ਪੜਚੋਲ ਕਰੋ

Shreyas Iyer: ਸ਼੍ਰੇਅਸ ਅਈਅਰ ਨੇ ਗੇਂਦਬਾਜ਼ਾਂ ਨੂੰ ਕੀਤਾ ਢੇਰ, 27 ਚੌਕੇ ਤੇ 7 ਛੱਕਿਆ ਸਣੇ 210 ਦੌੜਾਂ ਨਾਲ ਲਗਾਇਆ ਦੋਹਰਾ ਸੈਂਕੜਾ

Shreyas Iyer: ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ ਕੋਲਕਾਤਾ ਨਾਈਟ ਰਾਈਡਰਜ਼ (KKR) ਦੇ ਕਪਤਾਨ ਸ਼੍ਰੇਅਸ ਅਈਅਰ ਨੇ ਆਈਪੀਐਲ ਦੇ 17ਵੇਂ ਸੀਜ਼ਨ ਵਿੱਚ ਆਈ.ਪੀ.ਐੱਲ. ਦਾ ਖਿਤਾਬ ਜਿੱਤਿਆ ਸੀ। ਹਾਲਾਂਕਿ ਇਸ ਤੋਂ ਪਹਿਲਾਂ ਉਨ੍ਹਾਂ ਨੂੰ

Shreyas Iyer: ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ ਕੋਲਕਾਤਾ ਨਾਈਟ ਰਾਈਡਰਜ਼ (KKR) ਦੇ ਕਪਤਾਨ ਸ਼੍ਰੇਅਸ ਅਈਅਰ ਨੇ ਆਈਪੀਐਲ ਦੇ 17ਵੇਂ ਸੀਜ਼ਨ ਵਿੱਚ ਆਈ.ਪੀ.ਐੱਲ. ਦਾ ਖਿਤਾਬ ਜਿੱਤਿਆ ਸੀ। ਹਾਲਾਂਕਿ ਇਸ ਤੋਂ ਪਹਿਲਾਂ ਉਨ੍ਹਾਂ ਨੂੰ ਰਣਜੀ ਕ੍ਰਿਕਟ 'ਚ ਹਿੱਸਾ ਨਾ ਲੈਣ ਕਾਰਨ ਟੀਮ ਇੰਡੀਆ ਤੋਂ ਬਾਹਰ ਕਰ ਦਿੱਤਾ ਗਿਆ ਸੀ ਅਤੇ ਬੀਸੀਸੀਆਈ ਨੇ ਉਨ੍ਹਾਂ ਦਾ ਕੇਂਦਰੀ ਕਰਾਰ ਰੱਦ ਕਰ ਦਿੱਤਾ ਸੀ। ਹਾਲਾਂਕਿ ਹਾਲ ਹੀ 'ਚ ਸ਼੍ਰੀਲੰਕਾ ਖਿਲਾਫ ਵਨਡੇ ਸੀਰੀਜ਼ 'ਚ ਟੀਮ ਇੰਡੀਆ 'ਚ ਵਾਪਸੀ ਕੀਤੀ ਹੈ।

ਜਦੋਂ ਸ਼੍ਰੇਅਸ ਅਈਅਰ ਨੇ ਦੋਹਰਾ ਸੈਂਕੜਾ ਲਗਾਇਆ

ਸ਼੍ਰੇਅਸ ਅਈਅਰ ਨੇ ਮੁੰਬਈ 'ਚ ਆਸਟ੍ਰੇਲੀਆ ਖਿਲਾਫ ਖੇਡੇ ਗਏ ਅਭਿਆਸ ਮੈਚ 'ਚ ਭਾਰਤ-ਏ ਲਈ ਪਹਿਲੀ ਸ਼੍ਰੇਣੀ ਕ੍ਰਿਕਟ 'ਚ ਤੂਫਾਨੀ ਦੋਹਰਾ ਸੈਂਕੜਾ ਲਗਾਇਆ ਸੀ। ਇਸ ਮੈਚ 'ਚ ਸ਼੍ਰੇਅਸ ਅਈਅਰ ਨੇ 210 ਗੇਂਦਾਂ ਦਾ ਸਾਹਮਣਾ ਕਰਦੇ ਹੋਏ ਅਜੇਤੂ 202 ਦੌੜਾਂ ਬਣਾਈਆਂ ਅਤੇ ਉਨ੍ਹਾਂ ਨੇ ਆਪਣੀ ਪਾਰੀ ਦੌਰਾਨ 27 ਚੌਕੇ ਅਤੇ 7 ਛੱਕੇ ਲਗਾਏ। ਇਹ ਪਾਰੀ ਉਸ ਸਮੇਂ ਦੀ ਹੈ, ਜਦੋਂ 2017 'ਚ ਆਸਟ੍ਰੇਲੀਆਈ ਟੀਮ ਭਾਰਤੀ ਦੌਰੇ 'ਤੇ ਆਈ ਸੀ, ਉਦੋਂ ਟੀਮ ਇੰਡੀਆ ਏ ਲਈ ਖੇਡ ਰਹੇ ਸ਼੍ਰੇਅਸ ਅਈਅਰ ਨੇ ਆਸਟ੍ਰੇਲੀਆ ਦੀ ਗੇਂਦਬਾਜ਼ੀ ਦੇ ਹੋਸ਼ ਉਡਾ ਦਿੱਤੇ ਸਨ।

ਸ਼੍ਰੇਅਸ ਅਈਅਰ ਨੂੰ ਚੈਂਪੀਅਨਸ ਟਰਾਫੀ 'ਚ ਮੌਕਾ ਮਿਲ ਸਕਦਾ

ਆਈ.ਪੀ.ਐੱਲ. 'ਚ ਜੇਕਰ ਕੋਲਕਾਤਾ ਨਾਈਟ ਰਾਈਡਰਜ਼ ਦੇ ਕਪਤਾਨ ਸ਼੍ਰੇਅਸ ਅਈਅਰ ਸ਼੍ਰੀਲੰਕਾ ਖਿਲਾਫ ਸੀਰੀਜ਼ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹਨ ਅਤੇ ਇੰਗਲੈਂਡ ਦੀ ਟੀਮ ਖਿਲਾਫ ਵਨਡੇ ਸੀਰੀਜ਼ 'ਚ ਗੌਤਮ ਗੰਭੀਰ ਉਸ ਨੂੰ ਮੌਕਾ ਦਿੰਦੇ ਹਨ ਅਤੇ ਅਈਅਰ ਮੌਕੇ ਦਾ ਫਾਇਦਾ ਉਠਾਉਂਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕਰਦੇ ਹਨ ਤਾਂ ਅਗਲੀ ਆਈ.ਸੀ.ਸੀ. ਪਾਕਿਸਤਾਨ 'ਚ ਹੋਣ ਵਾਲੇ ਕ੍ਰਿਕਟ ਵਿਸ਼ਵ ਕੱਪ ਦੀ ਚੈਂਪੀਅਨਸ ਟਰਾਫੀ 'ਚ ਉਸ ਦੀ ਜਗ੍ਹਾ ਲਗਭਗ ਤੈਅ ਹੈ। ਸ਼੍ਰੇਅਸ ਅਈਅਰ ਦੇ ਨਾਲ ਇੱਕ ਹੋਰ ਪਲੱਸ ਪੁਆਇੰਟ ਇਹ ਹੈ ਕਿ ਉਸ ਨੇ ਵਨਡੇ ਵਿਸ਼ਵ ਕੱਪ 2023 ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਟੈਸਟ ਟੀਮ 'ਚ ਵਾਪਸੀ ਹੋ ਸਕਦੀ 

ਸ਼੍ਰੇਅਸ ਅਈਅਰ ਆਈਪੀਐਲ ਤੋਂ ਪਹਿਲਾਂ ਆਪਣੀ ਪਿੱਠ ਦੇ ਦਰਦ ਤੋਂ ਬਹੁਤ ਪ੍ਰੇਸ਼ਾਨ ਸੀ। ਇਸ ਕਾਰਨ ਅਈਅਰ ਨੇ ਰਣਜੀ ਟਰਾਫੀ 'ਚ ਹਿੱਸਾ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਹਾਲਾਂਕਿ ਬਾਅਦ ਵਿੱਚ ਐਨਸੀਏ ਨੇ ਉਨ੍ਹਾਂ ਨੂੰ ਫਿੱਟ ਘੋਸ਼ਿਤ ਕਰ ਦਿੱਤਾ। ਜਿਸ ਤੋਂ ਬਾਅਦ ਉਸ ਨੂੰ ਰਣਜੀ ਵਿੱਚ ਹਿੱਸਾ ਲੈਣ ਲਈ ਕਿਹਾ ਗਿਆ। ਇਸ ਦੇ ਬਾਵਜੂਦ ਉਸ ਨੇ ਆਪਣੀ ਪਿੱਠ ਦਰਦ ਦਾ ਬਹਾਨਾ ਬਣਾ ਕੇ ਇਸ ਤੋਂ ਬਚਿਆ। ਜਿਸ ਕਾਰਨ ਬੀਸੀਸੀਆਈ ਨੇ ਉਸ ਨੂੰ ਕੇਂਦਰੀ ਕਰਾਰ ਤੋਂ ਬਾਹਰ ਕਰ ਦਿੱਤਾ ਸੀ। ਹਾਲਾਂਕਿ ਉਹ ਬੰਗਲਾਦੇਸ਼ ਦੇ ਖਿਲਾਫ 19 ਸਤੰਬਰ ਤੋਂ ਸ਼ੁਰੂ ਹੋਣ ਵਾਲੀ ਟੈਸਟ ਸੀਰੀਜ਼ 'ਚ ਵਾਪਸੀ ਕਰ ਸਕਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਜੇਲ੍ਹ ਤੋਂ ਆਏਗਾ ਬਾਹਰ? ਹੁਣ ਫਿਰ ਮੰਗੀ 20 ਦਿਨਾਂ ਦੀ ਪੈਰੋਲ
ਡੇਰਾ ਮੁਖੀ ਗੁਰਮੀਤ ਰਾਮ ਰਹੀਮ ਜੇਲ੍ਹ ਤੋਂ ਆਏਗਾ ਬਾਹਰ? ਹੁਣ ਫਿਰ ਮੰਗੀ 20 ਦਿਨਾਂ ਦੀ ਪੈਰੋਲ
Petrol and Diesel Price: ਐਤਵਾਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਚੈੱਕ ਕਰੋ ਆਪਣੇ ਸ਼ਹਿਰ ਦੀਆਂ ਕੀਮਤਾਂ
Petrol and Diesel Price: ਐਤਵਾਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਚੈੱਕ ਕਰੋ ਆਪਣੇ ਸ਼ਹਿਰ ਦੀਆਂ ਕੀਮਤਾਂ
Rabies Virus: ਕੀ ਰੇਬੀਜ਼ ਦਾ ਵਾਇਰਸ ਕਈ ਸਾਲਾਂ ਤੱਕ ਸਰੀਰ ਵਿੱਚ ਲੁਕਿਆ ਰਹਿ ਸਕਦਾ ਹੈ? ਜਾਣੋ ਕੀ ਹੈ ਸੱਚ
Rabies Virus: ਕੀ ਰੇਬੀਜ਼ ਦਾ ਵਾਇਰਸ ਕਈ ਸਾਲਾਂ ਤੱਕ ਸਰੀਰ ਵਿੱਚ ਲੁਕਿਆ ਰਹਿ ਸਕਦਾ ਹੈ? ਜਾਣੋ ਕੀ ਹੈ ਸੱਚ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (29-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (29-09-2024)
Advertisement
ABP Premium

ਵੀਡੀਓਜ਼

Mining News| Farmers ਸਹੀ ? ਜਾਂ ਮਾਈਨਿੰਗ ਵਿਭਾਗ ਦਾ ਐਸਡੀਓ ਸਹੀਖੜੇ ਹੋਏ ਵੱਡੇ ਸਵਾਲ ! | Abp SanjhaAction Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੇਰਾ ਮੁਖੀ ਗੁਰਮੀਤ ਰਾਮ ਰਹੀਮ ਜੇਲ੍ਹ ਤੋਂ ਆਏਗਾ ਬਾਹਰ? ਹੁਣ ਫਿਰ ਮੰਗੀ 20 ਦਿਨਾਂ ਦੀ ਪੈਰੋਲ
ਡੇਰਾ ਮੁਖੀ ਗੁਰਮੀਤ ਰਾਮ ਰਹੀਮ ਜੇਲ੍ਹ ਤੋਂ ਆਏਗਾ ਬਾਹਰ? ਹੁਣ ਫਿਰ ਮੰਗੀ 20 ਦਿਨਾਂ ਦੀ ਪੈਰੋਲ
Petrol and Diesel Price: ਐਤਵਾਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਚੈੱਕ ਕਰੋ ਆਪਣੇ ਸ਼ਹਿਰ ਦੀਆਂ ਕੀਮਤਾਂ
Petrol and Diesel Price: ਐਤਵਾਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਚੈੱਕ ਕਰੋ ਆਪਣੇ ਸ਼ਹਿਰ ਦੀਆਂ ਕੀਮਤਾਂ
Rabies Virus: ਕੀ ਰੇਬੀਜ਼ ਦਾ ਵਾਇਰਸ ਕਈ ਸਾਲਾਂ ਤੱਕ ਸਰੀਰ ਵਿੱਚ ਲੁਕਿਆ ਰਹਿ ਸਕਦਾ ਹੈ? ਜਾਣੋ ਕੀ ਹੈ ਸੱਚ
Rabies Virus: ਕੀ ਰੇਬੀਜ਼ ਦਾ ਵਾਇਰਸ ਕਈ ਸਾਲਾਂ ਤੱਕ ਸਰੀਰ ਵਿੱਚ ਲੁਕਿਆ ਰਹਿ ਸਕਦਾ ਹੈ? ਜਾਣੋ ਕੀ ਹੈ ਸੱਚ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (29-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (29-09-2024)
Viral Video: ਨਸਰੱਲਾਹ ਦੀ ਮੌਤ ਦੀ ਖ਼ਬਰ ਪੜ੍ਹਦਿਆਂ ਰੋ ਪਈ ਨਿਊਜ਼ ਐਂਕਰ, ਵਾਇਰਲ ਹੋਈ ਵੀਡੀਓ, ਲੋਕਾਂ ਨੇ ਦਿੱਤੇ ਅਜੀਬ ਰਿਐਕਸ਼ਨ
Viral Video: ਨਸਰੱਲਾਹ ਦੀ ਮੌਤ ਦੀ ਖ਼ਬਰ ਪੜ੍ਹਦਿਆਂ ਰੋ ਪਈ ਨਿਊਜ਼ ਐਂਕਰ, ਵਾਇਰਲ ਹੋਈ ਵੀਡੀਓ, ਲੋਕਾਂ ਨੇ ਦਿੱਤੇ ਅਜੀਬ ਰਿਐਕਸ਼ਨ
Air India: ਇੰਟਰਨੈਸ਼ਨਲ ਫਲਾਈਟ 'ਚ ਖਾਣੇ ਦੇ ਨਾਲ ਪਰੋਸ ਦਿੱਤਾ ਕਾਕਰੋਚ, ਹੁਣ ਹੋ ਰਹੀ ਚਰਚਾ
Air India: ਇੰਟਰਨੈਸ਼ਨਲ ਫਲਾਈਟ 'ਚ ਖਾਣੇ ਦੇ ਨਾਲ ਪਰੋਸ ਦਿੱਤਾ ਕਾਕਰੋਚ, ਹੁਣ ਹੋ ਰਹੀ ਚਰਚਾ
ਇਨ੍ਹਾਂ ਕਿਸਾਨਾਂ ਦੇ ਖਾਤਿਆਂ 'ਚ ਨਹੀਂ ਆਵੇਗਾ ਪੀਐਮ ਕਿਸਾਨ ਨਿਧੀ ਦਾ ਪੈਸਾ ! ਇਦਾਂ ਚੈੱਕ ਕਰੋ ਆਪਣਾ ਨਾਮ
ਇਨ੍ਹਾਂ ਕਿਸਾਨਾਂ ਦੇ ਖਾਤਿਆਂ 'ਚ ਨਹੀਂ ਆਵੇਗਾ ਪੀਐਮ ਕਿਸਾਨ ਨਿਧੀ ਦਾ ਪੈਸਾ ! ਇਦਾਂ ਚੈੱਕ ਕਰੋ ਆਪਣਾ ਨਾਮ
Liver ਦੀ ਬਿਮਾਰੀ ਕਾਰਨ ਭਾਰਤ ਵਿੱਚ ਹਰ ਸਾਲ ਕਿੰਨੇ ਲੋਕਾਂ ਦੀ ਹੁੰਦੀ ਹੈ ਮੌਤ? ਅੰਕੜਿਆਂ ਵਿੱਚ ਹੈਰਾਨ ਕਰਨ ਵਾਲਾ ਖੁਲਾਸਾ
Liver ਦੀ ਬਿਮਾਰੀ ਕਾਰਨ ਭਾਰਤ ਵਿੱਚ ਹਰ ਸਾਲ ਕਿੰਨੇ ਲੋਕਾਂ ਦੀ ਹੁੰਦੀ ਹੈ ਮੌਤ? ਅੰਕੜਿਆਂ ਵਿੱਚ ਹੈਰਾਨ ਕਰਨ ਵਾਲਾ ਖੁਲਾਸਾ
Embed widget