ਪੜਚੋਲ ਕਰੋ

Steve Smith: ਸਚਿਨ ਤੇ ਦ੍ਰਾਵਿੜ ਤੋਂ ਅੱਗੇ ਸਟੀਵ ਸਮਿਥ, 100ਵਾਂ ਟੈਸਟ ਖੇਡਦੇ ਹੀ ਰਚਣਗੇ ਇਤਿਹਾਸ

Ashes 2023: ਆਸਟ੍ਰੇਲੀਆ ਅਤੇ ਇੰਗਲੈਂਡ ਵਿਚਾਲੇ 5 ਟੈਸਟ ਮੈਚਾਂ ਦੀ ਸੀਰੀਜ਼ ਦਾ ਤੀਜਾ ਮੈਚ ਐਤਵਾਰ ਤੋਂ ਖੇਡਿਆ ਜਾਵੇਗਾ। ਇਸ ਦੇ ਨਾਲ ਹੀ ਆਸਟ੍ਰੇਲੀਆਈ ਬੱਲੇਬਾਜ਼ ਸਟੀਵ ਸਮਿਥ ਆਪਣਾ 100ਵਾਂ ਟੈਸਟ ਖੇਡਣਗੇ।

Steve Smith Stats: ਏਸ਼ੇਜ਼ 2023 ਦਾ ਤੀਜਾ ਟੈਸਟ ਮੈਚ ਐਤਵਾਰ ਤੋਂ ਖੇਡਿਆ ਜਾਵੇਗਾ। ਇਸ ਦੇ ਨਾਲ ਹੀ ਆਸਟ੍ਰੇਲੀਆ ਦੇ ਮਹਾਨ ਬੱਲੇਬਾਜ਼ ਸਟੀਵ ਸਮਿਥ ਆਪਣਾ 100ਵਾਂ ਟੈਸਟ ਖੇਡਣਗੇ। ਹੁਣ ਤੱਕ ਸਟੀਵ ਸਮਿਥ 99 ਟੈਸਟ ਮੈਚਾਂ ਵਿੱਚ ਆਸਟਰੇਲੀਆ ਦੀ ਨੁਮਾਇੰਦਗੀ ਕਰ ਚੁੱਕੇ ਹਨ। 

ਅੰਕੜੇ ਦੱਸਦੇ ਹਨ ਕਿ 99 ਟੈਸਟ ਮੈਚ ਖੇਡਣ ਵਾਲੇ ਬੱਲੇਬਾਜ਼ਾਂ ਦੀ ਸੂਚੀ ਵਿੱਚ ਸਟੀਵ ਸਮਿਥ ਦੇ ਨੇੜੇ-ਤੇੜੇ ਕੋਈ ਨਹੀਂ ਹੈ। ਇਸ ਸੂਚੀ 'ਚ ਸਟੀਵ ਸਮਿਥ ਟਾਪ 'ਤੇ ਹਨ। ਸਟੀਵ ਸਮਿਥ ਨੇ 99 ਟੈਸਟ ਮੈਚਾਂ ਵਿੱਚ ਸਭ ਤੋਂ ਵੱਧ 9113 ਦੌੜਾਂ ਬਣਾਈਆਂ ਹਨ। ਜਦਕਿ ਇਸ ਖਿਡਾਰੀ ਦੀ ਔਸਤ 59.56 ਹੈ। ਇਸ ਤੋਂ ਇਲਾਵਾ ਉਹ ਹੁਣ ਤੱਕ 32 ਵਾਰ ਸੈਂਕੜੇ ਦਾ ਅੰਕੜਾ ਪਾਰ ਕਰ ਚੁੱਕੇ ਹਨ।

ਰਾਹੁਲ ਦ੍ਰਾਵਿੜ ਅਤੇ ਸਚਿਨ ਤੇਂਦੁਲਕਰ ਵਰਗੇ ਦਿੱਗਜਾਂ ਤੋਂ ਅੱਗੇ ਹਨ ਸਟੀਵ ਸਮਿਥ!

ਜੇਕਰ ਬਾਕੀ ਖਿਡਾਰੀਆਂ 'ਤੇ ਨਜ਼ਰ ਮਾਰੀਏ ਤਾਂ ਭਾਰਤ ਦੇ ਦਿੱਗਜ ਬੱਲੇਬਾਜ਼ ਰਾਹੁਲ ਦ੍ਰਾਵਿੜ ਦੂਜੇ ਨੰਬਰ 'ਤੇ ਹਨ। ਰਾਹੁਲ ਦ੍ਰਾਵਿੜ ਨੇ 9 ਟੈਸਟ ਮੈਚਾਂ ਤੋਂ ਬਾਅਦ 8492 ਦੌੜਾਂ ਬਣਾਈਆਂ ਸਨ। ਰਾਹੁਲ ਦ੍ਰਾਵਿੜ ਦੀ ਔਸਤ 58.16 ਰਹੀ। ਇਸ ਤੋਂ ਇਲਾਵਾ 99 ਟੈਸਟ ਮੈਚਾਂ ਤੋਂ ਬਾਅਦ ਰਾਹੁਲ ਦ੍ਰਾਵਿੜ ਦੇ ਨਾਂ 22 ਸੈਂਕੜੇ ਸਨ। ਇਸ ਦੇ ਨਾਲ ਹੀ ਸਚਿਨ ਤੇਂਦੁਲਕਰ ਸੂਚੀ 'ਚ ਤੀਜੇ ਨੰਬਰ 'ਤੇ ਹਨ।

ਸਚਿਨ ਤੇਂਦੁਲਕਰ ਨੇ 99 ਟੈਸਟ ਮੈਚਾਂ ਤੋਂ ਬਾਅਦ 57.99 ਦੀ ਔਸਤ ਨਾਲ 8351 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਪਾਕਿਸਤਾਨ ਦੇ ਜਾਵੇਦ ਮਿਆਂਦਾਦ ਇਸ ਸੂਚੀ 'ਚ ਚੌਥੇ ਨੰਬਰ 'ਤੇ ਹਨ। ਪਾਕਿਸਤਾਨ ਦੇ ਜਾਵੇਦ ਮਿਆਂਦਾਦ ਨੇ 99 ਟੈਸਟ ਮੈਚਾਂ ਤੋਂ ਬਾਅਦ 56.76 ਦੀ ਔਸਤ ਨਾਲ 7549 ਦੌੜਾਂ ਬਣਾਈਆਂ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ 21 ਸੈਂਕੜੇ ਵੀ ਲਗਾਏ ਸਨ।

ਇਹ ਵੀ ਪੜ੍ਹੋ: MS Dhoni: 'ਧੋਨੀ ਵਾਂਗ ਮੈਚ ਵਿਨਰ ਖਿਡਾਰੀ ਹੈ ਬੇਨ ਸਟੋਕਸ...', ਰਿਕੀ ਪੋਂਟਿੰਗ ਨੇ ਲਾਰਡਸ ਤੋਂ ਬਾਅਦ ਦਿੱਤਾ ਵੱਡਾ ਬਿਆਨ

ਇਸ ਸੂਚੀ 'ਚ ਕੌਣ-ਕੌਣ ਸ਼ਾਮਿਲ ਹੈ...

ਦੱਖਣੀ ਅਫਰੀਕਾ ਦੇ ਦਿੱਗਜ ਬੱਲੇਬਾਜ਼ ਜੈਕ ਕੈਲਿਸ ਪੰਜਵੇਂ ਨੰਬਰ 'ਤੇ ਹਨ। ਜੈਕ ਕੈਲਿਸ ਨੇ 99 ਟੈਸਟ ਮੈਚਾਂ ਤੋਂ ਬਾਅਦ 56.40 ਦੀ ਔਸਤ ਨਾਲ 7840 ਦੌੜਾਂ ਬਣਾਈਆਂ। ਜੈਕ ਕੈਲਿਸ ਨੇ 99 ਟੈਸਟ ਮੈਚਾਂ ਤੋਂ ਬਾਅਦ 24 ਸੈਂਕੜੇ ਲਗਾਏ। ਇਸ ਤੋਂ ਇਲਾਵਾ ਇਸ ਸੂਚੀ 'ਚ ਰਿਕੀ ਪੋਂਟਿੰਗ ਅਤੇ ਕੁਮਾਰ ਸੰਗਾਕਾਰਾ ਕ੍ਰਮਵਾਰ ਛੇ ਅਤੇ ਸੱਤਵੇਂ ਨੰਬਰ 'ਤੇ ਹਨ।

ਆਸਟ੍ਰੇਲੀਆ ਦੇ ਰਿਕੀ ਪੋਂਟਿੰਗ ਨੇ 99 ਟੈਸਟ ਮੈਚਾਂ ਤੋਂ ਬਾਅਦ 56.27 ਦੀ ਔਸਤ ਨਾਲ 7990 ਦੌੜਾਂ ਬਣਾਈਆਂ। ਰਿਕੀ ਪੋਂਟਿੰਗ ਨੇ 99 ਟੈਸਟ ਮੈਚਾਂ ਤੋਂ ਬਾਅਦ 26 ਸੈਂਕੜੇ ਲਗਾਏ ਸਨ। ਜਦਕਿ ਸ਼੍ਰੀਲੰਕਾ ਦੇ ਸਾਬਕਾ ਕਪਤਾਨ ਕੁਮਾਰ ਸੰਗਾਕਾਰਾ ਨੇ 99 ਟੈਸਟ ਮੈਚਾਂ ਤੋਂ ਬਾਅਦ 55.66 ਦੀ ਔਸਤ ਨਾਲ 8572 ਦੌੜਾਂ ਬਣਾਈਆਂ। ਕੁਮਾਰ ਸੰਗਾਕਾਰਾ ਨੇ 99 ਟੈਸਟ ਮੈਚਾਂ ਤੋਂ ਬਾਅਦ 25 ਸੈਂਕੜੇ ਲਗਾਏ ਸਨ।

ਇਹ ਵੀ ਪੜ੍ਹੋ: NCA 'ਚ ਤੇਜ਼ੀ ਨਾਲ ਰਿਕਵਰੀ ਕਰ ਰਹੇ ਰਿਸ਼ਭ ਪੰਤ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਤਸਵੀਰਾਂ, ਦੇਖੋ

ਟਾਪ ਹੈਡਲਾਈਨ

Sports News: ਖੇਡ ਜਗਤ 'ਚ ਪਸਰਿਆ ਮਾਤਮ, ਵਿਸ਼ਵ ਕੱਪ ਜੇਤੂ ਧਾਕੜ ਖਿਡਾਰੀ ਦਾ ਦੇਹਾਂਤ, ਕੁਝ ਸਮੇਂ ਤੋਂ...
Sports News: ਖੇਡ ਜਗਤ 'ਚ ਪਸਰਿਆ ਮਾਤਮ, ਵਿਸ਼ਵ ਕੱਪ ਜੇਤੂ ਧਾਕੜ ਖਿਡਾਰੀ ਦਾ ਦੇਹਾਂਤ, ਕੁਝ ਸਮੇਂ ਤੋਂ...
ਟੀਮ ਵਿੱਚ ਜਗ੍ਹਾ ਨਾ ਮਿਲਣ 'ਤੇ 17 ਸਾਲਾ ਕ੍ਰਿਕਟਰ ਨੇ ਕੀਤੀ ਖੁਦਕੁਸ਼ੀ, ਮਹਾਰਾਸ਼ਟਰ ਵਿੱਚ ਵਾਪਰੀ ਘਟਨਾ
ਟੀਮ ਵਿੱਚ ਜਗ੍ਹਾ ਨਾ ਮਿਲਣ 'ਤੇ 17 ਸਾਲਾ ਕ੍ਰਿਕਟਰ ਨੇ ਕੀਤੀ ਖੁਦਕੁਸ਼ੀ, ਮਹਾਰਾਸ਼ਟਰ ਵਿੱਚ ਵਾਪਰੀ ਘਟਨਾ
ਰਹਾਣੇ ਦੇ ਸੰਨਿਆਸ ਮਗਰੋਂ ਰੋਹਿਤ ਸ਼ਰਮਾ ਨੇ ਦਿੱਤੀ ਵਧਾਈ, ਕਿਹਾ- ਨਵੇਂ ਸਫ਼ਰ ਲਈ ਸ਼ੁਭਕਾਮਨਾਵਾਂ
ਰਹਾਣੇ ਦੇ ਸੰਨਿਆਸ ਮਗਰੋਂ ਰੋਹਿਤ ਸ਼ਰਮਾ ਨੇ ਦਿੱਤੀ ਵਧਾਈ, ਕਿਹਾ- ਨਵੇਂ ਸਫ਼ਰ ਲਈ ਸ਼ੁਭਕਾਮਨਾਵਾਂ
ਸ਼੍ਰੀਲੰਕਾ ਖਿਲਾਫ ਸਭ ਤੋਂ ਵੱਧ ਟੈਸਟ ਦੌੜਾਂ ਬਣਾਉਣ ਵਾਲੇ 5 ਭਾਰਤੀ ਬੱਲੇਬਾਜ਼, ਸੂਚੀ ਵੇਖੋ
ਸ਼੍ਰੀਲੰਕਾ ਖਿਲਾਫ ਸਭ ਤੋਂ ਵੱਧ ਟੈਸਟ ਦੌੜਾਂ ਬਣਾਉਣ ਵਾਲੇ 5 ਭਾਰਤੀ ਬੱਲੇਬਾਜ਼, ਸੂਚੀ ਵੇਖੋ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Embed widget