ਪੜਚੋਲ ਕਰੋ

18 ਸਾਲ ਬਾਅਦ ਇਸ ਖਿਡਾਰੀ ਨੇ ਛੱਡਿਆ CSK ਦਾ ਸਾਥ, ਮੱਚੀ ਖਲਬਲੀ

ਚੇਨਈ ਸੁਪਰ ਕਿੰਗਜ਼ ਦੇ ਮੁੱਖ ਕੋਚ ਸਟੀਫਨ ਫਲੇਮਿੰਗ ਨੇ ਆਪਸੀ ਸਹਿਮਤੀ ਨਾਲ 18 ਸਾਲਾਂ ਬਾਅਦ ਟੀਮ ਤੋਂ ਵੱਖ ਹੋਣ ਦਾ ਫੈਸਲਾ ਕੀਤਾ ਹੈ।

ਚੇਨਈ ਸੁਪਰ ਕਿੰਗਜ਼ ਅਤੇ ਮੁੱਖ ਕੋਚ ਸਟੀਫਨ ਫਲੇਮਿੰਗ ਨੇ 18 ਸਾਲਾਂ ਦੇ ਲੰਬੇ ਸਾਥ ਤੋਂ ਬਾਅਦ ਵੱਖ ਹੋਣ ਦਾ ਫੈਸਲਾ ਕੀਤਾ ਹੈ। ਇੰਡੀਅਨ ਪ੍ਰੀਮੀਅਰ ਲੀਗ (IPL) ਫਰੈਂਚਾਇਜ਼ੀ ਨੇ ਸੋਮਵਾਰ ਨੂੰ ਇੱਕ ਅਧਿਕਾਰਤ ਬਿਆਨ ਜਾਰੀ ਕਰਕੇ ਐਲਾਨ ਕੀਤਾ ਕਿ ਦੋਵਾਂ ਧਿਰਾਂ ਨੇ ਆਪਸੀ ਸਹਿਮਤੀ ਨਾਲ ਸਾਂਝੇਦਾਰੀ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਹੈ।

ਚੇਨਈ ਸੁਪਰ ਕਿੰਗਜ਼ ਨੇ ਆਖਰੀ ਵਾਰ 2023 ਵਿੱਚ ਆਈਪੀਐਲ ਦਾ ਖਿਤਾਬ ਜਿੱਤਿਆ ਸੀ। ਇਸ ਤੋਂ ਬਾਅਦ, ਟੀਮ 2024, 2025 ਅਤੇ 2026 ਸੀਜ਼ਨਾਂ ਵਿੱਚ ਪਲੇਆਫ ਲਈ ਕੁਆਲੀਫਾਈ ਕਰਨ ਵਿੱਚ ਅਸਫਲ ਰਹੀ। ਉਨ੍ਹਾਂ ਦੇ ਲਗਾਤਾਰ ਮਾੜੇ ਪ੍ਰਦਰਸ਼ਨ ਕਰਕੇ ਕੁਝ ਸਮੇਂ ਤੋਂ ਸਟੀਫਨ ਫਲੇਮਿੰਗ ਦੇ ਭਵਿੱਖ 'ਤੇ ਸਵਾਲ ਖੜ੍ਹੇ ਹੋ ਰਹੇ ਹਨ। ਹੁਣ, ਫਰੈਂਚਾਇਜ਼ੀ ਨੇ ਨਿਊਜ਼ੀਲੈਂਡ ਦੇ ਸਾਬਕਾ ਕਪਤਾਨ ਤੋਂ ਵੱਖ ਹੋਣ ਦਾ ਫੈਸਲਾ ਕੀਤਾ ਹੈ।

CSK ਨੇ ਜਾਰੀ ਕੀਤਾ ਬਿਆਨ

ਇੱਕ ਅਧਿਕਾਰਤ ਬਿਆਨ ਵਿੱਚ ਚੇਨਈ ਸੁਪਰ ਕਿੰਗਜ਼ ਨੇ ਕਿਹਾ, "ਸੁਪਰ ਕਿੰਗਜ਼ ਅਤੇ ਸਟੀਫਨ ਫਲੇਮਿੰਗ ਨੇ ਆਪਸੀ ਸਹਿਮਤੀ ਨਾਲ ਵੱਖ ਹੋਣ ਦਾ ਫੈਸਲਾ ਕੀਤਾ ਹੈ, ਜੋ ਕਿ ਇੰਡੀਅਨ ਪ੍ਰੀਮੀਅਰ ਲੀਗ ਦੇ ਇਤਿਹਾਸ ਵਿੱਚ ਸਭ ਤੋਂ ਸਫਲ ਅਤੇ ਸਭ ਤੋਂ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਾਂਝੇਦਾਰੀ ਦਾ ਅੰਤ ਹੈ।"

ਫਰੈਂਚਾਇਜ਼ੀ ਨੇ ਅੱਗੇ ਕਿਹਾ, 'ਇਹ ਫੈਸਲਾ ਫਲੇਮਿੰਗ ਅਤੇ ਸੁਪਰ ਕਿੰਗਜ਼ ਪ੍ਰਬੰਧਨ ਵਿਚਕਾਰ ਆਪਸੀ ਸਤਿਕਾਰ ਅਤੇ ਸ਼ੁਕਰਗੁਜ਼ਾਰੀ ਨਾਲ ਕਈ ਖੁੱਲ੍ਹੀਆਂ ਅਤੇ ਇਮਾਨਦਾਰ ਚਰਚਾਵਾਂ ਤੋਂ ਬਾਅਦ ਲਿਆ ਗਿਆ।'

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Advertisement

ਟਾਪ ਹੈਡਲਾਈਨ

ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਇੰਡੀਆ ਸੀਰੀਜ਼ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਡਬਲ ਝਟਕਾ, 2 ਮੇਨ ਖਿਡਾਰੀ ਬਾਹਰ
ਇੰਡੀਆ ਸੀਰੀਜ਼ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਡਬਲ ਝਟਕਾ, 2 ਮੇਨ ਖਿਡਾਰੀ ਬਾਹਰ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget