ਪੜਚੋਲ ਕਰੋ

Team India: ਈਸ਼ਾਨ-ਅਭਿਸ਼ੇਕ ਕਰਨਗੇ ਓਪਨਿੰਗ, ਨੰਬਰ-3 ਰਿਤੂਰਾਜ, ਤੇਜ਼ ਗੇਂਦਬਾਜ਼ ਅਰਸ਼ਦੀਪ-ਬੁਮਰਾਹ, ਪਹਿਲੇ ਟੀ-20 ਪਲੇਇੰਗ-11 ਦਾ ਐਲਾਨ

Team India: ਟੀਮ ਇੰਡੀਆ ਅਤੇ ਬੰਗਲਾਦੇਸ਼ (IND VS BAN) ਵਿਚਾਲੇ ਟੀ-20 ਸੀਰੀਜ਼ ਦਾ ਪਹਿਲਾ ਮੁਕਾਬਲਾ 6 ਅਕਤੂਬਰ ਨੂੰ ਗਵਾਲੀਅਰ ਦੇ ਮੈਦਾਨ 'ਤੇ ਖੇਡਿਆ ਜਾਵੇਗਾ। ਪਿਛਲੇ 14 ਸਾਲਾਂ 'ਚ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਭਾਰਤੀ ਟੀਮ

Team India: ਟੀਮ ਇੰਡੀਆ ਅਤੇ ਬੰਗਲਾਦੇਸ਼ (IND VS BAN) ਵਿਚਾਲੇ ਟੀ-20 ਸੀਰੀਜ਼ ਦਾ ਪਹਿਲਾ ਮੁਕਾਬਲਾ 6 ਅਕਤੂਬਰ ਨੂੰ ਗਵਾਲੀਅਰ ਦੇ ਮੈਦਾਨ 'ਤੇ ਖੇਡਿਆ ਜਾਵੇਗਾ। ਪਿਛਲੇ 14 ਸਾਲਾਂ 'ਚ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਭਾਰਤੀ ਟੀਮ ਗਵਾਲੀਅਰ ਦੇ ਮੈਦਾਨ 'ਤੇ ਕੋਈ ਮੈਚ ਖੇਡੇਗੀ। ਇਸ ਮੈਚ ਦਾ ਪ੍ਰਸ਼ੰਸਕ ਵੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। 

ਗਵਾਲੀਅਰ ਮੈਦਾਨ 'ਤੇ ਹੋਣ ਵਾਲੇ ਪਹਿਲੇ ਟੀ-20 ਮੈਚ ਲਈ ਚੋਣ ਕਮੇਟੀ ਵੱਖਰੀ ਟੀਮ ਦੀ ਚੋਣ ਕਰ ਸਕਦੀ ਹੈ ਕਿਉਂਕਿ ਇਸ ਤੋਂ ਇਕ ਦਿਨ ਪਹਿਲਾਂ ਭਾਰਤ ਦੇ ਘਰੇਲੂ ਕ੍ਰਿਕਟ 'ਚ ਇਰਾਨੀ ਕੱਪ ਦੇ ਮੈਚ ਹੋਣ ਜਾ ਰਹੇ ਹਨ। ਅਜਿਹੇ 'ਚ ਉਮੀਦ ਹੈ ਕਿ ਟੀਮ ਮੈਨੇਜਮੈਂਟ ਬੰਗਲਾਦੇਸ਼ ਖਿਲਾਫ ਹੋਣ ਵਾਲੇ ਮੈਚ 'ਚ ਟੀਮ ਇੰਡੀਆ ਲਈ ਪਲੇਇੰਗ 11 'ਚ ਕਈ ਨੌਜਵਾਨ ਖਿਡਾਰੀਆਂ ਨੂੰ ਖੇਡਣ ਦਾ ਮੌਕਾ ਦੇ ਸਕਦਾ ਹੈ।

