ਪੜਚੋਲ ਕਰੋ

World Cup 2023: ਕੀ ਸ਼ੁਭਮਨ ਗਿੱਲ ਪਾਕਿਸਤਾਨ ਖਿਲਾਫ ਮੈਚ ਖੇਡ ਸਕਣਗੇ? ਜਾਣੋ ਠੀਕ ਹੋਣ ‘ਚ ਲੱਗੇਗਾ ਕਿੰਨਾ ਸਮਾਂ

IND vs PAK: ਭਾਰਤੀ ਟੀਮ ਆਪਣੇ ਤੀਜੇ ਮੈਚ ਵਿੱਚ ਪਾਕਿਸਤਾਨ ਖ਼ਿਲਾਫ਼ ਮੈਦਾਨ ਵਿੱਚ ਉਤਰੇਗੀ। ਭਾਰਤ ਅਤੇ ਪਾਕਿਸਤਾਨ ਵਿਚਾਲੇ 14 ਅਕਤੂਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਮੈਚ ਖੇਡਿਆ ਜਾਵੇਗਾ।

Shubman Gill Update: ਭਾਰਤੀ ਟੀਮ ਨੇ ਆਪਣੇ ਪਹਿਲੇ ਮੈਚ ਵਿੱਚ ਆਸਟਰੇਲੀਆ ਨੂੰ ਹਰਾਇਆ ਸੀ। ਪਰ ਸ਼ੁਭਮਨ ਗਿੱਲ ਇਸ ਮੈਚ ਵਿੱਚ ਟੀਮ ਇੰਡੀਆ ਦਾ ਹਿੱਸਾ ਨਹੀਂ ਸਨ। ਉੱਥੇ ਹੀ ਭਾਰਤੀ ਟੀਮ ਆਪਣਾ ਦੂਜਾ ਮੈਚ ਅਫਗਾਨਿਸਤਾਨ ਖਿਲਾਫ ਖੇਡੇਗੀ। ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਮੈਚ 11 ਅਕਤੂਬਰ ਨੂੰ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ 'ਚ ਖੇਡਿਆ ਜਾਵੇਗਾ। ਸ਼ੁਭਮਨ ਗਿੱਲ ਭਾਰਤ-ਅਫਗਾਨਿਸਤਾਨ ਮੈਚ 'ਚ ਨਹੀਂ ਖੇਡ ਸਕਣਗੇ। ਇਸ ਤੋਂ ਬਾਅਦ ਭਾਰਤੀ ਟੀਮ ਆਪਣੇ ਤੀਜੇ ਮੈਚ 'ਚ ਪਾਕਿਸਤਾਨ ਨਾਲ ਭਿੜੇਗੀ। ਭਾਰਤ ਅਤੇ ਪਾਕਿਸਤਾਨ ਵਿਚਾਲੇ 14 ਅਕਤੂਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਮੈਚ ਖੇਡਿਆ ਜਾਵੇਗਾ।

ਭਾਰਤ-ਪਾਕਿਸਤਾਨ ਮੈਚ ਤੱਕ ਫਿੱਟ ਰਹਿਣਗੇ ਸ਼ੁਭਮਨ ਗਿੱਲ...

ਕੀ ਸ਼ੁਭਮਨ ਗਿੱਲ ਭਾਰਤ-ਪਾਕਿਸਤਾਨ ਮੈਚ ਤੱਕ ਫਿੱਟ ਹੋ ਸਕਣਗੇ? ਮੀਡੀਆ ਰਿਪੋਰਟਾਂ ਮੁਤਾਬਕ ਸ਼ੁਭਮਨ ਗਿੱਲ ਡੇਂਗੂ ਤੋਂ ਪੀੜਤ ਹਨ। ਦਰਅਸਲ, ਡੇਂਗੂ ਦੇ ਮਰੀਜ਼ਾਂ ਨੂੰ ਪੂਰੀ ਤਰ੍ਹਾਂ ਫਿੱਟ ਹੋਣ ਵਿਚ ਲਗਭਗ 4-10 ਦਿਨ ਲੱਗ ਜਾਂਦੇ ਹਨ। ਇਸ ਦੇ ਨਾਲ ਹੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ 5 ਦਿਨਾਂ ਬਾਅਦ ਖੇਡਿਆ ਜਾਣਾ ਹੈ। ਹਾਲਾਂਕਿ ਸ਼ੁਭਮਨ ਗਿੱਲ ਲਈ ਵਾਪਸੀ ਆਸਾਨ ਨਹੀਂ ਹੋਵੇਗੀ। ਹਾਲਾਂਕਿ, ਭਾਰਤੀ ਟੀਮ ਪ੍ਰਬੰਧਨ ਅਤੇ ਪ੍ਰਸ਼ੰਸਕਾਂ ਨੂੰ ਉਮੀਦ ਹੋਵੇਗੀ ਕਿ ਭਾਰਤ-ਪਾਕਿਸਤਾਨ ਮੈਚ ਤੱਕ ਸ਼ੁਭਮਨ ਗਿੱਲ ਡੇਂਗੂ ਤੋਂ ਠੀਕ ਹੋ ਜਾਵੇਗਾ।

ਇਹ ਵੀ ਪੜ੍ਹੋ: KL Rahul: ਕੇਐਲ ਰਾਹੁਲ ਦੀ ਵਾਪਸੀ 'ਤੇ ਖੜ੍ਹੇ ਹੋਏ ਸੀ ਕਈ ਸਵਾਲ, ਹੁਣ ਕ੍ਰਿਕਟਰ ਨੇ ਨਫ਼ਰਤ ਕਰਨ ਵਾਲਿਆਂ ਨੂੰ ਇੰਝ ਦਿੱਤਾ ਜਵਾਬ

ਆਸਟ੍ਰੇਲੀਆ ਖਿਲਾਫ ਟੀਮ ਇੰਡੀਆ ਦੇ ਟਾਪ-3 ਫਲਾਪ ਸ਼ੋਅ...

ਇਸ ਤੋਂ ਪਹਿਲਾਂ ਭਾਰਤੀ ਟੀਮ ਦੇ ਸਿਖਰਲੇ ਕ੍ਰਮ ਦੇ ਬੱਲੇਬਾਜ਼ ਆਸਟ੍ਰੇਲੀਆ ਖਿਲਾਫ ਸੰਘਰਸ਼ ਕਰਦੇ ਨਜ਼ਰ ਆਏ ਸਨ। ਦਰਅਸਲ ਸ਼ੁਭਮਨ ਗਿੱਲ ਦੀ ਜਗ੍ਹਾ ਈਸ਼ਾਨ ਕਿਸ਼ਨ ਓਪਨਰ ਦੇ ਤੌਰ 'ਤੇ ਆਏ ਹਨ। ਪਰ ਉਹ ਬਿਨਾਂ ਕੋਈ ਰਨ ਬਣਾਏ ਪਵੇਲੀਅਨ ਪਰਤ ਗਏ। ਆਸਟ੍ਰੇਲੀਆ ਖਿਲਾਫ ਭਾਰਤੀ ਟੀਮ ਦੇ ਸਿਖਰਲੇ ਕ੍ਰਮ ਦੇ ਬੱਲੇਬਾਜ਼ਾਂ ਦਾ ਫਲਾਪ ਸ਼ੋਅ ਦੇਖਣ ਨੂੰ ਮਿਲਿਆ। ਖਾਸ ਤੌਰ 'ਤੇ ਟੀਮ ਇੰਡੀਆ ਦੇ ਟਾਪ-3 ਬੱਲੇਬਾਜ਼ਾਂ ਨੇ ਨਿਰਾਸ਼ ਕੀਤਾ।

ਈਸ਼ਾਨ ਕਿਸ਼ਨ ਤੋਂ ਇਲਾਵਾ ਰੋਹਿਤ ਸ਼ਰਮਾ ਅਤੇ ਸ਼੍ਰੇਅਸ ਅਈਅਰ ਸਸਤੇ 'ਚ ਪੈਵੇਲੀਅਨ ਪਰਤ ਗਏ। ਹਾਲਾਂਕਿ ਇਸ ਤੋਂ ਬਾਅਦ ਵਿਰਾਟ ਕੋਹਲੀ ਅਤੇ ਕੇਐੱਲ ਰਾਹੁਲ ਦੀ ਜ਼ਬਰਦਸਤ ਸਾਂਝੇਦਾਰੀ ਨੇ ਟੀਮ ਇੰਡੀਆ ਨੂੰ ਮੁਸੀਬਤ 'ਚੋਂ ਕੱਢ ਦਿੱਤਾ। ਹਾਲਾਂਕਿ ਭਾਰਤੀ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਸ਼ੁਭਮਨ ਗਿੱਲ ਦੀ ਫਿਟਨੈੱਸ 'ਤੇ ਟਿਕੀਆਂ ਹੋਈਆਂ ਹਨ।

ਇਹ ਵੀ ਪੜ੍ਹੋ: World Cup 2023: ਪਾਕਿਸਤਾਨੀ ਪੱਤਰਕਾਰਾਂ ਨੂੰ ਨਹੀਂ ਮਿਲਿਆ ਭਾਰਤ ਦਾ ਵੀਜ਼ਾ, ਹੁਣ ਇਦਾਂ ਕਰਨਗੇ ਸਵਾਲ...

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ

ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼

Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ

Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ

ABP Premium

ਵੀਡੀਓਜ਼

Aman Arora | AAP Punjab | ਨਗਰ ਨਿਗਮ ਦੀਆਂ ਚੋਣਾਂ ਨੂੰ ਲੈਕੇ ਸਰਕਾਰ ਦਾ ਵੱਡਾ ਫ਼ੈਸਲਾ!|Abp SanjhaFarmer Protest| Punjab ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! Bhagwant Maan ਖ਼ਿਲਾਫ਼ ਵੱਡਾ ਐਲਾਨCrime news| ਸ਼ਮਸ਼ਾਨਘਾਟ 'ਚ ਕਾਤਿਲਾਂ ਕਹਿਰ!ਮੁਲਜ਼ਮਾਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ |Murder |Patiala Newsਸੁਣੋ Indian Toilet ਸੀਟ ਦੇ ਫਾਇਦੇ..

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ
Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ
Punjab News: ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ, ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ

Sports News: ਸਿਰਫ਼ ਇੱਕ ਜਿੱਤ ਦੂਰ ਹੈ Rohit Sharma, ਫਿਰ ਬਦਲ ਜਾਏਗਾ ਭਾਰਤੀ ਕਪਤਾਨੀ ਦਾ ਇਤਿਹਾਸ, ਜਾਣੋ ਕੀ ਹੋਣ ਜਾ ਰਿਹਾ ਖਾਸ ?

Ban On Social Media: ਸੋਸ਼ਲ ਮੀਡੀਆ 'ਤੇ ਲੱਗਾ ਬੈਨ!16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਖੋਲ੍ਹ ਸਕਣਗੇ ਅਕਾਊਂਟ

ਪੋ*ਰ*ਨੋਗ੍ਰਾਫੀ ਮਾਮਲੇ 'ਚ ਰਾਜ ਕੁੰਦਰਾਂ ਦੀਆਂ ਵਧੀਆਂ ਮੁਸ਼ਕਿਲਾਂ, ED ਨੇ ਘਰ ਅਤੇ ਦਫਤਰ 'ਚ ਕੀਤੀ ਛਾਪੇਮਾਰੀ

Embed widget