ਪੜਚੋਲ ਕਰੋ

Shubman Gill: ਸ਼ੁਭਮਨ ਗਿੱਲ ਨੇ ਦਿਖਾਏ ਸਿਕਸ ਪੈਕ ਐਬਸ, ਕਮੈਂਟ ਬਾਕਸ 'ਚ ਸਾਰਾ ਤੇਂਦੁਲਕਰ ਦੇ ਨਾਂਅ ਦੀ ਲੱਗੀ ਝੜੀ

Shubman Gill's Stunning Six-Pack Abs: ਸ਼ੁਭਮਨ ਗਿੱਲ ਭਾਰਤੀ ਕ੍ਰਿਕਟ ਟੀਮ ਦੇ ਸਭ ਤੋਂ ਡੈਸ਼ਿੰਗ ਕ੍ਰਿਕਟਰਾਂ ਵਿੱਚੋਂ ਇੱਕ ਹਨ। ਉਹ ਆਪਣੀ ਪ੍ਰੋਫੈਸ਼ਨਲ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ

Shubman Gill's Stunning Six-Pack Abs: ਸ਼ੁਭਮਨ ਗਿੱਲ ਭਾਰਤੀ ਕ੍ਰਿਕਟ ਟੀਮ ਦੇ ਸਭ ਤੋਂ ਡੈਸ਼ਿੰਗ ਕ੍ਰਿਕਟਰਾਂ ਵਿੱਚੋਂ ਇੱਕ ਹਨ। ਉਹ ਆਪਣੀ ਪ੍ਰੋਫੈਸ਼ਨਲ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ। ਗਿੱਲ ਆਪਣੀ ਦਿੱਖ ਅਤੇ ਸ਼ਾਨਦਾਰ ਸਰੀਰ ਨਾਲ ਹਰ ਦਿਨ ਸੋਸ਼ਲ ਮੀਡੀਆ 'ਤੇ ਛਾਏ ਰਹਿੰਦੇ ਹਨ। ਇਸ ਵਿਚਾਲੇ ਭਾਰਤੀ ਬੱਲੇਬਾਜ਼ ਦੀਆਂ ਖਾਸ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਅੱਗ ਦੀ ਤਰ੍ਹਾਂ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਗਿੱਲ ਆਪਣੇ ਐਬਸ ਦਿਖਾਉਂਦੇ ਹੋਏ ਨਜ਼ਰ ਆ ਰਹੇ ਹਨ। 

ਗਿੱਲ ਦੀਆਂ ਤਸਵੀਰਾਂ ਤੇਜ਼ੀ ਨਾਲ ਹੋਈਆਂ ਵਾਇਰਲ 

ਇੰਗਲੈਂਡ ਖਿਲਾਫ ਖੇਡੀ ਗਈ ਟੈਸਟ ਸੀਰੀਜ਼ 'ਚ ਬੱਲੇ ਨਾਲ ਸਨਸਨੀ ਮਚਾਉਣ ਤੋਂ ਬਾਅਦ ਹੀ ਸ਼ੁਭਮਨ ਗਿੱਲ ਛੁੱਟੀਆਂ 'ਤੇ ਨਿਕਲ ਗਏ ਹਨ। ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਆਪਣੇ ਐਬਸ ਦਿਖਾਉਂਦੇ ਨਜ਼ਰ ਆ ਰਹੇ ਹਨ। ਦਰਅਸਲ, ਫੋਟੋਆਂ ਵਿੱਚ ਗਿੱਲ ਇੱਕ ਤਸਵੀਰ ਵਿੱਚ ਖੁਦ ਨੂੰ ਤੌਲੀਏ ਨਾਲ ਲਪੇਟੇ ਨਜ਼ਰ ਆ ਰਹੇ ਹਨ ਅਤੇ ਸਿਰ 'ਤੇ ਟੋਪੀ ਪਾਈ ਹੋਈ ਹੈ। ਤਸਵੀਰਾਂ 'ਚ ਗਿੱਲ ਦੀ ਸ਼ਾਨਦਾਰ ਬਾਡੀ ਸਾਫ ਦਿਖਾਈ ਦੇ ਰਹੀ ਹੈ।

View this post on Instagram
 
A post shared by Ꮪhubman Gill (@shubmangill)

ਟੈਸਟ ਸੀਰੀਜ਼ 'ਚ ਬੱਲੇ ਨਾਲ ਦਿਖਾਇਆ ਜਲਵਾ

ਸ਼ੁਭਮਨ ਗਿੱਲ ਲਈ ਇੰਗਲੈਂਡ ਖਿਲਾਫ ਖੇਡੀ ਗਈ ਟੈਸਟ ਸੀਰੀਜ਼ ਬੱਲੇ ਨਾਲ ਯਾਦਗਾਰ ਰਹੀ। ਗਿੱਲ ਨੇ ਪੰਜ ਮੈਚਾਂ ਦੀਆਂ ਕੁੱਲ 9 ਪਾਰੀਆਂ ਵਿੱਚ 56.50 ਦੀ ਔਸਤ ਨਾਲ 452 ਦੌੜਾਂ ਬਣਾਈਆਂ। ਇਸ ਦੌਰਾਨ ਗਿੱਲ ਨੇ ਤਿੰਨ ਸੈਂਕੜੇ ਲਗਾਏ। ਧਰਮਸ਼ਾਲਾ 'ਚ ਖੇਡੇ ਗਏ ਆਖਰੀ ਟੈਸਟ ਮੈਚ 'ਚ ਗਿੱਲ ਨੇ 110 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ।

ਗੁਜਰਾਤ ਦੀ ਕਪਤਾਨੀ ਕਰਨਗੇ ਸ਼ੁਭਮਨ

ਸ਼ੁਭਮਨ ਗਿੱਲ IPL 2024 ਵਿੱਚ ਗੁਜਰਾਤ ਟਾਈਟਨਸ ਦੀ ਅਗਵਾਈ ਕਰਦੇ ਨਜ਼ਰ ਆਉਣਗੇ। ਹਾਰਦਿਕ ਪਾਂਡਿਆ ਦੀ ਮੁੰਬਈ ਇੰਡੀਅਨਜ਼ 'ਚ ਵਾਪਸੀ ਤੋਂ ਬਾਅਦ ਗੁਜਰਾਤ ਨੇ ਇੰਡੀਅਨ ਪ੍ਰੀਮੀਅਰ ਲੀਗ ਦੇ 17ਵੇਂ ਸੀਜ਼ਨ ਲਈ ਗਿੱਲ ਨੂੰ ਟੀਮ ਦੀ ਕਮਾਨ ਸੌਂਪ ਦਿੱਤੀ ਹੈ। ਗੁਜਰਾਤ ਲਈ ਖੇਡਦੇ ਹੋਏ ਭਾਰਤੀ ਸਲਾਮੀ ਬੱਲੇਬਾਜ਼ ਦਾ ਪ੍ਰਦਰਸ਼ਨ ਪਿਛਲੇ ਦੋ ਸੈਸ਼ਨਾਂ 'ਚ ਜ਼ਬਰਦਸਤ ਰਿਹਾ ਹੈ। ਅਜਿਹੇ 'ਚ ਇਸ ਸੀਜ਼ਨ 'ਚ ਵੀ ਗਿੱਲ ਟੀ-20 ਵਿਸ਼ਵ ਕੱਪ ਤੋਂ ਠੀਕ ਪਹਿਲਾਂ ਬੱਲੇ ਨਾਲ ਧਮਾਕੇਦਾਰ ਪ੍ਰਦਰਸ਼ਨ ਕਰਨਾ ਚਾਹੇਗਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget