ਪੜਚੋਲ ਕਰੋ
Advertisement
Sourav Ganguly Health Update: ਸੌਰਵ ਗਾਂਗੁਲੀ ਦੀ ਸਿਹਤ ਮੁੜ ਖਰਾਬ, ਹਸਪਤਾਲ ਕਰਵਾਇਆ ਦਾਖਲ
ਬੀਬੀਸੀਆਈ ਦੇ ਪ੍ਰਧਾਨ ਤੇ ਸਾਬਕਾ ਕ੍ਰਿਕਟ ਕਪਤਾਨ ਸੌਰਵ ਗਾਂਗੁਲੀ ਦੀ ਸਿਹਤ ਫਿਰ ਵਿਗੜ ਗਈ ਹੈ। ਸੌਰਵ ਗਾਂਗੁਲੀ ਨੂੰ ਫਿਰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਹਾਲ ਹੀ ਵਿੱਚ ਉਸ ਦੀ ਐਂਜੀਓਪਲਾਸਟੀ ਹੋਈ ਹੈ।
ਕੋਲਕਾਤਾ: ਬੀਬੀਸੀਆਈ ਦੇ ਪ੍ਰਧਾਨ ਤੇ ਸਾਬਕਾ ਕ੍ਰਿਕਟ ਕਪਤਾਨ ਸੌਰਵ ਗਾਂਗੁਲੀ (Sourav Ganguly) ਦੀ ਸਿਹਤ ਫਿਰ ਖ਼ਰਾਬ ਹੋ ਗਈ ਹੈ। ਸੌਰਵ ਗਾਂਗੁਲੀ ਨੂੰ ਫਿਰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਹਾਲ ਹੀ ਵਿੱਚ ਉਸ ਦੀ ਐਂਜੀਓਪਲਾਸਟੀ ਹੋਈ ਹੈ। ਸੌਰਵ ਗਾਂਗੁਲੀ ਨੇ ਅੱਜ ਅਚਾਨਕ ਛਾਤੀ ਵਿੱਚ ਦਰਦ ਹੋਣ ਦੀ ਸ਼ਿਕਾਇਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੂੰ ਕੋਲਕਾਤਾ ਦੇ ਅਪੋਲੋ ਹਸਪਤਾਲ ਲਿਜਾਇਆ ਗਿਆ।
ਖਾਸ ਗੱਲ ਇਹ ਹੈ ਕਿ 2 ਜਨਵਰੀ ਨੂੰ ਸੌਰਵ ਗਾਂਗੁਲੀ ਨੂੰ ਛਾਤੀ ਵਿੱਚ ਦਰਦ ਹੋਣ ਤੋਂ ਬਾਅਦ ਕੋਲਕਾਤਾ ਦੇ ਵੁਡਲੈਂਡਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਨ੍ਹਾਂ ਦਾ ਐਂਜੀਓਪਲਾਸਟੀ ਹੋਈ। ਦਰਅਸਲ, ਉਹ ਆਪਣੇ ਘਰ ਦੇ ਜਿਮ ਵਿੱਚ ਟ੍ਰੈਡਮਿਲ ਕਰਦੇ ਸਮੇਂ ਛਾਤੀ ਦੀ ਬੇਅਰਾਮੀ ਤੋਂ ਪੀੜਤ ਸੀ। ਇਸ ਤੋਂ ਬਾਅਦ ਉਸ ਨੂੰ ਪੰਜ ਦਿਨ ਹਸਪਤਾਲ ਵਿਚ ਰਹਿਣਾ ਪਿਆ।
ਇਹ ਵੀ ਪੜ੍ਹੋ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
Follow ਸਪੋਰਟਸ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਵਿਸ਼ਵ
ਜਲੰਧਰ
ਪੰਜਾਬ
Advertisement