ਪੜਚੋਲ ਕਰੋ

VIDEO: 'Baby Calm Down' ਗਾਣੇ 'ਤੇ ਸ਼ਿਖਰ ਧਵਨ ਅਤੇ ਸ਼੍ਰੇਅਸ ਅਈਅਰ ਨੇ ਕੀਤਾ ਡਾਂਸ, ਵੀਡੀਓ ਦੇਖ ਕੇ ਪ੍ਰਸ਼ੰਸਕ ਕਰ ਰਹੇ ਹਨ ਤਾਰੀਫ

Dhawan Iyer Dance: ਪੰਜਾਬ ਕਿੰਗਜ਼ ਨੇ ਸ਼ਿਖਰ ਧਵਨ ਦਾ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਬੱਲੇਬਾਜ਼ ਸ਼੍ਰੇਅਸ ਅਈਅਰ ਦੇ ਨਾਲ 'Baby Calm Down' ਗੀਤ 'ਤੇ ਡਾਂਸ ਕਰਦੇ ਨਜ਼ਰ ਆ ਰਹੇ ਹਨ

Shikhar Dhawan And Shreyas Iyer Dance:  ਭਾਰਤੀ ਟੀਮ ਦੇ ਸਟਾਰ ਓਪਨਰ ਬੱਲੇਬਾਜ਼ ਸ਼ਿਖਰ ਧਵਨ ਮੈਦਾਨ ਤੋਂ ਬਾਹਰ ਆਪਣੇ ਮਜ਼ਾਕੀਆ ਅੰਦਾਜ਼ ਲਈ ਜਾਣੇ ਜਾਂਦੇ ਹਨ। ਸ਼ਿਖਰ ਧਵਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਸੋਸ਼ਲ ਮੀਡੀਆ 'ਤੇ ਕੋਈ ਨਾ ਕੋਈ ਮਜ਼ਾਕੀਆ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ। ਇਸ ਵਾਰ ਵੀ ਉਨ੍ਹਾਂ ਨੇ ਅਜਿਹਾ ਹੀ ਕੀਤਾ। ਧਵਨ ਨੇ ਇਸ ਵਾਰ ਇੱਕ ਡਾਂਸ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ 'ਚ ਧਵਨ ਦੇ ਨਾਲ ਟੀਮ ਦੇ ਮਿਡਲ ਆਰਡਰ ਬੱਲੇਬਾਜ਼ ਸ਼੍ਰੇਅਸ ਅਈਅਰ ਵੀ ਨਜ਼ਰ ਆਏ। ਇਸ ਵੀਡੀਓ 'ਚ ਦੋਵਾਂ ਨੇ ਖੂਬ ਡਾਂਸ ਕੀਤਾ।

We can’t 𝙘𝙖𝙡𝙢 𝙙𝙤𝙬𝙣 when this jodi sets the stage on 🔥!

📹: IG/@SDhawan25 #SaddaPunjab #PunjabKings pic.twitter.com/ONZbg6ZVQX

— Punjab Kings (@PunjabKingsIPL) February 4, 2023

">

'Baby Calm Down'  ਗੀਤ 'ਤੇ ਕੀਤਾ ਡਾਂਸ 

ਧਵਨ ਦਾ ਇਹ ਵੀਡੀਓ ਪੰਜਾਬ ਕਿੰਗਜ਼ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਰਾਹੀਂ ਸ਼ੇਅਰ ਕੀਤਾ ਹੈ। ਇਸ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਸ਼੍ਰੇਅਸ ਅਈਅਰ ਧਵਨ ਦਾ ਮੋਬਾਈਲ ਫੋਨ ਖੋਹ ਕੇ ਭੱਜ ਜਾਂਦੇ ਹਨ ਅਤੇ ਧਵਨ ਉਨ੍ਹਾਂ ਨੂੰ ਫੜ ਲੈਂਦੇ ਹਨ। ਵੀਡੀਓ ਦੇ ਬੈਕਗ੍ਰਾਊਂਡ 'ਚ ਗੀਤ ਬੇਬੀ ਕੈਲਮ ਡਾਊਨ ਚੱਲ ਰਿਹਾ ਹੈ। ਇਸ ਗੀਤ ਰਾਹੀਂ ਅਈਅਰ ਨੇ ਧਵਨ ਨੂੰ ਸ਼ਾਂਤ ਹੋਣ ਲਈ ਕਿਹਾ। ਇਸ ਤੋਂ ਬਾਅਦ ਦੋਵੇਂ ਡਾਂਸ ਕਰਨ ਲੱਗੇ ਗਏ। ਦੋਵਾਂ ਖਿਡਾਰੀਆਂ ਦੇ ਡਾਂਸ ਮੂਵ ਦੇਖਣ ਨੂੰ ਮਿਲ ਰਹੇ ਹਨ।

ਪ੍ਰਸ਼ੰਸਕ ਇਸ ਡਾਂਸ ਦੀ ਖੂਬ ਤਾਰੀਫ ਕਰ ਰਹੇ ਹਨ। ਇਸ 'ਚ ਤੁਸੀਂ ਦੇਖ ਸਕਦੇ ਹੋ ਕਿ ਪਹਿਲਾਂ ਸਿਰਫ ਅਈਅਰ ਡਾਂਸ ਕਰ ਰਹੇ ਹਨ। ਇਸ ਤੋਂ ਬਾਅਦ ਧਵਨ ਵੀ ਉਨ੍ਹਾਂ ਨਾਲ ਡਾਂਸ ਕਰਨ ਲਈ ਆ ਜਾਂਦੇ ਹਨ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਪੰਜਾਬ ਕਿੰਗਜ਼ ਨੇ ਕੈਪਸ਼ਨ 'ਚ ਲਿਖਿਆ, " ਅਸੀਂ ਸ਼ਾਂਤ ਨਹੀਂ ਹੋ ਸਕਦੇ ਜਦੋਂ ਇਹ ਜੋੜੀ ਮੰਚ ‘ਤੇ ਅੱਗ ਲਾ ਦਿੰਦੀ ਹੈ!"

2023 ਵਿੱਚ ਧਵਨ ਨੂੰ ਮੌਕਾ ਨਹੀਂ ਮਿਲਿਆ

ਮਹੱਤਵਪੂਰਨ ਗੱਲ ਇਹ ਹੈ ਕਿ 37 ਸਾਲਾ ਸ਼ਿਖਰ ਧਵਨ ਨੇ ਭਾਰਤੀ ਟੀਮ ਲਈ ਆਪਣਾ ਆਖਰੀ ਅੰਤਰਰਾਸ਼ਟਰੀ ਮੈਚ 10 ਦਸੰਬਰ 2022 ਨੂੰ ਬੰਗਲਾਦੇਸ਼ ਵਿਰੁੱਧ ਖੇਡਿਆ ਸੀ। ਇਹ ਵਨਡੇ ਮੈਚ ਸੀ। ਇਸ ਤੋਂ ਬਾਅਦ ਭਾਰਤੀ ਟੀਮ ਨੇ ਸ਼੍ਰੀਲੰਕਾ ਅਤੇ ਨਿਊਜ਼ੀਲੈਂਡ ਖਿਲਾਫ ਵਨਡੇ ਅਤੇ ਟੀ-20 ਮੈਚਾਂ ਦੀ ਘਰੇਲੂ ਸੀਰੀਜ਼ ਖੇਡੀ ਹੈ। ਧਵਨ ਨੂੰ ਕਿਸੇ ਵੀ ਸੀਰੀਜ਼ 'ਚ ਟੀਮ ਦਾ ਹਿੱਸਾ ਨਹੀਂ ਬਣਾਇਆ ਗਿਆ ਸੀ।

ਇਹ ਵੀ ਪੜ੍ਹੋ: 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget