ਪੜਚੋਲ ਕਰੋ

Shubman Gill: ਕੀ ਸ਼ੁਭਮਨ ਗਿੱਲ ਨਾਲ ਹੋ ਰਹੀ ਬੇਇਨਸਾਫੀ ? ਗੁਆਂਢੀ ਦੇਸ਼ ਦੇ ਸਾਬਕਾ ਕਪਤਾਨ ਨੇ ਇਨਸਾਫ ਲਈ ਚੁੱਕੀ ਆਵਾਜ਼

salman butt on Shubman Gill, IND Vs AFG: ਸਟਾਰ ਬੱਲੇਬਾਜ਼ ਸ਼ੁਭਮਨ ਗਿੱਲ ਨੂੰ ਅਫਗਾਨਿਸਤਾਨ ਖਿਲਾਫ ਦੂਜੇ ਟੀ-20 ਮੈਚ ਤੋਂ ਬਾਹਰ ਦਾ ਰਸਤਾ ਦਿਖਾਏ ਜਾਣ 'ਤੇ ਸਵਾਲ ਖੜ੍ਹੇ ਹੋ ਰਹੇ ਹਨ। ਸ਼ੁਭਮਨ ਗਿੱਲ ਦੀ ਥਾਂ ਯਸ਼ਸਵੀ ਜੈਸਵਾਲ

salman butt on Shubman Gill, IND Vs AFG: ਸਟਾਰ ਬੱਲੇਬਾਜ਼ ਸ਼ੁਭਮਨ ਗਿੱਲ ਨੂੰ ਅਫਗਾਨਿਸਤਾਨ ਖਿਲਾਫ ਦੂਜੇ ਟੀ-20 ਮੈਚ ਤੋਂ ਬਾਹਰ ਦਾ ਰਸਤਾ ਦਿਖਾਏ ਜਾਣ 'ਤੇ ਸਵਾਲ ਖੜ੍ਹੇ ਹੋ ਰਹੇ ਹਨ। ਸ਼ੁਭਮਨ ਗਿੱਲ ਦੀ ਥਾਂ ਯਸ਼ਸਵੀ ਜੈਸਵਾਲ ਨੂੰ ਦਿੱਤਾ ਗਿਆ। ਜੈਸਵਾਲ ਨੇ ਹੁਣ 68 ਦੌੜਾਂ ਦੀ ਧਮਾਕੇਦਾਰ ਪਾਰੀ ਖੇਡ ਕੇ ਗਿੱਲ ਲਈ ਵਾਪਸੀ ਦਾ ਰਾਹ ਬਹੁਤ ਮੁਸ਼ਕਲ ਬਣਾ ਦਿੱਤਾ ਹੈ। ਪਾਕਿਸਤਾਨ ਦੇ ਸਾਬਕਾ ਕਪਤਾਨ ਸਲਮਾਨ ਬੱਟ ਨੇ ਇਸ ਨੂੰ ਸ਼ੁਭਮਨ ਗਿੱਲ ਨਾਲ ਬੇਇਨਸਾਫੀ ਕਰਾਰ ਦਿੱਤਾ ਹੈ। ਬੱਟ ਦਾ ਮੰਨਣਾ ਹੈ ਕਿ ਸ਼ੁਭਮਨ ਗਿੱਲ ਟੀਮ ਇੰਡੀਆ ਦਾ ਨੰਬਰ ਇਕ ਖਿਡਾਰੀ ਹੈ ਅਤੇ ਉਸ ਨੂੰ ਕਿਸੇ ਵੀ ਹਾਲਤ 'ਚ ਟੀ-20 ਵਿਸ਼ਵ ਕੱਪ ਖੇਡਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ।

ਦਰਅਸਲ, ਪਿਛਲੇ 14 ਮਹੀਨਿਆਂ ਤੋਂ ਗਿੱਲ ਟੀ-20 'ਚ ਭਾਰਤ ਦੀ ਪਹਿਲੀ ਪਸੰਦ ਓਪਨਰ ਰਹੇ ਹਨ। ਪਰ ਰੋਹਿਤ ਸ਼ਰਮਾ ਦੀ ਵਾਪਸੀ ਤੋਂ ਬਾਅਦ ਟੀਮ 'ਚ ਬਦਲਾਅ ਦੀ ਪ੍ਰਕਿਰਿਆ ਸ਼ੁਰੂ ਹੋ ਗਈ। ਕੋਚ ਰਾਹੁਲ ਦ੍ਰਾਵਿੜ ਨੇ ਸਪੱਸ਼ਟ ਕੀਤਾ ਹੈ ਕਿ ਖੱਬੇ ਹੱਥ ਦਾ ਬੱਲੇਬਾਜ਼ ਹੋਣ ਕਾਰਨ ਰੋਹਿਤ ਸ਼ਰਮਾ ਦੇ ਸਾਥੀ ਵਜੋਂ ਕੇਵਲ ਯਸ਼ਸਵੀ ਜੈਸਵਾਲ ਨੂੰ ਹੀ ਅਹਿਮੀਅਤ ਦਿੱਤੀ ਜਾਵੇਗੀ। ਹਾਲਾਂਕਿ ਪਹਿਲੇ ਮੈਚ 'ਚ ਜੈਸਵਾਲ ਦੇ ਫਿੱਟ ਨਾ ਹੋਣ ਕਾਰਨ ਗਿੱਲ ਨੂੰ ਪਲੇਇੰਗ 11 'ਚ ਖੇਡਣ ਦਾ ਮੌਕਾ ਦਿੱਤਾ ਗਿਆ। ਪਰ ਜਿਵੇਂ ਹੀ ਜੈਸਵਾਲ ਵਾਪਸ ਆਇਆ ਤਾਂ ਉਸ ਨੂੰ ਬਾਹਰ ਕੱਢ ਦਿੱਤਾ ਗਿਆ।

ਗਿੱਲ ਨੂੰ ਜਲਦਬਾਜ਼ੀ ਨਹੀਂ ਕਰਨੀ ਚਾਹੀਦੀ

ਸਲਮਾਨ ਬੱਟ ਨੇ ਕਿਹਾ, ''ਗਿੱਲ ਪਿਛਲੇ ਕੁਝ ਮੈਚਾਂ 'ਚ ਆਪਣੀ ਪ੍ਰਤਿਭਾ ਦੇ ਮੁਤਾਬਕ ਨਹੀਂ ਖੇਡ ਸਕਿਆ ਹੈ। ਪਰ ਗਿੱਲ ਬਹੁਤ ਵਧੀਆ ਖਿਡਾਰੀ ਹੈ ਅਤੇ ਬਹੁਤ ਹੁਨਰ ਹੈ। ਗਿੱਲ ਥੋੜੀ ਜਲਦਬਾਜ਼ੀ ਕਰ ਰਹੇ ਹੈ। 20 ਦੌੜਾਂ ਬਣਾਉਣ ਤੋਂ ਬਾਅਦ, ਗਿੱਲ ਵੱਡੇ ਸ਼ਾਟ ਦੀ ਕੋਸ਼ਿਸ਼ ਕਰਦੇ ਹੋਏ ਆਊਟ ਹੋ ਗਿਆ। ਪਿਛਲੇ ਸਾਲ ਗਿੱਲ ਅਜਿਹਾ ਨਹੀਂ ਕਰ ਰਿਹਾ ਸੀ ਇਸ ਲਈ ਉਹ ਕਾਫੀ ਦੌੜਾਂ ਬਣਾਉਣ 'ਚ ਕਾਮਯਾਬ ਰਿਹਾ। ਗਿੱਲ ਨੂੰ ਕ੍ਰੀਜ਼ 'ਤੇ ਬਣੇ ਰਹਿਣ ਦੀ ਲੋੜ ਹੈ। ਗਿੱਲ ਨੂੰ ਇਹ ਸਮਝਣਾ ਹੋਵੇਗਾ ਕਿ ਮੌਜੂਦਾ ਸਮੇਂ 'ਚ ਉਹ ਦੁਨੀਆ ਦਾ ਨੰਬਰ ਇਕ ਬੱਲੇਬਾਜ਼ ਹੈ ਅਤੇ ਕੋਈ ਉਸ ਦੇ ਕਰੀਬ ਵੀ ਨਹੀਂ ਹੈ। ਗਿੱਲ ਨੂੰ ਕ੍ਰੀਜ਼ 'ਤੇ ਰਹਿਣਾ ਚਾਹੀਦਾ ਹੈ।

ਦੱਸ ਦੇਈਏ ਕਿ ਗਿੱਲ ਲਈ ਵਾਪਸੀ ਦਾ ਰਸਤਾ ਪੂਰੀ ਤਰ੍ਹਾਂ ਬੰਦ ਨਹੀਂ ਹੋਇਆ ਹੈ। ਜੇਕਰ ਗਿੱਲ ਆਈ.ਪੀ.ਐੱਲ. 'ਚ ਚੰਗਾ ਪ੍ਰਦਰਸ਼ਨ ਕਰਦੇ ਹਨ ਤਾਂ ਉਹ ਟੀ-20 'ਚ ਦੁਬਾਰਾ ਓਪਨਿੰਗ ਸਥਾਨ ਹਾਸਲ ਕਰ ਸਕਦੇ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
Embed widget