ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

VIDEO: Shubman Gill ਦੇ ਕਮਰੇ 'ਚ ਦਾਖਲ ਹੋਏ ਟੀਮ ਇੰਡੀਆ ਦੇ ਦੋ ਖਿਡਾਰੀ, ਦੇਖੋ ਕਿਉਂ ਮਾਰਿਆ ਥੱਪੜ!

IND vs NZ: ਸ਼ੁਭਮਨ ਗਿੱਲ ਨੇ ਆਪਣੇ ਸੋਸ਼ਲ ਮੀਡੀਆ ਰਾਹੀਂ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਸ 'ਚ ਯੁਜਵੇਂਦਰ ਚਾਹਲ ਤੇ ਈਸ਼ਾਨ ਕਿਸ਼ਨ ਸ਼ੁਭਮਨ ਨਾਲ ਮਜ਼ਾਕ ਕਰਦੇ ਨਜ਼ਰ ਆ ਰਹੇ ਹਨ।

Shubman Gill Video IND vs NZ: ਭਾਰਤੀ ਟੀਮ ਨੇ ਘਰੇਲੂ ਸੀਰੀਜ਼ 'ਚ ਨਿਊਜ਼ੀਲੈਂਡ ਨੂੰ ਕਰਾਰੀ ਹਾਰ ਦਿੱਤੀ ਸੀ। ਦੋਵਾਂ ਵਿਚਾਲੇ ਪਹਿਲੀ ਵਨਡੇ ਸੀਰੀਜ਼ ਖੇਡੀ ਗਈ ਸੀ, ਜਿਸ 'ਚ ਭਾਰਤੀ ਟੀਮ ਨੇ ਮਹਿਮਾਨ ਟੀਮ ਨੂੰ 3-0 ਨਾਲ ਕਲੀਨ ਸਵੀਪ ਕੀਤਾ ਸੀ। ਇਸ ਤੋਂ ਬਾਅਦ ਦੋਵਾਂ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਖੇਡੀ ਗਈ। ਇਸ ਸੀਰੀਜ਼ 'ਚ ਭਾਰਤ ਨੇ ਕੀਵੀ ਟੀਮ ਨੂੰ 2-1 ਨਾਲ ਹਰਾਇਆ। ਇਸ ਸੀਰੀਜ਼ ਦਾ ਆਖਰੀ ਅਤੇ ਫੈਸਲਾਕੁੰਨ ਮੈਚ ਅਹਿਮਦਾਬਾਦ 'ਚ ਖੇਡਿਆ ਗਿਆ। ਇਸ ਮੈਚ 'ਚ ਭਾਰਤੀ ਟੀਮ ਦੇ ਸਟਾਰ ਓਪਨਰ ਬੱਲੇਬਾਜ਼ ਸ਼ੁਭਮਨ ਗਿੱਲ ਨੇ ਸ਼ਾਨਦਾਰ ਸੈਂਕੜੇ ਵਾਲੀ ਪਾਰੀ ਖੇਡੀ।

ਗਿੱਲ ਨੇ 63 ਗੇਂਦਾਂ ਵਿੱਚ 126 ਦੌੜਾਂ ਦੀ ਅਜੇਤੂ ਪਾਰੀ ਖੇਡੀ। ਇਸ ਪਾਰੀ ਤੋਂ ਬਾਅਦ ਗਿੱਲ ਦੀ ਕਾਫੀ ਚਰਚਾ ਹੋਈ। ਉਨ੍ਹਾਂ ਨੂੰ ਟੀਮ ਦਾ ਭਵਿੱਖ ਕਿਹਾ ਗਿਆ। ਇੱਥੋਂ ਤੱਕ ਕਿ ਵਿਰਾਟ ਕੋਹਲੀ ਨੇ ਵੀ ਗਿੱਲ ਨੂੰ ਭਾਰਤੀ ਟੀਮ ਦਾ ਭਵਿੱਖ ਕਿਹਾ। ਇਸ ਪਾਰੀ ਤੋਂ ਬਾਅਦ ਸ਼ੁਭਮਨ ਗਿੱਲ, ਯੁਜਵੇਂਦਰ ਚਾਹਲ ਅਤੇ ਈਸ਼ਾਨ ਕਿਸ਼ਨ ਮਸਤੀ ਕਰਦੇ ਨਜ਼ਰ ਆਏ। ਗਿੱਲ ਨੇ ਇਸ ਮਸਤੀ ਦੀ ਵੀਡੀਓ ਆਪਣੇ ਸੋਸ਼ਲ ਮੀਡੀਆ ਰਾਹੀਂ ਸ਼ੇਅਰ ਕੀਤੀ ਹੈ।

View this post on Instagram
 
A post shared by Ꮪhubman Gill (@shubmangill)

ਈਸ਼ਾਨ ਗਿੱਲ ਨੂੰ ਮਜ਼ਾਕ ਵਿੱਚ ਮਾਰ ਦਿੱਤਾ ਥੱਪੜ 

ਇਸ ਵੀਡੀਓ 'ਚ ਤਿੰਨੋਂ ਖਿਡਾਰੀ ਰਿਐਲਿਟੀ ਸ਼ੋਅ ਰੋਡੀਜ਼ ਦੀ ਨਕਲ ਕਰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਈਸ਼ਾਨ ਕਿਸ਼ਨ ਗੋਰਿਲਾ ਦੇ ਰੂਪ 'ਚ ਨਜ਼ਰ ਆ ਰਿਹਾ ਹੈ ਅਤੇ ਉਹ ਚਾਰੇ ਪਾਸੇ ਛਾਲ ਮਾਰ ਰਿਹਾ ਹੈ। ਇਸ ਦੌਰਾਨ ਈਸ਼ਾਨ ਕਿਸ਼ਨ ਨੇ ਗਿੱਲ ਨੂੰ ਜ਼ੋਰਦਾਰ ਥੱਪੜ ਮਾਰ ਦਿੱਤਾ। ਤਿੰਨਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। ਹੁਣ ਤੱਕ 4 ਲੱਖ ਤੋਂ ਵੱਧ ਲੋਕ ਇਸ ਨੂੰ ਪਸੰਦ ਕਰ ਚੁੱਕੇ ਹਨ। ਇਸ ਦੇ ਨਾਲ ਹੀ ਕਰੀਬ 7 ਹਜ਼ਾਰ ਲੋਕਾਂ ਨੇ ਆਪੋ-ਆਪਣੀਆਂ ਟਿੱਪਣੀਆਂ ਅਤੇ ਪ੍ਰਤੀਕਿਰਿਆਵਾਂ ਦਿੱਤੀਆਂ ਹਨ।

ਸ਼ੁਭਮਨ ਗਿੱਲ ਤਿੰਨੋਂ ਫਾਰਮੈਟਾਂ ਵਿੱਚ ਸੈਂਕੜਾ ਲਾਉਣ ਵਾਲੇ ਬਣੇ ਖਿਡਾਰੀ 

ਨਿਊਜ਼ੀਲੈਂਡ ਦੇ ਖ਼ਿਲਾਫ਼ ਤੀਜੇ ਟੀ-20 ਅੰਤਰਰਾਸ਼ਟਰੀ ਮੈਚ 'ਚ ਸੈਂਕੜਾ ਲਗਾਉਣ ਦੇ ਨਾਲ ਹੀ ਗਿੱਲ ਤਿੰਨੋਂ ਫਾਰਮੈਟਾਂ 'ਚ ਸੈਂਕੜਾ ਲਗਾਉਣ ਵਾਲੇ ਬੱਲੇਬਾਜ਼ਾਂ 'ਚੋਂ ਇਕ ਬਣ ਗਿਆ। ਗਿੱਲ ਨੇ ਇਹ ਕਾਰਨਾਮਾ ਸਿਰਫ਼ 23 ਸਾਲ 146 ਦਿਨ ਦੀ ਉਮਰ ਵਿੱਚ ਕੀਤਾ ਹੈ। ਗਿੱਲ ਤਿੰਨੋਂ ਫਾਰਮੈਟਾਂ ਵਿੱਚ ਸੈਂਕੜਾ ਲਗਾਉਣ ਵਾਲਾ ਪੰਜਵਾਂ ਭਾਰਤੀ ਖਿਡਾਰੀ ਬਣ ਗਿਆ ਹੈ। ਇਸ ਦੇ ਨਾਲ ਹੀ ਉਹ ਅਜਿਹਾ ਕਰਨ ਵਾਲੇ ਦੁਨੀਆ ਦੇ 22ਵੇਂ ਬੱਲੇਬਾਜ਼ ਬਣ ਗਏ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget