ਪੜਚੋਲ ਕਰੋ

Sports News: ਟੈਸਟ ਮੈਚ ਵਿਚਾਲੇ ਕਸੂਤਾ ਫਸਿਆ ਭਾਰਤੀ ਕ੍ਰਿਕਟਰ! 7 ਸਾਲ ਦੀ ਸਜ਼ਾ ਤੇ ਲੱਖਾਂ ਦਾ ਜੁਰਮਾਨਾ, ਜਾਣੋ ਮਾਮਲਾ

Sports News: ਭਾਰਤੀ ਕ੍ਰਿਕਟਰ ਨਮਨ ਓਝਾ ਦੇ ਪਿਤਾ, ਵਿਨੈ ਓਝਾ ਨੂੰ ਕਰੀਬ 1.25 ਕਰੋੜ ਰੁਪਏ ਦੀ ਗਬਨ ਕਰਨ ਦੇ ਮਾਮਲੇ ਵਿੱਚ 7 ​​ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਸ ਮਾਮਲੇ ਵਿੱਚ ਕੁੱਲ ਚਾਰ ਲੋਕਾਂ ਨੂੰ ਸਜ਼ਾ ਸੁਣਾਈ ਗਈ ਹੈ।

Sports News: ਭਾਰਤੀ ਕ੍ਰਿਕਟਰ ਨਮਨ ਓਝਾ ਦੇ ਪਿਤਾ, ਵਿਨੈ ਓਝਾ ਨੂੰ ਕਰੀਬ 1.25 ਕਰੋੜ ਰੁਪਏ ਦੀ ਗਬਨ ਕਰਨ ਦੇ ਮਾਮਲੇ ਵਿੱਚ 7 ​​ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਸ ਮਾਮਲੇ ਵਿੱਚ ਕੁੱਲ ਚਾਰ ਲੋਕਾਂ ਨੂੰ ਸਜ਼ਾ ਸੁਣਾਈ ਗਈ ਹੈ। ਭਾਰਤੀ ਕ੍ਰਿਕਟਰ ਦੇ ਪਿਤਾ ਨੂੰ ਨਾ ਸਿਰਫ 7 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ ਸਗੋਂ ਉਨ੍ਹਾਂ 'ਤੇ 7 ਲੱਖ ਰੁਪਏ ਦਾ ਵਾਧੂ ਜੁਰਮਾਨਾ ਵੀ ਲਗਾਇਆ ਗਿਆ ਸੀ। ਦਰਅਸਲ ਸਾਲ 2013 'ਚ ਮੱਧ ਪ੍ਰਦੇਸ਼ ਦੇ ਜੌਲਖੇੜਾ ਸਥਿਤ ਬੈਂਕ ਆਫ ਮਹਾਰਾਸ਼ਟਰ ਸ਼ਾਖਾ 'ਚ ਪੈਸੇ ਦੀ ਗਬਨ ਦਾ ਮਾਮਲਾ ਸਾਹਮਣੇ ਆਇਆ ਸੀ।

ਸਾਲ 2013 ਵਿੱਚ ਕੁੱਲ 6 ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ। ਹੁਣ ਆਖਰਕਾਰ 11 ਸਾਲ ਬਾਅਦ ਅਦਾਲਤ ਨੇ ਅਭਿਸ਼ੇਕ ਰਤਨਮ, ਜਿਸ ਨੂੰ ਗਬਨ ਮਾਮਲੇ ਦਾ ਮਾਸਟਰਮਾਈਂਡ ਕਿਹਾ ਜਾਂਦਾ ਹੈ, ਨੂੰ ਦੋਸ਼ੀ ਪਾਇਆ ਹੈ ਅਤੇ ਉਸ 'ਤੇ 10 ਸਾਲ ਦੀ ਕੈਦ ਤੋਂ ਇਲਾਵਾ 80 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਵਿਨੈ ਓਝਾ ਉਸ ਸਮੇਂ ਬੈਂਕ ਆਫ਼ ਮਹਾਰਾਸ਼ਟਰ ਦੀ ਜੌਲਖੇੜਾ ਸ਼ਾਖਾ ਵਿੱਚ ਸਹਾਇਕ ਮੈਨੇਜਰ ਵਜੋਂ ਕੰਮ ਕਰ ਰਹੇ ਸਨ। ਦੋਸ਼ੀ ਪਾਏ ਜਾਣ ਤੋਂ ਬਾਅਦ ਉਸ ਨੂੰ 7 ਸਾਲ ਦੀ ਕੈਦ ਅਤੇ 7 ਲੱਖ ਰੁਪਏ ਜੁਰਮਾਨੇ ਦਾ ਸਾਹਮਣਾ ਕਰਨਾ ਪਿਆ ਸੀ। ਵਿਚੋਲੇ ਦੀ ਭੂਮਿਕਾ ਨਿਭਾਉਣ ਵਾਲੇ ਧਨਰਾਜ ਪਵਾਰ ਅਤੇ ਲਖਨ ਹਿੰਗਵੇ ਨੂੰ 7 ਸਾਲ ਦੀ ਕੈਦ ਦੇ ਨਾਲ 7 ਲੱਖ ਰੁਪਏ ਦਾ ਜੁਰਮਾਨਾ ਵੀ ਭਰਨਾ ਹੋਵੇਗਾ।

ਇਸ ਘਟਨਾ ਦੇ ਮਾਸਟਰਮਾਈਂਡ ਅਭਿਸ਼ੇਕ ਰਤਨਮ ਨੇ ਬੈਂਕ ਕਰਮਚਾਰੀਆਂ ਦੇ ਪਾਸਵਰਡ ਦੀ ਵਰਤੋਂ ਕਰਕੇ ਇਹ ਧੋਖਾਧੜੀ ਕੀਤੀ ਸੀ। ਜਦੋਂ ਮਾਮਲੇ ਦੀ ਜਾਂਚ ਸ਼ੁਰੂ ਹੋਈ ਤਾਂ ਪਤਾ ਲੱਗਾ ਕਿ ਨਮਨ ਓਝਾ ਦੇ ਪਿਤਾ ਵਿਨੈ ਓਝਾ ਬੈਂਕ ਆਫ ਮਹਾਰਾਸ਼ਟਰ ਦੀ ਇਸੇ ਸ਼ਾਖਾ ਵਿੱਚ ਕੰਮ ਕਰਦੇ ਸਨ ਅਤੇ ਉਨ੍ਹਾਂ ਦਾ ਇਸ ਧੋਖਾਧੜੀ ਦੇ ਮਾਮਲੇ ਨਾਲ ਸਿੱਧਾ ਸਬੰਧ ਪਾਇਆ ਗਿਆ। ਜਾਂਚ ਪ੍ਰਕਿਰਿਆ 'ਚ ਕਾਫੀ ਸਮਾਂ ਲੱਗਾ ਅਤੇ ਇਸ ਦੌਰਾਨ ਬ੍ਰਾਂਚ 'ਚ ਕੈਸ਼ੀਅਰ ਦੇ ਅਹੁਦੇ 'ਤੇ ਤਾਇਨਾਤ ਦੀਨਾਨਾਥ ਰਾਠੌੜ ਦਾ ਦੇਹਾਂਤ ਹੋ ਗਿਆ। ਉਸ ਤੋਂ ਇਲਾਵਾ ਟਰੇਨੀ ਬ੍ਰਾਂਚ ਮੈਨੇਜਰ ਨੀਲੇਸ਼ ਚਟਰੋਲੇ ਦੀ ਆਈਡੀ ਅਤੇ ਪਾਸਵਰਡ ਦੀ ਦੁਰਵਰਤੋਂ ਕੀਤੀ ਗਈ। ਇਸ ਮਾਮਲੇ ਵਿੱਚ ਨੀਲੇਸ਼ ਨੂੰ ਦੋਸ਼ੀ ਨਹੀਂ ਪਾਇਆ ਗਿਆ ਹੈ।

ਵਕੀਲ ਵਿਸ਼ਾਲ ਕੋਡਲੇ ਨੇ ਖੁਲਾਸਾ ਕੀਤਾ ਕਿ ਅਭਿਸ਼ੇਕ ਰਤਨਮ ਅਤੇ ਵਿਨੈ ਓਝਾ ਨੇ ਆਪਣੇ ਏਜੰਟਾਂ ਰਾਹੀਂ ਫਰਜ਼ੀ ਖਾਤੇ ਖੋਲ੍ਹੇ ਅਤੇ ਇਸ ਜ਼ਰੀਏ 1.25 ਕਰੋੜ ਰੁਪਏ ਦੀ ਗਬਨ ਕੀਤੀ। ਅਦਾਲਤ ਨੇ ਕੁੱਲ 6 ਵਿੱਚੋਂ 4 ਵਿਅਕਤੀਆਂ ਨੂੰ ਦੋਸ਼ੀ ਪਾਇਆ ਹੈ ਅਤੇ ਉਨ੍ਹਾਂ ਨੂੰ ਸਜ਼ਾ ਸੁਣਾਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget