ਪੜਚੋਲ ਕਰੋ

IND vs SL 3rd OD: ਸ਼ੁਭਮਨ ਗਿੱਲ ਤੇ ਵਿਰਾਟ ਕੋਹਲੀ ਦੇ ਸੈਂਕੜੇ, ਸ਼੍ਰੀਲੰਕਾ ਸਾਹਮਣੇ ਜਿੱਤ ਲਈ 391 ਦੌੜਾਂ ਦਾ ਟੀਚਾ

IND vs SL: ਸ਼ੁਭਮਨ ਗਿੱਲ ਅਤੇ ਵਿਰਾਟ ਕੋਹਲੀ ਨੇ ਭਾਰਤ ਲਈ ਸੈਂਕੜੇ ਵਾਲੀ ਪਾਰੀ ਖੇਡੀ। ਇਸ ਦੇ ਨਾਲ ਹੀ ਸ਼੍ਰੀਲੰਕਾ ਨੂੰ ਮੈਚ ਜਿੱਤਣ ਲਈ 50 ਓਵਰਾਂ ਵਿੱਚ 391 ਦੌੜਾਂ ਬਣਾਉਣੀਆਂ ਹਨ।

IND vs SL, Virat Kohli & Shubman Gill: ਭਾਰਤ ਅਤੇ ਸ਼੍ਰੀਲੰਕਾ ਦੇ ਖਿਲਾਫ ਤੀਜਾ ਵਨਡੇ ਮੈਚ ਤਿਰੂਵਨੰਤਪੁਰਮ ਵਿੱਚ ਖੇਡਿਆ ਜਾ ਰਿਹਾ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਟੀਮ ਇੰਡੀਆ ਨੇ 50 ਓਵਰਾਂ 'ਚ 3 ਵਿਕਟਾਂ 'ਤੇ 390 ਦੌੜਾਂ ਬਣਾਈਆਂ। ਭਾਰਤੀ ਟੀਮ ਲਈ ਸ਼ੁਭਮਨ ਗਿੱਲ ਅਤੇ ਵਿਰਾਟ ਕੋਹਲੀ ਨੇ ਸੈਂਕੜੇ ਵਾਲੀ ਪਾਰੀ ਖੇਡੀ। ਇਸ ਤਰ੍ਹਾਂ ਸ਼੍ਰੀਲੰਕਾ ਨੂੰ ਮੈਚ ਜਿੱਤਣ ਲਈ 50 ਓਵਰਾਂ 'ਚ 391 ਦੌੜਾਂ ਦਾ ਟੀਚਾ ਮਿਲਿਆ ਹੈ। ਹਾਲਾਂਕਿ ਭਾਰਤੀ ਟੀਮ ਨੇ ਸੀਰੀਜ਼ ਦੇ ਪਹਿਲੇ ਦੋ ਮੈਚ ਜਿੱਤ ਕੇ ਸੀਰੀਜ਼ ਆਪਣੇ ਨਾਂ ਕਰ ਲਈ ਹੈ ਪਰ ਉਹ ਇਸ ਮੈਚ ਨੂੰ ਜਿੱਤ ਕੇ ਸੀਰੀਜ਼ ਦਾ ਅੰਤ ਕਰਨਾ ਚਾਹੇਗੀ।

ਸ਼ੁਭਮਨ ਗਿੱਲ ਅਤੇ ਵਿਰਾਟ ਕੋਹਲੀ ਦੇ ਸੈਂਕੜੇ

ਭਾਰਤੀ ਕਪਤਾਨ ਰੋਹਿਤ ਸ਼ਰਮਾ ਚੰਗੀ ਸ਼ੁਰੂਆਤ ਨੂੰ ਵੱਡੀ ਪਾਰੀ ਵਿੱਚ ਨਹੀਂ ਬਦਲ ਸਕਿਆ। ਰੋਹਿਤ ਸ਼ਰਮਾ ਨੇ 49 ਗੇਂਦਾਂ ਵਿੱਚ 42 ਦੌੜਾਂ ਬਣਾਈਆਂ। ਹਾਲਾਂਕਿ ਸ਼ੁਭਮਨ ਗਿੱਲ ਅਤੇ ਵਿਰਾਟ ਕੋਹਲੀ ਨੇ ਸ਼ਾਨਦਾਰ ਸੈਂਕੜੇ ਲਗਾਏ। ਸ਼ੁਭਮਨ ਗਿੱਲ ਨੇ 89 ਗੇਂਦਾਂ 'ਤੇ ਆਪਣਾ ਸੈਂਕੜਾ ਪੂਰਾ ਕੀਤਾ। ਉਸ ਨੇ 97 ਗੇਂਦਾਂ 'ਤੇ 116 ਦੌੜਾਂ ਦੀ ਪਾਰੀ ਖੇਡੀ। ਜਦਕਿ ਵਿਰਾਟ ਕੋਹਲੀ ਨੇ 85 ਗੇਂਦਾਂ 'ਚ ਆਪਣਾ 46ਵਾਂ ਵਨਡੇ ਸੈਂਕੜਾ ਪੂਰਾ ਕੀਤਾ। ਸ਼ੁਭਮਨ ਗਿੱਲ ਨੇ ਆਪਣੀ ਪਾਰੀ ਵਿੱਚ 14 ਚੌਕੇ ਅਤੇ 2 ਛੱਕੇ ਲਗਾਏ।

ਭਾਰਤੀ ਪਾਰੀ ਇਸ ਤਰ੍ਹਾਂ ਦੀ ਸੀ

ਵਿਰਾਟ ਕੋਹਲੀ ਨੇ ਆਪਣੀ ਸੈਂਕੜੇ ਵਾਲੀ ਪਾਰੀ 'ਚ 12 ਚੌਕੇ ਅਤੇ 6 ਛੱਕੇ ਲਗਾਏ। ਇਸ ਦੇ ਨਾਲ ਹੀ ਸ਼੍ਰੇਅਸ ਅਈਅਰ ਨੇ 32 ਗੇਂਦਾਂ ਵਿੱਚ 38 ਦੌੜਾਂ ਦਾ ਯੋਗਦਾਨ ਪਾਇਆ। ਸ਼੍ਰੇਅਸ ਅਈਅਰ ਨੇ ਆਪਣੀ ਪਾਰੀ 'ਚ 2 ਚੌਕੇ ਅਤੇ 1 ਛੱਕਾ ਲਗਾਇਆ। ਸ਼੍ਰੀਲੰਕਾ ਦੇ ਗੇਂਦਬਾਜ਼ਾਂ ਦੀ ਗੱਲ ਕਰੀਏ ਤਾਂ ਕਸੁਨ ਰਜਿਤਾ ਤੋਂ ਇਲਾਵਾ ਲਾਹਿਰੂ ਕੁਮਾਰਾ ਅਤੇ ਚਮਿਕਾ ਕਰੁਣਾਰਤਨੇ ਨੂੰ 1-1 ਸਫਲਤਾ ਮਿਲੀ। ਹਾਲਾਂਕਿ ਸ਼੍ਰੀਲੰਕਾ ਨੂੰ ਮੈਚ ਜਿੱਤਣ ਲਈ 391 ਦੌੜਾਂ ਬਣਾਉਣੀਆਂ ਪੈਣਗੀਆਂ। ਇਸ ਦੇ ਨਾਲ ਹੀ ਟੀਮ ਇੰਡੀਆ ਇਹ ਮੈਚ ਜਿੱਤ ਕੇ ਸੀਰੀਜ਼ 3-0 ਨਾਲ ਆਪਣੇ ਨਾਂ ਕਰਨਾ ਚਾਹੇਗੀ। ਜਦਕਿ ਦਾਸੁਨ ਸ਼ਨਾਕਾ ਦੀ ਟੀਮ ਸੀਰੀਜ਼ 'ਚ ਪਹਿਲੀ ਜਿੱਤ ਦਰਜ ਕਰਨਾ ਚਾਹੇਗੀ।

ਇਹ ਵੀ ਪੜ੍ਹੋ: Virat Kohli Century: ਕੋਹਲੀ ਸਚਿਨ ਦੇ ਸਭ ਤੋਂ ਵੱਧ ਵਨਡੇ ਸੈਂਕੜਿਆਂ ਦੇ ਰਿਕਾਰਡ ਨੂੰ ਤੋੜਨ ਤੋਂ 4 ਕਦਮ ਦੂਰ , ਸ਼੍ਰੀਲੰਕਾ ਖਿਲਾਫ ਜੜਿਆ 46ਵਾਂ ਸੈਂਕੜਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget