ਪੜਚੋਲ ਕਰੋ

T20 World Cup 2026: ਟੀ-20 ਵਿਸ਼ਵ ਕੱਪ 2026 ਲਈ ਟੀਮ ਦਾ ਐਲਾਨ! ਮੈਦਾਨ 'ਚ ਉਤਰਨਗੇ ਇਹ ਖਿਡਾਰੀ; ਜਾਣੋ ਕਿਸਨੂੰ ਮਿਲੀ ਟੀਮ ਦੀ ਕਮਾਨ: ਪਹਿਲੇ ਮੁਕਾਬਲੇ 'ਚ ਭਾਰਤ-ਪਾਕਿ...

T20 World Cup 2026: ਕ੍ਰਿਕਟ ਜਗਤ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਟੀ-20 ਵਿਸ਼ਵ ਕੱਪ 2026 ਲਈ ਇੱਕ ਹੋਰ ਟੀਮ ਦਾ ਐਲਾਨ ਹੋ ਗਿਆ ਹੈ। ਦਰਅਸਲ, ਪਾਕਿਸਤਾਨ ਕ੍ਰਿਕਟ ਬੋਰਡ (PCB) ਨੇ ਇੰਗਲੈਂਡ...

T20 World Cup 2026: ਕ੍ਰਿਕਟ ਜਗਤ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਟੀ-20 ਵਿਸ਼ਵ ਕੱਪ 2026 ਲਈ ਇੱਕ ਹੋਰ ਟੀਮ ਦਾ ਐਲਾਨ ਹੋ ਗਿਆ ਹੈ। ਦਰਅਸਲ, ਪਾਕਿਸਤਾਨ ਕ੍ਰਿਕਟ ਬੋਰਡ (PCB) ਨੇ ਇੰਗਲੈਂਡ ਅਤੇ ਵੇਲਜ਼ ਵਿੱਚ ਹੋਣ ਵਾਲੇ ਆਈ.ਸੀ.ਸੀ. ਮਹਿਲਾ ਟੀ-20 ਵਿਸ਼ਵ ਕੱਪ 2026 ਅਤੇ ਆਇਰਲੈਂਡ ਵਿੱਚ ਖੇਡੀ ਜਾਣ ਵਾਲੀ ਤਿਕੋਣੀ ਸੀਰੀਜ਼ ਲਈ ਆਪਣੀ 15 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ। 24 ਸਾਲਾ ਸਟਾਰ ਆਲਰਾਊਂਡਰ ਫਾਤਿਮਾ ਸਨਾ ਨੂੰ ਇੱਕ ਵਾਰ ਫਿਰ ਟੀਮ ਦੀ ਕਪਤਾਨੀ ਸੌਂਪੀ ਗਈ ਹੈ।

ਟੀ-20 ਕ੍ਰਿਕਟ ਵਿਸ਼ਵ ਕੱਪ 'ਚ ਲਈ ਸ਼ੈਡਿਊਲ 

ਜਾਣਕਾਰੀ ਲਈ ਦੱਸ ਦੇਈਏ ਕਿ ਫਾਤਿਮਾ ਸਨਾ ਲਗਾਤਾਰ ਦੂਜੀ ਵਾਰ ਟੀ-20 ਵਿਸ਼ਵ ਕੱਪ ਵਿੱਚ ਪਾਕਿਸਤਾਨ ਦੀ ਕਮਾਨ ਸੰਭਾਲੇਗੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸਾਲ 2024 ਵਿੱਚ ਯੂ.ਏ.ਈ. 'ਚ ਖੇਡੇ ਗਏ ਵਿਸ਼ਵ ਕੱਪ ਵਿੱਚ ਵੀ ਟੀਮ ਦੀ ਅਗਵਾਈ ਕੀਤੀ ਸੀ। ਪੀ.ਸੀ.ਬੀ. ਨੇ ਇਸ ਵਾਰ ਵੱਡਾ ਫੈਸਲਾ ਲੈਂਦਿਆਂ 5 ਨਵੇਂ ਖਿਡਾਰੀਆਂ- ਐਮਨ ਫਾਤਿਮਾ, ਨਤਾਲੀਆ ਪਰਵੇਜ਼, ਰਮੀਨ ਸ਼ਮੀਮ, ਸਾਇਰਾ ਜਬੀਨ ਅਤੇ ਤਸਮੀਆ ਰੁਬਾਬ ਨੂੰ ਪਹਿਲੀ ਵਾਰ ਵਿਸ਼ਵ ਕੱਪ ਟੀਮ ਵਿੱਚ ਸ਼ਾਮਲ ਕੀਤਾ ਹੈ। ਵਿਸ਼ਵ ਕੱਪ ਦੀਆਂ ਤਿਆਰੀਆਂ ਲਈ ਪਾਕਿਸਤਾਨ ਦੀ ਟੀਮ 28 ਮਈ ਤੋਂ 4 ਜੂਨ ਤੱਕ ਡਬਲਿਨ (ਆਇਰਲੈਂਡ) ਵਿਖੇ ਇੱਕ ਤਿਕੋਣੀ ਲੜੀ ਖੇਡੇਗੀ, ਜਿਸ ਵਿੱਚ ਮੇਜ਼ਬਾਨ ਆਇਰਲੈਂਡ ਅਤੇ ਵੈਸਟਇੰਡੀਜ਼ ਦੀਆਂ ਟੀਮਾਂ ਵੀ ਹਿੱਸਾ ਲੈਣਗੀਆਂ। ਇੰਗਲੈਂਡ ਅਤੇ ਵੇਲਜ਼ ਵਿੱਚ 12 ਜੂਨ ਤੋਂ 5 ਜੁਲਾਈ, 2026 ਤੱਕ ਹੋਣ ਵਾਲੇ ਇਸ 12-ਟੀਮਾਂ ਦੇ ਮਹਿਲਾ ਟੀ-20 ਕ੍ਰਿਕਟ ਵਿਸ਼ਵ ਕੱਪ 'ਚ ਪਾਕਿਸਤਾਨ ਦਾ ਸ਼ੈਡਿਊਲ ਇਸ ਤਰ੍ਹਾਂ ਹੈ- 

ਪਹਿਲਾ ਮੈਚ (ਬਨਾਮ ਭਾਰਤ): 14 ਜੂਨ
ਦੂਜਾ ਮੈਚ (ਬਨਾਮ ਦੱਖਣੀ ਅਫਰੀਕਾ): 17 ਜੂਨ
ਤੀਜਾ ਮੈਚ (ਬਨਾਮ ਬੰਗਲਾਦੇਸ਼): 20 ਜੂਨ 
ਚੌਥਾ ਮੈਚ (ਬਨਾਮ ਆਸਟ੍ਰੇਲੀਆ): 23 ਜੂਨ
ਪੰਜਵਾਂ ਮੈਚ (ਬਨਾਮ ਨੀਦਰਲੈਂਡ): 27 ਜੂਨ 

ਪਾਕਿਸਤਾਨ ਦੀ ਪੂਰੀ ਟੀਮ:

ਫਾਤਿਮਾ ਸਨਾ (ਕਪਤਾਨ), ਆਲੀਆ ਰਿਆਜ਼, ਆਇਸ਼ਾ ਜ਼ਫਰ, ਡਾਇਨਾ ਬੇਗ, ਐਮਨ ਫਾਤਿਮਾ, ਗੁਲ ਫਿਰੋਜ਼ਾ, ਇਰਮ ਜਾਵੇਦ, ਮੁਨੀਬਾ ਅਲੀ ਸਿੱਦੀਕੀ (ਵਿਕਟਕੀਪਰ), ਨਸ਼ਰਾ ਸੰਧੂ, ਨਤਾਲੀਆ ਪਰਵੇਜ਼, ਰਮੀਨ ਸ਼ਮੀਮ, ਸਾਦੀਆ ਇਕਬਾਲ, ਸਾਇਰਾ ਜਬੀਨ, ਤਸਮੀਆ ਰੁਬਾਬ ਅਤੇ ਤੁਬਾ ਹਸਨ।

ਰਿਜ਼ਰਵ ਖਿਡਾਰੀ: ਅੰਬਰ ਕੈਨਾਤ, ਮੋਮਿਨਾ ਰਿਆਸਤ, ਸਦਫ਼ ਸ਼ਮਾਸ, ਸਿਦਰਾ ਅਮੀਨ, ਸੱਯਦਾ ਅਰੂਬ ਸ਼ਾਹ ਅਤੇ ਉਮ-ਏ-ਹਾਨੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

India T20 Series: ਵਨਡੇ ਸੀਰੀਜ਼ ਤੋਂ ਪਹਿਲਾਂ ਭਾਰਤ ਨੂੰ ਵੱਡਾ ਝਟਕਾ, ਕੋਹਲੀ ਮਗਰੋਂ ਇੱਕ ਹੋਰ ਧਾਕੜ ਟੀਮ 'ਚੋਂ ਬਾਹਰ? ਕ੍ਰਿਕਟ ਪ੍ਰੇਮੀਆਂ ਦੇ ਅਟਕੇ ਸਾਹ... 
ਵਨਡੇ ਸੀਰੀਜ਼ ਤੋਂ ਪਹਿਲਾਂ ਭਾਰਤ ਨੂੰ ਵੱਡਾ ਝਟਕਾ, ਕੋਹਲੀ ਮਗਰੋਂ ਇੱਕ ਹੋਰ ਧਾਕੜ ਟੀਮ 'ਚੋਂ ਬਾਹਰ? ਕ੍ਰਿਕਟ ਪ੍ਰੇਮੀਆਂ ਦੇ ਅਟਕੇ ਸਾਹ... 
Sports News: ਟੀ20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਗੇਂਦਬਾਜ਼ੀ ਕੋਚ ਨੇ ਦਿੱਤਾ ਅਸਤੀਫ਼ਾ: ਸਦਮੇ 'ਚ ਟੀਮ...
ਟੀ20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਗੇਂਦਬਾਜ਼ੀ ਕੋਚ ਨੇ ਦਿੱਤਾ ਅਸਤੀਫ਼ਾ: ਸਦਮੇ 'ਚ ਟੀਮ...
Team India T20 Captain: ਸੂਰਿਆਕੁਮਾਰ ਯਾਦਵ ਤੋਂ ਬਾਅਦ ਕੌਣ ਬਣੇਗਾ T20 ਦਾ ਕਪਤਾਨ? ਆਹ 5 ਦਾਅਵੇਦਾਰ
Team India T20 Captain: ਸੂਰਿਆਕੁਮਾਰ ਯਾਦਵ ਤੋਂ ਬਾਅਦ ਕੌਣ ਬਣੇਗਾ T20 ਦਾ ਕਪਤਾਨ? ਆਹ 5 ਦਾਅਵੇਦਾਰ
Vaibhav Sooryavanshi: ਵੈਭਵ ਸੂਰਿਆਵੰਸ਼ੀ 'Team India' 'ਚ ਕਰੇਗਾ ਡੈਬਿਊ! ਜ਼ਬਰਦਸਤ ਪ੍ਰਦਰਸ਼ਨ ਨਾਲ ਵੱਡੇ-ਵੱਡੇ ਦਿੱਗਜਾਂ ਨੂੰ ਪ੍ਰਭਾਵਿਤ ਕੀਤਾ; BCCI ਨੇ ਦਿੱਤੇ ਇਹ ਨਿਰਦੇਸ਼...
ਵੈਭਵ ਸੂਰਿਆਵੰਸ਼ੀ 'Team India' 'ਚ ਕਰੇਗਾ ਡੈਬਿਊ! ਜ਼ਬਰਦਸਤ ਪ੍ਰਦਰਸ਼ਨ ਨਾਲ ਵੱਡੇ-ਵੱਡੇ ਦਿੱਗਜਾਂ ਨੂੰ ਪ੍ਰਭਾਵਿਤ ਕੀਤਾ; BCCI ਨੇ ਦਿੱਤੇ ਇਹ ਨਿਰਦੇਸ਼...
Advertisement

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
Embed widget