ਪੜਚੋਲ ਕਰੋ

Shikhar Dhawan ਦੀ ਨੈੱਟ 'ਤੇ ਵਾਪਸੀ , ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਬੱਲੇਬਾਜ਼ੀ ਦੀ ਵੀਡੀਓ

Shikhar Dhawan back on net: ਭਾਰਤੀ ਟੀਮ ਦੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ (Shikhar Dhawan)ਆਈਪੀਐਲ ਤੋਂ ਬਾਅਦ ਆਰਾਮ ਕਰ ਰਹੇ ਹਨ।

Shikhar Dhawan back on net: ਭਾਰਤੀ ਟੀਮ ਦੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ (Shikhar Dhawan)ਆਈਪੀਐਲ ਤੋਂ ਬਾਅਦ ਆਰਾਮ ਕਰ ਰਹੇ ਹਨ। ਉਹਨਾਂ ਨੂੰ ਇੰਗਲੈਂਡ ਅਤੇ ਆਇਰਲੈਂਡ ਦੌਰੇ ਲਈ ਭਾਰਤੀ ਟੀਮ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ। ਅਜਿਹੇ 'ਚ ਉਹਨਾਂ ਨੇ ਆਪਣਾ ਅਭਿਆਸ ਬੰਦ ਨਹੀਂ ਕੀਤਾ ਹੈ। ਹਾਲ ਹੀ 'ਚ ਗੱਬਰ ਨੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ 'ਚ ਉਹ ਨੈੱਟ 'ਤੇ ਬੱਲੇਬਾਜ਼ੀ ਦਾ ਅਭਿਆਸ ਕਰਦੇ ਨਜ਼ਰ ਆ ਰਹੇ ਹਨ।

ਧਵਨ ਨੇ ਕਹੀ ਇਹ ਗੱਲ 
ਧਵਨ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਤੋਂ ਇਕ ਫੋਟੋ ਅਤੇ ਵੀਡੀਓ ਸ਼ੇਅਰ ਕੀਤੀ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਧਵਨ ਨੈੱਟ 'ਤੇ ਬੱਲੇਬਾਜ਼ੀ ਦਾ ਅਭਿਆਸ ਕਰ ਰਹੇ ਹਨ। ਇਸ ਪੋਸਟ ਦੇ ਕੈਪਸ਼ਨ 'ਚ ਧਵਨ ਨੇ ਲਿਖਿਆ- 'ਅੱਗੇ ਦੇਖੋ ਕਿਉਂ ਮੇਰੇ ਚਿਹਰੇ 'ਤੇ ਮੁਸਕਰਾਹਟ ਵਾਪਸ ਆ ਗਈ। ਨੈੱਟ ’ਤੇ ਵਾਪਸੀ।

View this post on Instagram
 
A post shared by Shikhar Dhawan (@shikhardofficial)

ਆਈਪੀਐਲ 2022 ਵਿੱਚ ਪ੍ਰਦਰਸ਼ਨ
ਆਈਪੀਐਲ 2022 ਵਿੱਚ ਧਵਨ ਪੰਜਾਬ ਕਿੰਗਜ਼ ਲਈ ਖੇਡਦੇ ਨਜ਼ਰ ਆਏ ਸਨ। 36 ਸਾਲਾ ਇਸ ਕ੍ਰਿਕਟਰ ਨੇ 14 ਮੈਚਾਂ ਵਿੱਚ 38.33 ਦੀ ਔਸਤ ਅਤੇ 122.67 ਦੀ ਸਟ੍ਰਾਈਕ ਰੇਟ ਨਾਲ 460 ਦੌੜਾਂ ਬਣਾਈਆਂ ਸਨ। ਧਵਨ ਨੇ ਇਸ ਸੀਜ਼ਨ 'ਚ 3 ਅਰਧ ਸੈਂਕੜੇ ਵੀ ਲਗਾਏ ਹਨ। ਆਈਪੀਐਲ ਦੇ 15ਵੇਂ ਸੀਜ਼ਨ ਵਿੱਚ ਧਵਨ ਦਾ ਸਰਵੋਤਮ ਸਕੋਰ ਨਾਬਾਦ 88 ਦੌੜਾਂ ਸੀ। ਹਾਲਾਂਕਿ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਵੀ ਉਨ੍ਹਾਂ ਨੂੰ ਭਾਰਤੀ ਟੀਮ 'ਚ ਮੌਕਾ ਨਹੀਂ ਮਿਲਿਆ।

ਟਾਪ ਹੈਡਲਾਈਨ

IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
2027 ਦੇ ਵਰਲਡ ਕੱਪ ਕੁਆਲੀਫਾਇਰ ਦੇ ਸ਼ਡਿਊਲ ਦਾ ਐਲਾਨ, 10 ਟੀਮਾਂ ਵਿਚਾਲੇ ਹੋਵੇਗੀ ਟੱਕਰ; ਦੇਖੋ
2027 ਦੇ ਵਰਲਡ ਕੱਪ ਕੁਆਲੀਫਾਇਰ ਦੇ ਸ਼ਡਿਊਲ ਦਾ ਐਲਾਨ, 10 ਟੀਮਾਂ ਵਿਚਾਲੇ ਹੋਵੇਗੀ ਟੱਕਰ; ਦੇਖੋ
'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ ਮੰਗੀ?
'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ ਮੰਗੀ?
ਬੁਮਰਾਹ ਨੂੰ ਵਾਪਸੀ ਲਈ ਕਿੰਨਾ ਸਮਾਂ ਲੱਗੇਗਾ? ਸ਼੍ਰੀਲੰਕਾ ਦੌਰੇ ਤੋਂ ਹੋ ਗਿਆ ਸੀ ਬਾਹਰ ।
ਬੁਮਰਾਹ ਨੂੰ ਵਾਪਸੀ ਲਈ ਕਿੰਨਾ ਸਮਾਂ ਲੱਗੇਗਾ? ਸ਼੍ਰੀਲੰਕਾ ਦੌਰੇ ਤੋਂ ਹੋ ਗਿਆ ਸੀ ਬਾਹਰ ।

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget