ਪੜਚੋਲ ਕਰੋ

Watch: ਸੋਸ਼ਲ ਮੀਡੀਆ ‘ਤੇ ਸ਼ਿਖਰ ਧਵਨ ਦਾ ਜਲਵਾ, ‘ਨੋ ਰੇਡੀ’ ਸੌਂਗ ‘ਤੇ ਕ੍ਰਿਕਟਰ ਨੇ ਕੀਤਾ ਡਾਂਸ, ਵੀਡੀਓ ਵਾਇਰਲ

Shikhar Dhawan: ਸ਼ਿਖਰ ਧਵਨ ਨੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਆਉਣ ਵਾਲੀ ‘ਲੀਓ’ ਫ਼ਿਲਮ ਦੇ ‘ਨੋ ਰੇਡੀ’ ਸੌਂਗ ‘ਤੇ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ।

Shikhar Dhawan Dance: ਭਾਰਤੀ ਸਟਾਰ ਬੱਲੇਬਾਜ਼ ਸ਼ਿਖਰ ਧਵਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ। ਧਵਨ ਸੋਸ਼ਲ ਮੀਡੀਆ ਰਾਹੀਂ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੇ ਰਹਿੰਦੇ ਹਨ। ਉਹ ਰੋਜ਼ ਕੋਈ ਨਾ ਕੋਈ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ। ਇਸ ਵਾਰ ਧਵਨ ਅਦਾਕਾਰ ਵਿਜੇ ਦੀ ਆਉਣ ਵਾਲੀ ਫਿਲਮ 'ਲੀਓ' ਦੇ ਗੀਤ 'ਨੋ ਰੈਡੀ' 'ਤੇ ਡਾਂਸ ਕਰਦੇ ਨਜ਼ਰ ਆਏ। ਧਵਨ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਫਿਲਮ ਲੀਓ ਦਾ ਗੀਤ ਨੋ ਰੈਡੀ ਜੂਨ ਦੇ ਅੰਤ ਵਿੱਚ ਰਿਲੀਜ਼ ਹੋਇਆ ਸੀ। ਇਹ ਗੀਤ ਰਿਲੀਜ਼ ਹੁੰਦੇ ਹੀ ਕਾਫੀ ਹਿੱਟ ਹੋ ਗਿਆ ਸੀ। ਇਸ ਗੀਤ ਨੂੰ ਹੁਣ ਤੱਕ ਕਰੋੜਾਂ ਪ੍ਰਸ਼ੰਸਕ ਯੂਟਿਊਬ 'ਤੇ ਸੁਣ ਚੁੱਕੇ ਹਨ। ਸੋਸ਼ਲ ਮੀਡੀਆ ਯੂਜ਼ਰਸ ਗੀਤ 'ਤੇ ਕਈ ਰੀਲਜ਼ ਵੀਡੀਓ ਬਣਾ ਰਹੇ ਹਨ। ਧਵਨ ਨੇ ਵੀ ਇਸ 'ਤੇ ਰੀਲ ਬਣਾਈ। ਇਸ ਵੀਡੀਓ 'ਚ ਧਵਨ ਦਾ ਡਾਂਸ ਦੇਖਣ ਵਾਲਾ ਹੈ। ਅਦਾਕਾਰ ਵਿਜੇ ਦੀ ਫਿਲਮ ਲੀਓ ਦਾ ਨਿਰਦੇਸ਼ਨ ਲੋਕੇਸ਼ ਕਨਗਰਾਜ ਨੇ ਕੀਤਾ ਹੈ।

ਇਹ ਵੀ ਪੜ੍ਹੋ: IND vs WI 2nd Test Highlights: ਚੌਥੇ ਦਿਨ ਦਾ ਖੇਡ ਖ਼ਤਮ, ਦੂਜੀ ਪਾਰੀ ‘ਚ ਵੈਸਟਇੰਡੀਜ਼ 76/2, ਭਾਰਤ ਜਿੱਤ ਤੋਂ ਅੱਠ ਵਿਕਟਾਂ ਦੂਰ

 
 
 
 
 
View this post on Instagram
 
 
 
 
 
 
 
 
 
 
 

A post shared by Shikhar Dhawan (@shikhardofficial)

ਵੀਡੀਓ ‘ਤੇ ਕ੍ਰਿਕੇਟਰ ਨੇ ਦਿੱਤੇ ਇਹ ਰਿਐਕਸ਼ਨ

ਧਵਨ ਦੀ ਇਸ ਵੀਡੀਓ 'ਤੇ ਕਈ ਕ੍ਰਿਕਟਰਾਂ ਨੇ ਪ੍ਰਤੀਕਿਰਿਆਵਾਂ ਦਿੱਤੀਆਂ ਹਨ। ਇਸ 'ਚ ਦਿਨੇਸ਼ ਕਾਰਤਿਕ, ਯੁਜਵੇਂਦਰ ਚਾਹਲ, ਸਾਬਕਾ ਖਿਡਾਰੀ ਇਰਫਾਨ ਪਠਾਨ ਸਮੇਤ ਕਈ ਖਿਡਾਰੀ ਸ਼ਾਮਲ ਸਨ। ਕਾਰਤਿਕ ਨੇ ਲਿਖਿਆ, ਹਾਂ ਚੰਗਾ ਹੈ। ਚਿਹਰੇ ਦੇ ਹਾਵ-ਭਾਵ ਹੋਰ ਵੀ ਬਿਹਤਰ। ਇਸ ਤੋਂ ਇਲਾਵਾ ਯੁਜਵੇਂਦਰ ਚਾਹਲ ਨੇ ਲਿਖਿਆ, "ਕਿਆ ਬਰਥਡੇ ਗਿਫ਼ਟ ਹੈ ਸ਼ਿੱਖੀ ਭਈਆ (ਸ਼ਿਖਰ ਧਵਨ) ਬਿੱਗ ਚੁੰਮਾ ਇਸ ਬਾਤ ਪਰ।" ਇਰਫਾਨ ਪਠਾਨ ਨੇ ਹਸਣ ਵਾਲਾ ਇਮੋਜੀ ਕੁਮੈਂਟ ਕੀਤਾ।

ਇਹ ਵੀ ਪੜ੍ਹੋ: IND vs WI: ਈਸ਼ਾਨ ਕਿਸ਼ਨ ਨੂੰ ਨਹੀਂ ਮਿਲੇਗਾ ਮੌਕਾ! ਪਹਿਲੇ ਵਨਡੇ 'ਚ ਅਜਿਹੀ ਹੋ ਸਕਦੀ ਟੀਮ ਇੰਡੀਆ ਦੀ ਪਲੇਇੰਗ ਇਲੈਵਨ

ਲੰਬੇ ਸਮੇਂ ਤੋਂ ਟੀਮ ਤੋਂ ਬਾਹਰ ਹਨ ਧਵਨ

ਧਵਨ ਲੰਬੇ ਸਮੇਂ ਤੋਂ ਟੀਮ ਇੰਡੀਆ ਤੋਂ ਬਾਹਰ ਚੱਲ ਰਹੇ ਹਨ। ਉਨ੍ਹਾਂ ਨੇ ਭਾਰਤ ਲਈ ਆਖਰੀ ਅੰਤਰਰਾਸ਼ਟਰੀ ਮੈਚ ਦਸੰਬਰ 2022 ਵਿੱਚ ਬੰਗਲਾਦੇਸ਼ ਵਿਰੁੱਧ ਵਨਡੇ ਰਾਹੀਂ ਖੇਡਿਆ ਸੀ। ਇਸ ਦੇ ਨਾਲ ਹੀ ਉਹ ਜੁਲਾਈ 2021 ਵਿੱਚ ਸ਼੍ਰੀਲੰਕਾ ਦੇ ਖਿਲਾਫ ਟੀ-20 ਇੰਟਰਨੈਸ਼ਨਲ ਵਿੱਚ ਖੇਡਿਆ ਸੀ।

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Embed widget