ਪੜਚੋਲ ਕਰੋ

Gurdas Maan: ਗੁਰਦਾਸ ਮਾਨ ਨਾਲ ਸ਼ਿਖਰ ਧਵਨ ਨੇ ਕੀਤੀ ਮੁਲਾਕਾਤ, ਕ੍ਰਿਕਟਰ ਬੋਲਿਆ - 'ਰੂਹ ਖੁਸ਼ ਹੋ ਗਈ'

Shikhar Dhawan On Gurdas Maan: ਪੰਜਾਬ ਕਿੰਗਜ਼ ਦੇ ਕਪਤਾਨ ਕ੍ਰਿਕਟਰ ਸ਼ਿਖਰ ਧਵਨ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣੇ ਹੋਏ ਹਨ। ਦੱਸ ਦੇਇਏ ਕਿ ਕ੍ਰਿਕਟ ਦੇ ਮੈਦਾਨ ਵਿੱਚ ਆਪਣਾ ਜਲਵਾ ਦਿਖਾਉਣ ਵਾਲੇ ਸ਼ਿਖਰ ਧਵਨ ਇੰਨੀਂ ਦਿਨੀਂ ਪੰਜਾਬੀ

Shikhar Dhawan On Gurdas Maan: ਪੰਜਾਬ ਕਿੰਗਜ਼ ਦੇ ਕਪਤਾਨ ਕ੍ਰਿਕਟਰ ਸ਼ਿਖਰ ਧਵਨ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣੇ ਹੋਏ ਹਨ। ਦੱਸ ਦੇਇਏ ਕਿ ਕ੍ਰਿਕਟ ਦੇ ਮੈਦਾਨ ਵਿੱਚ ਆਪਣਾ ਜਲਵਾ ਦਿਖਾਉਣ ਵਾਲੇ ਸ਼ਿਖਰ ਧਵਨ ਇੰਨੀਂ ਦਿਨੀਂ ਪੰਜਾਬੀ ਸਿਤਾਰਿਆਂ ਨਾਲ ਮੌਜ ਮਸਤੀ ਦੇ ਮੂਡ ਵਿੱਚ ਦਿਖਾਈ ਦੇ ਰਹੇ ਹਨ। ਹਾਲ ਹੀ ਵਿੱਚ ਸ਼ਿਖਰ ਨੇ ਪੰਜਾਬੀਆਂ ਦੇ ਮਾਣ ਗੁਰਦਾਸ ਮਾਨ ਨਾਲ ਖਾਸ ਮੁਲਾਕਾਤ ਕੀਤੀ। ਜਿਸ ਦੀ ਖਾਸ ਤਸਵੀਰ ਕ੍ਰਿਕਟਰ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੀ ਕੀਤੀ ਗਈ ਹੈ, ਜਿਸ ਨੂੰ ਪ੍ਰਸ਼ੰਸਕ ਵੀ ਬੇਹੱਦ ਪਸੰਦ ਕਰ ਰਹੇ ਹਨ।

View this post on Instagram
 
A post shared by Shikhar Dhawan (@shikhardofficial)

ਦਰਅਸਲ, ਕ੍ਰਿਕਟਰ ਸ਼ਿਖਰ ਧਵਨ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਪੰਜਾਬੀ ਗਾਇਕ ਗੁਰਦਾਸ ਮਾਨ ਨਾਲ ਤਸਵੀਰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਦਿਲ ਦੀਆਂ ਗੱਲਾਂ ਸਾਂਝੀਆਂ ਕੀਤੀਆਂ ਮਾਨ ਸਾਬ੍ਹ ਨਾਲ ਤੇ ਰੂਹ ਖੁਸ਼ ਹੋ ਗਈ...

ਕਾਬਿਲੇਗੌਰ ਹੈ ਕਿ ਗੁਰਦਾਸ ਮਾਨ ਤੋਂ ਪਹਿਲਾਂ ਸ਼ਿਖਰ ਧਵਨ ਪੰਜਾਬੀ ਗਾਇਕ ਮੀਕਾ ਸਿੰਘ, ਕਮਲ ਖਾਨ, ਜਸਬੀਰ ਜੱਸੀ ਅਤੇ ਸਾਰੰਗ ਸਿਕੰਦਰ ਨਾਲ ਮਸਤੀ ਕਰਦੇ ਹੋਏ ਦਿਖਾਈ ਦਿੱਤੇ ਸੀ। ਇਸ ਦੌਰਾਨ ਉਨ੍ਹਾਂ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਈਰਲ ਹੋਇਆਂ। ਇਸ ਤੋਂ ਬਾਅਦ ਸ਼ਿਖਰ ਵੱਲੋਂ ਆਪਣਾ ਭੰਗੜੇ ਦਾ ਵੀਡੀਓ ਸ਼ੇਅਰ ਕੀਤਾ ਗਿਆ ਸੀ। ਜਿਸ ਵਿੱਚ ਉਹ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਅਤੇ ਗੁਰਦਾਸ ਮਾਨ ਦੇ ਗੀਤ ਛੱਲਾ ਉੱਪਰ ਭੰਗੜਾ ਪਾਉਂਦੇ ਹੋਏ ਨਜ਼ਰ ਆਏ। ਇਸ ਵੀਡੀਓ ਨੂੰ ਦਰਸ਼ਕਾਂ ਵੱਲੋਂ ਬੇਹੱਦ ਪਸੰਦ ਕੀਤਾ ਗਿਆ। 

ਦੱਸ ਦੇਈਏ ਕਿ ਸ਼ਿਖਰ ਧਵਨ ਉਨ੍ਹਾਂ ਕ੍ਰਿਕਟਰਸ ਵਿੱਚੋਂ ਇੱਕ ਹਨ ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਦਰਸ਼ਕਾਂ ਵਿੱਚ ਹਮੇਸ਼ਾ ਐਕਟਿਵ ਰਹਿੰਦੇ ਹਨ। ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੇ ਰਹਿੰਦੇ ਹਨ। ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾਂਦਾ ਹੈ। 

Read More:- Jasmine Sandlas: ਜੈਸਮੀਨ ਸੈਂਡਲਾਸ ਦਾ ਫਿਲਮ 'ਮੌੜ' 'ਚ ਹੋਵੇਗਾ ਅਹਿਮ ਕਿਰਦਾਰ, ਗਾਇਕਾ ਬੋਲੀ- ਮੈਂ ਰੱਖਣਾ ਚਾਹੁੰਦੀ ਸੀ Secret, ਪਰ...

Read More:- Burna Boy ਦੇ ਲਾਈਵ ਸ਼ੋਅ 'ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਪਿਤਾ ਬਲਕੌਰ ਬੋਲੇ- 'ਸ਼ੁਭਦੀਪ ਪੁੱਤ ਤੇਰਾ ਨਾਂ ਹਰ ਥਾਂ...'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
Power Cut in Punjab: ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਹੋਏਗੀ ਬੱਤੀ ਗੁੱਲ
Power Cut in Punjab: ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਹੋਏਗੀ ਬੱਤੀ ਗੁੱਲ
Auto News: ਇਹ ਸ਼ਾਨਦਾਰ ਬਾਈਕ 18000 ਰੁਪਏ ਹੋਈ ਸਸਤੀ, ਜਲਦ ਚੁੱਕੋ ਇਸ ਆਫਰ ਦਾ ਲਾਭ
Auto News: ਇਹ ਸ਼ਾਨਦਾਰ ਬਾਈਕ 18000 ਰੁਪਏ ਹੋਈ ਸਸਤੀ, ਜਲਦ ਚੁੱਕੋ ਇਸ ਆਫਰ ਦਾ ਲਾਭ
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
Power Cut in Punjab: ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਹੋਏਗੀ ਬੱਤੀ ਗੁੱਲ
Power Cut in Punjab: ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਹੋਏਗੀ ਬੱਤੀ ਗੁੱਲ
Auto News: ਇਹ ਸ਼ਾਨਦਾਰ ਬਾਈਕ 18000 ਰੁਪਏ ਹੋਈ ਸਸਤੀ, ਜਲਦ ਚੁੱਕੋ ਇਸ ਆਫਰ ਦਾ ਲਾਭ
Auto News: ਇਹ ਸ਼ਾਨਦਾਰ ਬਾਈਕ 18000 ਰੁਪਏ ਹੋਈ ਸਸਤੀ, ਜਲਦ ਚੁੱਕੋ ਇਸ ਆਫਰ ਦਾ ਲਾਭ
Airtel, Jio ਨੂੰ ਟੱਕਰ ਦੇਣ ਆਇਆ BSNL ਦਾ ਇਹ 84 ਦਿਨ ਵਾਲਾ ਸਸਤਾ ਪਲਾਨ,  252GB ਡੇਟਾ ਦੇ ਨਾਲ ਮਿਲੇਗਾ ਸਭ ਕੁਝ
Airtel, Jio ਨੂੰ ਟੱਕਰ ਦੇਣ ਆਇਆ BSNL ਦਾ ਇਹ 84 ਦਿਨ ਵਾਲਾ ਸਸਤਾ ਪਲਾਨ, 252GB ਡੇਟਾ ਦੇ ਨਾਲ ਮਿਲੇਗਾ ਸਭ ਕੁਝ
Punjab News: ਪੰਜਾਬ 'ਚ 18 ਦਸੰਬਰ ਨੂੰ ਕਰਨਾ ਪੈ ਸਕਦਾ ਮੁਸ਼ਕਿਲਾਂ ਦਾ ਸਾਹਮਣਾ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ...
ਪੰਜਾਬ 'ਚ 18 ਦਸੰਬਰ ਨੂੰ ਕਰਨਾ ਪੈ ਸਕਦਾ ਮੁਸ਼ਕਿਲਾਂ ਦਾ ਸਾਹਮਣਾ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ...
Weather Update: ਚੰਡੀਗੜ੍ਹ ਸਣੇ ਪੰਜਾਬ ਦੇ 21 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਠੰਡ, ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ ਦਾ ਹਾਲ
Weather Update: ਚੰਡੀਗੜ੍ਹ ਸਣੇ ਪੰਜਾਬ ਦੇ 21 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਠੰਡ, ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ ਦਾ ਹਾਲ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 15-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 15-12-2024
Embed widget