ਪੜਚੋਲ ਕਰੋ

IND vs PAK: ਪਾਕਿਸਤਾਨ ਖਿਲਾਫ ਵਿਰਾਟ ਕੋਹਲੀ ਦੇ ਫਲਾਪ ਹੋਣ 'ਤੇ ਭੜਕੇ ਫੈਂਸ, ਸੋਸ਼ਲ ਮੀਡੀਆ 'ਤੇ ਕੱਢੀ ਭੜਾਸ

Virat Kohli: ਵਿਰਾਟ ਕੋਹਲੀ ਨੂੰ ਤੇਜ਼ ਗੇਂਦਬਾਜ਼ ਸ਼ਾਹੀਨ ਅਫਰੀਦੀ ਨੇ ਆਊਟ ਕੀਤਾ। ਵਿਰਾਟ ਕੋਹਲੀ ਨੇ 7 ਗੇਂਦਾਂ 'ਚ 4 ਦੌੜਾਂ ਬਣਾਈਆਂ। ਹਾਲਾਂਕਿ ਵਿਰਾਟ ਕੋਹਲੀ ਸੋਸ਼ਲ ਮੀਡੀਆ 'ਤੇ ਲਗਾਤਾਰ ਟ੍ਰੈਂਡ ਕਰ ਰਹੇ ਹਨ।

Social Media Reaction On Virat Kohli: ਪੱਲੇਕੇਲੇ 'ਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ। ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਟੀਮ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰ ਰਹੀ ਹੈ। ਹਾਲਾਂਕਿ ਭਾਰਤੀ ਟੀਮ ਟਾਪ-4 ਵਿਕਟਾਂ ਗੁਆ ਕੇ ਸੰਘਰਸ਼ ਕਰ ਰਹੀ ਹੈ। ਖ਼ਬਰ ਲਿਖੇ ਜਾਣ ਤੱਕ ਟੀਮ ਇੰਡੀਆ ਨੇ 23 ਓਵਰਾਂ 'ਚ 4 ਵਿਕਟਾਂ 'ਤੇ 117 ਦੌੜਾਂ ਬਣਾ ਲਈਆਂ ਹਨ। ਇਸ ਸਮੇਂ ਈਸ਼ਾਨ ਕਿਸ਼ਨ ਅਤੇ ਹਾਰਦਿਕ ਪੰਡਯਾ ਕ੍ਰੀਜ਼ 'ਤੇ ਹਨ। ਰੋਹਿਤ ਸ਼ਰਮਾ ਤੋਂ ਇਲਾਵਾ ਸ਼ੁਭਮਨ ਗਿੱਲ, ਵਿਰਾਟ ਕੋਹਲੀ ਅਤੇ ਸ਼੍ਰੇਅਸ ਅਈਅਰ ਸਸਤੇ 'ਚ ਪੈਵੇਲੀਅਨ ਪਰਤ ਗਏ।

ਸੋਸ਼ਲ ਮੀਡੀਆ ‘ਤੇ ਟ੍ਰੋਲ ਹੋਏ ਵਿਰਾਟ ਕੋਹਲੀ

ਵਿਰਾਟ ਕੋਹਲੀ ਨੂੰ ਤੇਜ਼ ਗੇਂਦਬਾਜ਼ ਸ਼ਾਹੀਨ ਅਫਰੀਦੀ ਨੇ ਆਊਟ ਕੀਤਾ। ਵਿਰਾਟ ਕੋਹਲੀ ਨੇ 7 ਗੇਂਦਾਂ 'ਤੇ 4 ਦੌੜਾਂ ਬਣਾਈਆਂ। ਹਾਲਾਂਕਿ ਵਿਰਾਟ ਕੋਹਲੀ ਸੋਸ਼ਲ ਮੀਡੀਆ 'ਤੇ ਲਗਾਤਾਰ ਟ੍ਰੈਂਡ ਕਰ ਰਹੇ ਹਨ। ਸੋਸ਼ਲ ਮੀਡੀਆ ਯੂਜ਼ਰਸ ਵਿਰਾਟ ਕੋਹਲੀ ਨੂੰ ਲਗਾਤਾਰ ਟ੍ਰੋਲ ਕਰ ਰਹੇ ਹਨ। ਦਰਅਸਲ, ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਦਾ ਮੰਨਣਾ ਹੈ ਕਿ ਵੱਡੇ ਮੌਕਿਆਂ 'ਤੇ ਵਿਰਾਟ ਕੋਹਲੀ ਨੇ ਆਪਣੀ ਖੇਡ ਤੋਂ ਜ਼ਿਆਦਾਤਰ ਨਿਰਾਸ਼ ਕੀਤਾ ਹੈ। ਸੋਸ਼ਲ ਮੀਡੀਆ ਯੂਜ਼ਰਸ ਲਗਾਤਾਰ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ਇਹ ਵੀ ਪੜ੍ਹੋ: Virat Kohli: ਭਾਰਤ ਖਿਲਾਫ ਮੈਚ ਤੋਂ ਪਹਿਲਾਂ ਪਾਕਿਸਤਾਨੀ ਕਪਤਾਨ ਬਾਬਰ ਆਜ਼ਮ ਦੀ ਪ੍ਰੈੱਸ ਕਾਨਫਰੰਸ, ਬੋਲੇ- 'ਮੈਂ ਵਿਰਾਟ ਕੋਹਲੀ ਨੂੰ...'

ਟੀਮ ਇੰਡੀਆ ਦੇ ਟਾਪ ਆਰਡਰ ਨੇ ਕੀਤਾ ਨਿਰਾਸ਼

ਇਸ ਤੋਂ ਪਹਿਲਾਂ ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਹਾਲਾਂਕਿ ਭਾਰਤੀ ਟੀਮ ਦੀ ਸ਼ੁਰੂਆਤ ਕਾਫੀ ਖਰਾਬ ਰਹੀ। ਭਾਰਤੀ ਕਪਤਾਨ ਰੋਹਿਤ ਸ਼ਰਮਾ ਪਹਿਲਾਂ ਪੈਵੇਲੀਅਨ ਪਰਤ ਗਏ। ਇਸ ਤੋਂ ਬਾਅਦ ਵਿਰਾਟ ਕੋਹਲੀ ਵੀ ਛੇਤੀ ਹੀ ਪੈਵੇਲੀਅਨ ਪਰਤ ਗਏ। ਸ਼ਾਹੀਨ ਅਫਰੀਦੀ ਨੇ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੂੰ ਆਪਣਾ ਸ਼ਿਕਾਰ ਬਣਾਇਆ। ਇਸ ਤੋਂ ਬਾਅਦ ਸ਼ੁਭਮਨ ਗਿੱਲ ਅਤੇ ਸ਼੍ਰੇਅਸ ਅਈਅਰ ਆਊਟ ਹੋ ਗਏ।

ਇਹ ਵੀ ਪੜ੍ਹੋ: IND vs PAK: ਪਹਿਲੇ ਓਵਰ ਦੀ ਕੋਸ਼ਿਸ਼ ਪੰਜਵੇਂ 'ਚ ਹੋਈ ਸਫਲ, ਸ਼ਾਹਿਨ ਅਫਰੀਦੀ ਨੇ ਰੋਹਿਤ ਤੇ ਕਿੰਗ ਕੋਹਲੀ ਨੂੰ ਕੀਤਾ ਆਊਟ, ਵੇਖੋ ਵੀਡੀਓ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...

Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ

Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 

ABP Premium

ਵੀਡੀਓਜ਼

Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰBeas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ
Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 
Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 
Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ

Green Chilli Pickle:   ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ,  ਬਹੁਤ ਆਸਾਨ ਹੈ ਰੈਸਿਪੀ

12ਵੀਂ ਤੋਂ ਬਾਅਦ ਤੁਸੀਂ ਕਰ ਸਕਦੇ ਹੋ ਇਹ ਕੋਰਸ, ਮਿਲੇਗੀ ਚੰਗੀ ਤਨਖਾਹ ਵਾਲੀ ਨੌਕਰੀ

Amritpal Oath: ਅੰਮ੍ਰਿਤਪਾਲ ਅੱਜ ਚੁੱਕਣਗੇ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਅਸਮ ਤੋਂ ਦਿੱਲੀ ਨੂੰ ਹੋਏ ਰਵਾਨਾ, ਸ਼ੁਰੂ ਹੋਣ ਲੱਗੀ ਤਿਆਰੀ 

Embed widget