ਪੜਚੋਲ ਕਰੋ

Shikhar Dhawan: ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸ਼ਿਖਰ ਧਵਨ, ਗੁਰੂਘਰ ਵਿੱਚ ਸੇਵਾ ਕਰਦੇ ਨਜ਼ਰ ਆਏ

Shikhar Dhawan at Sri Harmandir Sahib: ਭਾਰਤੀ ਕ੍ਰਿਕਟ ਟੀਮ ਦੇ ਆਲਰਾਊਂਡਰ ਸ਼ਿਖਰ ਧਵਨ ਇਨ੍ਹੀਂ ਦਿਨੀਂ ਪੰਜਾਬੀਅਤ ਦੇ ਰੰਗ ਮਾਣਨ ਲਈ ਪੰਜਾਬ ਦੌਰੇ 'ਤੇ ਹਨ। ਇਸ ਦੌਰਾਨ ਕ੍ਰਿਕਟਰ ਨੇ ਅੰਮ੍ਰਿਤਸਰ ਪਹੁੰਚ ਸ੍ਰੀ ਹਰਿਮੰਦਰ ਸਾਹਿਬ ਵਿਖੇ

Shikhar Dhawan at Sri Harmandir Sahib: ਭਾਰਤੀ ਕ੍ਰਿਕਟ ਟੀਮ ਦੇ ਆਲਰਾਊਂਡਰ ਸ਼ਿਖਰ ਧਵਨ ਇਨ੍ਹੀਂ ਦਿਨੀਂ ਪੰਜਾਬੀਅਤ ਦੇ ਰੰਗ ਮਾਣਨ ਲਈ ਪੰਜਾਬ ਦੌਰੇ 'ਤੇ ਹਨ। ਇਸ ਦੌਰਾਨ ਕ੍ਰਿਕਟਰ ਨੇ ਅੰਮ੍ਰਿਤਸਰ ਪਹੁੰਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸਦਾ ਸ਼ਾਨਦਾਰ ਵੀਡੀਓ ਕ੍ਰਿਕਟਰ ਵੱਲੋਂ ਆਪਣੇ ਸੋਸ਼ਲ ਮੀਡੀਆ ਉੱਪਰ ਸਾਂਝਾ ਕੀਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਇਸ ਮੌਕੇ ਸ਼ਿਖਰ ਧਵਨ ਸ਼ਰਧਾਲੂਆਂ ਨਾਲ ਮਿਲ ਗੁਰੂਘਰ ਵਿੱਚ ਸੇਵਾ ਕਰਦੇ ਹੋਏ ਨਜ਼ਰ ਆਏ। ਤੁਸੀ ਵੀ ਵੇਖੋ ਇਹ ਵੀਡੀਓ...

View this post on Instagram
 
A post shared by Shikhar Dhawan (@shikhardofficial)

ਦੱਸ ਦੇਈਏ ਕਿ ਇਸ ਦੌਰਾਨ ਸ਼ਿਖਰ ਧਵਨ ਆਪਣੇ ਬੇਹੱਦ ਸਾਦੇ ਪਹਿਰਾਵੇ ਵਿੱਚ ਦਿਖਾਈ ਦਿੱਤੇ। ਦਰਅਸਲ, ਇਸ ਦੌਰਾਨ ਉਹ ਬਿਨ੍ਹਾਂ ਸੁਰੱਖਿਆਂ ਤੋਂ ਗੁਰੂਦੁਆਰਾ ਸਾਹਿਬ ਵਿਖੇ ਪਹੁੰਚੇ ਅਤੇ ਸ਼ਰਧਾਲੂਆਂ ਨਾਲ ਮਿਲ ਸੇਵਾ ਕੀਤੀ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਇਸ ਦੌਰਾਨ ਬਿਨ੍ਹਾਂ ਸੁਰੱਖਿਆਂ ਤੋਂ ਪ੍ਰਸ਼ੰਸਕ ਵੀ ਸ਼ਿਖਰ ਧਵਨ ਨੂੰ ਪਛਾਣ ਨਹੀਂ ਸਕੇ। ਸ਼ਿਖਰ ਧਵਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਆਪਣੀ ਯਾਤਰਾ ਦੇ ਕੁਝ ਖੂਬਸੂਰਤ ਪਲ ਸ਼ੇਅਰ ਕੀਤੇ ਹਨ।

ਇਸ ਦੌਰਾਨ ਉਹ ਗੁਰੂਘਰ ਲੰਗਰ ਵਰਤਾਉਂਦੇ ਅਤੇ ਭਾਂਡੇ ਧੋਂਦੇ ਹੋਏ ਦਿਖਾਈ ਦਿੱਤੇ। ਭਾਂਡਿਆਂ ਦੀ ਸੇਵਾ ਕਰਦੇ ਸਮੇਂ ਕੁਝ ਸ਼ਰਧਾਲੂਆਂ ਨੇ ਉਨ੍ਹਾਂ ਨੂੰ ਪਛਾਣ ਲਿਆ, ਪਰ ਉਹ ਉਨ੍ਹਾਂ ਨੂੰ ਸ਼ਾਂਤੀ ਨਾਲ ਮਿਲੇ ਅਤੇ ਸਾਰਿਆਂ ਨੂੰ ਸ਼ਾਂਤ ਰਹਿਣ ਲਈ ਕਿਹਾ। ਇਸ ਦੌਰਾਨ ਕ੍ਰਿਕਟਰ ਨੇ ਕੁਝ ਸਮਾਂ ਗੁਰਦੁਆਰੇ ਵਿੱਚ ਬੈਠ ਕੇ ਕੀਰਤਨ ਸਰਵਣ ਕੀਤਾ ਅਤੇ ਵਿਸ਼ਵ ਸ਼ਾਂਤੀ ਦੀ ਅਰਦਾਸ ਵੀ ਕੀਤੀ। ਸ਼ਿਖਰ ਧਵਨ ਦਾ ਇਹ ਅੰਦਾਜ਼ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। 

Read More: KL Rahul: ਕੇਐੱਲ ਰਾਹੁਲ ਖੇਡ ਦੇ ਮੈਦਾਨ 'ਚ ਜਲਦ ਕਰਨਗੇ ਵਾਪਸੀ, ਕ੍ਰਿਕਟਰ ਪੂਰੀ ਤਰ੍ਹਾਂ ਹੋਇਆ ਫਿੱਟ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਅੱਜ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੱਗੇਗਾ Powercut
Punjab News: ਪੰਜਾਬ 'ਚ ਅੱਜ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੱਗੇਗਾ Powercut
Shah rukh Khan-Karan Johar: ਸ਼ਾਹਰੁਖ ਖਾਨ-ਕਰਨ ਜੌਹਰ ਦੇ ਸਮਲਿੰਗੀ ਸਬੰਧਾਂ ਨੂੰ ਲੈ ਫਿਰ ਛਿੜੀ ਚਰਚਾ, ਵਾਇਰਲ ਵੀਡੀਓ ਨੇ ਫੈਨਜ਼ ਦੇ ਉਡਾਏ ਹੋਸ਼
ਸ਼ਾਹਰੁਖ ਖਾਨ-ਕਰਨ ਜੌਹਰ ਦੇ ਸਮਲਿੰਗੀ ਸਬੰਧਾਂ ਨੂੰ ਲੈ ਫਿਰ ਛਿੜੀ ਚਰਚਾ, ਵਾਇਰਲ ਵੀਡੀਓ ਨੇ ਫੈਨਜ਼ ਦੇ ਉਡਾਏ ਹੋਸ਼
ਪੰਜਾਬ ਦੇ 5 ਸ਼ਹਿਰਾਂ ਦੀ ਹਵਾ ਹੋਈ ਖਰਾਬ, ਜਾਣੋ ਆਪਣੇ ਸ਼ਹਿਰ ਦਾ AQI
ਪੰਜਾਬ ਦੇ 5 ਸ਼ਹਿਰਾਂ ਦੀ ਹਵਾ ਹੋਈ ਖਰਾਬ, ਜਾਣੋ ਆਪਣੇ ਸ਼ਹਿਰ ਦਾ AQI
ਕੱਚਾ ਜਾਂ ਉਬਲਿਆ ਹੋਇਆ? ਕਿਹੜਾ ਦੁੱਧ ਸਿਹਤ ਦੇ ਲਈ ਵੱਧ ਫਾਇਦੇਮੰਦ
ਕੱਚਾ ਜਾਂ ਉਬਲਿਆ ਹੋਇਆ? ਕਿਹੜਾ ਦੁੱਧ ਸਿਹਤ ਦੇ ਲਈ ਵੱਧ ਫਾਇਦੇਮੰਦ
Advertisement
ABP Premium

ਵੀਡੀਓਜ਼

ਕੌਣ ਹੈ ਨੀਰੂ ਬਾਜਵਾ ਦਾ ਚੁਗਲੀ Partner , ਹੋ ਗਿਆ ਖੁਲਾਸਾJaipur 'ਚ ਵੀ ਤੁਰੀ ਪੱਗ ਦੀ ਗੱਲ , ਕਮਾਲ ਕਰ ਗਏ ਦਿਲਜੀਤ ਦੋਸਾਂਝਕੁੜੀਆਂ ਭਾਲਦੀਆਂ ਰੋਡਾ ਮੁੰਡਾ ,ਪੱਗ ਵਾਲੇ ... ਵੇਖੋ ਕੇ ਬੋਲੇ ਜੱਸ ਬਾਜਵਾਸਲਮਾਨ ਖਾਨ ਨੂੰ ਕੋਈ ਧਮਕੀ ਨਹੀਂ ਦੇ ਸਕਦਾ , ਗੱਜੇ ਧਾਕੜ ਵਿਲਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਅੱਜ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੱਗੇਗਾ Powercut
Punjab News: ਪੰਜਾਬ 'ਚ ਅੱਜ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੱਗੇਗਾ Powercut
Shah rukh Khan-Karan Johar: ਸ਼ਾਹਰੁਖ ਖਾਨ-ਕਰਨ ਜੌਹਰ ਦੇ ਸਮਲਿੰਗੀ ਸਬੰਧਾਂ ਨੂੰ ਲੈ ਫਿਰ ਛਿੜੀ ਚਰਚਾ, ਵਾਇਰਲ ਵੀਡੀਓ ਨੇ ਫੈਨਜ਼ ਦੇ ਉਡਾਏ ਹੋਸ਼
ਸ਼ਾਹਰੁਖ ਖਾਨ-ਕਰਨ ਜੌਹਰ ਦੇ ਸਮਲਿੰਗੀ ਸਬੰਧਾਂ ਨੂੰ ਲੈ ਫਿਰ ਛਿੜੀ ਚਰਚਾ, ਵਾਇਰਲ ਵੀਡੀਓ ਨੇ ਫੈਨਜ਼ ਦੇ ਉਡਾਏ ਹੋਸ਼
ਪੰਜਾਬ ਦੇ 5 ਸ਼ਹਿਰਾਂ ਦੀ ਹਵਾ ਹੋਈ ਖਰਾਬ, ਜਾਣੋ ਆਪਣੇ ਸ਼ਹਿਰ ਦਾ AQI
ਪੰਜਾਬ ਦੇ 5 ਸ਼ਹਿਰਾਂ ਦੀ ਹਵਾ ਹੋਈ ਖਰਾਬ, ਜਾਣੋ ਆਪਣੇ ਸ਼ਹਿਰ ਦਾ AQI
ਕੱਚਾ ਜਾਂ ਉਬਲਿਆ ਹੋਇਆ? ਕਿਹੜਾ ਦੁੱਧ ਸਿਹਤ ਦੇ ਲਈ ਵੱਧ ਫਾਇਦੇਮੰਦ
ਕੱਚਾ ਜਾਂ ਉਬਲਿਆ ਹੋਇਆ? ਕਿਹੜਾ ਦੁੱਧ ਸਿਹਤ ਦੇ ਲਈ ਵੱਧ ਫਾਇਦੇਮੰਦ
ਰਾਇਤੇ ਵਾਲੇ ਦਹੀਂ 'ਚ ਤੁਸੀਂ ਵੀ ਮਿਲਾਉਂਦੇ ਹੋ ਆਹ ਚੀਜ਼, ਤਾਂ ਹੋ ਜਾਓ ਸਾਵਧਾਨ, ਵਿਗੜ ਸਕਦੀ ਸਿਹਤ
ਰਾਇਤੇ ਵਾਲੇ ਦਹੀਂ 'ਚ ਤੁਸੀਂ ਵੀ ਮਿਲਾਉਂਦੇ ਹੋ ਆਹ ਚੀਜ਼, ਤਾਂ ਹੋ ਜਾਓ ਸਾਵਧਾਨ, ਵਿਗੜ ਸਕਦੀ ਸਿਹਤ
ਹਾਰਟ ਅਤੇ ਬੀਪੀ ਦੇ ਮਰੀਜ਼ਾਂ ਨੂੰ ਛਠ ਦਾ ਵਰਤ ਰੱਖਣ ਵੇਲੇ ਇਨ੍ਹਾਂ ਗੱਲਾਂ ਦਾ ਰੱਖਣਾ ਚਾਹੀਦਾ ਖਾਸ ਧਿਆਨ, ਨਹੀਂ ਤਾਂ...
ਹਾਰਟ ਅਤੇ ਬੀਪੀ ਦੇ ਮਰੀਜ਼ਾਂ ਨੂੰ ਛਠ ਦਾ ਵਰਤ ਰੱਖਣ ਵੇਲੇ ਇਨ੍ਹਾਂ ਗੱਲਾਂ ਦਾ ਰੱਖਣਾ ਚਾਹੀਦਾ ਖਾਸ ਧਿਆਨ, ਨਹੀਂ ਤਾਂ...
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (5-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (5-11-2024)
Punjab News: ਗਿੱਦੜਬਾਹਾ ਪਹੁੰਚੇ ਰਵਨੀਤ ਬਿੱਟੂ ਦਾ ਵੱਡਾ ਐਲਾਨ, ਕਿਹਾ-2027 ਲਈ ਮੈਂ ਮੁੱਖ ਮੰਤਰੀ ਅਹੁਦੇ ਦਾ ਹਾਂ ਦਾਅਵੇਦਾਰ
Punjab News: ਗਿੱਦੜਬਾਹਾ ਪਹੁੰਚੇ ਰਵਨੀਤ ਬਿੱਟੂ ਦਾ ਵੱਡਾ ਐਲਾਨ, ਕਿਹਾ-2027 ਲਈ ਮੈਂ ਮੁੱਖ ਮੰਤਰੀ ਅਹੁਦੇ ਦਾ ਹਾਂ ਦਾਅਵੇਦਾਰ
Embed widget