ਪੜਚੋਲ ਕਰੋ

Shikhar Dhawan ਦੇ ਪਿਤਾ ਨੇ ਬਿਨਾਂ ਦੱਸੇ ਪੱਕਾ ਕੀਤਾ ਦੂਜਾ ਵਿਆਹ, ਗੁੱਸੇ 'ਚ ਬੋਲੇ- ਮੈਨੂੰ ਪੁੱਛੇ ਬਿਨਾਂ...

Shikhar Dhawan Viral Video: ਟੀਮ ਇੰਡੀਆ ਦੇ ਬੱਲੇਬਾਜ਼ ਸ਼ਿਖਰ ਧਵਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹੈ। ਇਸ ਵੀਡੀਓ 'ਚ ਉਹ ਵਿਆਹ ਦੀ ਗੱਲ ਨੂੰ ਲੈ ਕੇ ਲੜਦੇ ਨਜ਼ਰ ਆ ਰਹੇ ਹਨ।

Shikhar Dhawan With Father Viral Video : ਟੀਮ ਇੰਡੀਆ ਦੇ ਦਮਦਾਰ ਬੱਲੇਬਾਜ਼ ਸ਼ਿਖਰ ਧਵਨ ਇਨ੍ਹੀਂ ਦਿਨੀਂ ਆਪਣੇ ਪਰਿਵਾਰ ਨਾਲ ਸਮਾਂ ਬਤੀਤ ਕਰ ਰਹੇ ਹਨ। ਉਹ ਹਾਲ ਹੀ ਵਿੱਚ ਦੱਖਣੀ ਅਫਰੀਕਾ ਖਿਲਾਫ਼ ਖੇਡੀ ਗਈ ਵਨਡੇ ਸੀਰੀਜ਼ ਵਿੱਚ ਟੀਮ ਇੰਡੀਆ ਦੇ ਕਪਤਾਨ ਸਨ। ਇਸ ਦੌਰਾਨ ਸ਼ਿਖਰ ਧਵਨ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ, ਜਿਸ 'ਚ ਉਹ ਆਪਣੇ ਪਿਤਾ ਨਾਲ ਵਿਆਹ ਦੀਆਂ ਗੱਲਾਂ ਕਰ ਰਹੇ ਹਨ ਪਰ ਇਸ ਵੀਡੀਓ 'ਚ ਉਹ ਗੁੱਸੇ 'ਚ ਨਜ਼ਰ ਆ ਰਹੇ ਹਨ।

ਦੂਜੇ ਵਿਆਹ ਦੇ ਮੁੱਦੇ 'ਤੇ  ਭੜਕੇ ਧਵਨ 

ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ 'ਚ ਸ਼ਿਖਰ ਧਵਨ (Shikhar Dhawan) ਨੇ ਗੁੱਸੇ 'ਚ ਆਪਣੇ ਪਿਤਾ ਨੂੰ ਪੁੱਛਿਆ, 'ਮਤਲਬ ਪਾਪਾ ਤੁਸੀਂ ਮੈਨੂੰ ਪੁੱਛੇ ਬਗੈਰ ਮੇਰਾ ਵਿਆਹ ਕਿਵੇਂ ਤੈਅ ਕਰ ਸਕਦੇ ਹੋ।' ਧਵਨ ਦੇ ਇਸ ਸਵਾਲ ਦੇ ਜਵਾਬ 'ਚ ਉਨ੍ਹਾਂ ਦੇ ਪਿਤਾ ਨੇ ਕਿਹਾ, 'ਜਿਵੇਂ ਤੈਨੂੰ ਬਿਨਾਂ ਪੁੱਛੇ ਹੀ ਪੈਦਾ ਕੀਤਾ ਹੈ।' ਅਸਲ 'ਚ ਧਵਨ ਨੇ ਆਪਣੇ ਪਿਤਾ ਨਾਲ ਮਿਲ ਕੇ ਇਹ ਇੰਸਟਾ ਰੀਲ ਬਣਾਈ ਹੈ। ਜਿਸ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ। ਧਵਨ ਨੇ ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ 'ਚ ਲਿਖਿਆ, 'ਪਾਪਾ ਖੇਡ ਗਏ।'

 

 
 
 
 
 
View this post on Instagram
 
 
 
 
 
 
 
 
 
 
 

A post shared by Shikhar Dhawan (@shikhardofficial)

ਸ਼ਿਖਰ ਧਵਨ ਦਾ ਹੋ ਚੁੱਕਾ ਹੈ ਤਲਾਕ 

ਸ਼ਿਖਰ ਧਵਨ ਆਪਣੀ ਬੱਲੇਬਾਜ਼ੀ ਨੂੰ ਲੈ ਕੇ ਜਿੰਨਾ ਮਸ਼ਹੂਰ ਹਨ, ਓਨੇ ਹੀ ਉਹ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਚਰਚਾ 'ਚ ਹਨ। ਧਵਨ ਨੇ ਪਿਛਲੇ ਸਾਲ ਹੀ ਆਪਣੀ ਪਤਨੀ ਆਇਸ਼ਾ ਮੁਖਰਜੀ ਨੂੰ ਤਲਾਕ ਦੇ ਦਿੱਤਾ ਸੀ। ਸ਼ਿਖਰ ਧਵਨ ਨੇ ਸਾਲ 2012 'ਚ ਆਇਸ਼ਾ ਮੁਖਰਜੀ ਨਾਲ ਵਿਆਹ ਕੀਤਾ ਸੀ। ਆਇਸ਼ਾ ਮੈਲਬੌਰਨ ਦੀ ਰਹਿਣ ਵਾਲੀ ਬ੍ਰਿਟਿਸ਼ ਬੰਗਾਲੀ ਹੈ, ਸ਼ਿਖਰ ਆਇਸ਼ਾ ਤੋਂ 10 ਸਾਲ ਛੋਟਾ ਹੈ। ਸ਼ਿਖਰ ਅਤੇ ਆਇਸ਼ਾ ਦਾ ਇੱਕ ਬੇਟਾ ਵੀ ਹੈ ਜਿਸ ਦਾ ਨਾਮ ਜ਼ੋਰਾਵਰ ਹੈ।

ਟੀਮ ਇੰਡੀਆ ਦਾ ਹੁਣ ਤੱਕ ਦਾ ਪ੍ਰਦਰਸ਼ਨ

36 ਸਾਲਾ ਸ਼ਿਖਰ ਧਵਨ ਨੇ ਟੀਮ ਇੰਡੀਆ ਲਈ ਹੁਣ ਤੱਕ 34 ਟੈਸਟ, 161 ਵਨਡੇ ਅਤੇ 68 ਟੀ-20 ਮੈਚ ਖੇਡੇ ਹਨ। ਸ਼ਿਖਰ ਧਵਨ ਨੇ 34 ਟੈਸਟ ਮੈਚਾਂ 'ਚ 40.61 ਦੀ ਔਸਤ ਨਾਲ 2315 ਦੌੜਾਂ ਬਣਾਈਆਂ ਹਨ, ਵਨਡੇ 'ਚ 45.08 ਦੀ ਔਸਤ ਨਾਲ 6672 ਦੌੜਾਂ ਬਣਾਈਆਂ ਹਨ। ਟੀ-20 'ਚ ਸ਼ਿਖਰ ਧਵਨ ਨੇ 27.92 ਦੀ ਔਸਤ ਨਾਲ 1759 ਦੌੜਾਂ ਬਣਾਈਆਂ ਹਨ।

ਟਾਪ ਹੈਡਲਾਈਨ

 IND vs SL Match: ਭਾਰਤ-ਸ਼੍ਰੀਲੰਕਾ ਦੇ ਦੂਜੇ ਟੈਸਟ ਵਿਚਾਲੇ ਖਿਡਾਰੀਆਂ ਦੀ ਵਧੀ ਚਿੰਤਾ, 3 ਕ੍ਰਿਕਟਰ ਟੀਮ ਤੋਂ ਹੋਏ ਬਾਹਰ, ਨਵੇਂ ਸਕੂਐਡ ਦਾ ਐਲਾਨ...
ਭਾਰਤ-ਸ਼੍ਰੀਲੰਕਾ ਦੇ ਦੂਜੇ ਟੈਸਟ ਵਿਚਾਲੇ ਖਿਡਾਰੀਆਂ ਦੀ ਵਧੀ ਚਿੰਤਾ, 3 ਕ੍ਰਿਕਟਰ ਟੀਮ ਤੋਂ ਹੋਏ ਬਾਹਰ, ਨਵੇਂ ਸਕੂਐਡ ਦਾ ਐਲਾਨ...
ਵਿਸ਼ਵ ਕੱਪ 2025-27 ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਚੋਟੀ ਦੇ 5 ਭਾਰਤੀ ਬੱਲੇਬਾਜ਼
ਵਿਸ਼ਵ ਕੱਪ 2025-27 ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਚੋਟੀ ਦੇ 5 ਭਾਰਤੀ ਬੱਲੇਬਾਜ਼
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Embed widget