ਪੜਚੋਲ ਕਰੋ

Shikar Dhawan: ਸ਼ਿਖਰ ਧਵਨ ਨੇ ਪੰਜਾਬੀ ਗਾਇਕ ਕਮਲ ਖਾਨ ਨੂੰ ਜਨਮਦਿਨ ਕੀਤਾ Wish, ਕ੍ਰਿਕਟਰ ਖੁਸ਼ ਹੋ ਬੋਲਿਆ...

Shikhar Dhawan On Kamal Khan Birthday:  IPL 2023 (IPL 2023) ਦੇ ਮੈਚ ਚੱਲ ਰਹੇ ਹਨ। ਇਸ ਦੇ ਨਾਲ ਹੀ ਸੋਸ਼ਲ ਮੀਡੀਆ 'ਤੇ ਤਸਵੀਰਾਂ ਦੇ ਨਾਲ-ਨਾਲ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਦਰਅਸਲ, ਇਸ ਵੀਡੀਓ ਵਿੱਚ ਪੰਜਾਬ ਕਿੰਗਜ਼...

Shikhar Dhawan On Kamal Khan Birthday:  IPL 2023 (IPL 2023) ਦੇ ਮੈਚ ਚੱਲ ਰਹੇ ਹਨ। ਇਸ ਦੇ ਨਾਲ ਹੀ ਸੋਸ਼ਲ ਮੀਡੀਆ 'ਤੇ ਤਸਵੀਰਾਂ ਦੇ ਨਾਲ-ਨਾਲ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਦਰਅਸਲ, ਇਸ ਵੀਡੀਓ ਵਿੱਚ ਪੰਜਾਬ ਕਿੰਗਜ਼ ਦੇ ਕਪਤਾਨ ਸ਼ਿਖਰ ਧਵਨ ਨਾਲ ਨਜ਼ਰ ਆ ਰਹੇ ਹਨ। ਇਸ ਵੀਡੀਓ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਸ਼ਿਖਰ ਧਵਨ ਨਾਲ ਪੰਜਾਬੀ ਗਾਇਕ ਕਮਲ ਖਾਨ, ਜਸਬੀਰ ਜੱਸੀ ਅਤੇ ਮਿਕਾ ਸਿੰਘ ਵੀ ਦਿਖਾਈ ਦੇ ਰਹੇ ਹਨ। ਹਾਲ ਹੀ ਵਿੱਚ ਇਨ੍ਹਾਂ ਕਲਾਕਾਰਾਂ ਨੇ ਮਿਲ ਕਮਲ ਖਾਨ ਦਾ ਸ਼ਾਨਦਾਰ ਤਰੀਕੇ ਨਾਲ ਜਨਮਦਿਨ ਮਨਾਇਆ। ਤੁਸੀ ਵੀ ਵੇਖੋ ਇਹ ਵੀਡੀਓ...

View this post on Instagram
 
A post shared by KAMAL KHAN (@thekamalkhan)

ਦਰਅਸਲ, ਹਾਲ ਹੀ ਵਿੱਚ ਸ਼ਿਖਰ ਧਵਨ ਨੂੰ ਪੰਜਾਬੀ ਸਿਤਾਰਿਆਂ ਨਾਲ ਮਸਤੀ ਕਰਦੇ ਹੋਏ ਦੇਖਿਆ ਗਿਆ। ਇਸਦਾ ਵੀਡੀਓ ਪੰਜਾਬੀ ਗਾਇਕ ਕਮਲ ਖਾਨ ਵੱਲੋਂ ਉਨ੍ਹਾਂ ਦੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸਾਂਝਾ ਕੀਤਾ ਗਿਆ ਹੈ। ਇਸ ਨੂੰ ਸਾਂਝਾ ਕਰਦੇ ਹੋਏ ਕਮਲ ਖਾਨ ਨੇ ਲਿਖਿਆ, ਮੇਰੇ ਜਨਮਦਿਨ ਨੂੰ ਖਾਸ ਬਣਾਉਣ ਲਈ ਸਾਰਿਆਂ ਦਾ ਧੰਨਵਾਦ... 

Shikar Dhawan: ਸ਼ਿਖਰ ਧਵਨ ਨੇ ਪੰਜਾਬੀ ਗਾਇਕ ਕਮਲ ਖਾਨ ਨੂੰ ਜਨਮਦਿਨ ਕੀਤਾ Wish, ਕ੍ਰਿਕਟਰ ਖੁਸ਼ ਹੋ ਬੋਲਿਆ...

ਪੰਜਾਬੀ ਗਾਇਕ ਕਮਲ ਖਾਨ ਦੀਆਂ ਇਨ੍ਹਾਂ ਤਸਵੀਰਾਂ ਅਤੇ ਵੀਡੀਓਜ਼ ਉੱਪਰ ਪ੍ਰਸ਼ੰਸਕ ਵੀ ਕਮੈਂਟ ਕਰ ਆਪਣੀ ਖੁਸ਼ੀ ਜ਼ਾਹਿਰ ਕਰ ਰਹੇ ਹਨ। ਉਹ ਗਾਇਕ ਨੂੰ ਲਗਾਤਾਰ ਵਧਾਈ ਦੇ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਬਹੁਤ ਸੋਹਣੀ ਆਵਾਜ਼ ਸਰ ਤੁਹਾਡੇ ਗੀਤ ਵੀ ਬਹੁਤ ਵਧੀਆ ਲੱਗਦੇ ਮੈਨੂੰ... ਇਸ ਦੇ ਨਾਲ ਹੀ ਕ੍ਰਿਕਟਰ ਸ਼ਿਖਰ ਧਵਨ ਨੇ ਕਮੈਂਟ ਕਰਦੇ ਹੋਏ ਕਿਹਾ ਕੱਲ੍ਹ ਸਵਾਦ ਲਿਆ ਤਾ ਵੀਰ... ਤੁਹਾਨੂੰ ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ ...

ਜਾਣਕਾਰੀ ਲਈ ਦੱਸ ਦੇਈਏ ਕਿ ਕਮਲ ਖਾਨ ਨੇ 25 ਅਪ੍ਰੈਲ ਨੂੰ ਆਪਣਾ 34ਵਾਂ ਜਨਮਦਿਨ ਮਨਾਇਆ। ਜਿਸ ਦੀਆਂ ਤਸਵੀਰਾਂ ਅਤੇ ਵੀਡੀਓ ਨੂੰ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸਾਂਝਾ ਕੀਤਾ ਹੈ। 

ਦੱਸ ਦੇਈਏ ਕਿ ਸ਼ਿਖਰ ਧਵਨ ਦੀ ਅਗਵਾਈ ਵਾਲੀ ਪੰਜਾਬ ਕਿੰਗਜ਼ ਨੇ ਹੁਣ ਤੱਕ 7 ਮੈਚ ਖੇਡੇ ਹਨ, 4 ਵਿੱਚ ਜਿੱਤ ਦਰਜ ਕੀਤੀ ਹੈ। ਜਦਕਿ ਉਨ੍ਹਾਂ ਨੂੰ 3 ਮੈਚਾਂ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਪੰਜਾਬ ਕਿੰਗਜ਼ ਨੇ ਆਪਣੇ ਆਖਰੀ ਮੈਚ ਵਿੱਚ ਮੁੰਬਈ ਇੰਡੀਅਨਜ਼ ਨੂੰ 13 ਦੌੜਾਂ ਨਾਲ ਹਰਾਇਆ ਸੀ। ਇਸ ਮੈਚ 'ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪੰਜਾਬ ਕਿੰਗਜ਼ ਨੇ 20 ਓਵਰਾਂ 'ਚ 8 ਵਿਕਟਾਂ 'ਤੇ 214 ਦੌੜਾਂ ਬਣਾਈਆਂ। ਜਿਸ ਦੇ ਜਵਾਬ 'ਚ ਰੋਹਿਤ ਸ਼ਰਮਾ ਦੀ ਕਪਤਾਨੀ ਵਾਲੀ ਮੁੰਬਈ ਇੰਡੀਅਨਜ਼ 20 ਓਵਰਾਂ 'ਚ 6 ਵਿਕਟਾਂ 'ਤੇ 201 ਦੌੜਾਂ ਹੀ ਬਣਾ ਸਕੀ। ਇਸ ਤਰ੍ਹਾਂ ਰੋਹਿਤ ਸ਼ਰਮਾ ਦੀ ਟੀਮ ਨੂੰ ਆਪਣੇ ਘਰੇਲੂ ਮੈਦਾਨ 'ਤੇ ਹਾਰ ਦਾ ਸਾਹਮਣਾ ਕਰਨਾ ਪਿਆ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Today: ਪੰਜਾਬ 'ਚ ਸੰਘਣਾ ਕੋਹਰਾ! 18 ਜ਼ਿਲ੍ਹਿਆਂ 'ਚ ਯੈਲੋ ਅਲਰਟ, ਤਾਪਮਾਨ 'ਚ ਵਾਧਾ, ਤੇਜ਼ ਹਵਾਵਾਂ ਦੀ ਚੇਤਾਵਨੀ

Patiala News: ਪਟਿਆਲਾ ਦੇ ਝਿੱਲ ਪਿੰਡ 'ਚ ਚੱਲੀ ਗੋਲੀ, ਇੱਕ ਵਿਅਕਤੀ ਜ਼ਖ਼ਮੀ, ਇਲਾਕੇ 'ਚ ਮੱਚੀ ਹਾਹਾਕਾਰ

Sydney Terror Attack: ਸਿਡਨੀ 'ਚ ਪਿਤਾ-ਪੁੱਤਰ ਨੇ ਮਿਲਕੇ ਕੀਤਾ ਅੱਤਵਾਦੀ ਹਮਲਾ, ਹੁਣ ਤੱਕ 16 ਲੋਕ ਮਰੇ, ਚਸ਼ਮਦੀਦ ਨੇ ਕੀ ਦੱਸੀ ਦਰਦਨਾਕ ਕਹਾਣੀ...

Sydney Shooting: ਆਸਟ੍ਰੇਲੀਆ 'ਚ ਕਤਲਏਆਮ ਮਚਾਉਣ ਵਾਲੇ ਦਾ ਨਿਕਲਿਆ ਪਾਕਿਸਤਾਨੀ ਕਨੈਕਸ਼ਨ! ਲਾਹੌਰ ਦਾ ਨਿਵਾਸੀ ਸੀ ਸ਼ੂਟਰ ਨਵੀਦ ਅਕਰਮ, ਫੋਟੋ ਵਾਇਰਲ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Today: ਪੰਜਾਬ 'ਚ ਸੰਘਣਾ ਕੋਹਰਾ! 18 ਜ਼ਿਲ੍ਹਿਆਂ 'ਚ ਯੈਲੋ ਅਲਰਟ, ਤਾਪਮਾਨ 'ਚ ਵਾਧਾ, ਤੇਜ਼ ਹਵਾਵਾਂ ਦੀ ਚੇਤਾਵਨੀ
Punjab Weather Today: ਪੰਜਾਬ 'ਚ ਸੰਘਣਾ ਕੋਹਰਾ! 18 ਜ਼ਿਲ੍ਹਿਆਂ 'ਚ ਯੈਲੋ ਅਲਰਟ, ਤਾਪਮਾਨ 'ਚ ਵਾਧਾ, ਤੇਜ਼ ਹਵਾਵਾਂ ਦੀ ਚੇਤਾਵਨੀ
Patiala News: ਪਟਿਆਲਾ ਦੇ ਝਿੱਲ ਪਿੰਡ 'ਚ ਚੱਲੀ ਗੋਲੀ, ਇੱਕ ਵਿਅਕਤੀ ਜ਼ਖ਼ਮੀ, ਇਲਾਕੇ 'ਚ ਮੱਚੀ ਹਾਹਾਕਾਰ
Patiala News: ਪਟਿਆਲਾ ਦੇ ਝਿੱਲ ਪਿੰਡ 'ਚ ਚੱਲੀ ਗੋਲੀ, ਇੱਕ ਵਿਅਕਤੀ ਜ਼ਖ਼ਮੀ, ਇਲਾਕੇ 'ਚ ਮੱਚੀ ਹਾਹਾਕਾਰ
Sydney Terror Attack: ਸਿਡਨੀ 'ਚ ਪਿਤਾ-ਪੁੱਤਰ ਨੇ ਮਿਲਕੇ ਕੀਤਾ ਅੱਤਵਾਦੀ ਹਮਲਾ, ਹੁਣ ਤੱਕ 16 ਲੋਕ ਮਰੇ, ਚਸ਼ਮਦੀਦ ਨੇ ਕੀ ਦੱਸੀ ਦਰਦਨਾਕ ਕਹਾਣੀ...
Sydney Terror Attack: ਸਿਡਨੀ 'ਚ ਪਿਤਾ-ਪੁੱਤਰ ਨੇ ਮਿਲਕੇ ਕੀਤਾ ਅੱਤਵਾਦੀ ਹਮਲਾ, ਹੁਣ ਤੱਕ 16 ਲੋਕ ਮਰੇ, ਚਸ਼ਮਦੀਦ ਨੇ ਕੀ ਦੱਸੀ ਦਰਦਨਾਕ ਕਹਾਣੀ...
Sydney Shooting: ਆਸਟ੍ਰੇਲੀਆ 'ਚ ਕਤਲਏਆਮ ਮਚਾਉਣ ਵਾਲੇ ਦਾ ਨਿਕਲਿਆ ਪਾਕਿਸਤਾਨੀ ਕਨੈਕਸ਼ਨ! ਲਾਹੌਰ ਦਾ ਨਿਵਾਸੀ ਸੀ ਸ਼ੂਟਰ ਨਵੀਦ ਅਕਰਮ, ਫੋਟੋ ਵਾਇਰਲ
Sydney Shooting: ਆਸਟ੍ਰੇਲੀਆ 'ਚ ਕਤਲਏਆਮ ਮਚਾਉਣ ਵਾਲੇ ਦਾ ਨਿਕਲਿਆ ਪਾਕਿਸਤਾਨੀ ਕਨੈਕਸ਼ਨ! ਲਾਹੌਰ ਦਾ ਨਿਵਾਸੀ ਸੀ ਸ਼ੂਟਰ ਨਵੀਦ ਅਕਰਮ, ਫੋਟੋ ਵਾਇਰਲ
ਹਿਮਾਚਲ 'ਚ ਬਰਫ਼ਬਾਰੀ ਦਾ ਪੰਜਾਬ 'ਚ ਅਸਰ, ਧੁੰਦ ਤੇ ਕੋਹਰੇ ਦਾ ਯੈਲੋ ਅਲਰਟ ਜਾਰੀ, ਅਗਲੇ 5 ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਨੇ ਜਾਰੀ ਕੀਤੀ ਚੇਤਾਵਨੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (15-12-2025)

ਅੰਮ੍ਰਿਤਸਰ 'ਚ ਦਿਨ ਦਿਹਾੜੇ ਨੌਜਵਾਨ ਨੂੰ ਮਾਰੀ ਗੋਲੀ, ਪੇਟ ਤੋਂ ਆਰ-ਪਾਰ ਹੋਣ ਤੋਂ ਬਾਅਦ ਗੋਲੀ ਔਰਤ ਨੂੰ ਜਾ ਵੱਜੀ; CCTV 'ਚ ਕੈਦ ਹੋਇਆ ਪੂਰਾ ਹਾਦਸਾ

Australia Firing Video: ਆਸਟ੍ਰੇਲੀਆ 'ਚ ਗੋਲੀਬਾਰੀ ਦੌਰਾਨ 12 ਲੋਕਾਂ ਦੀ ਮੌਤ, ਹਮਲੇ ਦਾ ਪਹਿਲਾ ਵੀਡੀਓ ਆਇਆ ਸਾਹਮਣੇ; ਸ਼ਖਸ ਨੇ ਹਮਲਾਵਰ ਨੂੰ ਇੰਝ ਪਾਇਆ ਘੇਰਾ...
ਆਸਟ੍ਰੇਲੀਆ 'ਚ ਗੋਲੀਬਾਰੀ ਦੌਰਾਨ 12 ਲੋਕਾਂ ਦੀ ਮੌਤ, ਹਮਲੇ ਦਾ ਪਹਿਲਾ ਵੀਡੀਓ ਆਇਆ ਸਾਹਮਣੇ; ਸ਼ਖਸ ਨੇ ਹਮਲਾਵਰ ਨੂੰ ਇੰਝ ਪਾਇਆ ਘੇਰਾ...
Embed widget