ਪੜਚੋਲ ਕਰੋ

Sports Breaking: ਵਿਸ਼ਵ ਚੈਂਪੀਅਨ ਖਿਡਾਰੀ ਦੇ ਸੰਨਿਆਸ ਨੇ ਫੈਨਜ਼ ਦਾ ਤੋੜਿਆ ਦਿਲ, ਅਚਾਨਕ ਖੇਡ ਜਗਤ ਨੂੰ ਕਿਹਾ ਅਲਵਿਦਾ  

Antonie Griezmann Retirement: ਫਰਾਂਸ ਦੇ ਦਿੱਗਜ ਫੁੱਟਬਾਲ ਖਿਡਾਰੀਆਂ ਵਿੱਚੋਂ ਇੱਕ ਐਂਟਨੀ ਗ੍ਰੀਜ਼ਮੈਨ ਨੇ ਸੋਮਵਾਰ ਨੂੰ ਅੰਤਰਰਾਸ਼ਟਰੀ ਸੰਨਿਆਸ ਦਾ ਐਲਾਨ ਕਰਕੇ ਖੇਡ ਜਗਤ ਨੂੰ ਹੈਰਾਨ ਕਰ ਦਿੱਤਾ ਹੈ। 33 ਸਾਲਾ ਗ੍ਰੀਜ਼ਮੈਨ

Antonie Griezmann Retirement: ਫਰਾਂਸ ਦੇ ਦਿੱਗਜ ਫੁੱਟਬਾਲ ਖਿਡਾਰੀਆਂ ਵਿੱਚੋਂ ਇੱਕ ਐਂਟਨੀ ਗ੍ਰੀਜ਼ਮੈਨ ਨੇ ਸੋਮਵਾਰ ਨੂੰ ਅੰਤਰਰਾਸ਼ਟਰੀ ਸੰਨਿਆਸ ਦਾ ਐਲਾਨ ਕਰਕੇ ਖੇਡ ਜਗਤ ਨੂੰ ਹੈਰਾਨ ਕਰ ਦਿੱਤਾ ਹੈ। 33 ਸਾਲਾ ਗ੍ਰੀਜ਼ਮੈਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਸੰਨਿਆਸ ਲੈਣ ਦੀ ਪੁਸ਼ਟੀ ਕੀਤੀ ਹੈ। ਉਹ ਫਾਰਵਰਡ ਪੋਜ਼ੀਸ਼ਨ ਵਿੱਚ ਖੇਡਦੇ ਹਨ ਅਤੇ ਫਰਾਂਸ ਦੀ ਰਾਸ਼ਟਰੀ ਟੀਮ ਲਈ 100 ਤੋਂ ਵੱਧ ਮੈਚ ਖੇਡੇ। ਉਨ੍ਹਾਂ 7 ਸਾਲ ਤੱਕ ਅੰਤਰਰਾਸ਼ਟਰੀ ਪੱਧਰ 'ਤੇ ਫਰਾਂਸ ਦੀ ਪ੍ਰਤੀਨਿਧਤਾ ਕੀਤਾ। 

ਉਨ੍ਹਾਂ ਨੇ ਐਕਸ 'ਤੇ ਇੱਕ ਵੀਡੀਓ ਸ਼ੇਅਰ ਕੀਤੀ, ਜਿਸ 'ਚ ਉਨ੍ਹਾਂ ਨੇ ਆਪਣੇ ਕਰੀਅਰ ਦੇ ਕੁਝ ਯਾਦਗਾਰ ਪਲਾਂ ਨੂੰ ਸ਼ੇਅਰ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕੈਪਸ਼ਨ 'ਚ ਫਰੈਂਚ ਭਾਸ਼ਾ 'ਚ ਕੁਝ ਲਿਖਿਆ, ਜਿਸ ਦਾ ਹਿੰਦੀ ਅਨੁਵਾਦ ਹੈ, ''ਮੇਰਾ ਦਿਲ ਯਾਦਾਂ ਨਾਲ ਭਰਿਆ ਹੋਇਆ ਹੈ ਅਤੇ ਮੈਂ ਹੁਣ ਆਪਣੀ ਜ਼ਿੰਦਗੀ ਦੇ ਇਸ ਅਧਿਆਏ ਨੂੰ ਖਤਮ ਕਰ ਰਿਹਾ ਹਾਂ। ਮੈਂ ਫਰਾਂਸ ਲਈ ਖੇਡਿਆ, ਇਸ ਲਈ ਸਾਰਿਆਂ ਦਾ ਧੰਨਵਾਦ। "ਜਲਦੀ ਹੀ ਮਿਲਾਂਗੇ।"

Read More: Sports Breaking: ਇਸ ਭਾਰਤੀ ਖਿਡਾਰੀ 'ਤੇ ਲੱਗਿਆ 4 ਮਹੀਨੇ ਦਾ ਬੈਨ, ਜਾਣੋ 120 ਦਿਨਾਂ ਤੱਕ ਕਿਉਂ ਨਹੀਂ ਪਹਿਨ ਸਕੇਗਾ ਟੀਮ ਇੰਡੀਆ ਦੀ ਜਰਸੀ

ਗ੍ਰੀਜ਼ਮੈਨ ਨੇ ਫਰਾਂਸ ਲਈ ਆਪਣੀ ਅੰਤਰਰਾਸ਼ਟਰੀ ਸ਼ੁਰੂਆਤ 5 ਮਾਰਚ 2014 ਨੂੰ ਕੀਤੀ ਸੀ। ਉਸ ਦਿਨ ਫਰਾਂਸ ਅਤੇ ਨੀਦਰਲੈਂਡ ਵਿਚਾਲੇ ਦੋਸਤਾਨਾ ਮੈਚ ਖੇਡਿਆ ਗਿਆ। ਉਨ੍ਹਾਂ ਆਪਣੇ ਕਰੀਅਰ ਵਿੱਚ 137 ਅੰਤਰਰਾਸ਼ਟਰੀ ਮੈਚ ਖੇਡੇ, ਜਿਸ ਵਿੱਚ ਉਨ੍ਹਾਂ ਦੇ ਨਾਂਅ 44 ਗੋਲ ਕੀਤੇ ਹਨ। ਗ੍ਰੀਜ਼ਮੈਨ 2018 ਵਿੱਚ ਫਰਾਂਸ ਦੀ ਫੀਫਾ ਵਿਸ਼ਵ ਕੱਪ ਜੇਤੂ ਟੀਮ ਦਾ ਵੀ ਹਿੱਸਾ ਰਹੇ, ਜਿੱਥੇ ਉਨ੍ਹਾਂ ਨੇ ਪੈਨਲਟੀ 'ਤੇ ਗੋਲ ਵੀ ਕੀਤਾ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ 2022 'ਚ ਫਰਾਂਸ ਨੂੰ ਫਾਈਨਲ 'ਚ ਪਹੁੰਚਾਉਣ 'ਚ ਅਹਿਮ ਯੋਗਦਾਨ ਪਾਇਆ ਸੀ ਪਰ ਉਨ੍ਹਾਂ ਦੀ ਟੀਮ ਖਿਤਾਬੀ ਮੁਕਾਬਲੇ 'ਚ ਅਰਜਨਟੀਨਾ ਤੋਂ ਹਾਰ ਗਈ ਸੀ।

ਗ੍ਰੀਜ਼ਮੈਨ ਨੇ ਆਖਰੀ ਵਾਰ ਫਰਾਂਸ ਲਈ ਇਸ ਮਹੀਨੇ ਨੇਸ਼ਨ ਲੀਗ ਵਿੱਚ ਫਰਾਂਸ ਲਈ ਖੇਡੇ ਸੀ। ਫਿਲਹਾਲ ਉਹ ਐਟਲੇਟਿਕੋ ਮੈਡ੍ਰਿਡ ਲਈ ਖੇਡ ਰਿਹਾ ਹੈ ਅਤੇ ਇਸ ਟੀਮ ਲਈ ਉਸ ਨੇ 71 ਮੈਚਾਂ 'ਚ 31 ਗੋਲ ਕੀਤੇ ਹਨ। ਫਰਾਂਸ ਦੇ ਇਸ ਮਹਾਨ ਖਿਡਾਰੀ ਨੇ ਕਈ ਵਾਰ ਕਿਹਾ ਹੈ ਕਿ ਉਹ ਮੇਜਰ ਲੀਗ ਸੌਕਰ ਵਿੱਚ ਆਪਣੇ ਕਲੱਬ ਕਰੀਅਰ ਦਾ ਆਖਰੀ ਮੈਚ ਖੇਡਣਾ ਚਾਹੁੰਦੇ ਹਨ। ਖੈਰ, ਗ੍ਰੀਜ਼ਮੈਨ ਹੁਣ ਅੰਤਰਰਾਸ਼ਟਰੀ ਫੁੱਟਬਾਲ ਨਹੀਂ ਖੇਡਣਗੇ, ਪਰ ਪ੍ਰਸ਼ੰਸਕ ਫਿਰ ਵੀ ਉਨ੍ਹਾਂ ਨੂੰ ਕਲੱਬ ਗੇਮਾਂ ਵਿੱਚ ਖੇਡਦੇ ਦੇਖ ਸਕਣਗੇ।

Read MOre: IND vs BAN: ਕਾਨਪੁਰ ਟੈਸਟ 'ਚ ਬਾਂਦਰਾ ਦਾ ਆਤੰਕ, ਸਟੇਡੀਅਮ ਬਣਿਆ ਚਿੜੀਆਘਰ, ਹੁਣ ਲੰਗੂਰਾਂ ਦੀ ਲਗਾਈ ਗਈ 'ਡਿਊਟੀ'...

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ

ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ

ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !

Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ

ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼

Embed widget