ਪੜਚੋਲ ਕਰੋ

Danushka Gunathilaka : ਸ਼੍ਰੀਲੰਕਾਈ ਕ੍ਰਿਕਟਰ ਗੁਣਾਤਿਲਕਾ ਦੀ ਮੁਸੀਬਤ ਵਧੀ, ਅਦਾਲਤ ਨੇ ਬਲਾਤਕਾਰ ਮਾਮਲੇ 'ਚ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

T20 World Cup 2022: ਸ਼੍ਰੀਲੰਕਾਈ ਕ੍ਰਿਕਟਰ ਦਾਨੁਸ਼ਕਾ ਗੁਣਾਤਿਲਕਾ ਦੀ ਮੁਸੀਬਤ ਵਧ ਗਈ ਹੈ। ਆਸਟਰੇਲੀਆ ਦੀ ਇੱਕ ਸਥਾਨਕ ਅਦਾਲਤ ਨੇ ਜ਼ਬਰ-ਜਨਾਹ ਦੇ ਮਾਮਲੇ ਵਿੱਚ ਸ਼੍ਰੀਲੰਕਾ ਦੇ ਕ੍ਰਿਕਟਰ ਦਾਨੁਸ਼ਕਾ ਗੁਣਾਤਿਲਕਾ ਨੂੰ ਜ਼ਮਾਨਤ ਦੇਣ ਤੋਂ ਇਨਕਾਰ

Sri Lankan Cricketer: ਸ਼੍ਰੀਲੰਕਾਈ ਕ੍ਰਿਕਟਰ ਦਾਨੁਸ਼ਕਾ ਗੁਣਾਤਿਲਕਾ ਦੀ ਮੁਸੀਬਤ ਵਧ ਗਈ ਹੈ। ਆਸਟਰੇਲੀਆ ਦੀ ਇੱਕ ਸਥਾਨਕ ਅਦਾਲਤ ਨੇ ਬਲਾਤਕਾਰ ਦੇ ਮਾਮਲੇ ਵਿੱਚ ਸ਼੍ਰੀਲੰਕਾ ਦੇ ਕ੍ਰਿਕਟਰ ਦਾਨੁਸ਼ਕਾ ਗੁਣਾਤਿਲਕਾ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਦੱਸ ਦੇਈਏ ਕਿ ਦਾਨੁਸ਼ਕਾ ਗੁਣਾਤਿਲਕਾ ਨੂੰ ਟੀ-20 ਵਿਸ਼ਵ ਕੱਪ 2022 ਦੌਰਾਨ ਇੱਕ ਮਹਿਲਾ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।

ਸ਼੍ਰੀਲੰਕਾਈ ਕ੍ਰਿਕਟਰ ਗੁਣਾਤਿਲਕਾ ਦੀ ਵਧ ਗਈ ਹੈ ਮੁਸੀਬਤ 

ਦਾਨੁਸ਼ਕਾ ਗੁਣਾਤਿਲਕਾ ਸਿਡਨੀ ਦੀ ਇੱਕ ਸਥਾਨਕ ਅਦਾਲਤ ਦੇ ਸਰੀ ਹਿੱਲਜ਼ ਵਿਭਾਗ ਵਿੱਚ ਵੀਡੀਓ ਲਿੰਕ ਰਾਹੀਂ ਸੁਣਵਾਈ ਵਿੱਚ ਸ਼ਾਮਲ ਹੋਈ। 31 ਸਾਲਾ ਦਾਨੁਸ਼ਕਾ ਗੁਣਾਤਿਲਕਾ ਨੂੰ ਐਤਵਾਰ ਤੜਕੇ ਗ੍ਰਿਫਤਾਰ ਕੀਤਾ ਗਿਆ। ਇਹ ਕਾਰਵਾਈ 2 ਨਵੰਬਰ ਨੂੰ ਇਕ ਔਰਤ ਦੇ ਕਥਿਤ ਜਿਨਸੀ ਸ਼ੋਸ਼ਣ ਦੀ ਜਾਂਚ ਤੋਂ ਬਾਅਦ ਕੀਤੀ ਗਈ ਹੈ।

ਜ਼ਬਰ ਜਨਾਹ ਮਾਮਲੇ 'ਚ ਅਦਾਲਤ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

'ਸਿਡਨੀ ਮਾਰਨਿੰਗ ਹੈਰਾਲਡ' ਦੀ ਰਿਪੋਰਟ ਮੁਤਾਬਕ, ਗੁਣਾਤਿਲਕਾ ਨੂੰ ਸੁਣਵਾਈ ਦੌਰਾਨ ਵਰਚੁਅਲ ਪੇਸ਼ੀ ਦੌਰਾਨ ਹੱਥਕੜੀ ਲਗਾਈ ਗਈ ਸੀ। ਉਸ ਨੇ ਚਿੱਟੇ ਰੰਗ ਦੀ ਟੀ-ਸ਼ਰਟ ਅਤੇ ਨੀਲੀ ਜੀਨਸ ਪਾਈ ਹੋਈ ਸੀ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਉਸ ਦੇ ਵਕੀਲ ਆਨੰਦ ਅਮਰਨਾਥ ਨੇ ਸੁਣਵਾਈ ਦੌਰਾਨ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ, ਪਰ ਮੈਜਿਸਟ੍ਰੇਟ ਰੌਬਰਟ ਵਿਲੀਅਮਜ਼ ਨੇ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ।

ਸ਼੍ਰੀਲੰਕਾ ਦੀ ਟੀਮ ਬਿਨਾਂ ਗੁਣਾਤਿਲਕਾ ਦੇ ਹੋਈ ਘਰ ਰਵਾਨਾ 

ਰਿਪੋਰਟ 'ਚ ਅਮਰਨਾਥ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਹੈ, 'ਨਿਸ਼ਚਤ ਤੌਰ 'ਤੇ ਅਸੀਂ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰਨ 'ਤੇ ਵਿਚਾਰ ਕਰ ਰਹੇ ਹਾਂ ਅਤੇ ਇਹ ਜਲਦ ਤੋਂ ਜਲਦ ਕੀਤਾ ਜਾਵੇਗਾ।' ਉਹ ਯਕੀਨੀ ਤੌਰ 'ਤੇ ਨਿਰਾਸ਼ ਹੋਵੇਗਾ।

ਗੁਣਾਤਿਲਕਾ ਦਾ ਆਸਟ੍ਰੇਲੀਆ 'ਚ ਨਹੀਂ ਹੈ ਕੋਈ ਪਰਿਵਾਰ

ਅਮਰਨਾਥ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਹੈ ਕਿ ਉਨ੍ਹਾਂ ਦੀ ਟੀਮ ਦੇ ਕੁਝ ਅਧਿਕਾਰੀ ਇਸ ਸਮੇਂ ਆਸਟ੍ਰੇਲੀਆ 'ਚ ਹਨ। ਉਹਨਾਂ ਇਹ ਵੀ ਕਿਹਾ ਕਿ ਗੁਣਾਤਿਲਕਾ ਦਾ ਆਸਟ੍ਰੇਲੀਆ ਵਿੱਚ ਕੋਈ ਪਰਿਵਾਰ ਨਹੀਂ ਹੈ। ਗੁਣਾਤਿਲਕਾ ਨੇ ਪਹਿਲੇ ਦੌਰ ਵਿੱਚ ਨਾਮੀਬੀਆ ਖ਼ਿਲਾਫ਼ ਖੇਡਿਆ ਅਤੇ ਬਿਨਾਂ ਖਾਤਾ ਖੋਲ੍ਹੇ ਹੀ ਆਊਟ ਹੋ ਗਿਆ। ਇਸ ਤੋਂ ਬਾਅਦ ਉਹ ਸੱਟ ਕਾਰਨ ਟੂਰਨਾਮੈਂਟ ਤੋਂ ਬਾਹਰ ਹੋ ਗਿਆ। ਸ਼੍ਰੀਲੰਕਾ ਦੀ ਟੀਮ ਨੇ ਸੁਪਰ 12 ਪੜਾਅ ਲਈ ਕੁਆਲੀਫਾਈ ਕੀਤਾ, ਪਰ ਗਰੁੱਪ ਇੱਕ ਵਿੱਚ ਚੌਥੇ ਸਥਾਨ 'ਤੇ ਰਿਹਾ। ਗੁਣਾਤਿਲਕਾ ਨੇ ਸ਼੍ਰੀਲੰਕਾ ਲਈ 8 ਟੈਸਟ, 47 ਵਨਡੇ ਅਤੇ 46 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

Embed widget