ਪੜਚੋਲ ਕਰੋ

Shubhman Gill: ਸ਼ੁਭਮਨ ਗਿੱਲ ਨੇ ਬਣਾਏ ਪੰਜ ਵੱਡੇ ਰਿਕਾਰਡ, ਵਿਰਾਟ ਤੇ ਹਾਸ਼ਿਮ ਸਣੇ ਕਈ ਮਹਾਨ ਖਿਡਾਰੀਆਂ ਨੂੰ ਪਿੱਛੇ ਛੱਡਿਆ

ਸ਼ੁਭਮਨ ਗਿੱਲ ਨੇ ਇੰਗਲੈਂਡ ਵਿਰੁੱਧ ਤੀਜੇ ਇੱਕ ਰੋਜ਼ਾ ਮੈਚ ਵਿੱਚ ਸੈਂਕੜਾ ਲਾ ਕੇ ਕਈ ਵੱਡੇ ਰਿਕਾਰਡ ਬਣਾ ਧਰੇ। ਗਿੱਲ ਨੇ ਅਹਿਮਦਾਬਾਦ ਵਿੱਚ ਖੇਡੇ ਗਏ ਮੈਚ ਵਿੱਚ 112 ਦੌੜਾਂ ਬਣਾਈਆਂ। ਇਸ ਪਾਰੀ ਨੂੰ ਖੇਡ ਕੇ ਗਿੱਲ 50 ਵਨਡੇ...

Shubhman Gill Records IND vs ENG 3rd ODI: ਸ਼ੁਭਮਨ ਗਿੱਲ ਨੇ ਇੰਗਲੈਂਡ ਵਿਰੁੱਧ ਤੀਜੇ ਇੱਕ ਰੋਜ਼ਾ ਮੈਚ ਵਿੱਚ ਸੈਂਕੜਾ ਲਾ ਕੇ ਕਈ ਵੱਡੇ ਰਿਕਾਰਡ ਬਣਾ ਧਰੇ। ਗਿੱਲ ਨੇ ਅਹਿਮਦਾਬਾਦ ਵਿੱਚ ਖੇਡੇ ਗਏ ਮੈਚ ਵਿੱਚ 112 ਦੌੜਾਂ ਬਣਾਈਆਂ। ਇਸ ਪਾਰੀ ਨੂੰ ਖੇਡ ਕੇ ਗਿੱਲ 50 ਵਨਡੇ ਪਾਰੀਆਂ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਖਿਡਾਰੀ ਬਣ ਗਿਆ। 50 ਇੱਕ ਰੋਜ਼ਾ ਪਾਰੀਆਂ ਤੋਂ ਬਾਅਦ ਗਿੱਲ ਦੇ ਨਾਮ 2,587 ਦੌੜਾਂ ਹਨ ਤੇ ਇਸ ਸਬੰਧ ਵਿੱਚ ਉਸ ਨੇ ਵਿਰਾਟ ਕੋਹਲੀ ਤੇ ਹਾਸ਼ਿਮ ਅਮਲਾ ਸਮੇਤ ਕਈ ਮਹਾਨ ਖਿਡਾਰੀਆਂ ਨੂੰ ਪਿੱਛੇ ਛੱਡ ਦਿੱਤਾ ਹੈ।

50 ਇੱਕ ਰੋਜ਼ਾ ਪਾਰੀਆਂ ਤੋਂ ਬਾਅਦ ਸਭ ਤੋਂ ਵੱਧ ਦੌੜਾਂ
ਸ਼ੁਭਮਨ ਗਿੱਲ ਨੇ ਆਪਣੇ ਇੱਕ ਰੋਜ਼ਾ ਕਰੀਅਰ ਦੀਆਂ ਪਹਿਲੀਆਂ 50 ਪਾਰੀਆਂ ਵਿੱਚ 2,587 ਦੌੜਾਂ ਬਣਾਈਆਂ ਹਨ, ਜਿਸ ਵਿੱਚ 7 ​​ਸੈਂਕੜੇ ਤੇ 15 ਅਰਧ ਸੈਂਕੜੇ ਸ਼ਾਮਲ ਹਨ। ਦੱਸ ਦਈਏ ਕਿ ਗਿੱਲ ਦਾ ਵਨਡੇ ਮੈਚਾਂ ਵਿੱਚ ਔਸਤ 60 ਤੋਂ ਵੱਧ ਹੈ। ਇਸ ਮਾਮਲੇ ਵਿੱਚ ਗਿੱਲ ਨੇ ਦੱਖਣੀ ਅਫਰੀਕਾ ਦੇ ਮਹਾਨ ਖਿਡਾਰੀ ਹਾਸ਼ਿਮ ਅਮਲਾ ਦਾ ਰਿਕਾਰਡ ਤੋੜ ਦਿੱਤਾ ਹੈ, ਜਿਸ ਨੇ ਆਪਣੀਆਂ ਪਹਿਲੀਆਂ 50 ਇੱਕ ਰੋਜ਼ਾ ਪਾਰੀਆਂ ਵਿੱਚ 2,486 ਦੌੜਾਂ ਬਣਾਈਆਂ ਸਨ। ਪਾਕਿਸਤਾਨ ਦੇ ਇਮਾਮ-ਉਲ-ਹੱਕ ਤੇ ਫਖਰ ਜ਼ਮਾਨ ਨੇ ਆਪਣੀਆਂ ਪਹਿਲੀਆਂ 50 ਇੱਕ ਰੋਜ਼ਾ ਪਾਰੀਆਂ ਵਿੱਚ ਕ੍ਰਮਵਾਰ 2,386 ਤੇ 2,262 ਦੌੜਾਂ ਬਣਾਈਆਂ।

ਸ਼ੁਭਮਨ ਗਿੱਲ - 2587 ਦੌੜਾਂ
ਹਾਸ਼ਿਮ ਅਮਲਾ - 2486 ਦੌੜਾਂ
ਇਮਾਮ ਉਲ-ਹੱਕ - 2387 ਦੌੜਾਂ
ਫਖਰ ਜ਼ਮਾਨ - 2262 ਦੌੜਾਂ
ਸ਼ਾਈ ਹੋਪ - 2247 ਦੌੜਾਂ

ਸ਼ੁਭਮਨ ਗਿੱਲ ਨੇ ਤੋੜੇ ਕਈ ਰਿਕਾਰਡ
-ਸ਼ੁਭਮਨ ਗਿੱਲ ਉਨ੍ਹਾਂ ਖਿਡਾਰੀਆਂ ਦੀ ਸੂਚੀ ਵਿੱਚ ਸ਼ਾਮਲ ਹੋ ਗਿਆ ਹੈ ਜਿਨ੍ਹਾਂ ਨੇ ਇੱਕ ਰੋਜ਼ਾ ਕ੍ਰਿਕਟ ਵਿੱਚ ਖੇਡੀ ਗਈ ਦੁਵੱਲੀ ਲੜੀ ਦੇ ਹਰ ਮੈਚ ਵਿੱਚ 50 ਜਾਂ ਇਸ ਤੋਂ ਵੱਧ ਦੌੜਾਂ ਬਣਾਈਆਂ ਹਨ। ਗਿੱਲ ਤੋਂ ਪਹਿਲਾਂ ਐਮਐਸ ਧੋਨੀ ਤੇ ਸ਼੍ਰੇਅਸ ਅਈਅਰ ਸਮੇਤ 6 ਭਾਰਤੀ ਬੱਲੇਬਾਜ਼ ਇਹ ਕਾਰਨਾਮਾ ਕਰ ਚੁੱਕੇ ਹਨ।

-ਸ਼ੁਭਮਨ ਗਿੱਲ ਵਨਡੇ ਕ੍ਰਿਕਟ ਦੇ ਇਤਿਹਾਸ ਵਿੱਚ ਸਭ ਤੋਂ ਤੇਜ਼ 2500 ਦੌੜਾਂ ਬਣਾਉਣ ਵਾਲਾ ਖਿਡਾਰੀ ਵੀ ਬਣ ਗਿਆ ਹੈ। ਉਸ ਨੇ ਇਹ ਰਿਕਾਰਡ 50ਵੀਂ ਪਾਰੀ ਵਿੱਚ ਬਣਾਇਆ। ਉਨ੍ਹਾਂ ਤੋਂ ਪਹਿਲਾਂ ਹਾਸ਼ਿਮ ਅਮਲਾ ਨੇ 51 ਵਨਡੇ ਪਾਰੀਆਂ ਵਿੱਚ 2500 ਦੌੜਾਂ ਪੂਰੀਆਂ ਕੀਤੀਆਂ ਸਨ।

-ਸ਼ੁਭਮਨ ਗਿੱਲ 7 ਵਨਡੇ ਸੈਂਕੜੇ ਬਣਾਉਣ ਵਾਲਾ ਸਭ ਤੋਂ ਤੇਜ਼ ਖਿਡਾਰੀ ਵੀ ਬਣ ਗਿਆ ਹੈ। ਉਸ ਨੇ ਇਹ ਉਪਲਬਧੀ 50 ਪਾਰੀਆਂ ਵਿੱਚ ਹਾਸਲ ਕੀਤੀ। ਇਸ ਤੋਂ ਪਹਿਲਾਂ ਉਹ ਸਭ ਤੋਂ ਘੱਟ ਪਾਰੀਆਂ ਵਿੱਚ 6 ਵਨਡੇ ਸੈਂਕੜੇ ਬਣਾਉਣ ਵਾਲਾ ਭਾਰਤੀ ਖਿਡਾਰੀ ਵੀ ਬਣ ਗਿਆ ਸੀ।

-ਸ਼ੁਭਮਨ ਗਿੱਲ ਪਹਿਲੀਆਂ 50 ਵਨਡੇ ਪਾਰੀਆਂ ਵਿੱਚ ਸਭ ਤੋਂ ਵਧੀਆ ਔਸਤ ਵਾਲਾ ਖਿਡਾਰੀ ਵੀ ਬਣ ਗਿਆ ਹੈ। ਪਹਿਲੀਆਂ 50 ਪਾਰੀਆਂ ਵਿੱਚ ਉਸ ਦਾ ਔਸਤ 60.16 ਰਿਹਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹੁਣ ਜਨਵਰੀ ਤੋਂ 10 ਲੱਖ ਦਾ ਮਿਲੇਗਾ ਮੁਫ਼ਤ ਇਲਾਜ, 3 ਕਰੋੜ ਪੰਜਾਬੀਆਂ ਲਈ CM ਮਾਨ ਦਾ ਵੱਡਾ ਐਲਾਨ
ਹੁਣ ਜਨਵਰੀ ਤੋਂ 10 ਲੱਖ ਦਾ ਮਿਲੇਗਾ ਮੁਫ਼ਤ ਇਲਾਜ, 3 ਕਰੋੜ ਪੰਜਾਬੀਆਂ ਲਈ CM ਮਾਨ ਦਾ ਵੱਡਾ ਐਲਾਨ
ਪੰਜਾਬ ਦੇ ਰਾਜਪਾਲ ਕਟਾਰੀਆ ਨੂੰ ਮਿਲੀ ਧਮਕੀ, ਲਿਖਿਆ- ਜਿੱਥੇ ਵੀ ਮਿਲੇ ਮਾਰੋ; ਜਾਣੋ ਪੂਰਾ ਮਾਮਲਾ
ਪੰਜਾਬ ਦੇ ਰਾਜਪਾਲ ਕਟਾਰੀਆ ਨੂੰ ਮਿਲੀ ਧਮਕੀ, ਲਿਖਿਆ- ਜਿੱਥੇ ਵੀ ਮਿਲੇ ਮਾਰੋ; ਜਾਣੋ ਪੂਰਾ ਮਾਮਲਾ
ਸ਼ਰਾਬ ਪੀਣ ਵਾਲਿਆਂ ਲਈ ਬੂੂਰੀ ਖ਼ਬਰ! ਇੱਕ ਪੈੱਗ ਨਾਲ ਹੋ ਸਕਦਾ ਮੂੰਹ ਦਾ ਕੈਂਸਰ, ਰਿਸਰਚ 'ਚ ਹੋਇਆ ਡਰਾਉਣਾ ਖੁਲਾਸਾ
ਸ਼ਰਾਬ ਪੀਣ ਵਾਲਿਆਂ ਲਈ ਬੂੂਰੀ ਖ਼ਬਰ! ਇੱਕ ਪੈੱਗ ਨਾਲ ਹੋ ਸਕਦਾ ਮੂੰਹ ਦਾ ਕੈਂਸਰ, ਰਿਸਰਚ 'ਚ ਹੋਇਆ ਡਰਾਉਣਾ ਖੁਲਾਸਾ
ਪੰਜਾਬ 'ਚ ਵੱਡੀ ਵਾਰਦਾਤ, ਪਿਓ ਨੇ ਆਪਣੀ ਨਾਬਾਲਗ ਧੀ ਨੂੰ ਉਤਾਰਿਆ ਮੌਤ ਦੇ ਘਾਟ; ਮਾਮਲਾ ਸੁਣ ਕੇ ਉੱਡ ਜਾਣਗੇ ਹੋਸ਼
ਪੰਜਾਬ 'ਚ ਵੱਡੀ ਵਾਰਦਾਤ, ਪਿਓ ਨੇ ਆਪਣੀ ਨਾਬਾਲਗ ਧੀ ਨੂੰ ਉਤਾਰਿਆ ਮੌਤ ਦੇ ਘਾਟ; ਮਾਮਲਾ ਸੁਣ ਕੇ ਉੱਡ ਜਾਣਗੇ ਹੋਸ਼

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੁਣ ਜਨਵਰੀ ਤੋਂ 10 ਲੱਖ ਦਾ ਮਿਲੇਗਾ ਮੁਫ਼ਤ ਇਲਾਜ, 3 ਕਰੋੜ ਪੰਜਾਬੀਆਂ ਲਈ CM ਮਾਨ ਦਾ ਵੱਡਾ ਐਲਾਨ
ਹੁਣ ਜਨਵਰੀ ਤੋਂ 10 ਲੱਖ ਦਾ ਮਿਲੇਗਾ ਮੁਫ਼ਤ ਇਲਾਜ, 3 ਕਰੋੜ ਪੰਜਾਬੀਆਂ ਲਈ CM ਮਾਨ ਦਾ ਵੱਡਾ ਐਲਾਨ
ਪੰਜਾਬ ਦੇ ਰਾਜਪਾਲ ਕਟਾਰੀਆ ਨੂੰ ਮਿਲੀ ਧਮਕੀ, ਲਿਖਿਆ- ਜਿੱਥੇ ਵੀ ਮਿਲੇ ਮਾਰੋ; ਜਾਣੋ ਪੂਰਾ ਮਾਮਲਾ
ਪੰਜਾਬ ਦੇ ਰਾਜਪਾਲ ਕਟਾਰੀਆ ਨੂੰ ਮਿਲੀ ਧਮਕੀ, ਲਿਖਿਆ- ਜਿੱਥੇ ਵੀ ਮਿਲੇ ਮਾਰੋ; ਜਾਣੋ ਪੂਰਾ ਮਾਮਲਾ
ਸ਼ਰਾਬ ਪੀਣ ਵਾਲਿਆਂ ਲਈ ਬੂੂਰੀ ਖ਼ਬਰ! ਇੱਕ ਪੈੱਗ ਨਾਲ ਹੋ ਸਕਦਾ ਮੂੰਹ ਦਾ ਕੈਂਸਰ, ਰਿਸਰਚ 'ਚ ਹੋਇਆ ਡਰਾਉਣਾ ਖੁਲਾਸਾ
ਸ਼ਰਾਬ ਪੀਣ ਵਾਲਿਆਂ ਲਈ ਬੂੂਰੀ ਖ਼ਬਰ! ਇੱਕ ਪੈੱਗ ਨਾਲ ਹੋ ਸਕਦਾ ਮੂੰਹ ਦਾ ਕੈਂਸਰ, ਰਿਸਰਚ 'ਚ ਹੋਇਆ ਡਰਾਉਣਾ ਖੁਲਾਸਾ
ਪੰਜਾਬ 'ਚ ਵੱਡੀ ਵਾਰਦਾਤ, ਪਿਓ ਨੇ ਆਪਣੀ ਨਾਬਾਲਗ ਧੀ ਨੂੰ ਉਤਾਰਿਆ ਮੌਤ ਦੇ ਘਾਟ; ਮਾਮਲਾ ਸੁਣ ਕੇ ਉੱਡ ਜਾਣਗੇ ਹੋਸ਼
ਪੰਜਾਬ 'ਚ ਵੱਡੀ ਵਾਰਦਾਤ, ਪਿਓ ਨੇ ਆਪਣੀ ਨਾਬਾਲਗ ਧੀ ਨੂੰ ਉਤਾਰਿਆ ਮੌਤ ਦੇ ਘਾਟ; ਮਾਮਲਾ ਸੁਣ ਕੇ ਉੱਡ ਜਾਣਗੇ ਹੋਸ਼
Patiala ਪੁਲਿਸ ਦਾ ਲੱਕੀ ਪਟਿਆਲ ਗੈਂਗ ਖਿਲਾਫ ਵੱਡਾ ਐਕਸ਼ਨ! ਸ਼ੂਟਰ ਨਾਲ ਮੁਕਾਬਲਾ; ਇਸ ਮਾਮਲੇ 'ਚ ਕੀਤੀ ਵੱਡੀ ਕਾਰਵਾਈ
Patiala ਪੁਲਿਸ ਦਾ ਲੱਕੀ ਪਟਿਆਲ ਗੈਂਗ ਖਿਲਾਫ ਵੱਡਾ ਐਕਸ਼ਨ! ਸ਼ੂਟਰ ਨਾਲ ਮੁਕਾਬਲਾ; ਇਸ ਮਾਮਲੇ 'ਚ ਕੀਤੀ ਵੱਡੀ ਕਾਰਵਾਈ
ਜਲੰਧਰ 'ਚ ਨਸ਼ੇ 'ਚ ਧੁੱਤ ASI ਦਾ ਵੀਡੀਓ ਵਾਇਰਲ, ਬੱਸ ਲੇਟ ਹੋਣ 'ਤੇ ਕੱਢੀਆਂ ਗਾਲਾਂ
ਜਲੰਧਰ 'ਚ ਨਸ਼ੇ 'ਚ ਧੁੱਤ ASI ਦਾ ਵੀਡੀਓ ਵਾਇਰਲ, ਬੱਸ ਲੇਟ ਹੋਣ 'ਤੇ ਕੱਢੀਆਂ ਗਾਲਾਂ
ਸਾਲ 2026 'ਚ ਕਿੰਨੇ ਦਿਨ ਬੰਦ ਰਹੇਗੀ Stock Market? ਦੇਖੋ ਪੂਰੀ ਲਿਸਟ
ਸਾਲ 2026 'ਚ ਕਿੰਨੇ ਦਿਨ ਬੰਦ ਰਹੇਗੀ Stock Market? ਦੇਖੋ ਪੂਰੀ ਲਿਸਟ
Death: ਦੁਖਦ ਖਬਰ, ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਹਸਤੀ; ਸਾਲ ਦੇ ਆਖਰੀ ਹਫ਼ਤੇ ਸਿਨੇਮਾ ਜਗਤ ਨੂੰ ਵੱਡਾ ਘਾਟਾ...
Death: ਦੁਖਦ ਖਬਰ, ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਹਸਤੀ; ਸਾਲ ਦੇ ਆਖਰੀ ਹਫ਼ਤੇ ਸਿਨੇਮਾ ਜਗਤ ਨੂੰ ਵੱਡਾ ਘਾਟਾ...
Embed widget