ਪੜਚੋਲ ਕਰੋ

SL vs AFG , Asia Cup 2022: ਅਫਗਾਨਿਸਤਾਨ ਨੇ ਸ਼੍ਰੀਲੰਕਾ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ, ਵੇਖੋ ਪਲੇਇੰਗ ਇਲੈਵਨ

Sri Lanka vs Afghanistan : ਏਸ਼ੀਆ ਕੱਪ 2022 ਦਾ ਪਹਿਲਾ ਮੈਚ ਸ਼੍ਰੀਲੰਕਾ ਅਤੇ ਅਫਗਾਨਿਸਤਾਨ ਵਿਚਾਲੇ ਖੇਡਿਆ ਜਾਵੇਗਾ। ਇਸ ਮੈਚ ਨਾਲ ਸਬੰਧਤ ਅਪਡੇਟਸ ਇੱਥੇ ਪੜ੍ਹੋ...

Sri Lanka vs Afghanistan Asia Cup 2022: ਏਸ਼ੀਆ ਕੱਪ 2022 ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ ਟੂਰਨਾਮੈਂਟ ਦਾ ਪਹਿਲਾ ਮੈਚ ਸ਼੍ਰੀਲੰਕਾ ਅਤੇ ਅਫਗਾਨਿਸਤਾਨ ਵਿਚਾਲੇ ਖੇਡਿਆ ਜਾਵੇਗਾ। ਇਹ ਦੋਵੇਂ ਟੀਮਾਂ ਇੱਕ ਦੂਜੇ ਨੂੰ ਮੁਕਾਬਲਾ ਦੇ ਸਕਦੀਆਂ ਹਨ। ਦੁਬਈ 'ਚ ਭਾਰਤੀ ਸਮੇਂ ਮੁਤਾਬਕ ਸ਼ਾਮ 7.30 ਵਜੇ ਤੋਂ ਸ਼ੁਰੂ ਹੋਣ ਵਾਲੇ ਇਸ ਮੈਚ 'ਚ ਰੋਮਾਂਚ ਦੇਖਿਆ ਜਾ ਸਕਦਾ ਹੈ। ਸ੍ਰੀਲੰਕਾ ਕੋਲ ਜਿੱਥੇ ਚੰਗੇ ਬੱਲੇਬਾਜ਼ ਹਨ, ਉਥੇ ਅਫ਼ਗਾਨਿਸਤਾਨ ਕੋਲ ਗੇਂਦਬਾਜ਼ੀ ਹਮਲਾ ਵੀ ਚੰਗਾ ਹੈ।

ਜੇਕਰ ਅਫਗਾਨਿਸਤਾਨ ਦੀ ਗੱਲ ਕਰੀਏ ਤਾਂ ਉਨ੍ਹਾਂ ਕੋਲ ਵਧੀਆ ਗੇਂਦਬਾਜ਼ੀ ਹਮਲਾ ਹੈ। ਟੀਮ ਦੇ ਤੇਜ਼ ਗੇਂਦਬਾਜ਼ਾਂ ਦੇ ਨਾਲ-ਨਾਲ ਸਪਿਨਰਾਂ ਨੇ ਵੀ ਕਮਾਲ ਦਿਖਾਇਆ ਹੈ। ਇਸ ਕੈਲੰਡਰ ਸਾਲ ਦੀ ਗੱਲ ਕਰੀਏ ਤਾਂ ਅਫਗਾਨਿਸਤਾਨ ਦੇ ਤੇਜ਼ ਗੇਂਦਬਾਜ਼ਾਂ ਨੇ ਹੁਣ ਤੱਕ 32 ਵਿਕਟਾਂ ਲਈਆਂ ਹਨ। ਜਦਕਿ ਸਪਿਨਰਾਂ ਨੇ 29 ਵਿਕਟਾਂ ਲਈਆਂ ਹਨ। ਅਫਗਾਨਿਸਤਾਨ ਦੇ ਗੇਂਦਬਾਜ਼ ਏਸ਼ੀਆ ਕੱਪ 2022 'ਚ ਵੀ ਸ਼ਾਨਦਾਰ ਪ੍ਰਦਰਸ਼ਨ ਕਰ ਸਕਦੇ ਹਨ।

ਸ਼੍ਰੀਲੰਕਾ ਦੀ ਗੱਲ ਕਰੀਏ ਤਾਂ ਉਨ੍ਹਾਂ ਕੋਲ ਚੰਗੇ ਬੱਲੇਬਾਜ਼ ਦੇ ਨਾਲ-ਨਾਲ ਚੰਗੇ ਗੇਂਦਬਾਜ਼ ਵੀ ਹਨ। ਇਹ ਟੀਮ ਏਸ਼ੀਆ ਕੱਪ 'ਚ ਭਾਰਤ ਤੋਂ ਬਾਅਦ ਸਭ ਤੋਂ ਸਫਲ ਟੀਮ ਰਹੀ ਹੈ। ਸ਼੍ਰੀਲੰਕਾ ਦੀ ਟੀਮ 5 ਵਾਰ ਏਸ਼ੀਆ ਕੱਪ 'ਚ ਚੈਂਪੀਅਨ ਰਹੀ ਹੈ। ਜਦਕਿ ਭਾਰਤ ਨੇ ਇਹ ਖਿਤਾਬ 7 ਵਾਰ ਜਿੱਤਿਆ ਹੈ। ਸ਼੍ਰੀਲੰਕਾ ਨੇ 1986, 1997, 2004, 2008 ਅਤੇ 2014 ਵਿੱਚ ਟੂਰਨਾਮੈਂਟ ਦਾ ਖਿਤਾਬ ਜਿੱਤਿਆ ਸੀ। ਜਦਕਿ ਅਫਗਾਨਿਸਤਾਨ ਦਾ ਖਾਤਾ ਵੀ ਅਜੇ ਤੱਕ ਨਹੀਂ ਖੁੱਲ੍ਹਿਆ ਹੈ।

ਅਫਗਾਨਿਸਤਾਨ ਨੂੰ ਰਾਸ਼ਿਦ ਖਾਨ ਤੋਂ ਉਮੀਦ ਹੈ। ਉਹ ਤਜਰਬੇਕਾਰ ਗੇਂਦਬਾਜ਼ ਹੈ। ਜੇਕਰ ਸ਼੍ਰੀਲੰਕਾ ਦੀ ਟੀਮ ਪਹਿਲਾਂ ਬੱਲੇਬਾਜ਼ੀ ਕਰਦੀ ਹੈ ਤਾਂ ਰਾਸ਼ਿਦ ਟੀਮ ਨੂੰ ਵਿਕਟਾਂ ਹਾਸਲ ਕਰਨ 'ਚ ਕਾਫੀ ਮਦਦ ਕਰ ਸਕਦੇ ਹਨ। ਦੁਬਈ ਦੇ ਰਿਕਾਰਡ 'ਤੇ ਨਜ਼ਰ ਮਾਰੀਏ ਤਾਂ ਦੂਜੀ ਪਾਰੀ 'ਚ ਬੱਲੇਬਾਜ਼ੀ ਕਰਨ ਵਾਲੀ ਇਹ ਟੀਮ ਜ਼ਿਆਦਾ ਸਫਲ ਰਹੀ ਹੈ। ਟੀ-20 ਵਿਸ਼ਵ ਕੱਪ 2021 ਦੇ 13 ਵਿੱਚੋਂ 12 ਮੈਚ ਦੂਜੀ ਪਾਰੀ ਵਿੱਚ ਬੱਲੇਬਾਜ਼ੀ ਕਰਨ ਵਾਲੀ ਟੀਮ ਨੇ ਜਿੱਤੇ ਹਨ।

ਸ੍ਰੀਲੰਕਾ (ਪਲੇਇੰਗ ਇਲੈਵਨ): ਦਾਨੁਸ਼ਕਾ ਗੁਣਾਤਿਲਕਾ, ਪਥੁਮ ਨਿਸਾਂਕਾ, ਕੁਸਲ ਮੈਂਡਿਸ (ਵਿਕੇਟ), ਚਰਿਤ ਅਸਲੰਕਾ, ਭਾਨੁਕਾ ਰਾਜਪਕਸ਼ੇ, ਦਾਸੁਨ ਸ਼ਨਾਕਾ (ਸੀ), ਵਨਿੰਦੂ ਹਸਾਰੰਗਾ, ਚਮਿਕਾ ਕਰੁਣਾਰਤਨੇ, ਮਹੇਸ਼ ਥੇਕਸ਼ਾਨਾ, ਦਿਲਸ਼ਾਨ ਮਦੁਸ਼ੰਕਾ, ਮਤਿਸ਼ਾ ਪਥੀਰਾਨਾ

ਅਫਗਾਨਿਸਤਾਨ (ਪਲੇਇੰਗ ਇਲੈਵਨ): ਹਜ਼ਰਤਉੱਲ੍ਹਾ ਜ਼ਜ਼ਈ, ਰਹਿਮਾਨਉੱਲ੍ਹਾ ਗੁਰਬਾਜ਼ (ਵਿਕੇਟ), ਇਬਰਾਹਿਮ ਜ਼ਦਰਾਨ, ਕਰੀਮ ਜਨਤ, ਨਜੀਬੁੱਲਾ ਜ਼ਦਰਾਨ, ਮੁਹੰਮਦ ਨਬੀ (ਸੀ), ਰਾਸ਼ਿਦ ਖਾਨ, ਅਜ਼ਮਤੁੱਲਾ ਓਮਰਜ਼ਈ, ਨਵੀਨ-ਉਲ-ਹੱਕ, ਮੁਜੀਬ ਉਰ ਰਹਿਮਾਨ, ਫਜ਼ਲਹਕ ਫਾਰੂਕੀ।

ਅਫਗਾਨਿਸਤਾਨ ਦਾ ਪਲੇਇੰਗ 11

ਅੱਜ ਦੇ ਮੈਚ ਦਾ ਟਾਸ ਅਫਗਾਨਿਸਤਾਨ ਨੇ ਜਿੱਤਿਆ। ਅੱਜ ਦੇ ਮੈਚ ਲਈ ਅਫਗਾਨਿਸਤਾਨ ਦੀ ਟੀਮ ਦੀ ਪਲੇਇੰਗ 11 ਇਸ ਤਰ੍ਹਾਂ ਹੈ- ਰਹਿਮਾਨਉੱਲ੍ਹਾ ਗੁਰਬਾਜ਼, ਹਜ਼ਰਤਉੱਲ੍ਹਾ ਜ਼ਜ਼ਈ, ਇਬਰਾਹਿਮ ਜ਼ਦਰਾਨ, ਕਰੀਮ ਜਨਤ, ਨਜੀਬੁੱਲਾ ਜ਼ਦਰਾਨ, ਮੁਹੰਮਦ ਨਬੀ, ਰਾਸ਼ਿਦ ਖਾਨ, ਅਜ਼ਮਤੁੱਲਾ ਉਮਰਜ਼ਈ, ਨਵੀਨ ਉਲ ਹੱਕ, ਮੁਜੀਬ ਉਰ ਰਹਿਮਾਨ, ਫਜ਼ਲ ਹੱਕ।

ਸ਼੍ਰੀਲੰਕਾ ਪਲੇਇੰਗ ਇਲੈਵਨ

ਸ਼੍ਰੀਲੰਕਾ (ਪਲੇਇੰਗ ਇਲੈਵਨ) : ਦਾਨੁਸ਼ਕਾ ਗੁਣਾਤਿਲਕਾ, ਪਥੁਮ ਨਿਸਾਂਕਾ, ਕੁਸਲ ਮੈਂਡਿਸ (ਵਿਕੇਟ), ਚਰਿਤ ਅਸਲੰਕਾ, ਭਾਨੁਕਾ ਰਾਜਪਕਸ਼ੇ, ਦਾਸੁਨ ਸ਼ਨਾਕਾ (ਸੀ), ਵਨਿੰਦੂ ਹਸਾਰੰਗਾ, ਚਮਿਕਾ ਕਰੁਣਾਰਤਨੇ, ਮਹੇਸ਼ ਥੇਕਸ਼ਾਨਾ, ਦਿਲਸ਼ਾਨ ਮਦੁਸ਼ੰਕਾ, ਮਤਿਸ਼ਾ ਪਥੀਰਾਨਾ

ਅਫਗਾਨਿਸਤਾਨ ਨੇ ਟਾਸ ਜਿੱਤਿਆ

ਸ਼੍ਰੀਲੰਕਾ ਅਤੇ ਅਫਗਾਨਿਸਤਾਨ ਵਿਚਾਲੇ ਮੈਚ 1 ਦਾ ਮੈਚ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ, ਦੁਬਈ 'ਚ ਖੇਡਿਆ ਜਾ ਰਿਹਾ ਹੈ। ਅਫਗਾਨਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਖੇਡਣ ਦਾ ਫੈਸਲਾ ਕੀਤਾ ਹੈ। ਅੱਜ ਦੇ ਮੈਚ ਦੇ ਅੰਪਾਇਰ ਅਹਿਸਾਨ ਰਜ਼ਾ, ਅਨਿਲ ਚੌਧਰੀ, ਜੈਰਾਮਨ ਮਦਨਗੋਪਾਲ ਅਤੇ ਰੈਫਰੀ ਜੈਫ ਕਰੋਵ ਹਨ।

ਮੌਸਮ ਦੇ ਹਾਲਾਤ
ਦੁਬਈ ਇੰਟਰਨੈਸ਼ਨਲ ਕ੍ਰਿਕੇਟ ਸਟੇਡੀਅਮ, ਦੁਬਈ ਵਿੱਚ ਸ਼੍ਰੀਲੰਕਾ ਅਤੇ ਅਫਗਾਨਿਸਤਾਨ ਦੇ ਮੈਚ ਲਈ ਮੌਸਮ ਦੀ ਰਿਪੋਰਟ ਇਸ ਪ੍ਰਕਾਰ ਹੈ - ਸਾਫ਼

ਖੇਡ ਕਦੋਂ ਸ਼ੁਰੂ ਹੋਇਆ

ਸ਼੍ਰੀਲੰਕਾ ਬਨਾਮ ਅਫਗਾਨਿਸਤਾਨ, ਮੈਚ 1, ਏਸ਼ੀਆ ਕੱਪ, 2022, ਸ਼ਾਮ 07:30 IST

ਅਫਗਾਨਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ

ਅਫਗਾਨਿਸਤਾਨ ਨੇ ਸ਼੍ਰੀਲੰਕਾ ਖਿਲਾਫ ਮੈਚ ਲਈ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

ਏਸ਼ੀਆ ਕੱਪ 2022, ਪਹਿਲਾ ਮੈਚ, ਸ਼੍ਰੀਲੰਕਾ ਬਨਾਮ ਅਫਗਾਨਿਸਤਾਨ

ਸਤ ਸ੍ਰੀ ਅਕਾਲ. ਏਸ਼ੀਆ ਕੱਪ 2022 ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ ਟੂਰਨਾਮੈਂਟ ਦਾ ਪਹਿਲਾ ਮੈਚ ਸ਼੍ਰੀਲੰਕਾ ਅਤੇ ਅਫਗਾਨਿਸਤਾਨ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਦੁਬਈ 'ਚ ਭਾਰਤੀ ਸਮੇਂ ਮੁਤਾਬਕ ਸ਼ਾਮ 7.30 ਵਜੇ ਤੋਂ ਹੋਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Advertisement
ABP Premium

ਵੀਡੀਓਜ਼

ਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇਦਿਲਜੀਤ ਦੇ ਸ਼ੋਅ ਚ ਆਈ ਸੁਨੰਦਾ ਸ਼ਰਮਾ , ਪਹਿਲਾਂ ਨੱਚੀ ਫ਼ਿਰ ਰੋ ਪਈਕੀ ਦਿਲਜੀਤ ਦੋਸਾਂਝ ਦਾ ਗੁਰੂ ਵੱਲ ਇਸ਼ਾਰਾ , ਕੀ ਗੁਰੂ ਰੰਧਾਵਾ ਲੈ ਰਿਹਾ ਪੰਗਾ ?ਕਰਨ ਔਜਲਾ ਦੇ ਸ਼ੋਅ 'ਚ ਆਹ ਕੀ ਹੋਇਆ , ਸਟੇਜ ਤੇ ਵੇਖੋ ਕੌਣ ਚੜ੍ਹ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Embed widget