ਪੜਚੋਲ ਕਰੋ

Suresh Raina ਨੇ ਘਰੇਲੂ ਕ੍ਰਿਕਟ ਨੂੰ ਕਿਉ ਕਿਹਾ ਅਲਵਿਦਾ, ਜਾਣ ਕੇ ਤੁਸੀ ਵੀ ਹੋ ਜਾਉਗੇ ਹੈਰਾਨ!

ਸੁਰੇਸ਼ ਰੈਨਾ ਨੂੰ ਇਸ ਸਾਲ ਦੇ ਆਈਪੀਐਲ (IPL) ਲਈ ਕਿਸੇ ਟੀਮ ਨੇ ਨਹੀਂ ਖਰੀਦਿਆ ਸੀ। ਕਿਉਂਕਿ ਸੁਰੇਸ਼ ਰੈਨਾ ਨੇ 2020 'ਚ ਹੀ ਕੌਮਾਂਤਰੀ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਸੀ।

ਚੰਡੀਗੜ੍ਹ: ਭਾਰਤ ਦੇ ਸਟਾਰ ਬੱਲੇਬਾਜ਼ ਸੁਰੇਸ਼ ਰੈਨਾ ਦੇ ਇੰਡੀਅਨ ਪ੍ਰੀਮੀਅਰ ਲੀਗ 'ਚ ਵਾਪਸੀ ਕਰਨ ਦੀਆਂ ਸੰਭਾਵਨਾਵਾਂ ਖ਼ਤਮ ਹੋ ਗਈਆਂ ਹਨ। ਸੁਰੇਸ਼ ਰੈਨਾ (Suresh Raina) ਨੇ ਘਰੇਲੂ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਹਾਲਾਂਕਿ ਪ੍ਰਸ਼ੰਸਕਾਂ ਲਈ ਰਾਹਤ ਦੀ ਖ਼ਬਰ ਹੈ ਕਿ ਸੁਰੇਸ਼ ਰੈਨਾ ਕ੍ਰਿਕਟ ਖੇਡਣਾ ਜਾਰੀ ਰੱਖਣਗੇ। ਹਿੰਦੀ ਅਖ਼ਬਾਰ ਦੀ ਰਿਪੋਰਟ ਮੁਤਾਬਕ ਸੁਰੇਸ਼ ਰੈਨਾ ਦੱਖਣੀ ਅਫਰੀਕਾ, ਯੂਏਈ ਅਤੇ ਸ਼੍ਰੀਲੰਕਾ ਦੀ ਟੀ-20 ਲੀਗ ਦੇ ਅਗਲੇ ਸੀਜ਼ਨ 'ਚ ਹਿੱਸਾ ਲੈਣਗੇ।

ਦਰਅਸਲ, ਸੁਰੇਸ਼ ਰੈਨਾ ਨੂੰ ਇਸ ਸਾਲ ਦੇ ਆਈਪੀਐਲ (IPL) ਲਈ ਕਿਸੇ ਟੀਮ ਨੇ ਨਹੀਂ ਖਰੀਦਿਆ ਸੀ। ਕਿਉਂਕਿ ਸੁਰੇਸ਼ ਰੈਨਾ ਨੇ 2020 'ਚ ਹੀ ਕੌਮਾਂਤਰੀ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਸੀ, ਇਸ ਕਾਰਨ ਉਨ੍ਹਾਂ ਦੀ ਆਈਪੀਐੱਲ 'ਚ ਵਾਪਸੀ ਦੀ ਸੰਭਾਵਨਾ ਵੀ ਲਗਭਗ ਖ਼ਤਮ ਹੋ ਗਈ ਸੀ। ਹੁਣ ਸੁਰੇਸ਼ ਰੈਨਾ ਨੇ ਘਰੇਲੂ ਕ੍ਰਿਕਟ ਨੂੰ ਅਲਵਿਦਾ ਕਹਿ ਕੇ ਆਪਣੇ ਲਈ ਵਿਦੇਸ਼ੀ ਲੀਗਾਂ ਵਿੱਚ ਖੇਡਣ ਦੇ ਦਰਵਾਜ਼ੇ ਖੋਲ੍ਹ ਦਿੱਤੇ ਹਨ।

ਤੁਹਾਨੂੰ ਦੱਸ ਦੇਈਏ ਕਿ ਬੀਸੀਸੀਆਈ (BCCI) ਨੇ ਹਾਲ ਹੀ ਵਿੱਚ ਸਪੱਸ਼ਟ ਕੀਤਾ ਸੀ ਕਿ ਉਨ੍ਹਾਂ ਨਾਲ ਕਰਾਰ ਕਰਨ ਵਾਲਾ ਕੋਈ ਵੀ ਖਿਡਾਰੀ ਕਿਸੇ ਵਿਦੇਸ਼ੀ ਲੀਗ ਵਿੱਚ ਹਿੱਸਾ ਨਹੀਂ ਲੈ ਸਕਦਾ। ਜੇਕਰ ਸੁਰੇਸ਼ ਰੈਨਾ ਨੇ ਘਰੇਲੂ ਕ੍ਰਿਕਟ ਤੋਂ ਸੰਨਿਆਸ ਲਏ ਬਿਨਾਂ ਵਿਦੇਸ਼ੀ ਟੀ-20 ਲੀਗ 'ਚ ਹਿੱਸਾ ਲਿਆ ਹੁੰਦਾ ਤਾਂ ਬੀਸੀਸੀਆਈ ਉਸ ​​ਖਿਲਾਫ਼ ਕਾਰਵਾਈ ਕਰ ਸਕਦਾ ਸੀ।

ਸੁਰੇਸ਼ ਰੈਨਾ ਆਈ.ਪੀ.ਐੱਲ. ਦਾ ਵੱਡਾ ਖਿਡਾਰੀ ਸੀ

ਸੁਰੇਸ਼ ਰੈਨਾ ਨੂੰ ਟੀ-20 ਫਾਰਮੈਟ 'ਚ ਦੁਨੀਆ ਦੇ ਬਿਹਤਰੀਨ ਖਿਡਾਰੀਆਂ 'ਚੋਂ ਇੱਕ ਮੰਨਿਆ ਜਾਂਦਾ ਹੈ। ਸੁਰੇਸ਼ ਰੈਨਾ ਨੂੰ ਮਿਸਟਰ ਆਈ.ਪੀ.ਐੱਲ. ਸੁਰੇਸ਼ ਰੈਨਾ ਨੇ ਆਈਪੀਐਲ ਵਿੱਚ 205 ਮੈਚਾਂ ਵਿੱਚ 32.5 ਦੀ ਔਸਤ ਅਤੇ ਲਗਭਗ 137 ਦੇ ਸਟ੍ਰਾਈਕ ਰੇਟ ਨਾਲ 5528 ਦੌੜਾਂ ਬਣਾਈਆਂ। ਸੁਰੇਸ਼ ਰੈਨਾ ਨੇ ਚੇਨਈ ਸੁਪਰ ਕਿੰਗਜ਼ ਨੂੰ ਤਿੰਨ ਵਾਰ ਜੇਤੂ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹਾਲਾਂਕਿ 2020 ਵਿੱਚ ਹੀ ਸੁਰੇਸ਼ ਰੈਨਾ ਦਾ ਆਈਪੀਐੱਲ ਕਰੀਅਰ ਅੰਤ ਵੱਲ ਵਧਿਆ ਸੀ। ਟੀਮ ਮੈਨੇਜਮੈਂਟ ਨਾਲ ਵਿਵਾਦ ਕਾਰਨ ਸੁਰੇਸ਼ ਰੈਨਾ ਨੇ 2020 ਆਈਪੀਐੱਲ ਵਿੱਚ ਹਿੱਸਾ ਨਹੀਂ ਲਿਆ ਸੀ। 

ਟਾਪ ਹੈਡਲਾਈਨ

IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
2027 ਦੇ ਵਰਲਡ ਕੱਪ ਕੁਆਲੀਫਾਇਰ ਦੇ ਸ਼ਡਿਊਲ ਦਾ ਐਲਾਨ, 10 ਟੀਮਾਂ ਵਿਚਾਲੇ ਹੋਵੇਗੀ ਟੱਕਰ; ਦੇਖੋ
2027 ਦੇ ਵਰਲਡ ਕੱਪ ਕੁਆਲੀਫਾਇਰ ਦੇ ਸ਼ਡਿਊਲ ਦਾ ਐਲਾਨ, 10 ਟੀਮਾਂ ਵਿਚਾਲੇ ਹੋਵੇਗੀ ਟੱਕਰ; ਦੇਖੋ
'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ ਮੰਗੀ?
'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ ਮੰਗੀ?
ਬੁਮਰਾਹ ਨੂੰ ਵਾਪਸੀ ਲਈ ਕਿੰਨਾ ਸਮਾਂ ਲੱਗੇਗਾ? ਸ਼੍ਰੀਲੰਕਾ ਦੌਰੇ ਤੋਂ ਹੋ ਗਿਆ ਸੀ ਬਾਹਰ ।
ਬੁਮਰਾਹ ਨੂੰ ਵਾਪਸੀ ਲਈ ਕਿੰਨਾ ਸਮਾਂ ਲੱਗੇਗਾ? ਸ਼੍ਰੀਲੰਕਾ ਦੌਰੇ ਤੋਂ ਹੋ ਗਿਆ ਸੀ ਬਾਹਰ ।

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget