ਪੜਚੋਲ ਕਰੋ

IND vs AUS: ਆਸਟ੍ਰੇਲੀਆ ਖਿਲਾਫ ਚੌਥੇ ਟੀ-20 'ਚ ਸ਼੍ਰੇਅਸ ਅਈਅਰ ਦੀ ਹੋਵੇਗੀ ਐਂਟਰੀ, ਇਸ ਸਟਾਰ ਖਿਡਾਰੀ ਨੂੰ ਕੀਤਾ ਜਾਏਗਾ ਬਾਹਰ

Shreyas Iyer: ਆਸਟ੍ਰੇਲੀਆ ਨੇ 5 ਟੀ-20 ਮੈਚਾਂ ਦੀ ਸੀਰੀਜ਼ ਦੇ ਤੀਜੇ ਮੈਚ 'ਚ ਟੀਮ ਇੰਡੀਆ ਨੂੰ ਹਰਾਇਆ। ਇਸ ਤਰ੍ਹਾਂ ਸੀਰੀਜ਼ 2-1 ਨਾਲ ਬਰਾਬਰ ਹੋ ਗਈ ਹੈ। ਇਸ ਦੇ ਨਾਲ ਹੀ ਸ਼੍ਰੇਅਸ ਅਈਅਰ ਇਸ ਸੀਰੀਜ਼ ਦੇ ਆਖਰੀ 2 ਮੈਚਾਂ

Shreyas Iyer: ਆਸਟ੍ਰੇਲੀਆ ਨੇ 5 ਟੀ-20 ਮੈਚਾਂ ਦੀ ਸੀਰੀਜ਼ ਦੇ ਤੀਜੇ ਮੈਚ 'ਚ ਟੀਮ ਇੰਡੀਆ ਨੂੰ ਹਰਾਇਆ। ਇਸ ਤਰ੍ਹਾਂ ਸੀਰੀਜ਼ 2-1 ਨਾਲ ਬਰਾਬਰ ਹੋ ਗਈ ਹੈ। ਇਸ ਦੇ ਨਾਲ ਹੀ ਸ਼੍ਰੇਅਸ ਅਈਅਰ ਇਸ ਸੀਰੀਜ਼ ਦੇ ਆਖਰੀ 2 ਮੈਚਾਂ ਲਈ ਭਾਰਤੀ ਟੀਮ ਦਾ ਹਿੱਸਾ ਹੋਣਗੇ। ਪਰ ਸ਼੍ਰੇਅਸ ਅਈਅਰ ਦੀ ਵਾਪਸੀ ਤੋਂ ਬਾਅਦ ਕਿਸ ਖਿਡਾਰੀ ਨੂੰ ਬਾਹਰ ਬੈਠਣਾ ਪਵੇਗਾ? ਦਰਅਸਲ, ਇਸ ਸੀਰੀਜ਼ 'ਚ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਅਤੇ ਰਿਤੂਰਾਜ ਗਾਇਕਵਾੜ ਨੇ ਆਪਣੀ ਕਾਬਲੀਅਤ ਦਿਖਾਈ ਹੈ ਪਰ ਤਿਲਕ ਵਰਮਾ ਉਮੀਦਾਂ ਮੁਤਾਬਕ ਪ੍ਰਦਰਸ਼ਨ ਨਹੀਂ ਕਰ ਸਕੇ ਹਨ।

ਸ਼੍ਰੇਅਸ ਅਈਅਰ ਦੀ ਵਾਪਸੀ ਤੋਂ ਬਾਅਦ ਤਿਲਕ ਵਰਮਾ ਦੀ ਹੋਏਗੀ ਛੁੱਟੀ ...

ਹਾਲਾਂਕਿ ਮੰਨਿਆ ਜਾ ਰਿਹਾ ਹੈ ਕਿ ਸ਼੍ਰੇਅਸ ਅਈਅਰ ਦੀ ਵਾਪਸੀ ਤੋਂ ਬਾਅਦ ਪਲੇਇੰਗ ਇਲੈਵਨ 'ਚੋਂ ਤਿਲਕ ਵਰਮਾ ਨੂੰ ਬਾਹਰ ਕੀਤਾ ਜਾ ਸਕਦਾ ਹੈ। ਯਾਨੀ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਤੋਂ ਇਲਾਵਾ ਭਾਰਤੀ ਟੀਮ ਦੇ ਟਾਪ-4 ਰੁਤੁਰਾਜ ਗਾਇਕਵਾੜ, ਈਸ਼ਾਨ ਕਿਸ਼ਨ ਅਤੇ ਸ਼੍ਰੇਅਸ ਅਈਅਰ ਹੋਣਗੇ। ਤਿਲਕ ਵਰਮਾ ਦਾ ਪਲੇਇੰਗ ਇਲੈਵਨ ਤੋਂ ਬਾਹਰ ਹੋਣਾ ਤੈਅ ਮੰਨਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਜੇਕਰ ਸ਼੍ਰੇਅਸ ਅਈਅਰ ਨੰਬਰ-4 'ਤੇ ਬੱਲੇਬਾਜ਼ੀ ਕਰਨਗੇ ਤਾਂ ਸੂਰਿਆਕੁਮਾਰ ਯਾਦਵ ਪੰਜਵੇਂ ਨੰਬਰ 'ਤੇ ਬੱਲੇਬਾਜ਼ੀ ਕਰਨ ਆ ਸਕਦੇ ਹਨ। ਇਸ ਤੋਂ ਬਾਅਦ ਰਿੰਕੂ ਸਿੰਘ ਹੋਣਗੇ।

ਸੀਰੀਜ਼ ਦਾ ਚੌਥਾ ਮੈਚ ਰਾਏਪੁਰ 'ਚ ਖੇਡਿਆ ਜਾਵੇਗਾ

ਭਾਰਤ ਅਤੇ ਆਸਟ੍ਰੇਲੀਆ ਵਿਚਾਲੇ 5 ਟੀ-20 ਮੈਚਾਂ ਦੀ ਸੀਰੀਜ਼ ਦਾ ਚੌਥਾ ਮੈਚ 1 ਦਸੰਬਰ ਨੂੰ ਰਾਏਪੁਰ 'ਚ ਖੇਡਿਆ ਜਾਵੇਗਾ। ਇਸ ਤੋਂ ਬਾਅਦ 3 ਦਸੰਬਰ ਨੂੰ ਸੀਰੀਜ਼ ਦੇ ਆਖਰੀ ਮੈਚ 'ਚ ਦੋਵੇਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਇਹ ਮੈਚ ਬੈਂਗਲੁਰੂ ਦੇ ਐੱਨ. ਚਿੰਨਾਸਵਾਮੀ ਸਟੇਡੀਅਮ 'ਚ ਖੇਡਿਆ ਜਾਵੇਗਾ। ਇਸ ਤੋਂ ਪਹਿਲਾਂ ਸੂਰਿਆਕੁਮਾਰ ਯਾਦਵ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਸੀਰੀਜ਼ ਦੇ ਪਹਿਲੇ 2 ਮੈਚਾਂ 'ਚ ਆਸਟ੍ਰੇਲੀਆ ਨੂੰ ਹਰਾਇਆ ਸੀ। ਪਰ ਤੀਜੇ ਮੈਚ ਵਿੱਚ ਆਸਟਰੇਲੀਆ ਨੇ ਟੀਮ ਇੰਡੀਆ ਨੂੰ ਹਰਾਇਆ। ਹਾਲਾਂਕਿ ਭਾਰਤੀ ਟੀਮ ਚੌਥਾ ਮੈਚ ਜਿੱਤ ਕੇ ਸੀਰੀਜ਼ ਜਿੱਤਣ ਦੇ ਇਰਾਦੇ ਨਾਲ ਮੈਦਾਨ 'ਚ ਉਤਰੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget