ਪੜਚੋਲ ਕਰੋ

Cricketer Retirement: ਪੰਜਵੇਂ ਸਿਡਨੀ ਟੈਸਟ ਤੋਂ ਬਾਅਦ ਭਾਰਤੀ ਕ੍ਰਿਕਟਰ ਨੇ ਲਿਆ ਸੰਨਿਆਸ, ਸਦਮੇ 'ਚ ਕ੍ਰਿਕਟ ਪ੍ਰੇਮੀ... 

Sheldon Jackson Retirement: ਭਾਰਤੀ ਕ੍ਰਿਕਟਰ ਸ਼ੈਲਡਨ ਜੈਕਸਨ ਨੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਉਹ ਹੁਣ ਵਨਡੇ ਜਾਂ ਟੀ-20 ਫਾਰਮੈਟ 'ਚ ਨਜ਼ਰ ਨਹੀਂ ਆਉਣਗੇ। ਸ਼ੈਲਡਨ ਘਰੇਲੂ ਕ੍ਰਿਕਟ ਵਿੱਚ ਸੌਰਾਸ਼ਟਰ ਲਈ ਖੇਡਦੇ ਹਨ

Sheldon Jackson Retirement: ਭਾਰਤੀ ਕ੍ਰਿਕਟਰ ਸ਼ੈਲਡਨ ਜੈਕਸਨ ਨੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਉਹ ਹੁਣ ਵਨਡੇ ਜਾਂ ਟੀ-20 ਫਾਰਮੈਟ 'ਚ ਨਜ਼ਰ ਨਹੀਂ ਆਉਣਗੇ। ਸ਼ੈਲਡਨ ਘਰੇਲੂ ਕ੍ਰਿਕਟ ਵਿੱਚ ਸੌਰਾਸ਼ਟਰ ਲਈ ਖੇਡਦੇ ਹਨ ਅਤੇ ਕਈ ਮੌਕਿਆਂ 'ਤੇ ਕਮਾਲ ਦਿਖਾ ਚੁੱਕੇ ਹੈ। ਖਬਰਾਂ ਮੁਤਾਬਕ ਸੌਰਾਸ਼ਟਰ ਕ੍ਰਿਕਟ ਸੰਘ ਨੇ ਸ਼ੈਲਡਨ ਜੈਕਸਨ ਦੇ ਸੰਨਿਆਸ ਦੀ ਪੁਸ਼ਟੀ ਕਰ ਦਿੱਤੀ ਹੈ। ਐਸੋਸੀਏਸ਼ਨ ਨੇ ਇੱਕ ਬਿਆਨ ਵੀ ਜਾਰੀ ਕੀਤਾ ਹੈ। ਸ਼ੈਲਡਨ ਜੈਕਸਨ ਇੰਡੀਅਨ ਪ੍ਰੀਮੀਅਰ ਲੀਗ ਵਿੱਚ ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਕੋਲਕਾਤਾ ਨਾਈਟ ਰਾਈਡਰਜ਼ ਲਈ ਖੇਡ ਚੁੱਕੇ ਹਨ।

ਸਪੋਰਟਸਟਾਰ ਦੀ ਇਕ ਖਬਰ ਮੁਤਾਬਕ ਸ਼ੈਲਡਨ ਜੈਕਸਨ ਨੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਸੌਰਾਸ਼ਟਰ ਕ੍ਰਿਕਟ ਸੰਘ ਦੇ ਪ੍ਰਧਾਨ ਜੈਦੇਵ ਸ਼ਾਹ ਨੇ ਇਸ 'ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਕਿਹਾ, "ਸ਼ੈਲਡਨ ਨੂੰ ਸਖਤ ਮਿਹਨਤ ਅਤੇ ਸਮਰਪਣ ਨੇ ਇੱਕ ਮਜ਼ਬੂਤ ​​​​ਖਿਡਾਰੀ ਬਣਾਇਆ।" ਹਰ ਫਾਰਮੈਟ ਪ੍ਰਤੀ ਉਨ੍ਹਾਂ ਦਾ ਸਮਰਪਣ ਸ਼ਲਾਘਾਯੋਗ ਹੈ। ਉਨ੍ਹਾਂ ਨੇ ਚਿੱਟੀ ਗੇਂਦ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਹੈ। ਪਰ ਸ਼ੈਲਡਨ ਦੇ ਰਿਕਾਰਡ ਨੌਜਵਾਨ ਖਿਡਾਰੀਆਂ ਨੂੰ ਪ੍ਰੇਰਿਤ ਕਰਨਗੇ।

ਘਰੇਲੂ ਕ੍ਰਿਕਟ 'ਚ ਸ਼ੈਲਡਨ ਦਾ ਅਜਿਹਾ ਰਿਹਾ ਰਿਕਾਰਡ

ਜੈਕਸਨ ਨੇ ਲਿਸਟ ਏ 'ਚ 86 ਮੈਚ ਖੇਡੇ ਹਨ। ਉਨ੍ਹਾਂ ਨੇ ਇਸ ਦੌਰਾਨ 2792 ਦੌੜਾਂ ਬਣਾਈਆਂ ਹਨ। ਸ਼ੈਲਡਨ ਨੇ ਇਸ ਫਾਰਮੈਟ 'ਚ 9 ਸੈਂਕੜੇ ਅਤੇ 14 ਅਰਧ ਸੈਂਕੜੇ ਲਗਾਏ ਹਨ। ਉਨ੍ਹਾਂ ਦਾ ਸਰਵੋਤਮ ਸਕੋਰ 150 ਨਾਬਾਦ ਰਿਹਾ। ਉਨ੍ਹਾਂ ਨੇ 84 ਟੀ-20 ਮੈਚਾਂ 'ਚ 1812 ਦੌੜਾਂ ਬਣਾਈਆਂ ਹਨ। ਇਸ ਦੌਰਾਨ ਉਨ੍ਹਾਂ ਨੇ 1 ਸੈਂਕੜਾ ਅਤੇ 11 ਅਰਧ ਸੈਂਕੜੇ ਲਗਾਏ ਹਨ। ਟੀ-20 'ਚ ਸ਼ੇਲਡਨ ਦਾ ਨਾਬਾਦ 106 ਦੌੜਾਂ ਦਾ ਸਰਵੋਤਮ ਸਕੋਰ ਰਿਹਾ ਹੈ। ਉਸ ਨੇ ਪਹਿਲੀ ਸ਼੍ਰੇਣੀ ਵਿੱਚ 103 ਮੈਚ ਖੇਡੇ ਹਨ। ਇਸ ਦੌਰਾਨ ਉਨ੍ਹਾਂ ਨੇ 21 ਸੈਂਕੜੇ ਅਤੇ 39 ਅਰਧ ਸੈਂਕੜੇ ਲਗਾਏ ਹਨ।

ਅਜਿਹਾ ਰਿਹਾ ਆਈਪੀਐਲ ਕਰੀਅਰ 

ਸ਼ੈਲਡਨ ਜੈਕਸਨ ਆਈਪੀਐਲ ਵਿੱਚ ਆਰਸੀਬੀ ਅਤੇ ਕੇਕੇਆਰ ਦਾ ਹਿੱਸਾ ਰਹਿ ਚੁੱਕੇ ਹਨ। ਪਰ ਖੇਡਣ ਦਾ ਮੌਕਾ ਸਿਰਫ਼ ਕੇਕੇਆਰ ਨੇ ਹੀ ਦਿੱਤਾ। ਉਹ ਸਿਰਫ਼ ਦੋ ਸੀਜ਼ਨਾਂ ਵਿੱਚ ਹੀ ਖੇਡ ਸਕਿਆ। ਜੈਕਸਨ ਨੇ 2017 ਵਿੱਚ ਆਈਪੀਐਲ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਨੇ ਇਸ ਸੀਜ਼ਨ 'ਚ 4 ਮੈਚ ਖੇਡੇ। ਇਸ ਤੋਂ ਬਾਅਦ 2022 'ਚ ਖੇਡਣ ਦਾ ਮੌਕਾ ਮਿਲਿਆ। ਉਨ੍ਹਾਂ ਨੇ ਇਸ ਸੀਜ਼ਨ 'ਚ ਵੀ ਸਿਰਫ 5 ਮੈਚ ਖੇਡੇ ਹਨ। ਇਸ ਤਰ੍ਹਾਂ ਜੈਕਸਨ ਨੇ ਕੁੱਲ 9 ਆਈਪੀਐਲ ਮੈਚ ਖੇਡੇ। ਇਸ 'ਚ ਕੁੱਲ ਸਕੋਰ 61 ਦੌੜਾਂ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ICU 'ਚ ਭਰਤੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ, ਮੁਹਾਲੀ ਦੇ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ

ਪੰਜਾਬ 'ਚ ਅੱਜ ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਪ੍ਰਦਰਸ਼ਨ, DC ਦਫ਼ਤਰਾਂ ਦੇ ਬਾਹਰ ਹੋਣਗੇ ਇਕੱਠੇ, ਕੇਂਦਰ-ਪੰਜਾਬ ਸਰਕਾਰ ਖ਼ਿਲਾਫ਼ ਕਰਨਗੇ ਸੰਘਰਸ਼

ਪੰਧੇਰ ਸਣੇ ਕਈ ਨਾਮੀ ਕਿਸਾਨ ਆਗੂ ਆਏ ਜੇਲ੍ਹ ਤੋਂ ਬਾਹਰ, ਕੇਂਦਰ ਤੇ ਸੂਬਾ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ

Punjab Weather : ਪੰਜਾਬ 'ਚ ਗਰਮੀ ਦਿਖਾਉਣ ਲੱਗੀ ਤੇਵਰ! ਲੁਧਿਆਣਾ ਰਿਹਾ ਸਭ ਤੋਂ ਗਰਮ ਸ਼ਹਿਰ, ਅੱਜ ਚੱਲਣਗੀਆਂ 35 Km ਦੀ ਰਫ਼ਤਾਰ ਨਾਲ ਹਵਾਵਾਂ

ABP Premium

ਵੀਡੀਓਜ਼

ਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ'ਨਾਂ ਭਾਵੇਂ ਬਾਜਵਾ ਮਾਡਲ ਰੱਖ ਲਓ, ਪਰ ਫਾਲਟ ਤਾਂ ਦੱਸ ਦਿਓ'ਆਪ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਪ੍ਰਤਾਪ ਬਾਜਵਾ ਨਾਲ ਤੂੰ ਤੂੰ ਮੈਂ ਮੈਂਕਿਸਾਨਾਂ ਦੀ ਇਕੱਤਰਤਾ ਤੋਂ ਪਹਿਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਘਨੌਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ICU 'ਚ ਭਰਤੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ, ਮੁਹਾਲੀ ਦੇ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ
Punjab News: ICU 'ਚ ਭਰਤੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ, ਮੁਹਾਲੀ ਦੇ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ
ਪੰਜਾਬ 'ਚ ਅੱਜ ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਪ੍ਰਦਰਸ਼ਨ, DC ਦਫ਼ਤਰਾਂ ਦੇ ਬਾਹਰ ਹੋਣਗੇ ਇਕੱਠੇ, ਕੇਂਦਰ-ਪੰਜਾਬ ਸਰਕਾਰ ਖ਼ਿਲਾਫ਼ ਕਰਨਗੇ ਸੰਘਰਸ਼
ਪੰਜਾਬ 'ਚ ਅੱਜ ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਪ੍ਰਦਰਸ਼ਨ, DC ਦਫ਼ਤਰਾਂ ਦੇ ਬਾਹਰ ਹੋਣਗੇ ਇਕੱਠੇ, ਕੇਂਦਰ-ਪੰਜਾਬ ਸਰਕਾਰ ਖ਼ਿਲਾਫ਼ ਕਰਨਗੇ ਸੰਘਰਸ਼
ਪੰਧੇਰ ਸਣੇ ਕਈ ਨਾਮੀ ਕਿਸਾਨ ਆਗੂ ਆਏ ਜੇਲ੍ਹ ਤੋਂ ਬਾਹਰ, ਕੇਂਦਰ ਤੇ ਸੂਬਾ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ
ਪੰਧੇਰ ਸਣੇ ਕਈ ਨਾਮੀ ਕਿਸਾਨ ਆਗੂ ਆਏ ਜੇਲ੍ਹ ਤੋਂ ਬਾਹਰ, ਕੇਂਦਰ ਤੇ ਸੂਬਾ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ
Punjab Weather : ਪੰਜਾਬ 'ਚ ਗਰਮੀ ਦਿਖਾਉਣ ਲੱਗੀ ਤੇਵਰ! ਲੁਧਿਆਣਾ ਰਿਹਾ ਸਭ ਤੋਂ ਗਰਮ ਸ਼ਹਿਰ, ਅੱਜ ਚੱਲਣਗੀਆਂ 35 Km ਦੀ ਰਫ਼ਤਾਰ ਨਾਲ ਹਵਾਵਾਂ
Punjab Weather : ਪੰਜਾਬ 'ਚ ਗਰਮੀ ਦਿਖਾਉਣ ਲੱਗੀ ਤੇਵਰ! ਲੁਧਿਆਣਾ ਰਿਹਾ ਸਭ ਤੋਂ ਗਰਮ ਸ਼ਹਿਰ, ਅੱਜ ਚੱਲਣਗੀਆਂ 35 Km ਦੀ ਰਫ਼ਤਾਰ ਨਾਲ ਹਵਾਵਾਂ
ਕਠੂਆ 'ਚ ਫੌਜ ਨੇ ਕੀਤਾ ਐਨਕਾਊਂਟਰ, 3 ਅੱਤਵਾਦੀ ਢੇਰ, 3 ਜਵਾਨ ਹੋਏ ਸ਼ਹੀਦ; ਜ਼ਖਮੀ ਹੋਏ DSP ਨੂੰ ਕੀਤਾ ਏਅਰਲਿਫਟ

ਸਰੀਰ ‘ਚ ਦਿਖਣ ਲੱਗ ਪਏ ਇਹ 5 ਬਦਲਾਅ ਤਾਂ ਸਾਵਧਾਨ! ਜ਼ਰੂਰਤ ਤੋਂ ਵੱਧ ਖਾ ਰਹੇ ਹੋ ਨਮਕ, ਤੁਰੰਤ ਕਰੋ ਸੁਧਾਰ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (28-03-2025)

ਪੰਜਾਬ 'ਚ ਵੱਡਾ ਕਾਂਡ! ਬੇਖੌਫ ਹੋ ਕੇ ਵੱਢ'ਤਾ ਨੌਜਵਾਨ, ਸਹਿਮੇ ਇਲਾਕੇ ਦੇ ਲੋਕ

Embed widget