ਪੜਚੋਲ ਕਰੋ

Suresh Raina Father Death: ਸੁਰੇਸ਼ ਰੈਨਾ ਦੇ ਪਿਤਾ ਦਾ ਦੇਹਾਂਤ, ਇਸ ਤਰ੍ਹਾਂ ਸੰਘਰਸ਼ ਕਰ ਬਣਾਇਆ ਸੀ ਆਪਣੇ ਬੇਟੇ ਨੂੰ ਕ੍ਰਿਕਟਰ

ਪਿੰਡ ਅਤੇ ਜ਼ਮੀਨ ਛੱਡਣ ਵਾਲੇ ਤ੍ਰਿਲੋਕਚੰਦ ਰੈਨਾ ਕੋਲ ਆਪਣੇ ਪੁੱਤਰ ਸੁਰੇਸ਼ ਰੈਨਾ ਦੀ ਕ੍ਰਿਕਟ ਕੋਚਿੰਗ ਫੀਸ ਦੇਣ ਲਈ ਵੀ ਪੈਸੇ ਨਹੀਂ ਸਨ। ਉਸ ਨੇ ਕਿਸੇ ਤਰ੍ਹਾਂ ਸੁਰੇਸ਼ ਰੈਨਾ ਨੂੰ ਗੁਰੂ ਗੋਬਿੰਦ ਸਿੰਘ ਸਪੋਰਟਸ ਕਾਲਜ ਲਖਨਊ ਵਿੱਚ ਦਾਖਲ ਕਰਵਾਇਆ।

Suresh Raina Father Death: ਟੀਮ ਇੰਡੀਆ ਦੇ ਸਾਬਕਾ ਆਲਰਾਊਂਡਰ ਸੁਰੇਸ਼ ਰੈਨਾ (Suresh Raina) ਦੇ ਪਿਤਾ ਤ੍ਰਿਲੋਕਚੰਦ ਰੈਨਾ (Trilokchand Raina) ਦਾ ਅੱਜ ਐਤਵਾਰ ਗਜੀਆਬਾਦ 'ਚ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਕੈਂਸਰ ਤੋਂ ਪੀੜਤ ਸੀ। ਤ੍ਰਿਲੋਕਚੰਦ ਰੈਨਾ ਮਿਲਟਰੀ ਅਫਸਰ ਸੀ। ਉਹ ਆਡਰਨੈਂਸ ਫੈਕਟਰੀ 'ਚ ਬੰਬ ਬਣਾਉਣ ਦੇ ਅਕਸਪਰਟ ਸੀ। ਤ੍ਰਿਲੋਕਚੰਦ ਰੈਨਾ ਰੈਨਾਵਾੜੀ ਪਿੰਡ ਦੇ ਰਹਿਣ ਵਾਲੇ ਸੀ। ਉਹ ਉਨ੍ਹਾਂ ਦਾ ਜੱਦੀ ਪਿੰਡ ਸੀ।

ਇਹ ਪਿੰਡ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ 'ਚ ਆਉਂਦਾ ਹੈ।  1990 ਦੇ ਦਹਾਕੇ 'ਚ ਜਦੋਂ ਇਸ ਸੂਬੇ 'ਚ ਕਸ਼ਮੀਰੀ ਪੰਡਤਾਂ ਦਾ ਕਤਲੇਆਮ ਸ਼ੁਰੂ ਹੋਇਆ ਤਾਂ ਤ੍ਰਿਲੋਕਚੰਦ ਨੇ ਆਪਣੇ ਪੂਰੇ ਪਰਿਵਾਰ ਸਮੇਤ ਪਿੰਡ ਛੱਡ ਦਿੱਤਾ। ਇਸ ਤੋਂ ਬਾਅਦ ਉਹ ਆਪਣੇ ਪੂਰੇ ਪਰਿਵਾਰ ਨਾਲ ਮੁਰਾਦਨਗਰ ਵਿੱਚ ਰਹਿਣ ਲੱਗ ਪਿਆ। ਆਪਣਾ ਜੱਦੀ ਘਰ, ਪਿੰਡ ਅਤੇ ਜ਼ਮੀਨ ਛੱਡਣ ਵਾਲੇ ਤ੍ਰਿਲੋਕਚੰਦ ਰੈਨਾ ਕੋਲ ਆਪਣੇ ਪੁੱਤਰ ਸੁਰੇਸ਼ ਰੈਨਾ ਦੀ ਕ੍ਰਿਕਟ ਕੋਚਿੰਗ ਫੀਸ ਦੇਣ ਲਈ ਵੀ ਪੈਸੇ ਨਹੀਂ ਸਨ। ਉਸ ਨੇ ਕਿਸੇ ਤਰ੍ਹਾਂ ਸੁਰੇਸ਼ ਰੈਨਾ ਨੂੰ ਗੁਰੂ ਗੋਬਿੰਦ ਸਿੰਘ ਸਪੋਰਟਸ ਕਾਲਜ ਲਖਨਊ ਵਿੱਚ ਦਾਖਲ ਕਰਵਾਇਆ।

ਇਹ ਵੀ ਪੜ੍ਹੋ :

ਪੰਜਾਬ 'ਚ ਕਲ੍ਹ ਤੋਂ ਵਿੱਦਿਅਕ ਅਦਾਰੇ ਖੋਲ੍ਹੇ ਜਾ ਰਹੇ ਹਨ। ਹਾਲਾਂਕਿ ਇਸਦੌਰਾਨ ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ। ਦਿਸ਼ਾ-ਨਿਰਦੇਸ਼ਾਂ ਅਨੁਸਾਰ 15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਲਈ ਪਹਿਲੀ ਖੁਰਾਕ ਲੈਣੀ ਜ਼ਰੂਰੀ ਹੈ। ਵਿਦਿਆਰਥੀਆਂ ਲਈ ਆਨਲਾਈਨ ਕਲਾਸਾਂ ਕਰਵਾਉਣ ਦਾ ਵਿਕਲਪ ਖੁੱਲ੍ਹਾ ਹੋਵੇਗਾ।

ਯੂਨੀਵਰਸਿਟੀਆਂ, ਕਾਲਜਾਂ, ਪੌਲੀਟੈਕਨਿਕਾਂ, ਕੋਚਿੰਗ ਸੰਸਥਾਵਾਂ, ਲਾਇਬ੍ਰੇਰੀਆਂ, ਸਿਖਲਾਈ ਸੰਸਥਾਵਾਂ ਵਿੱਚ ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਾ ਲਾਜ਼ਮੀ ਹੈ। ਇਸ ਤੋਂ ਇਲਾਵਾ ਜਨਤਕ ਥਾਵਾਂ 'ਤੇ ਸਮਾਜਿਕ ਦੂਰੀ ਦਾ ਧਿਆਨ ਰੱਖਣਾ ਚਾਹੀਦਾ ਹੈ। 500 ਲੋਕਾਂ ਨੂੰ ਘਰ ਦੇ ਅੰਦਰ ਅਤੇ 100 ਲੋਕਾਂ ਨੂੰ ਆਊਟਡੋਰ ਵਿੱਚ ਆਗਿਆ ਹੈ। ਸਕੂਲ ਛੇਵੀਂ ਜਮਾਤ ਤੋਂ ਖੋਲ੍ਹੇ ਜਾ ਰਹੇ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin

https://apps.apple.com/in/app/abp-live-news/id81111490

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget