ਪੜਚੋਲ ਕਰੋ

T20 World Cup 2026: ਟੀ-20 ਵਿਸ਼ਵ ਕੱਪ ਵਿਚਾਲੇ ਕ੍ਰਿਕਟ ਜਗਤ ਨੂੰ ਵੱਡਾ ਝਟਕਾ, 4 ਸਟਾਰ ਖਿਡਾਰੀ ਮੁਕਾਬਲੇ 'ਚੋਂ ਹੋਏ ਬਾਹਰ: ਟੀਮ ਪ੍ਰਬੰਧਕਾਂ ਦੀ ਵਧੀ ਚਿੰਤਾ; ਸਦਮੇ 'ਚ ਪ੍ਰਸ਼ੰਸਕ... 

T20 World Cup 2026: ਟੀ20 ਵਿਸ਼ਵ ਕੱਪ ਵਿਚਾਲੇ ਕ੍ਰਿਕਟ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਕ੍ਰਿਕਟ ਪ੍ਰੇਮੀਆਂ ਵਿਚਾਲੇ ਹਾਹਾਕਾਰ ਮਚਾ ਦਿੱਤੀ ਹੈ। ਦੱਸ ਦੇਈਏ ਕਿ ਟੀ-20 ਵਰਲਡ ਕੱਪ 2026 ਦੇ ਸ਼ੁਰੂਆਤੀ ਪੜਾਅ...

T20 World Cup 2026: ਟੀ20 ਵਿਸ਼ਵ ਕੱਪ ਵਿਚਾਲੇ ਕ੍ਰਿਕਟ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਕ੍ਰਿਕਟ ਪ੍ਰੇਮੀਆਂ ਵਿਚਾਲੇ ਹਾਹਾਕਾਰ ਮਚਾ ਦਿੱਤੀ ਹੈ। ਦੱਸ ਦੇਈਏ ਕਿ ਟੀ-20 ਵਰਲਡ ਕੱਪ 2026 ਦੇ ਸ਼ੁਰੂਆਤੀ ਪੜਾਅ ਵਿੱਚ ਜਿੱਥੇ ਮੈਦਾਨ 'ਤੇ ਟੀਮਾਂ ਵਿਚਾਲੇ ਜ਼ਬਰਦਸਤ ਟੱਕਰ ਦੇਖਣ ਨੂੰ ਮਿਲ ਰਹੀ ਹੈ, ਉੱਥੇ ਹੀ ਮੈਦਾਨ ਦੇ ਬਾਹਰ ਕਈ ਟੀਮਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 4 ਪ੍ਰਮੁੱਖ ਸਟਾਰ ਖਿਡਾਰੀ ਇਸ ਮੈਗਾ ਟੂਰਨਾਮੈਂਟ ਤੋਂ ਬਾਹਰ ਹੋ ਗਏ ਹਨ, ਜਿਸ ਨਾਲ ਟੀਮ ਪ੍ਰਬੰਧਕਾਂ ਦੀ ਚਿੰਤਾ ਵਧ ਗਈ ਹੈ।

ਇਸ ਟੀਮ ਨੂੰ ਲੱਗਾ ਵੱਡਾ ਝਟਕਾ

ਨਿਊਜ਼ੀਲੈਂਡ ਦੀ ਟੀਮ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਉਨ੍ਹਾਂ ਦੇ ਸਟਾਰ ਆਲਰਾਊਂਡਰ ਮਾਈਕਲ ਬ੍ਰੇਸਵੈੱਲ ਖੱਬੇ ਹੈਮਸਟ੍ਰਿੰਗ ਦੀ ਸੱਟ ਕਾਰਨ ਬਾਕੀ ਟੂਰਨਾਮੈਂਟ ਤੋਂ ਬਾਹਰ ਹੋ ਗਏ। ਜਾਣਕਾਰੀ ਅਨੁਸਾਰ, ਬ੍ਰੇਸਵੈੱਲ ਪਹਿਲਾਂ ਹੀ ਇਸ ਸੱਟ ਨਾਲ ਜੂਝ ਰਹੇ ਸਨ ਅਤੇ ਵਾਰਮ-ਅੱਪ ਦੌਰਾਨ ਇਹ ਸੱਟ ਦੁਬਾਰਾ ਉੱਭਰ ਆਈ। ਮੈਡੀਕਲ ਟੀਮ ਮੁਤਾਬਕ ਉਨ੍ਹਾਂ ਨੂੰ ਠੀਕ ਹੋਣ ਵਿੱਚ ਤਿੰਨ ਹਫ਼ਤੇ ਲੱਗਣਗੇ। ਨਿਊਜ਼ੀਲੈਂਡ ਦੀ ਟੀਮ ਉਨ੍ਹਾਂ ਦੀ ਜਗ੍ਹਾ ਕੋਲ ਮੈਕਕੌਂਚੀ ਨੂੰ ਸਕੁਐਡ ਵਿੱਚ ਸ਼ਾਮਲ ਕਰ ਸਕਦੀ ਹੈ।

ਗੇਂਦਬਾਜ਼ੀ ਹਮਲੇ 'ਤੇ ਵੱਡਾ ਅਸਰ

ਸੱਟਾਂ ਦਾ ਸਿਲਸਿਲਾ ਇੱਥੇ ਹੀ ਨਹੀਂ ਰੁਕਿਆ। ਸ਼੍ਰੀਲੰਕਾ ਦੇ ਸਟਾਰ ਆਲਰਾਊਂਡਰ ਵਾਨਿੰਦੂ ਹਸਰੰਗਾ ਗੰਭੀਰ ਹੈਮਸਟ੍ਰਿੰਗ ਸੱਟ ਕਾਰਨ ਵਰਲਡ ਕੱਪ ਤੋਂ ਬਾਹਰ ਹੋ ਗਏ ਹਨ। ਇਸ ਦੇ ਨਾਲ ਹੀ USA ਦੇ ਜਸਦੀਪ ਸਿੰਘ ਵੀ ਸੱਟ ਕਾਰਨ ਟੂਰਨਾਮੈਂਟ ਤੋਂ ਹਟ ਗਏ ਹਨ। ਇਨ੍ਹਾਂ ਦੋਵਾਂ ਦਿੱਗਜ ਖਿਡਾਰੀਆਂ ਦੇ ਬਾਹਰ ਹੋਣ ਨਾਲ ਉਨ੍ਹਾਂ ਦੀਆਂ ਟੀਮਾਂ ਦੇ ਗੇਂਦਬਾਜ਼ੀ ਹਮਲੇ 'ਤੇ ਵੱਡਾ ਅਸਰ ਪੈਣ ਦੀ ਉਮੀਦ ਹੈ।

ਖਿਡਾਰੀਆਂ ਦੇ ਬਾਹਰ ਹੋਣ ਦਾ ਚੌਥਾ ਮਾਮਲਾ UAE ਦੀ ਟੀਮ ਤੋਂ ਸਾਹਮਣੇ ਆਇਆ ਹੈ। UAE ਦੇ ਮੁਹੰਮਦ ਜ਼ੋਹੈਬ ਨੂੰ ਅਨੁਸ਼ਾਸਨਹੀਣਤਾ ਦੇ ਚਲਦਿਆਂ ਟੀਮ ਨੇ ਵਾਪਸ ਘਰ ਭੇਜ ਦਿੱਤਾ ਹੈ। ਜਿੱਥੇ ਤਿੰਨ ਖਿਡਾਰੀ ਸੱਟਾਂ ਕਾਰਨ ਬਾਹਰ ਹੋਏ ਹਨ, ਉੱਥੇ ਹੀ ਜ਼ੋਹੈਬ ਨੂੰ ਆਪਣੇ ਵਿਹਾਰ ਕਾਰਨ ਵਿਸ਼ਵ ਕੱਪ ਦਾ ਮੌਕਾ ਗੁਆਉਣਾ ਪਿਆ ਹੈ। ਇਸ ਤਰ੍ਹਾਂ, ਮਹਿਜ਼ 24 ਘੰਟਿਆਂ ਦੇ ਅੰਦਰ 4 ਖਿਡਾਰੀਆਂ ਦੇ ਬਾਹਰ ਹੋਣ ਨਾਲ ਟੀ-20 ਵਰਲਡ ਕੱਪ ਵਿੱਚ ਟੀਮਾਂ ਦੇ ਸਮੀਕਰਨ ਬਦਲ ਗਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Team India Prize Money Announces: ਟੀ20 ਵਿਸ਼ਵ ਕੱਪ ਜੇਤੂ ਟੀਮ ਇੰਡੀਆ ਲਈ ਇਨਾਮੀ ਰਾਸ਼ੀ ਦਾ ਐਲਾਨ, BCCI ਨੇ ਖੋਲ੍ਹੀ ਤਿਜੋਰੀ, ਖਿਡਾਰੀਆਂ 'ਤੇ ਪੈਸਿਆਂ ਦੀ ਬਰਸਾਤ...
ਟੀ20 ਵਿਸ਼ਵ ਕੱਪ ਜੇਤੂ ਟੀਮ ਇੰਡੀਆ ਲਈ ਇਨਾਮੀ ਰਾਸ਼ੀ ਦਾ ਐਲਾਨ, BCCI ਨੇ ਖੋਲ੍ਹੀ ਤਿਜੋਰੀ, ਖਿਡਾਰੀਆਂ 'ਤੇ ਪੈਸਿਆਂ ਦੀ ਬਰਸਾਤ...
Arshdeep Singh: ਅਰਸ਼ਦੀਪ ਸਿੰਘ 'ਤੇ ਮੰਡਰਾ ਰਿਹਾ ਵੱਡਾ ਖਤਰਾ, ਇਸ ਗਲਤੀ ਲਈ ICC ਕਰੇਗਾ ਕਾਰਵਾਈ? ਮਾਫ਼ੀ ਮੰਗਣ ਤੋਂ ਬਾਅਦ ਵੀ...
ਅਰਸ਼ਦੀਪ ਸਿੰਘ 'ਤੇ ਮੰਡਰਾ ਰਿਹਾ ਵੱਡਾ ਖਤਰਾ, ਇਸ ਗਲਤੀ ਲਈ ICC ਕਰੇਗਾ ਕਾਰਵਾਈ? ਮਾਫ਼ੀ ਮੰਗਣ ਤੋਂ ਬਾਅਦ ਵੀ...
T20 World Cup 2026 'ਚ ਭਾਰਤ ਬਣਿਆ ਚੈਂਪੀਅਨ, ਕਿੰਨੀ ਮਿਲੀ ਪ੍ਰਾਈਜ਼ ਮਨੀ? ਦੇਖੋ ਪੂਰੀ ਲਿਸਟ
T20 World Cup 2026 'ਚ ਭਾਰਤ ਬਣਿਆ ਚੈਂਪੀਅਨ, ਕਿੰਨੀ ਮਿਲੀ ਪ੍ਰਾਈਜ਼ ਮਨੀ? ਦੇਖੋ ਪੂਰੀ ਲਿਸਟ
ਨਿਊਜ਼ੀਲੈਂਡ ਨੂੰ ਮਾਤ ਦੇਕੇ ਵਿਸ਼ਵ ਚੈਂਪੀਅਨ ਬਣਿਆ ਭਾਰਤ, ਤੀਜੀ ਵਾਰ ਜਿੱਤਿਆ T20 ਵਿਸ਼ਵ ਕੱਪ ਦਾ ਖਿਤਾਬ
ਨਿਊਜ਼ੀਲੈਂਡ ਨੂੰ ਮਾਤ ਦੇਕੇ ਵਿਸ਼ਵ ਚੈਂਪੀਅਨ ਬਣਿਆ ਭਾਰਤ, ਤੀਜੀ ਵਾਰ ਜਿੱਤਿਆ T20 ਵਿਸ਼ਵ ਕੱਪ ਦਾ ਖਿਤਾਬ
Advertisement

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Team India Prize Money Announces: ਟੀ20 ਵਿਸ਼ਵ ਕੱਪ ਜੇਤੂ ਟੀਮ ਇੰਡੀਆ ਲਈ ਇਨਾਮੀ ਰਾਸ਼ੀ ਦਾ ਐਲਾਨ, BCCI ਨੇ ਖੋਲ੍ਹੀ ਤਿਜੋਰੀ, ਖਿਡਾਰੀਆਂ 'ਤੇ ਪੈਸਿਆਂ ਦੀ ਬਰਸਾਤ...
ਟੀ20 ਵਿਸ਼ਵ ਕੱਪ ਜੇਤੂ ਟੀਮ ਇੰਡੀਆ ਲਈ ਇਨਾਮੀ ਰਾਸ਼ੀ ਦਾ ਐਲਾਨ, BCCI ਨੇ ਖੋਲ੍ਹੀ ਤਿਜੋਰੀ, ਖਿਡਾਰੀਆਂ 'ਤੇ ਪੈਸਿਆਂ ਦੀ ਬਰਸਾਤ...
Punjab Weather: ਪੰਜਾਬ 'ਚ ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਛਾਏ ਬੱਦਲ; ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ 'ਚ ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਛਾਏ ਬੱਦਲ; ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ...
Gold Silver Rate Today: ਆਮ ਜਨਤਾ ਵਿਚਾਲੇ ਮੱਚੀ ਹਲਚਲ, ਫਿਰ ਵਧੇ ਸੋਨੇ-ਚਾਂਦੀ ਦੇ ਰੇਟ; ਚਾਂਦੀ 11,000 ਰੁਪਏ ਮਹਿੰਗੀ: ਜਾਣੋ ਸੋਨੇ ਦੀ ਕੀਮਤ?
ਆਮ ਜਨਤਾ ਵਿਚਾਲੇ ਮੱਚੀ ਹਲਚਲ, ਫਿਰ ਵਧੇ ਸੋਨੇ-ਚਾਂਦੀ ਦੇ ਰੇਟ; ਚਾਂਦੀ 11,000 ਰੁਪਏ ਮਹਿੰਗੀ: ਜਾਣੋ ਸੋਨੇ ਦੀ ਕੀਮਤ?
Arshdeep Singh: ਅਰਸ਼ਦੀਪ ਸਿੰਘ 'ਤੇ ਮੰਡਰਾ ਰਿਹਾ ਵੱਡਾ ਖਤਰਾ, ਇਸ ਗਲਤੀ ਲਈ ICC ਕਰੇਗਾ ਕਾਰਵਾਈ? ਮਾਫ਼ੀ ਮੰਗਣ ਤੋਂ ਬਾਅਦ ਵੀ...
ਅਰਸ਼ਦੀਪ ਸਿੰਘ 'ਤੇ ਮੰਡਰਾ ਰਿਹਾ ਵੱਡਾ ਖਤਰਾ, ਇਸ ਗਲਤੀ ਲਈ ICC ਕਰੇਗਾ ਕਾਰਵਾਈ? ਮਾਫ਼ੀ ਮੰਗਣ ਤੋਂ ਬਾਅਦ ਵੀ...
School Close: ਜਨਤਾ ਵਿਚਾਲੇ ਮੱਚਿਆ ਹਾਹਾਕਾਰ, ਜਾਣੋ ਕਿਉਂ 2 ਹਫ਼ਤੇ ਸਕੂਲ ਰਹਿਣਗੇ ਬੰਦ? ਅਧਿਕਾਰੀਆਂ ਦੀ ਤਨਖਾਹ ਅਤੇ ਭੱਤਿਆਂ 'ਚ ਵੀ ਹੋਏਗੀ ਕਟੌਤੀ...
ਜਨਤਾ ਵਿਚਾਲੇ ਮੱਚਿਆ ਹਾਹਾਕਾਰ, ਜਾਣੋ ਕਿਉਂ 2 ਹਫ਼ਤੇ ਸਕੂਲ ਰਹਿਣਗੇ ਬੰਦ? ਅਧਿਕਾਰੀਆਂ ਦੀ ਤਨਖਾਹ ਅਤੇ ਭੱਤਿਆਂ 'ਚ ਵੀ ਹੋਏਗੀ ਕਟੌਤੀ...
Influencer Nancy Grewal: ਇੰਫਲੂਇੰਸਰ ਨੈਨਸੀ ਗਰੇਵਾਲ ਦੀ ਮੌਤ ਮਾਮਲੇ 'ਤੇ ਮਾਂ ਨੇ ਲਿਆ ਯੂ-ਟਰਨ, ਬੋਲੀ- ਹੋਸ਼ 'ਚ ਨਹੀਂ ਸੀ ਕਿ ਕਿਸਦਾ ਨਾਮ ਲੈ ਲਿਆ...
ਇੰਫਲੂਇੰਸਰ ਨੈਨਸੀ ਗਰੇਵਾਲ ਦੀ ਮੌਤ ਮਾਮਲੇ 'ਤੇ ਮਾਂ ਨੇ ਲਿਆ ਯੂ-ਟਰਨ, ਬੋਲੀ- ਹੋਸ਼ 'ਚ ਨਹੀਂ ਸੀ ਕਿ ਕਿਸਦਾ ਨਾਮ ਲੈ ਲਿਆ...
Jalandhar ਦੇ ਇੱਕ ਪੁਲਿਸ ਸਟੇਸ਼ਨ 'ਚ ਵਿਜੀਲੈਂਸ ਨੇ ASI ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ , ਕੇਸ 'ਚ ਫਸਾਉਣ ਦੀ ਦੇ ਰਿਹਾ ਸੀ ਧਮਕੀ  
Jalandhar ਦੇ ਇੱਕ ਪੁਲਿਸ ਸਟੇਸ਼ਨ 'ਚ ਵਿਜੀਲੈਂਸ ਨੇ ASI ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ , ਕੇਸ 'ਚ ਫਸਾਉਣ ਦੀ ਦੇ ਰਿਹਾ ਸੀ ਧਮਕੀ  
Project Cheetah  : ਮਾਦਾ ਚੀਤਾ 'ਜਵਾਲਾ' ਨੇ 5 ਸ਼ਾਵਕਾਂ ਨੂੰ ਦਿੱਤਾ ਜਨਮ, ਦੇਸ਼ 'ਚ ਚੀਤਿਆਂ ਦੀ ਗਿਣਤੀ ਹੋਈ 53
Project Cheetah  : ਮਾਦਾ ਚੀਤਾ 'ਜਵਾਲਾ' ਨੇ 5 ਸ਼ਾਵਕਾਂ ਨੂੰ ਦਿੱਤਾ ਜਨਮ, ਦੇਸ਼ 'ਚ ਚੀਤਿਆਂ ਦੀ ਗਿਣਤੀ ਹੋਈ 53
Embed widget