ਪੜਚੋਲ ਕਰੋ

Team India Test Squad Announce: ਟੈਸਟ ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ! ਰਿਸ਼ਭ ਪੰਤ ਦੀ ਉਪ ਕਪਤਾਨੀ ਤੋਂ ਛੁੱਟੀ; ਜਾਣੋ ਕਿੰਨਾਂ ਖਿਡਾਰੀਆਂ ਨੂੰ ਮਿਲਿਆ ਮੌਕਾ ਤੇ ਕਿੰਨਾ ਦਾ ਕੱਟਿਆ ਗਿਆ ਪੱਤਾ?

India Test Squad For Afghanistan Series: ਬੀਸੀਸੀਆਈ ਨੇ ਅਫਗਾਨਿਸਤਾਨ ਵਿਰੁੱਧ ਇੱਕ ਟੈਸਟ ਮੈਚ ਦੀ ਸੀਰੀਜ਼ ਲਈ 15 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ। ਰਿਸ਼ਭ ਪੰਤ ਤੋਂ ਉਪ ਕਪਤਾਨੀ ਖੋਹ ਲਈ ਗਈ ਹੈ, ਜਿਸਦੇ...

India Test Squad For Afghanistan Series: ਬੀਸੀਸੀਆਈ ਨੇ ਅਫਗਾਨਿਸਤਾਨ ਵਿਰੁੱਧ ਇੱਕ ਟੈਸਟ ਮੈਚ ਦੀ ਸੀਰੀਜ਼ ਲਈ 15 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ। ਰਿਸ਼ਭ ਪੰਤ ਤੋਂ ਉਪ ਕਪਤਾਨੀ ਖੋਹ ਲਈ ਗਈ ਹੈ, ਜਿਸਦੇ ਨਾਲ ਕੇਐਲ ਰਾਹੁਲ ਨੂੰ ਨਵਾਂ ਉਪ ਕਪਤਾਨ ਬਣਾਇਆ ਗਿਆ ਹੈ। ਇੱਕ ਹੋਰ ਹੈਰਾਨੀਜਨਕ ਫੈਸਲੇ ਵਿੱਚ, ਰਵਿੰਦਰ ਜਡੇਜਾ ਨੂੰ ਆਰਾਮ ਦਿੱਤਾ ਗਿਆ ਹੈ, ਜਦੋਂ ਕਿ ਟੀਮ ਵਿੱਚ ਤਿੰਨ ਨਵੇਂ ਖਿਡਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਤਿੰਨ ਨਵੇਂ ਖਿਡਾਰੀ ਗੁਰਨੂਰ ਬਰਾੜ, ਹਰਸ਼ ਦੂਬੇ ਅਤੇ ਮਾਨਵ ਸੁਥਾਰ ਹਨ।

ਜਾਣਕਾਰੀ ਲਈ ਦੱਸ ਦੇਈਏ ਕਿ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਅਫਗਾਨਿਸਤਾਨ ਵਿਰੁੱਧ 6 ਜੂਨ ਤੋਂ ਸ਼ੁਰੂ ਹੋਣ ਵਾਲੇ ਇੱਕਮਾਤਰ ਟੈਸਟ ਅਤੇ ਉਸ ਤੋਂ ਬਾਅਦ ਹੋਣ ਵਾਲੀ 3 ਮੈਚਾਂ ਦੀ ਵਨਡੇ ਸੀਰੀਜ਼ ਲਈ 5 ਨਵੇਂ ਚਿਹਰਿਆਂ ਨੂੰ ਮੌਕਾ ਦਿੱਤਾ ਹੈ। ਆਈਪੀਐਲ 2026 ਦੇ ਤੁਰੰਤ ਬਾਅਦ ਹੋਣ ਵਾਲੀ ਇਸ ਸੀਰੀਜ਼ ਲਈ ਚੁਣੀ ਗਈ ਟੀਮ ਵਿੱਚ ਕਈ ਹੈਰਾਨੀਜਨਕ ਬਦਲਾਅ ਦੇਖਣ ਨੂੰ ਮਿਲੇ ਹਨ। 

ਰਿਸ਼ਭ ਪੰਤ ਨੂੰ ਲੱਗਿਆ ਵੱਡਾ ਝਟਕਾ 

ਚੋਣਕਾਰਾਂ ਨੇ ਨੌਜਵਾਨ ਸਟਾਰ ਸ਼ੁਭਮਨ ਗਿੱਲ ਨੂੰ ਟੈਸਟ ਅਤੇ ਵਨਡੇ ਦੋਵਾਂ ਫਾਰਮੈਟਾਂ ਦਾ ਕਪਤਾਨ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਟੈਸਟ ਟੀਮ ਦੀ ਉਪ-ਕਪਤਾਨੀ ਵਿੱਚ ਵੱਡਾ ਬਦਲਾਅ ਕਰਦਿਆਂ ਰਿਸ਼ਭ ਪੰਤ ਦੀ ਜਗ੍ਹਾ ਕੇਐਲ ਰਾਹੁਲ ਨੂੰ ਨਵਾਂ ਉਪ-ਕਪਤਾਨ ਬਣਾਇਆ ਗਿਆ ਹੈ। ਵਨਡੇ ਸੀਰੀਜ਼ ਲਈ ਸ਼੍ਰੇਅਸ ਅਈਅਰ ਉਪ-ਕਪਤਾਨ ਦੀ ਭੂਮਿਕਾ ਨਿਭਾਉਣਗੇ।

ਇਸ਼ਾਨ ਕਿਸ਼ਨ ਦੀ ਹੋਈ ਵਾਪਸੀ 

ਲਗਾਤਾਰ ਕ੍ਰਿਕਟ ਖੇਡ ਰਹੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਆਉਣ ਵਾਲੇ ਰੁਝੇਵਿਆਂ ਅਤੇ ਵਿਸ਼ਵ ਟੈਸਟ ਚੈਂਪੀਅਨਸ਼ਿਪ (WTC) ਨੂੰ ਧਿਆਨ ਵਿੱਚ ਰੱਖਦਿਆਂ ਆਰਾਮ ਦਿੱਤਾ ਗਿਆ ਹੈ। ਦੂਜੇ ਪਾਸੇ, ਵਿਕਟਕੀਪਰ ਬੱਲੇਬਾਜ਼ ਇਸ਼ਾਨ ਕਿਸ਼ਨ ਦੀ ਵਨਡੇ ਟੀਮ ਵਿੱਚ ਲੰਬੇ ਸਮੇਂ ਬਾਅਦ ਵਾਪਸੀ ਹੋਈ ਹੈ। ਜ਼ਿਕਰਯੋਗ ਹੈ ਕਿ ਦਿੱਗਜ ਗੇਂਦਬਾਜ਼ ਮੁਹੰਮਦ ਸ਼ੰਮੀ ਦੇ ਨਾਮ 'ਤੇ ਇਸ ਵਾਰ ਚਰਚਾ ਤੱਕ ਨਹੀਂ ਹੋਈ, ਜੋ ਮਾਰਚ 2025 ਤੋਂ ਟੀਮ ਤੋਂ ਬਾਹਰ ਹਨ।

ਚੋਣਕਾਰਾਂ ਨੇ ਕਈ ਨਵੇਂ ਚਿਹਰਿਆਂ 'ਤੇ ਭਰੋਸਾ ਜਤਾਇਆ ਹੈ:

ਟੈਸਟ ਟੀਮ: ਮਾਨਵ ਸੁਥਾਰ, ਗੁਰਨੂਰ ਬਰਾਰ ਅਤੇ ਹਰਸ਼ ਦੂਬੇ ਨੂੰ ਮੌਕਾ ਦਿੱਤਾ ਗਿਆ ਹੈ।

ਵਨਡੇ ਟੀਮ: ਪ੍ਰਿੰਸ ਯਾਦਵ ਅਤੇ ਗੁਰਨੂਰ ਬਰਾਰ ਨੂੰ ਸ਼ਾਮਲ ਕੀਤਾ ਗਿਆ ਹੈ।

ਸੀਰੀਜ਼ ਦਾ ਪੂਰਾ ਸ਼ਡਿਊਲ

ਇੱਕਮਾਤਰ ਟੈਸਟ : 6 ਜੂਨ ਤੋਂ ਨਿਊ ਚੰਡੀਗੜ੍ਹ ਵਿਖੇ (ਸਵੇਰੇ 9:30 ਵਜੇ)।
ਪਹਿਲਾ ਵਨਡੇ: 14 ਜੂਨ ਨੂੰ ਧਰਮਸ਼ਾਲਾ ਵਿਖੇ।
ਦੂਜਾ ਵਨਡੇ: 17 ਜੂਨ ਨੂੰ ਲਖਨਊ ਵਿਖੇ।
ਤੀਜਾ ਵਨਡੇ: 20 ਜੂਨ ਨੂੰ ਚੇਨਈ ਵਿਖੇ।

ਭਾਰਤ ਦਾ ਟੈਸਟ ਸਕੁਐਡ:

ਸ਼ੁਭਮਨ ਗਿੱਲ (ਕਪਤਾਨ), ਯਸ਼ਸਵੀ ਜਾਇਸਵਾਲ, ਕੇਐਲ ਰਾਹੁਲ (ਉਪ-ਕਪਤਾਨ), ਸਾਈ ਸੁਦਰਸ਼ਨ, ਰਿਸ਼ਭ ਪੰਤ, ਦੇਵਦੱਤ ਪਡਿੱਕਲ, ਨਿਤੀਸ਼ ਕੁਮਾਰ ਰੈੱਡੀ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਮੁਹੰਮਦ ਸਿਰਾਜ, ਪ੍ਰਸਿੱਧ ਕ੍ਰਿਸ਼ਨਾ, ਮਾਨਵ ਸੁਥਾਰ, ਹਰਪ੍ਰੀਤ ਬਰਾਰ, ਧਰੁਵ ਜੁਰੇਲ, ਹਰਸ਼ ਦੂਬੇ।

ਭਾਰਤ ਦਾ ਵਨਡੇ ਸਕੁਐਡ:

ਸ਼ੁਭਮਨ ਗਿੱਲ (ਕਪਤਾਨ), ਰੋਹਿਤ ਸ਼ਰਮਾ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ (ਉਪ-ਕਪਤਾਨ), ਇਸ਼ਾਨ ਕਿਸ਼ਨ, ਹਾਰਦਿਕ ਪਾਂਡਿਆ, ਨਿਤੀਸ਼ ਕੁਮਾਰ ਰੈੱਡੀ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਅਰਸ਼ਦੀਪ ਸਿੰਘ, ਪ੍ਰਸਿੱਧ ਕ੍ਰਿਸ਼ਨਾ, ਪ੍ਰਿੰਸ ਯਾਦਵ, ਗੁਰਨੂਰ ਬਰਾਰ।

Advertisement

ਟਾਪ ਹੈਡਲਾਈਨ

India T20 Series: ਵਨਡੇ ਸੀਰੀਜ਼ ਤੋਂ ਪਹਿਲਾਂ ਭਾਰਤ ਨੂੰ ਵੱਡਾ ਝਟਕਾ, ਕੋਹਲੀ ਮਗਰੋਂ ਇੱਕ ਹੋਰ ਧਾਕੜ ਟੀਮ 'ਚੋਂ ਬਾਹਰ? ਕ੍ਰਿਕਟ ਪ੍ਰੇਮੀਆਂ ਦੇ ਅਟਕੇ ਸਾਹ... 
ਵਨਡੇ ਸੀਰੀਜ਼ ਤੋਂ ਪਹਿਲਾਂ ਭਾਰਤ ਨੂੰ ਵੱਡਾ ਝਟਕਾ, ਕੋਹਲੀ ਮਗਰੋਂ ਇੱਕ ਹੋਰ ਧਾਕੜ ਟੀਮ 'ਚੋਂ ਬਾਹਰ? ਕ੍ਰਿਕਟ ਪ੍ਰੇਮੀਆਂ ਦੇ ਅਟਕੇ ਸਾਹ... 
Sports News: ਟੀ20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਗੇਂਦਬਾਜ਼ੀ ਕੋਚ ਨੇ ਦਿੱਤਾ ਅਸਤੀਫ਼ਾ: ਸਦਮੇ 'ਚ ਟੀਮ...
ਟੀ20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਗੇਂਦਬਾਜ਼ੀ ਕੋਚ ਨੇ ਦਿੱਤਾ ਅਸਤੀਫ਼ਾ: ਸਦਮੇ 'ਚ ਟੀਮ...
Team India T20 Captain: ਸੂਰਿਆਕੁਮਾਰ ਯਾਦਵ ਤੋਂ ਬਾਅਦ ਕੌਣ ਬਣੇਗਾ T20 ਦਾ ਕਪਤਾਨ? ਆਹ 5 ਦਾਅਵੇਦਾਰ
Team India T20 Captain: ਸੂਰਿਆਕੁਮਾਰ ਯਾਦਵ ਤੋਂ ਬਾਅਦ ਕੌਣ ਬਣੇਗਾ T20 ਦਾ ਕਪਤਾਨ? ਆਹ 5 ਦਾਅਵੇਦਾਰ
Vaibhav Sooryavanshi: ਵੈਭਵ ਸੂਰਿਆਵੰਸ਼ੀ 'Team India' 'ਚ ਕਰੇਗਾ ਡੈਬਿਊ! ਜ਼ਬਰਦਸਤ ਪ੍ਰਦਰਸ਼ਨ ਨਾਲ ਵੱਡੇ-ਵੱਡੇ ਦਿੱਗਜਾਂ ਨੂੰ ਪ੍ਰਭਾਵਿਤ ਕੀਤਾ; BCCI ਨੇ ਦਿੱਤੇ ਇਹ ਨਿਰਦੇਸ਼...
ਵੈਭਵ ਸੂਰਿਆਵੰਸ਼ੀ 'Team India' 'ਚ ਕਰੇਗਾ ਡੈਬਿਊ! ਜ਼ਬਰਦਸਤ ਪ੍ਰਦਰਸ਼ਨ ਨਾਲ ਵੱਡੇ-ਵੱਡੇ ਦਿੱਗਜਾਂ ਨੂੰ ਪ੍ਰਭਾਵਿਤ ਕੀਤਾ; BCCI ਨੇ ਦਿੱਤੇ ਇਹ ਨਿਰਦੇਸ਼...
Advertisement

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ
Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ
Fridge Keeping Tips : ਫ੍ਰਿਜ ਨੂੰ ਕੰਧ ਤੋਂ ਘੱਟੋ-ਘੱਟ ਕਿੰਨੀ ਦੂਰੀ 'ਤੇ ਰੱਖਣਾ ਚਾਹੀਦਾ ਹੈ? ਨਹੀਂ ਤਾਂ ਵਾਪਰ ਸਕਦਾ ਹੈ ਵੱਡਾ ਹਾਦਸਾ
Fridge Keeping Tips : ਫ੍ਰਿਜ ਨੂੰ ਕੰਧ ਤੋਂ ਘੱਟੋ-ਘੱਟ ਕਿੰਨੀ ਦੂਰੀ 'ਤੇ ਰੱਖਣਾ ਚਾਹੀਦਾ ਹੈ? ਨਹੀਂ ਤਾਂ ਵਾਪਰ ਸਕਦਾ ਹੈ ਵੱਡਾ ਹਾਦਸਾ
Car ਖਰੀਦਣ ਵਾਲਿਆਂ ਲਈ ਖੁਸ਼ਖਬਰੀ, Tata ਦੀਆਂ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਬੰਪਰ ਡਿਸਕਾਊਂਟ
Car ਖਰੀਦਣ ਵਾਲਿਆਂ ਲਈ ਖੁਸ਼ਖਬਰੀ, Tata ਦੀਆਂ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਬੰਪਰ ਡਿਸਕਾਊਂਟ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
Embed widget