ਪੜਚੋਲ ਕਰੋ

Shubman Gill: ਸ਼ੁਭਮਨ ਗਿੱਲ ਦਾ ਟੁੱਟਿਆ ਦਿਲ, ਸਾਰਾ ਨੇ ਗੁਜਰਾਤ ਟਾਈਟਨਸ ਦੇ ਕ੍ਰਿਕਟਰ ਨਾਲ ਕਰਵਾਈ ਮੰਗਣੀ 

Shubman Gill: ਭਾਰਤੀ ਟੀਮ ਦੇ ਨੌਜਵਾਨ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਆਪਣੀ ਪੇਸ਼ੇਵਰ ਅਤੇ ਨਿੱਜੀ ਜ਼ਿੰਦਗੀ ਨੂੰ ਲੈ ਚਰਚਾ ਵਿੱਚ ਰਹਿੰਦੇ ਹਨ। ਦੱਸ ਦੇਈਏ ਕਿ ਉਨ੍ਹਾਂ ਨੂੰ ਗੁਜਰਾਤ ਟਾਈਟਨਜ਼ ਦਾ ਕਪਤਾਨ ਬਣਾਇਆ ਗਿਆ ਸੀ।

Shubman Gill: ਭਾਰਤੀ ਟੀਮ ਦੇ ਨੌਜਵਾਨ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਆਪਣੀ ਪੇਸ਼ੇਵਰ ਅਤੇ ਨਿੱਜੀ ਜ਼ਿੰਦਗੀ ਨੂੰ ਲੈ ਚਰਚਾ ਵਿੱਚ ਰਹਿੰਦੇ ਹਨ। ਦੱਸ ਦੇਈਏ ਕਿ ਉਨ੍ਹਾਂ ਨੂੰ ਗੁਜਰਾਤ ਟਾਈਟਨਜ਼ ਦਾ ਕਪਤਾਨ ਬਣਾਇਆ ਗਿਆ ਸੀ। ਉਹ ਆਈਪੀਐਲ 2024 ਦੌਰਾਨ ਟੀਮ ਦੀ ਕਪਤਾਨੀ ਕਰਦੇ ਨਜ਼ਰ ਆਏ ਸਨ।

ਕ੍ਰਿਕੇਟ ਦੇ ਭਗਵਾਨ ਵਜੋਂ ਜਾਣੇ ਜਾਂਦੇ ਸਚਿਨ ਤੇਂਦੁਲਕਰ ਦੀ ਬੇਟੀ ਸਾਰਾ ਤੇਂਦੁਲਕਰ ਦਾ ਨਾਂ ਅਕਸਰ ਗਿੱਲ ਨਾਲ ਜੋੜਿਆ ਜਾਂਦਾ ਹੈ।   ਸੋਸ਼ਲ ਮੀਡੀਆ 'ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਗਿੱਲ ਅਤੇ ਸਾਰਾ ਇੱਕ-ਦੂਜੇ ਨੂੰ ਡੇਟ ਕਰ ਰਹੇ ਹਨ ਪਰ ਹੁਣ ਉਨ੍ਹਾਂ ਦਾ ਦਿਲ ਟੁੱਟ ਗਿਆ ਹੈ।

ਸ਼ੁਭਮਨ ਅਤੇ ਸਾਰਾ ਦਾ ਅਕਸਰ ਜੋੜਿਆ ਜਾਂਦਾ ਨਾਂਅ

ਦਰਅਸਲ, ਜਦੋਂ ਵੀ ਭਾਰਤੀ ਟੀਮ ਕੋਈ ਮੈਚ ਖੇਡਦੀ ਹੈ ਤਾਂ ਸਾਰਾ ਟੀਮ ਇੰਡੀਆ ਨੂੰ ਸਪੋਰਟ ਕਰਦੀ ਨਜ਼ਰ ਆਉਂਦੀ ਹੈ। ਅਜਿਹਾ ਹੀ ਕੁਝ ਵਿਸ਼ਵ ਕੱਪ 2023 ਦੌਰਾਨ ਦੇਖਣ ਨੂੰ ਮਿਲਿਆ ਸੀ ਅਤੇ ਅਜਿਹੇ 'ਚ ਇਨ੍ਹਾਂ ਦੋਵਾਂ ਦੇ ਨਾਂ ਆਪਸ 'ਚ ਜੁੜੇ ਹੋਣੇ ਸ਼ੁਰੂ ਹੋ ਗਏ ਸਨ।

ਇੱਕ ਵਾਰ ਸਾਰਾ ਅਤੇ ਗਿੱਲ ਦਾ ਵੀਡੀਓ ਵੀ ਵਾਇਰਲ ਹੋਇਆ ਸੀ, ਜਿਸ ਵਿੱਚ ਦੋਵੇਂ ਇਕੱਠੇ ਮੌਜੂਦ ਸਨ ਪਰ ਇਕੱਠੇ ਬਾਹਰ ਜਾਂਦੇ ਹੋਏ ਨਜ਼ਰ ਆਏ ਸਨ। ਅਜਿਹੇ 'ਚ ਪ੍ਰਸ਼ੰਸਕਾਂ ਦਾ ਦਾਅਵਾ ਹੈ ਕਿ ਦੋਵੇਂ ਇਕ-ਦੂਜੇ ਨੂੰ ਡੇਟ ਕਰ ਰਹੇ ਹਨ ਅਤੇ ਆਪਣਾ ਦਿਲ ਦੇ ਚੁੱਕੇ ਹਨ।

View this post on Instagram
 
A post shared by Sarah Petherick (@sarahpetherick)

ਸਾਰਾ ਨੇ ਗੁਜਰਾਤ ਟਾਈਟਨਸ ਦੇ ਇਸ ਖਿਡਾਰੀ ਨਾਲ ਮੰਗਣੀ ਕੀਤੀ

ਦਰਅਸਲ, ਅਸੀਂ ਇੱਥੇ ਗੁਜਰਾਤ ਦੇ ਜਿਸ ਖਿਡਾਰੀ ਦੀ ਗੱਲ ਕਰ ਰਹੇ ਹਾਂ, ਉਹ ਕੋਈ ਹੋਰ ਨਹੀਂ ਬਲਕਿ ਤੇਜ਼ ਗੇਂਦਬਾਜ਼ ਸਪੈਂਸਰ ਜਾਨਸਨ ਹੈ। ਜਾਨਸਨ ਨੇ ਹੁਣ ਆਪਣੇ ਦੇਸ਼ ਵਾਸੀ ਸਾਰਾ ਪੈਥਰਿਕ ਨਾਲ ਮੰਗਣੀ ਕਰ ਲਈ ਹੈ।

ਤੁਹਾਨੂੰ ਦੱਸ ਦੇਈਏ ਕਿ ਜਾਨਸਨ ਨੇ ਆਪਣੀ ਗਰਲਫ੍ਰੈਂਡ ਸਾਰਾ ਨਾਲ ਮੰਗਣੀ ਕਰ ਲਈ ਹੈ ਅਤੇ ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਦਿੱਤੀ ਹੈ। ਸਪੈਂਸਰ ਨੇ ਇਕ ਤਸਵੀਰ ਸ਼ੇਅਰ ਕਰਕੇ ਇਹ ਜਾਣਕਾਰੀ ਦਿੱਤੀ ਹੈ ਅਤੇ ਦੋਵੇਂ ਜਲਦ ਹੀ ਮੰਗਣੀ ਕਰਨ ਜਾ ਰਹੇ ਹਨ।

ਗੁਜਰਾਤ ਟਾਇਟਨਸ ਲਈ ਖੇਡ ਚੁੱਕੇ ਹਨ ਜਾਨਸਨ 

ਜਾਨਸਨ IPL 'ਚ ਗੁਜਰਾਤ ਟਾਈਟਨਸ ਲਈ ਖੇਡ ਚੁੱਕੇ ਹਨ ਅਤੇ IPL 2024 'ਚ ਵੀ ਖੇਡਦੇ ਦੇਖਿਆ ਗਿਆ ਸੀ। ਉਨ੍ਹਾਂ ਆਸਟ੍ਰੇਲੀਆ ਲਈ ਅੰਤਰਰਾਸ਼ਟਰੀ ਕ੍ਰਿਕਟ ਖੇਡਿਆ ਹੈ ਅਤੇ ਆਪਣਾ ਡੈਬਿਊ ਕੀਤਾ।

ਜੇਕਰ ਸਪੈਂਸਰ ਦੇ ਆਈਪੀਐਲ ਕਰੀਅਰ ਦੀ ਗੱਲ ਕਰੀਏ ਤਾਂ ਉਹ ਹੁਣ ਤੱਕ ਕੁੱਲ 5 ਮੈਚ ਖੇਡ ਚੁੱਕੇ ਹਨ, ਜਿਸ ਵਿੱਚ ਉਨ੍ਹਾਂ ਨੇ 4 ਵਿਕਟਾਂ ਲਈਆਂ ਹਨ। ਇੰਨਾ ਹੀ ਨਹੀਂ, ਉਸਨੇ ਆਸਟ੍ਰੇਲੀਆ ਲਈ ਇੱਕ ਵਨਡੇ ਮੈਚ ਖੇਡਿਆ ਹੈ, ਜਦੋਂ ਕਿ ਉਸਨੇ 5 ਟੀ-20 ਮੈਚਾਂ ਵਿੱਚ 6 ਵਿਕਟਾਂ ਲਈਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ

Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ

Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ

ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਚੋਣਾਂ ਤੋਂ ਡਰੇ Justine Trudeau, Study Visa 'ਚ 1 ਲੱਖ 78 ਹਜ਼ਾਰ ਦੀ ਕਟੌਤੀ ਦਾ ਐਲਾਨ, ਵਰਕ ਪਰਮਿਟ 'ਤੇ ਵੀ ਸਖ਼ਤੀ

ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ

Daily Horoscope: ਕੰਨਿਆ ਵਾਲੇ ਬਹੁਤ ਜ਼ਿਆਦਾ ਮਾਨਸਿਕ ਬੋਝ ਅਤੇ ਮਹੱਤਵਪੂਰਨ ਫੈਸਲੇ ਲੈਣ ਤੋਂ ਬਚਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ

Embed widget