ਪੜਚੋਲ ਕਰੋ

Champions Trophy 2025: ਕ੍ਰਿਕਟ ਜਗਤ 'ਚ ਮੱਚੀ ਹਲਚਲ! ਰੋਹਿਤ ਸ਼ਰਮਾ ਦੀ ਚੈਂਪੀਅਨਸ ਟਰਾਫੀ ਤੋਂ ਵੀ ਛੁੱਟੀ ? ਇਹ ਤੂਫਾਨੀ ਬੱਲੇਬਾਜ਼ ਕਰੇਗਾ Replace

Champions Trophy 2025: ਚੈਂਪੀਅਨਸ ਟਰਾਫੀ 2025 ਵਰਗੇ ਮੈਗਾ ਈਵੈਂਟ ਸ਼ੁਰੂ ਹੋਣ ਵਿੱਚ ਅਜੇ ਇੱਕ ਮਹੀਨੇ ਤੋਂ ਵੱਧ ਦਾ ਸਮਾਂ ਬਾਕੀ ਹੈ। ਅਜਿਹੇ 'ਚ ਮੀਡੀਆ 'ਚ ਹਾਲ ਹੀ 'ਚ ਖਬਰਾਂ ਆ ਰਹੀਆਂ ਹਨ ਕਿ ਰੋਹਿਤ ਸ਼ਰਮਾ ਚੈਂਪੀਅਨਸ ਟਰਾਫੀ 2025

Champions Trophy 2025: ਚੈਂਪੀਅਨਸ ਟਰਾਫੀ 2025 ਵਰਗੇ ਮੈਗਾ ਈਵੈਂਟ ਸ਼ੁਰੂ ਹੋਣ ਵਿੱਚ ਅਜੇ ਇੱਕ ਮਹੀਨੇ ਤੋਂ ਵੱਧ ਦਾ ਸਮਾਂ ਬਾਕੀ ਹੈ। ਅਜਿਹੇ 'ਚ ਮੀਡੀਆ 'ਚ ਹਾਲ ਹੀ 'ਚ ਖਬਰਾਂ ਆ ਰਹੀਆਂ ਹਨ ਕਿ ਰੋਹਿਤ ਸ਼ਰਮਾ ਚੈਂਪੀਅਨਸ ਟਰਾਫੀ 2025 ਟੂਰਨਾਮੈਂਟ ਤੋਂ ਵੀ ਬਾਹਰ ਹੋ ਸਕਦੇ ਹਨ। ਜੇਕਰ ਅਜਿਹਾ ਹੁੰਦਾ ਹੈ ਤਾਂ ਰੋਹਿਤ ਸ਼ਰਮਾ ਦੀ ਜਗ੍ਹਾ ਇਸ ਤੂਫਾਨੀ ਬੱਲੇਬਾਜ਼ ਨੂੰ ਟੀਮ ਇੰਡੀਆ ਦੇ ਪਲੇਇੰਗ 11 'ਚ ਖੇਡਣ ਦਾ ਮੌਕਾ ਮਿਲ ਸਕਦਾ ਹੈ।

ਰੋਹਿਤ ਸ਼ਰਮਾ ਨੂੰ ਲੈ ਕੇ ਵੱਡੀ ਖਬਰ ਆ ਰਹੀ

ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਨੂੰ ਲੈ ਕੇ ਖਬਰ ਹੈ ਕਿ ਚੋਣ ਕਮੇਟੀ ਹੁਣ ਰੋਹਿਤ ਸ਼ਰਮਾ ਨੂੰ ਟੈਸਟ ਤੋਂ ਬਾਅਦ ਵਨਡੇ ਕ੍ਰਿਕਟ 'ਚ ਖੇਡਣ ਦਾ ਮੌਕਾ ਨਹੀਂ ਦੇਵੇਗੀ। ਜੇਕਰ ਅਜਿਹਾ ਹੁੰਦਾ ਹੈ ਤਾਂ ਕਪਤਾਨ ਰੋਹਿਤ ਸ਼ਰਮਾ ਚੈਂਪੀਅਨਸ ਟਰਾਫੀ 2025 'ਚ ਵੀ ਭਾਰਤੀ ਟੀਮ ਲਈ ਖੇਡਦੇ ਨਜ਼ਰ ਨਹੀਂ ਆਉਣਗੇ।

ਯਸ਼ਸਵੀ ਜੈਸਵਾਲ ਨੂੰ ਟੀਮ 'ਚ ਮੌਕਾ ਮਿਲ ਸਕਦਾ

ਟੀਮ ਇੰਡੀਆ ਦੇ ਨੌਜਵਾਨ ਬੱਲੇਬਾਜ਼ ਯਸ਼ਸਵੀ ਨੂੰ ਹੁਣ ਟੀਮ ਇੰਡੀਆ ਲਈ ਵਨਡੇ ਫਾਰਮੈਟ ਵਿੱਚ ਖੇਡਣ ਦਾ ਮੌਕਾ ਨਹੀਂ ਮਿਲਿਆ ਹੈ। ਹੁਣ ਯਸ਼ਸਵੀ ਜੈਸਵਾਲ ਨੂੰ ਲੈ ਕੇ ਮੀਡੀਆ 'ਚ ਖਬਰਾਂ ਆ ਰਹੀਆਂ ਹਨ ਕਿ ਚੋਣ ਕਮੇਟੀ ਹੁਣ ਉਨ੍ਹਾਂ ਨੂੰ ਵਨਡੇ ਫਾਰਮੈਟ 'ਚ ਖੇਡਣ ਦਾ ਮੌਕਾ ਦੇ ਸਕਦੀ ਹੈ।

ਯਸ਼ਸਵੀ ਜੈਸਵਾਲ ਆਪਣੀ ਤੂਫਾਨੀ ਬੱਲੇਬਾਜ਼ੀ ਲਈ ਮਸ਼ਹੂਰ 

ਯਸ਼ਸਵੀ ਜੈਸਵਾਲ ਨੇ ਭਾਰਤੀ ਟੀਮ ਲਈ ਆਪਣਾ ਅੰਤਰਰਾਸ਼ਟਰੀ ਡੈਬਿਊ ਸਾਲ 2023 ਵਿੱਚ ਕੀਤਾ ਸੀ। ਸਾਲ 2023 ਵਿੱਚ ਆਪਣਾ ਅੰਤਰਰਾਸ਼ਟਰੀ ਡੈਬਿਊ ਕਰਨ ਤੋਂ ਬਾਅਦ ਹੁਣ ਯਸ਼ਸਵੀ ਜੈਸਵਾਲ ਨੇ ਤੂਫਾਨੀ ਬੱਲੇਬਾਜ਼ੀ ਦਾ ਪ੍ਰਦਰਸ਼ਨ ਕੀਤਾ ਹੈ। ਅਜਿਹੇ 'ਚ ਹੁਣ ਖਬਰਾਂ ਆ ਰਹੀਆਂ ਹਨ ਕਿ ਚੋਣ ਕਮੇਟੀ ਯਸ਼ਸਵੀ ਜੈਸਵਾਲ ਨੂੰ ਵਨਡੇ ਫਾਰਮੈਟ 'ਚ ਵੀ ਖੇਡਣ ਦਾ ਮੌਕਾ ਦੇ ਸਕਦੀ ਹੈ।

Read MOre: IND vs AUS: ਵਿਰਾਟ ਕੋਹਲੀ ਤੇ ਰੋਹਿਤ ਸ਼ਰਮਾ ਲੈਣਗੇ ਸੰਨਿਆਸ! ਇਸ ਭਾਰਤੀ ਦਿੱਗਜ ਨੇ ਕੀਤੀ ਵੱਡੀ ਭਵਿੱਖਬਾਣੀ 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਬਰਨਾਲਾ 'ਚ ਵੱਡਾ ਹਾਦਸਾ, ਕਿਸਾਨਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰSKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
Embed widget