ਪੜਚੋਲ ਕਰੋ

IND vs SA 2022: ਸੰਜੂ ਸੈਮਸਨ ਦੀ ਧਮਾਕੇਦਾਰ ਪਾਰੀ ਦੇ ਬਾਵਜੂਦ ਹਾਰਿਆ ਭਾਰਤ, ਦੱਖਣੀ ਅਫਰੀਕਾ ਨੇ ਪਹਿਲਾ ਮੈਚ 9 ਦੌੜਾਂ ਨਾਲ ਜਿੱਤਿਆ

IND vs AUS, 1st ODI, Ekana Sports City: ਭਾਰਤ ਲਈ ਸੰਜੂ ਸੈਮਸਨ ਨੇ 63 ਗੇਂਦਾਂ 'ਤੇ ਅਜੇਤੂ 86 ਦੌੜਾਂ ਦੀ ਪਾਰੀ ਖੇਡੀ ਪਰ ਇਸ ਦੇ ਬਾਵਜੂਦ ਭਾਰਤੀ ਟੀਮ ਨੂੰ 9 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ।

IND vs AUS, Match Highlights: ਦੱਖਣੀ ਅਫਰੀਕਾ ਨੇ ਪਹਿਲੇ ਵਨਡੇ ਵਿੱਚ ਭਾਰਤ ਨੂੰ 9 ਦੌੜਾਂ ਨਾਲ ਹਰਾਇਆ। ਹਾਲਾਂਕਿ ਭਾਰਤ ਲਈ ਸੰਜੂ ਸੈਮਸਨ ਨੇ 63 ਗੇਂਦਾਂ 'ਤੇ ਅਜੇਤੂ 86 ਦੌੜਾਂ ਦੀ ਪਾਰੀ ਖੇਡੀ ਪਰ ਇਸ ਦੇ ਬਾਵਜੂਦ ਭਾਰਤੀ ਟੀਮ 40 ਓਵਰਾਂ 'ਚ 8 ਵਿਕਟਾਂ 'ਤੇ 240 ਦੌੜਾਂ ਹੀ ਬਣਾ ਸਕੀ। ਦੱਖਣੀ ਅਫਰੀਕਾ ਦੀਆਂ 249 ਦੌੜਾਂ ਦੇ ਜਵਾਬ 'ਚ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਦੀ ਸ਼ੁਰੂਆਤ ਬੇਹੱਦ ਖਰਾਬ ਰਹੀ। ਸ਼ਿਖਰ ਧਵਨ ਅਤੇ ਸ਼ੁਭਮਨ ਗਿੱਲ ਸਸਤੇ 'ਚ ਆਊਟ ਹੋ ਗਏ। ਇਸ ਤੋਂ ਇਲਾਵਾ ਈਸ਼ਾਨ ਕਿਸ਼ਨ ਅਤੇ ਰਿਤੂਰਾਜ ਗਾਇਕਵਾੜ ਵੀ ਕੁਝ ਖਾਸ ਨਹੀਂ ਕਰ ਸਕੇ। ਹਾਲਾਂਕਿ ਸ਼੍ਰੇਅਸ ਅਈਅਰ ਅਤੇ ਸੰਜੂ ਸੈਮਸਨ ਨੇ ਸ਼ਾਨਦਾਰ ਪਾਰੀਆਂ ਖੇਡੀਆਂ, ਪਰ ਭਾਰਤੀ ਟੀਮ ਨੂੰ ਜਿੱਤ ਨਹੀਂ ਦਿਵਾ ਸਕੇ। ਸ਼੍ਰੇਅਸ ਅਈਅਰ ਨੇ 37 ਗੇਂਦਾਂ ਵਿੱਚ 50 ਦੌੜਾਂ ਬਣਾਈਆਂ। ਈਸ਼ਾਨ ਕਿਸ਼ਨ ਨੇ 37 ਗੇਂਦਾਂ ਵਿੱਚ 20 ਦੌੜਾਂ ਬਣਾਈਆਂ ਜਦਕਿ ਰਿਤੂਰਾਜ ਗਾਇਕਵਾੜ ਨੇ 42 ਗੇਂਦਾਂ ਵਿੱਚ 19 ਦੌੜਾਂ ਦਾ ਯੋਗਦਾਨ ਪਾਇਆ। ਦੱਖਣੀ ਅਫਰੀਕਾ ਲਈ ਕਾਗਿਸੋ ਰਬਾਡਾ ਨੇ 8 ਓਵਰਾਂ 'ਚ 36 ਦੌੜਾਂ ਦੇ ਕੇ 2 ਵਿਕਟਾਂ ਲਈਆਂ। ਜਦੋਂ ਕਿ ਲੁੰਗੀ ਏਂਗੀਡੀ ਨੂੰ 3 ਸਫਲਤਾ ਮਿਲੀ। ਇਸ ਤੋਂ ਇਲਾਵਾ ਵੇਨ ਪਰਨੇਲ, ਕੇਸ਼ਵ ਮਹਾਰਾਜ ਅਤੇ ਤਬਰੇਜ਼ ਸ਼ਮਸੀ ਨੂੰ 1-1 ਸਫਲਤਾ ਮਿਲੀ।

ਡੇਵਿਡ ਮਿਲਰ ਅਤੇ ਹੈਨਰੀ ਕਲਾਸੇਨ ਨੇ ਪਲਟਿਆ ਮੈਚ  

ਇਸ ਤੋਂ ਪਹਿਲਾਂ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਦੱਖਣੀ ਅਫਰੀਕਾ ਦੀ ਟੀਮ ਨੇ 40 ਓਵਰਾਂ 'ਚ 4 ਵਿਕਟਾਂ 'ਤੇ 249 ਦੌੜਾਂ ਬਣਾਈਆਂ। ਇਸ ਤਰ੍ਹਾਂ ਭਾਰਤੀ ਟੀਮ ਨੂੰ ਪਹਿਲਾ ਮੈਚ ਜਿੱਤਣ ਲਈ 40 ਓਵਰਾਂ ਵਿੱਚ 250 ਦੌੜਾਂ ਬਣਾਉਣੀਆਂ ਪਈਆਂ। ਦੱਖਣੀ ਅਫਰੀਕਾ ਦੇ ਮੱਧਕ੍ਰਮ ਦੇ ਬੱਲੇਬਾਜ਼ ਡੇਵਿਡ ਮਿਲਰ ਅਤੇ ਹੈਨਰੀ ਕਲਾਸੇਨ ਨੇ ਸ਼ਾਨਦਾਰ ਪਾਰੀਆਂ ਖੇਡੀਆਂ। ਡੇਵਿਡ ਮਿਲਰ ਨੇ 63 ਗੇਂਦਾਂ ਵਿੱਚ 75 ਦੌੜਾਂ ਬਣਾਈਆਂ। ਉਹਨਾਂ ਨੇ ਆਪਣੀ ਪਾਰੀ ਦੌਰਾਨ 5 ਚੌਕੇ ਅਤੇ 3 ਛੱਕੇ ਲਗਾਏ। ਇਸ ਦੇ ਨਾਲ ਹੀ ਹੈਨਰੀ ਕਲਾਸੇਨ ਨੇ 65 ਗੇਂਦਾਂ 'ਚ 74 ਦੌੜਾਂ ਬਣਾਈਆਂ। ਹੈਨਰੀ ਕਲਾਸੇਨ ਨੇ ਆਪਣੀ ਪਾਰੀ ਦੌਰਾਨ 6 ਚੌਕੇ ਅਤੇ 2 ਛੱਕੇ ਲਗਾਏ। ਇਸ ਤੋਂ ਇਲਾਵਾ ਕਵਿੰਟਨ ਡੀ ਕਾਕ ਨੇ 54 ਗੇਂਦਾਂ ਵਿੱਚ 48 ਅਤੇ ਜਾਨੇਮਨ ਮਲਾਨ ਨੇ 42 ਗੇਂਦਾਂ ਵਿੱਚ 22 ਦੌੜਾਂ ਬਣਾਈਆਂ।

ਸ਼ਾਰਦੁਲ ਠਾਕੁਰ ਨੇ 2 ਵਿਕਟਾਂ ਲਈਆਂ

ਇਸ ਨਾਲ ਹੀ ਭਾਰਤ ਲਈ ਤੇਜ਼ ਗੇਂਦਬਾਜ਼ ਸ਼ਾਰਦੁਲ ਠਾਕੁਰ ਨੇ 8 ਓਵਰਾਂ ਵਿੱਚ 35 ਦੌੜਾਂ ਦੇ ਕੇ 2 ਖਿਡਾਰੀਆਂ ਨੂੰ ਆਊਟ ਕੀਤਾ। ਉਥੇ ਹੀ ਕੁਲਦੀਪ ਯਾਦਵ ਨੇ 8 ਓਵਰਾਂ 'ਚ 39 ਦੌੜਾਂ ਦੇ ਕੇ 1 ਵਿਕਟ ਲਈ। ਦੱਖਣੀ ਅਫਰੀਕੀ ਟੀਮ ਨੇ ਰਵੀ ਬਿਸ਼ਨੋਈ ਦੇ 8 ਓਵਰਾਂ 'ਚ 69 ਦੌੜਾਂ ਬਣਾਈਆਂ। ਹਾਲਾਂਕਿ ਇਸ ਗੇਂਦਬਾਜ਼ ਨੂੰ 1 ਸਫਲਤਾ ਜ਼ਰੂਰ ਮਿਲੀ। ਮੁਹੰਮਦ ਸਿਰਾਜ ਦੇ 8 ਓਵਰਾਂ 'ਚ 49 ਦੌੜਾਂ ਬਣਾਈਆਂ, ਜਦਕਿ ਕੋਈ ਸਫਲਤਾ ਨਹੀਂ ਮਿਲੀ। ਅਵੇਸ਼ ਖਾਨ ਦੀ ਗੱਲ ਕਰੀਏ ਤਾਂ ਇਸ ਤੇਜ਼ ਗੇਂਦਬਾਜ਼ ਨੇ 8 ਓਵਰਾਂ 'ਚ 51 ਦੌੜਾਂ ਬਣਾਈਆਂ ਪਰ ਸਫਲਤਾ ਨਹੀਂ ਮਿਲੀ।

ਟਾਪ ਹੈਡਲਾਈਨ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
T20 Cricket League Auction: ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...
ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...
Team India Reshuffle: ਟੀਮ ਇੰਡੀਆ 'ਚ ਵੱਡਾ ਫੇਰਬਦਲ! ਟੈਸਟ ਸੀਰੀਜ਼ ਤੋਂ ਪਹਿਲਾਂ ਧਾਕੜ ਖਿਡਾਰੀ ਦੀ ਟੀਮ 'ਚ ਵਾਪਸੀ, ਸ਼੍ਰੀਲੰਕਾ ਖਿਲਾਫ ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਟੀਮ ਇੰਡੀਆ 'ਚ ਵੱਡਾ ਫੇਰਬਦਲ! ਟੈਸਟ ਸੀਰੀਜ਼ ਤੋਂ ਪਹਿਲਾਂ ਧਾਕੜ ਖਿਡਾਰੀ ਦੀ ਟੀਮ 'ਚ ਵਾਪਸੀ, ਸ਼੍ਰੀਲੰਕਾ ਖਿਲਾਫ ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget