ਪੜਚੋਲ ਕਰੋ

IND vs NZ: ਕਪਤਾਨ ਧਵਨ ਨੇ ਬਣਾਇਆ ਵੱਡਾ ਰਿਕਾਰਡ, ਵਿਰਾਟ-ਧੋਨੀ ਵਰਗੇ ਦਿੱਗਜ ਖਿਡਾਰੀਆਂ ਦੇ ਕਲੱਬ 'ਚ ਸ਼ਾਮਲ

Shikhar Dhawan: ਸ਼ਿਖਰ ਧਵਨ ਨੇ ਨਿਊਜ਼ੀਲੈਂਡ ਖਿਲਾਫ਼ ਪਹਿਲੇ ਵਨਡੇ 'ਚ ਕਪਤਾਨੀ ਦੀ ਪਾਰੀ ਖੇਡੀ ਸੀ। ਇਸ ਪਾਰੀ ਤੋਂ ਬਾਅਦ ਉਹ ਇਕ ਵਿਸ਼ੇਸ਼ ਕਲੱਬ ਵਿਚ ਵੀ ਸ਼ਾਮਲ ਹੋ ਗਿਆ ਹੈ।

Shikhar Dhawan vs New Zealand: ਨਿਊਜ਼ੀਲੈਂਡ ਖਿਲਾਫ ਖੇਡੀ ਜਾ ਰਹੀ ਤਿੰਨ ਮੈਚਾਂ ਦੀ ਵਨਡੇ ਸੀਰੀਜ਼ 'ਚ ਟੀਮ ਇੰਡੀਆ ਦੀ ਕਮਾਨ ਸ਼ਿਖਰ ਧਵਨ  (Shikhar Dhawan) ਦੇ ਹੱਥਾਂ 'ਚ ਹੈ। ਸ਼ਿਖਰ ਧਵਨ  (Shikhar Dhawan) ਨੇ ਸੀਰੀਜ਼ ਦੇ ਪਹਿਲੇ ਮੈਚ 'ਚ ਕਪਤਾਨੀ ਦੀ ਪਾਰੀ ਖੇਡੀ ਸੀ। ਉਹਨਾਂ ਦੀ ਪਾਰੀ ਕਈ ਮਾਇਨਿਆਂ 'ਚ ਖਾਸ ਸੀ। ਉਹ ਇਸ ਪਾਰੀ ਤੋਂ ਬਾਅਦ ਵਿਰਾਟ ਕੋਹਲੀ, ਐਮਐਸ ਧੋਨੀ ਅਤੇ ਸਚਿਨ ਤੇਂਦੁਲਕਰ ਵਰਗੇ ਦਿੱਗਜ ਖਿਡਾਰੀਆਂ ਦੇ ਕਲੱਬ ਵਿੱਚ ਸ਼ਾਮਲ ਹੋ ਗਏ ਹਨ।

ਸ਼ਿਖਰ ਧਵਨ ਦੀ ਕਪਤਾਨੀ ਵਾਲੀ ਪਾਰੀ

ਸ਼ਿਖਰ ਧਵਨ ਨੇ ਟੀਮ ਲਈ ਕਪਤਾਨੀ ਪਾਰੀ ਖੇਡਦੇ ਹੋਏ ਨਿਊਜ਼ੀਲੈਂਡ ਖਿਲਾਫ ਪਹਿਲੇ ਵਨਡੇ 'ਚ ਸ਼ਾਨਦਾਰ ਸ਼ੁਰੂਆਤ ਦਿੱਤੀ। ਉਹਨਾਂ ਨੇ 77 ਗੇਂਦਾਂ ਦਾ ਸਾਹਮਣਾ ਕਰਦੇ ਹੋਏ 72 ਦੌੜਾਂ ਬਣਾਈਆਂ। ਸ਼ਿਖਰ ਧਵਨ ਨੇ ਇਸ ਪਾਰੀ 'ਚ 13 ਚੌਕੇ ਲਗਾਏ। ਸ਼ਿਖਰ ਧਵਨ ਨੇ ਇਸ ਪਾਰੀ ਨਾਲ ਲਿਸਟ ਏ ਕ੍ਰਿਕਟ 'ਚ ਆਪਣੀਆਂ 12000 ਦੌੜਾਂ ਵੀ ਪੂਰੀਆਂ ਕਰ ਲਈਆਂ।

ਇਸ ਨਿਵੇਕਲੇ ਕਲੱਬ ਵਿੱਚ ਹੋਏ ਸ਼ਾਮਲ 

ਸ਼ਿਖਰ ਧਵਨ ਤੋਂ ਪਹਿਲਾਂ ਸਿਰਫ ਸਚਿਨ ਤੇਂਦੁਲਕਰ, ਸੌਰਵ ਗਾਂਗੁਲੀ, ਰਾਹੁਲ ਦ੍ਰਾਵਿੜ, ਵਿਰਾਟ ਕੋਹਲੀ, ਐਮਐਸ ਧੋਨੀ ਅਤੇ ਯੁਵਰਾਜ ਸਿੰਘ ਵਰਗੇ ਭਾਰਤੀ ਬੱਲੇਬਾਜ਼ ਹੀ ਲਿਸਟ ਏ ਕ੍ਰਿਕਟ ਵਿੱਚ 12000 ਦੌੜਾਂ ਬਣਾਉਣ ਦਾ ਕਾਰਨਾਮਾ ਕਰ ਸਕੇ ਸਨ। ਸ਼ਿਖਰ ਧਵਨ ਨੇ ਸਿਰਫ 297 ਮੈਚਾਂ 'ਚ ਇਹ ਖਾਸ ਉਪਲੱਬਧੀ ਹਾਸਲ ਕੀਤੀ, ਹਾਲਾਂਕਿ ਵਿਰਾਟ ਕੋਹਲੀ ਨੇ ਇਹ ਕਾਰਨਾਮਾ ਸਿਰਫ 242 ਪਾਰੀਆਂ 'ਚ ਹੀ ਕੀਤਾ ਸੀ।

ਗਿੱਲ ਨਾਲ ਮਿਲ ਕੇ 124 ਦੌੜਾਂ ਬਣਾਈਆਂ

ਸ਼ੁਭਮ ਗਿੱਲ ਨੇ ਸ਼ਿਖਰ ਧਵਨ ਦੇ ਨਾਲ ਇਸ ਮੈਚ ਵਿੱਚ ਪਾਰੀ ਦੀ ਸ਼ੁਰੂਆਤ ਕੀਤੀ। ਇਨ੍ਹਾਂ ਦੋਵਾਂ ਬੱਲੇਬਾਜ਼ਾਂ ਵਿਚਾਲੇ ਇਕ ਵਾਰ ਫਿਰ ਸੈਂਕੜਾ ਪਾਰੀ ਦੇਖਣ ਨੂੰ ਮਿਲੀ। ਦੋਵਾਂ ਖਿਡਾਰੀਆਂ ਵਿਚਾਲੇ ਪਹਿਲੀ ਵਿਕਟ ਲਈ ਸਿਰਫ਼ 124 ਦੌੜਾਂ ਦੀ ਸਾਂਝੇਦਾਰੀ ਹੋਈ। ਸ਼ੁਭਮ ਗਿੱਲ ਵੀ 65 ਗੇਂਦਾਂ ਵਿੱਚ 50 ਦੌੜਾਂ ਬਣਾਉਣ ਵਿੱਚ ਕਾਮਯਾਬ ਰਿਹਾ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:

MS Dhoni ਦੇ ਨਵੇਂ ਅਵਤਾਰ ਨੇ ਜਿੱਤਿਆ ਦਿਲ, ਰੋਹਿਤ ਸ਼ਰਮਾ 'ਤੇ ਫੈਨਜ਼ ਨੇ ਬਣਾਏ ਮਜ਼ੇਦਾਰ ਮੀਮਜ਼

Punjab Breaking News LIVE: ਵਿਜੀਲੈਂਸ ਬਿਊਰੋ ਦੀ ਰਾਡਾਰ 'ਤੇ ਓਪੀ ਸੋਨੀ, ਪ੍ਰਾਈਵੇਟ ਬੱਸਾਂ ’ਤੇ ਸ਼ਿਕੰਜਾ, ਸਰਕਾਰ ਦੇ ਝੁਕਣ ਮਗਰੋਂ ਕਿਸਾਨ ਮੰਨੇ, ਰਾਘਵ ਚੱਢਾ ਨੂੰ ਹਾਈਕੋਰਟ ਤੋਂ ਰਾਹਤ, ਰਾਮ ਰਹੀਮ ਦਾ ਨਵਾਂ ਗਾਣਾ

 
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

 

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

ਵੀਡੀਓਜ਼

Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Embed widget