੇਲੀਆ ਸਣੇ ਇਹ 6 ਟੀਮਾਂ ਟੂਰਨਾਮੈਂਟ 'ਚ ਭਿੜਨਗੀਆਂ

ਭਾਰਤ ਲਈ ਤਿੰਨੋਂ ਫਾਰਮੈਟ ਖੇਡੇ

ਦੱਸ ਦੇਈਏ ਕਿ ਸ਼ਾਰਦੁਲ ਇੱਕ ਅਜਿਹਾ ਖਿਡਾਰੀ ਹੈ ਜੋ ਟੀਮ ਇੰਡੀਆ ਲਈ ਤਿੰਨੋਂ ਫਾਰਮੈਟ ਖੇਡਦਾ ਹੈ। ਹੁਣ ਤੱਕ ਉਹ 11 ਟੈਸਟ, 47 ਵਨਡੇ ਅਤੇ 25 ਟੀ-20 ਅੰਤਰਰਾਸ਼ਟਰੀ ਮੈਚ ਖੇਡ ਚੁੱਕੇ ਹਨ। ਟੈਸਟ 'ਚ ਉਨ੍ਹਾਂ ਨੇ ਗੇਂਦਬਾਜ਼ੀ ਕਰਦੇ ਹੋਏ 31 ਵਿਕਟਾਂ ਲਈਆਂ ਅਤੇ ਬੱਲੇਬਾਜ਼ੀ ਕਰਦੇ ਹੋਏ 331 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਸ਼ਾਰਦੁਲ ਨੇ ਵਨਡੇ 'ਚ 65 ਵਿਕਟਾਂ ਲਈਆਂ ਅਤੇ ਬੱਲੇਬਾਜ਼ੀ 'ਚ 329 ਦੌੜਾਂ ਬਣਾਈਆਂ। ਬਾਕੀ ਟੀ-20 ਇੰਟਰਨੈਸ਼ਨਲ 'ਚ ਉਸ ਨੇ ਬੱਲੇਬਾਜ਼ੀ 'ਚ 33 ਵਿਕਟਾਂ ਅਤੇ 69 ਦੌੜਾਂ ਬਣਾਈਆਂ ਹਨ। ਉਸਨੇ ਟੀਮ ਇੰਡੀਆ ਲਈ ਆਪਣਾ ਆਖਰੀ ਮੈਚ ਦਸੰਬਰ 2022 ਵਿੱਚ ਦੱਖਣੀ ਅਫਰੀਕਾ ਦੇ ਖਿਲਾਫ ਟੈਸਟ ਦੇ ਰੂਪ ਵਿੱਚ ਖੇਡਿਆ ਸੀ।

ਪਹਿਲਾਂ ਇੱਕ ਭਾਰਤੀ ਖਿਡਾਰੀ ਦੀ ਪੌੜੀਆਂ ਤੋਂ ਡਿੱਗ ਕੇ ਹੋਈ ਮੌਤ 
  
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੰਗਾਲ ਕ੍ਰਿਕਟ ਦੇ ਉੱਭਰਦੇ ਨੌਜਵਾਨ ਸਟਾਰ ਖਿਡਾਰੀ ਆਸਿਫ ਹੁਸੈਨ ਦੀ ਸਿਰਫ 28 ਸਾਲ ਦੀ ਉਮਰ ਵਿੱਚ ਬੇਵਕਤੀ ਮੌਤ ਹੋ ਗਈ ਹੈ। ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਬੰਗਾਲੀ ਕ੍ਰਿਕਟ ਸਮੇਤ ਪੂਰੇ ਖੇਡ ਜਗਤ 'ਚ ਸੋਗ ਦੀ ਲਹਿਰ ਦੌੜ ਗਈ। ਆਸਿਫ ਹੁਸੈਨ ਦੀ ਸੋਮਵਾਰ ਰਾਤ ਮੌਤ ਹੋ ਗਈ। ਹੈਰਾਨੀ ਦੀ ਗੱਲ ਹੈ ਕਿ ਇਸ ਭਾਰਤੀ ਖਿਡਾਰੀ ਦੀ ਮੌਤ ਨਾ ਤਾਂ ਪਿੱਚ 'ਤੇ ਹੋਈ ਅਤੇ ਨਾ ਹੀ ਕ੍ਰਿਕਟ ਦੇ ਮੈਦਾਨ 'ਤੇ, ਸਗੋਂ ਘਰ ਦੀਆਂ ਪੌੜੀਆਂ ਤੋਂ ਹੇਠਾਂ ਡਿੱਗਣ ਨਾਲ ਹੋਈ।

 

Read More: Cricketer Death: ਕਾਨਪੁਰ ਟੈਸਟ ਤੋਂ ਬਾਅਦ ਕ੍ਰਿਕਟ ਜਗਤ 'ਚ ਛਾਇਆ ਮਾਤਮ, ਭਾਰਤੀ ਖਿਡਾਰੀ ਦੀ ਪੌੜੀਆਂ ਤੋਂ ਡਿੱਗ ਕੇ ਮੌਤ, ਸੋਗ 'ਚ ਡੁੱਬੇ ਰੋਹਿਤ-ਕੋਹਲੀ 


 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ
ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ
Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ
Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan
Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan
Embed widget