ਪੜਚੋਲ ਕਰੋ

Shikhar Dhawan: ਸ਼ਿਖਰ ਧਵਨ ਕ੍ਰਿਕਟ ਦੇ ਸਾਰੇ ਫਾਰਮੈਟਾਂ ਤੋਂ ਲੈਣਗੇ ਸੰਨਿਆਸ! ਬੋਲੇ, 'ਮੈਂ ਵਾਪਸੀ ਦੀ ਉਮੀਦ ਛੱਡ ਦਿੱਤੀ'

Team India: ਟੀਮ ਇੰਡੀਆ (Team India) ਦੇ ਸਭ ਤੋਂ ਘਾਤਕ ਬੱਲੇਬਾਜ਼ਾਂ 'ਚੋਂ ਇਕ ਸ਼ਿਖਰ ਧਵਨ ਲੰਬੇ ਸਮੇਂ ਤੋਂ ਭਾਰਤੀ ਟੀਮ ਤੋਂ ਬਾਹਰ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਬੀ.ਸੀ.ਸੀ.ਆਈ. ਦੇ ਪ੍ਰਬੰਧਨ ਵੱਲੋਂ ਉਨ੍ਹਾਂ ਨੂੰ

Team India: ਟੀਮ ਇੰਡੀਆ (Team India) ਦੇ ਸਭ ਤੋਂ ਘਾਤਕ ਬੱਲੇਬਾਜ਼ਾਂ 'ਚੋਂ ਇਕ ਸ਼ਿਖਰ ਧਵਨ ਲੰਬੇ ਸਮੇਂ ਤੋਂ ਭਾਰਤੀ ਟੀਮ ਤੋਂ ਬਾਹਰ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਬੀ.ਸੀ.ਸੀ.ਆਈ. ਦੇ ਪ੍ਰਬੰਧਨ ਵੱਲੋਂ ਉਨ੍ਹਾਂ ਨੂੰ ਫਿਰ ਤੋਂ ਭਾਰਤੀ ਟੀਮ 'ਚ ਸ਼ਾਮਲ ਨਹੀਂ ਕੀਤਾ ਜਾਵੇਗਾ ਕੀਤਾ। ਸ਼ਿਖਰ ਧਵਨ ਪਾਰੀ ਦੀ ਪਹਿਲੀ ਗੇਂਦ ਤੋਂ ਹੀ ਹਮਲਾਵਰ ਰੁਖ ਅਪਨਾਉਣ ਵਿੱਚ ਮਾਹਰ ਸੀ ਅਤੇ ਇਸ ਕਾਬਲੀਅਤ ਕਾਰਨ ਉਹ ਖਤਰਨਾਕ ਬੱਲੇਬਾਜ਼ਾਂ ਦੀ ਸ਼੍ਰੇਣੀ ਵਿੱਚ ਸ਼ਾਮਲ ਹੋ ਗਏ। ਪਰ ਹੁਣ ਖਬਰਾਂ ਆ ਰਹੀਆਂ ਹਨ ਕਿ ਸ਼ਿਖਰ ਧਵਨ ਜਲਦ ਤੋਂ ਜਲਦ ਆਪਣੇ ਅੰਤਰਰਾਸ਼ਟਰੀ ਕਰੀਅਰ ਨੂੰ ਖਤਮ ਕਰਨ 'ਤੇ ਵਿਚਾਰ ਕਰ ਸਕਦੇ ਹਨ।

ਸ਼ਿਖਰ ਧਵਨ ਸੰਨਿਆਸ ਦਾ ਐਲਾਨ ਕਰ ਸਕਦੇ 

ਟੀਮ ਇੰਡੀਆ ਦੇ ਸਰਵੋਤਮ ਬੱਲੇਬਾਜ਼ਾਂ 'ਚੋਂ ਇੱਕ ਸ਼ਿਖਰ ਧਵਨ ਸੱਟ ਕਾਰਨ ਪਿਛਲੇ ਕੁਝ ਸਮੇਂ ਤੋਂ ਕ੍ਰਿਕਟ ਤੋਂ ਦੂਰ ਹਨ ਅਤੇ ਇਸ ਤੋਂ ਇਲਾਵਾ ਜਦੋਂ ਵੀ ਉਨ੍ਹਾਂ ਨੂੰ ਬੀਸੀਸੀਆਈ ਪ੍ਰਬੰਧਨ ਨੇ ਮੌਕਾ ਦਿੱਤਾ ਹੈ, ਉਹ ਲਗਾਤਾਰ ਅਸਫਲ ਵੀ ਹੋਏ ਹਨ। ਇਸ ਕਾਰਨ ਕਿਹਾ ਜਾ ਰਿਹਾ ਹੈ ਕਿ ਮੈਨੇਜਮੈਂਟ ਨੇ ਸ਼ਿਖਰ ਧਵਨ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਇਕ ਤਾਂ ਸ਼ਿਖਰ ਧਵਨ ਦੀ ਫਾਰਮ ਠੀਕ ਨਹੀਂ ਹੈ ਅਤੇ ਦੂਜਾ ਉਹ ਜ਼ਖਮੀ ਹੁੰਦੇ ਰਹਿੰਦੇ ਹਨ, ਜਿਸ ਕਾਰਨ ਹੁਣ ਉਨ੍ਹਾਂ ਕੋਲ ਸੰਨਿਆਸ ਤੋਂ ਇਲਾਵਾ ਹੋਰ ਕੋਈ ਵਿਕਲਪ ਨਹੀਂ ਬਚਿਆ ਹੈ।

ਸ਼ਿਖਰ ਧਵਨ ਇਸ ਤੋਂ ਪਹਿਲਾਂ ਵੀ ਸੰਕੇਤ ਦੇ ਚੁੱਕੇ 

ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੂੰ ਜਦੋਂ ਮੀਡੀਆ ਪੱਤਰਕਾਰਾਂ ਨੇ ਭਾਰਤੀ ਟੀਮ ਤੋਂ ਬਾਹਰ ਹੋਣ ਦਾ ਕਾਰਨ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਸੱਟ ਕਾਰਨ ਮੇਰੇ ਕਰੀਅਰ ਦੇ ਪਿਛਲੇ ਕੁਝ ਸਾਲ ਪ੍ਰਭਾਵਿਤ ਹੋਏ ਹਨ। ਇਸ ਦੇ ਨਾਲ ਹੀ ਮੈਨੇਜਮੈਂਟ ਦੀ ਕੋਸ਼ਿਸ਼ ਹੋਵੇਗੀ ਕਿ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਨੌਜਵਾਨ ਖਿਡਾਰੀਆਂ ਨੂੰ ਹੀ ਮੌਕੇ ਦਿੱਤੇ ਜਾਣ। ਕਿਤੇ ਨਾ ਕਿਤੇ ਸ਼ਿਖਰ ਧਵਨ ਦੇ ਇਸ ਬਿਆਨ ਨੇ ਸਾਫ ਕਰ ਦਿੱਤਾ ਹੈ ਕਿ ਉਨ੍ਹਾਂ ਨੂੰ ਵੀ ਆਪਣਾ ਕਰੀਅਰ ਜਲਦ ਖਤਮ ਹੁੰਦਾ ਨਜ਼ਰ ਆ ਰਿਹਾ ਹੈ।

ਸ਼ਿਖਰ ਧਵਨ ਦਾ ਕਰੀਅਰ ਅਜਿਹਾ ਰਿਹਾ 

ਟੀਮ ਇੰਡੀਆ ਦੇ ਸਰਬੋਤਮ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਦਾ ਅੰਤਰਰਾਸ਼ਟਰੀ ਕਰੀਅਰ ਬਹੁਤ ਹੀ ਸ਼ਾਨਦਾਰ ਰਿਹਾ ਹੈ। ਉਸ ਨੇ ਆਪਣੇ ਕਰੀਅਰ 'ਚ ਹੁਣ ਤੱਕ ਖੇਡੇ ਗਏ 24 ਟੈਸਟ ਮੈਚਾਂ 'ਚ 40 ਦੀ ਔਸਤ ਨਾਲ 2315 ਦੌੜਾਂ ਬਣਾਈਆਂ ਹਨ। ਵਨਡੇ ਕ੍ਰਿਕਟ ਦੀ ਗੱਲ ਕਰੀਏ ਤਾਂ ਉਸ ਨੇ 167 ਮੈਚਾਂ 'ਚ 44.1 ਦੀ ਔਸਤ ਨਾਲ 6793 ਦੌੜਾਂ ਬਣਾਈਆਂ ਹਨ, ਜਦਕਿ ਟੀ-20 ਦੀ ਗੱਲ ਕਰੀਏ ਤਾਂ ਉਸ ਨੇ 68 ਮੈਚਾਂ 'ਚ 1759 ਦੌੜਾਂ ਬਣਾਈਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget