ਪੜਚੋਲ ਕਰੋ

Shubman Gill: ਸ਼ੁਭਮਨ ਗਿੱਲ ਦੇ ਬੱਲੇ ਨੇ ਟ੍ਰੋਲਰਸ ਦੀ ਬੋਲਤੀ ਕੀਤੀ ਬੰਦ, ਵਿਸ਼ਾਖਾਪਟਨਮ ਟੈਸਟ 'ਚ ਗੇਂਦਬਾਜ਼ਾਂ ਦੇ ਛੁਡਵਾਏ ਪਸੀਨੇ

Shubman Gill Fifty In IND vs ENG 2nd Test: ਭਾਰਤੀ ਟੀਮ ਦੇ ਨੌਜਵਾਨ ਬੱਲੇਬਾਜ਼ ਸ਼ੁਭਮਨ ਗਿੱਲ 'ਤੇ ਸਵਾਲ ਉੱਠਦੇ ਰਹੇ ਹਨ। ਖਾਸ ਤੌਰ 'ਤੇ ਸ਼ੁਭਮਨ ਗਿੱਲ ਟੈਸਟ ਮੈਚਾਂ 'ਚ ਉਮੀਦਾਂ ਮੁਤਾਬਕ ਪ੍ਰਦਰਸ਼ਨ ਕਰਨ

Shubman Gill Fifty In IND vs ENG 2nd Test: ਭਾਰਤੀ ਟੀਮ ਦੇ ਨੌਜਵਾਨ ਬੱਲੇਬਾਜ਼ ਸ਼ੁਭਮਨ ਗਿੱਲ 'ਤੇ ਸਵਾਲ ਉੱਠਦੇ ਰਹੇ ਹਨ। ਖਾਸ ਤੌਰ 'ਤੇ ਸ਼ੁਭਮਨ ਗਿੱਲ ਟੈਸਟ ਮੈਚਾਂ 'ਚ ਉਮੀਦਾਂ ਮੁਤਾਬਕ ਪ੍ਰਦਰਸ਼ਨ ਕਰਨ 'ਚ ਨਾਕਾਮ ਰਹੇ। ਆਲੋਚਕ ਸ਼ੁਭਮਨ ਗਿੱਲ ਨੂੰ ਨਿਸ਼ਾਨਾ ਬਣਾਉਂਦੇ ਰਹੇ। ਪਰ ਹੁਣ ਸ਼ੁਭਮਨ ਗਿੱਲ ਨੇ ਆਪਣੇ ਆਲੋਚਕਾਂ ਨੂੰ ਬੱਲੇ ਨਾਲ ਜਵਾਬ ਦਿੱਤਾ ਹੈ। ਦਰਅਸਲ ਵਿਸ਼ਾਖਾਪਟਨਮ ਟੈਸਟ 'ਚ ਟੀਮ ਇੰਡੀਆ ਦੀ ਦੂਜੀ ਪਾਰੀ 'ਚ ਬੱਲੇਬਾਜ਼ ਲਗਾਤਾਰ ਪੈਵੇਲੀਅਨ ਪਰਤ ਰਹੇ ਹਨ ਪਰ ਸ਼ੁਭਮਨ ਗਿੱਲ ਨੇ ਵਿਕਟ ਨੂੰ ਮਜ਼ਬੂਤੀ ਨਾਲ ਫੜ ਰੱਖਿਆ ਹੈ।

ਸ਼ੁਭਮਨ ਗਿੱਲ ਨੇ ਆਲੋਚਕਾਂ ਨੂੰ ਕਰਾਰਾ ਜਵਾਬ ਦਿੱਤਾ

ਖ਼ਬਰ ਲਿਖੇ ਜਾਣ ਤੱਕ ਭਾਰਤ ਦਾ ਸਕੋਰ 4 ਵਿਕਟਾਂ 'ਤੇ 144 ਦੌੜਾਂ ਹੈ। ਇਸ ਤਰ੍ਹਾਂ ਭਾਰਤੀ ਟੀਮ ਦੀ ਲੀਡ ਵੱਧ ਕੇ 287 ਦੌੜਾਂ ਹੋ ਗਈ ਹੈ। ਸ਼ੁਭਮਨ ਗਿੱਲ 84 ਗੇਂਦਾਂ 'ਤੇ 67 ਦੌੜਾਂ ਬਣਾ ਕੇ ਖੇਡ ਰਿਹਾ ਹੈ। ਹੁਣ ਤੱਕ ਉਹ ਆਪਣੀ ਪਾਰੀ 'ਚ 8 ਚੌਕੇ ਅਤੇ 1 ਛੱਕਾ ਲਗਾ ਚੁੱਕੇ ਹਨ। ਮੰਨਿਆ ਜਾ ਰਿਹਾ ਹੈ ਕਿ ਟੈਸਟ ਜਿਸ ਮੋੜ 'ਤੇ ਖੜ੍ਹਾ ਹੈ, ਉਸ 'ਤੇ ਸ਼ੁਭਮਨ ਗਿੱਲ ਦੀ ਪਾਰੀ ਫੈਸਲਾਕੁੰਨ ਸਾਬਤ ਹੋ ਸਕਦੀ ਹੈ। ਰੋਹਿਤ ਸ਼ਰਮਾ ਤੋਂ ਇਲਾਵਾ ਯਸ਼ਸਵੀ ਜੈਸਵਾਲ, ਸ਼੍ਰੇਅਸ ਅਈਅਰ ਅਤੇ ਰਜਤ ਪਾਟੀਦਾਰ ਵਰਗੇ ਬੱਲੇਬਾਜ਼ ਸਸਤੇ 'ਚ ਪੈਵੇਲੀਅਨ ਪਰਤ ਗਏ ਪਰ ਸ਼ੁਭਮਨ ਗਿੱਲ ਲਗਾਤਾਰ ਇੰਗਲਿਸ਼ ਗੇਂਦਬਾਜ਼ਾਂ ਦਾ ਸਾਹਮਣਾ ਕਰ ਰਹੇ ਹਨ।

ਵਿਸ਼ਾਖਾਪਟਨਮ ਟੈਸਟ 'ਚ ਹੁਣ ਤੱਕ ਕੀ ਹੋਇਆ?

ਇਸ ਤੋਂ ਪਹਿਲਾਂ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਨੇ 396 ਦੌੜਾਂ ਬਣਾਈਆਂ। ਭਾਰਤ ਲਈ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਨੇ 209 ਦੌੜਾਂ ਦੀ ਪਾਰੀ ਖੇਡੀ। ਜਵਾਬ 'ਚ ਇੰਗਲੈਂਡ ਦੀ ਟੀਮ 253 ਦੌੜਾਂ 'ਤੇ ਸਿਮਟ ਗਈ। ਇਸ ਤਰ੍ਹਾਂ ਭਾਰਤੀ ਟੀਮ ਨੂੰ 143 ਦੌੜਾਂ ਦੀ ਬੜ੍ਹਤ ਮਿਲ ਗਈ। ਇਸ ਦੇ ਨਾਲ ਹੀ ਹੁਣ ਭਾਰਤੀ ਟੀਮ ਦੀ ਲੀਡ ਵੱਧ ਕੇ 288 ਦੌੜਾਂ ਹੋ ਗਈ ਹੈ। ਇਸ ਸਮੇਂ ਭਾਰਤ ਲਈ ਸ਼ੁਭਮਨ ਗਿੱਲ ਅਤੇ ਅਕਸ਼ਰ ਪਟੇਲ ਕ੍ਰੀਜ਼ 'ਤੇ ਹਨ।

 
 

ਟਾਪ ਹੈਡਲਾਈਨ

Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

ਵੀਡੀਓਜ਼

Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget