ਪੜਚੋਲ ਕਰੋ

MS Dhoni Wife Sakshi: 'ਸਿਗਰੇਟ' ਫੂਕਦੀ ਨਜ਼ਰ ਆਈ ਧੋਨੀ ਦੀ ਪਤਨੀ ਸਾਕਸ਼ੀ ? ਵਾਇਰਲ ਤਸਵੀਰ ਨੇ ਮਚਾਈ ਤਰਥੱਲੀ

Sakshi Dhoni Smoking: ਸਾਬਕਾ ਭਾਰਤੀ ਕਪਤਾਨ ਐੱਮਐੱਸ ਧੋਨੀ ਦੀ ਪਤਨੀ ਸਾਕਸ਼ੀ ਧੋਨੀ ਅਕਸਰ ਸੁਰਖੀਆਂ 'ਚ ਰਹਿੰਦੀ ਹੈ। ਉਹ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਪਣੇ ਪ੍ਰਸ਼ੰਸਕਾਂ ਨੂੰ ਆਪਣੇ ਬਾਰੇ ਅਪਡੇਟ ਦਿੰਦੀ ਰਹਿੰਦੀ

Sakshi Dhoni Smoking: ਸਾਬਕਾ ਭਾਰਤੀ ਕਪਤਾਨ ਐੱਮਐੱਸ ਧੋਨੀ ਦੀ ਪਤਨੀ ਸਾਕਸ਼ੀ ਧੋਨੀ ਅਕਸਰ ਸੁਰਖੀਆਂ 'ਚ ਰਹਿੰਦੀ ਹੈ। ਉਹ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਪਣੇ ਪ੍ਰਸ਼ੰਸਕਾਂ ਨੂੰ ਆਪਣੇ ਬਾਰੇ ਅਪਡੇਟ ਦਿੰਦੀ ਰਹਿੰਦੀ ਹੈ। ਇਸ ਦੌਰਾਨ ਸਾਕਸ਼ੀ ਦੀ ਇੱਕ ਤਸਵੀਰ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਸਿਗਰਟ ਪੀਂਦੀ ਨਜ਼ਰ ਆ ਰਹੀ ਹੈ। ਤਾਂ ਆਓ ਜਾਣਦੇ ਹਾਂ ਇਸ ਤਸਵੀਰ ਦਾ ਸੱਚ ਕੀ ਹੈ।

ਇਹ ਤਸਵੀਰ ਭਾਰਤ ਦੀ ਨਹੀਂ, ਵਿਦੇਸ਼ ਦੀ ਹੈ। ਇੱਕ ਪਾਰਟੀ ਦੌਰਾਨ ਲਈ ਗਈ ਤਸਵੀਰ 'ਚ ਸਾਕਸ਼ੀ ਸਿਗਰਟ ਜਲਾਉਂਦੀ ਨਜ਼ਰ ਆ ਰਹੀ ਹੈ। ਹਾਲਾਂਕਿ, ਇਸ ਤਸਵੀਰ ਤੋਂ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਜਾ ਸਕਦੀ ਹੈ ਕਿ ਸਾਕਸ਼ੀ ਅਸਲ ਵਿੱਚ ਸਿਗਰਟ ਪੀ ਰਹੀ ਹੈ। ਇਹ ਸਿਰਫ਼ ਇੱਕ ਤਸਵੀਰ ਹੈ, ਜਿਸ ਵਿੱਚ ਲੱਗਦਾ ਹੈ ਕਿ ਉਹ ਸਿਗਰਟ ਪੀ ਰਹੀ ਹੈ। ਸਾਕਸ਼ੀ ਧੋਨੀ ਦੀ ਇਸ ਤਸਵੀਰ 'ਤੇ ਪ੍ਰਸ਼ੰਸਕਾਂ ਦੀਆਂ ਵੱਖ-ਵੱਖ ਪ੍ਰਤੀਕਿਰਿਆਵਾਂ ਦੇਖਣ ਨੂੰ ਮਿਲ ਰਹੀਆਂ ਹਨ।

ਗ੍ਰੀਸ ਵਿੱਚ ਆਨੰਦ ਮਾਣਿਆ

ਸਾਕਸ਼ੀ ਧੋਨੀ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਖੂਬਸੂਰਤ ਗ੍ਰੀਸ 'ਚ ਮਸਤੀ ਕਰਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਬਾਲੀਵੁੱਡ ਅਦਾਕਾਰਾ ਅਤੇ ਮਾਡਲ ਕਰਿਸ਼ਮਾ ਤੰਨਾ ਵੀ ਨਜ਼ਰ ਆਈ। ਇਸ ਦੌਰਾਨ ਕਰਿਸ਼ਮਾ ਤੰਨਾ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਗਈਆਂ, ਜਿਸ 'ਚ ਪ੍ਰਸ਼ੰਸਕਾਂ ਨੂੰ ਸਾਕਸ਼ੀ ਦੇ ਹੱਥ 'ਚ ਸਿਗਰੇਟ ਫੜੀ ਨਜ਼ਰ ਆਈ ਸੀ।

ਤੁਹਾਨੂੰ ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸਾਕਸ਼ੀ ਦਾ ਨਾਮ ਸਿਗਰੇਟ ਨੂੰ ਲੈ ਕੇ ਚਰਚਾ ਵਿੱਚ ਆਇਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੇ ਕਾਲਜ ਦੇ ਦਿਨਾਂ ਦੀ ਇੱਕ ਤਸਵੀਰ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ, ਜੋ ਸਿਗਰਟਨੋਸ਼ੀ ਨਾਲ ਸਬੰਧਤ ਸੀ। ਹਾਲਾਂਕਿ ਅਜੇ ਵੀ ਉਸ ਦੇ ਸਿਗਰਟਨੋਸ਼ੀ ਬਾਰੇ ਕੋਈ ਪੁਸ਼ਟੀ ਨਹੀਂ ਕੀਤੀ ਜਾ ਸਕਦੀ ਹੈ।

ਧੋਨੀ ਦੀ ਹੁੱਕਾ ਪੀਂਦੇ ਹੋਏ ਵੀਡੀਓ ਵਾਇਰਲ ਹੋਇਆ ਸੀ

ਤੁਹਾਨੂੰ ਦੱਸ ਦੇਈਏ ਕਿ ਐਮਐਸ ਧੋਨੀ ਦਾ ਹੁੱਕਾ ਪੀਂਦੇ ਹੋਏ ਇੱਕ ਵੀਡੀਓ ਵਾਇਰਲ ਹੋਇਆ ਸੀ। ਧੋਨੀ ਦੇ ਇਸ ਵੀਡੀਓ ਨੂੰ ਲੈ ਕੇ ਕਾਫੀ ਚਰਚਾ ਹੋਈ ਸੀ। ਵੀਡੀਓ 'ਚ ਮਾਹੀ ਦੋਸਤਾਂ ਨਾਲ ਹੁੱਕੇ ਪੀਂਦੇਂ ਨਜ਼ਰ ਆ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਅੰਮ੍ਰਿਤਸਰ 'ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ

Punjab News: ਮਾਨ ਸਰਕਾਰ ਦਾ ਮਿਸ਼ਨ ਨਿਵੇਸ਼, ਹੁਣ ਪੰਜਾਬ 'ਚ ਬਣਨਗੇ BMW ਦੇ ਪਾਰਟਸ 

Punjab News: ਰੋਡਵੇਜ਼ ਦੀ ਬੱਸ ਤੇ ਸੀਮਿੰਟ ਦੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀਆਂ

One Nation one Election: ਆਜ਼ਾਦੀ ਤੋਂ ਕਈ ਸਾਲਾਂ ਬਾਅਦ ਵੀ ਭਾਰਤ 'ਚ ਹੁੰਦੀ ਸੀ ਇੱਕ ਦੇਸ਼ ਇੱਕ ਚੋਣ ਪ੍ਰਣਾਲੀ, ਜਾਣੋ ਉਦੋਂ ਕਿਉਂ ਕੀਤੀ ਖ਼ਤਮ ਤੇ ਹੁਣ ਕੀ ਪਈ ਲੋੜ ?

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਅੰਮ੍ਰਿਤਸਰ 'ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ
Punjab Police: ਅੰਮ੍ਰਿਤਸਰ 'ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ
Punjab News: ਮਾਨ ਸਰਕਾਰ ਦਾ ਮਿਸ਼ਨ ਨਿਵੇਸ਼, ਹੁਣ ਪੰਜਾਬ 'ਚ ਬਣਨਗੇ BMW ਦੇ ਪਾਰਟਸ 
Punjab News: ਮਾਨ ਸਰਕਾਰ ਦਾ ਮਿਸ਼ਨ ਨਿਵੇਸ਼, ਹੁਣ ਪੰਜਾਬ 'ਚ ਬਣਨਗੇ BMW ਦੇ ਪਾਰਟਸ 
Punjab News: ਰੋਡਵੇਜ਼ ਦੀ ਬੱਸ ਤੇ ਸੀਮਿੰਟ ਦੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀਆਂ
Punjab News: ਰੋਡਵੇਜ਼ ਦੀ ਬੱਸ ਤੇ ਸੀਮਿੰਟ ਦੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀਆਂ
One Nation one Election: ਆਜ਼ਾਦੀ ਤੋਂ ਕਈ ਸਾਲਾਂ ਬਾਅਦ ਵੀ ਭਾਰਤ 'ਚ ਹੁੰਦੀ ਸੀ ਇੱਕ ਦੇਸ਼ ਇੱਕ ਚੋਣ ਪ੍ਰਣਾਲੀ, ਜਾਣੋ ਉਦੋਂ ਕਿਉਂ ਕੀਤੀ ਖ਼ਤਮ ਤੇ ਹੁਣ ਕੀ ਪਈ ਲੋੜ ?
One Nation one Election: ਆਜ਼ਾਦੀ ਤੋਂ ਕਈ ਸਾਲਾਂ ਬਾਅਦ ਵੀ ਭਾਰਤ 'ਚ ਹੁੰਦੀ ਸੀ ਇੱਕ ਦੇਸ਼ ਇੱਕ ਚੋਣ ਪ੍ਰਣਾਲੀ, ਜਾਣੋ ਉਦੋਂ ਕਿਉਂ ਕੀਤੀ ਖ਼ਤਮ ਤੇ ਹੁਣ ਕੀ ਪਈ ਲੋੜ ?
ਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂ

Canada News: ਟਰੂਡੋ ਸਰਕਾਰ ਦਾ ਵਿਦਿਆਰਥੀਆਂ ਨੂੰ ਇੱਕ ਹੋਰ ਝਟਕਾ, ਨੌਜਵਾਨਾਂ ਦਾ ਕੈਨੇਡਾ 'ਚ ਪੜ੍ਹਾਈ ਕਰਨ ਦਾ ਸੁਪਨਾ ਟੁੱਟਿਆ !

ਮਾਲਵਿੰਦਰ ਸਿੰਘ ਮਾਲੀ 'ਤੇ ਧਾਰਮਿਕ ਭਾਵਨਾ ਭੜਕਾਉਣ ਦੇ ਲੱਗੇ ਆਰੋਪ

Bank Jobs: ਬੈਂਕ ਅਫਸਰ ਦੇ ਅਹੁਦੇ 'ਤੇ ਨੌਕਰੀ ਤੇ ਇੱਕ ਲੱਖ ਤੋਂ ਵੱਧ ਤਨਖਾਹ, ਤੁਰੰਤ ਅਪਲਾਈ ਕਰੋ

Embed widget