ਈਸ਼ਾਨ-ਅਭਿਸ਼ੇਕ ਨੂੰ ਮਿਲ ਸਕਦੀ ਓਪਨਰ ਦੀ ਭੂਮਿਕਾ 

ਚੋਣ ਕਮੇਟੀ ਬੰਗਲਾਦੇਸ਼ ਦੇ ਖਿਲਾਫ ਹੋਣ ਵਾਲੇ ਪਹਿਲੇ ਟੀ-20 ਮੈਚ ਲਈ ਟੀਮ 'ਚ ਸਲਾਮੀ ਬੱਲੇਬਾਜ਼ ਈਸ਼ਾਨ ਕਿਸ਼ਨ ਅਤੇ ਅਭਿਸ਼ੇਕ ਸ਼ਰਮਾ ਨੂੰ ਮੌਕਾ ਦੇ ਸਕਦੀ ਹੈ। ਅਜਿਹਾ ਇਸ ਲਈ ਹੋ ਸਕਦਾ ਹੈ ਕਿਉਂਕਿ ਚੋਣ ਕਮੇਟੀ ਸ਼ੁਭਮਨ ਗਿੱਲ ਅਤੇ ਯਸ਼ਸਵੀ ਜੈਸਵਾਲ ਨੂੰ ਬੰਗਲਾਦੇਸ਼ ਦੇ ਖਿਲਾਫ ਟੀ-20 ਸੀਰੀਜ਼ 'ਚ ਵਰਕਲੋਡ ਪ੍ਰਬੰਧਨ ਦੇ ਤਹਿਤ ਆਰਾਮ ਦੇ ਸਕਦੀ ਹੈ।

Read MOre: Women T20 World Cup 2024: ਟੀ-20 ਵਿਸ਼ਵ ਕੱਪ ਦੀ 3 ਅਕਤੂਬਰ ਤੋਂ ਹੋਏਗੀ ਸ਼ੁਰੂਆਤ, 10 ਟੀਮਾਂ ਲੈਣਗੀਆਂ ਹਿੱਸਾ; ਜਾਣੋ ਹਰ ਡਿਟੇਲ

ਗਾਇਕਵਾੜ ਤੀਜੇ ਨੰਬਰ 'ਤੇ ਬੱਲੇਬਾਜ਼ੀ ਕਰ ਸਕਦੇ 

ਬੰਗਲਾਦੇਸ਼ ਦੇ ਖਿਲਾਫ ਹੋਣ ਵਾਲੇ ਪਹਿਲੇ ਟੀ-20 ਮੈਚ ਲਈ ਟੀਮ ਇੰਡੀਆ ਦੇ ਮੁੱਖ ਕੋਚ ਨੰਬਰ 3 'ਤੇ ਰਿਸ਼ਭ ਪੰਤ ਦੀ ਗੈਰ-ਮੌਜੂਦਗੀ 'ਚ ਬਣੇ ਰਿਤੂਰਾਜ ਗਾਇਕਵਾੜ ਨੂੰ ਜ਼ਿੰਮੇਵਾਰੀ ਸੌਂਪ ਸਕਦੇ ਹਨ। ਰੁਤੁਰਾਜ ਗਾਇਕਵਾੜ ਨੂੰ ਇਸ ਤੋਂ ਪਹਿਲਾਂ ਸ਼੍ਰੀਲੰਕਾ ਦੀ ਟੀ-20 ਸੀਰੀਜ਼ 'ਚ ਖੇਡਣ ਦਾ ਮੌਕਾ ਨਹੀਂ ਮਿਲਿਆ ਸੀ ਪਰ ਹੁਣ ਉਮੀਦ ਕੀਤੀ ਜਾ ਰਹੀ ਹੈ ਕਿ ਰੁਤੁਰਾਜ ਗਾਇਕਵਾੜ ਇਕ ਵਾਰ ਫਿਰ ਵਾਈਟ ਗੇਂਦ ਦੇ ਫਾਰਮੈਟ 'ਚ ਟੀਮ ਇੰਡੀਆ ਲਈ ਵਾਪਸੀ ਕਰਨਗੇ।

ਪੇਸਰ ਵਜੋਂ ਜ਼ਿੰਮੇਵਾਰੀ ਸੰਭਾਲ ਸਕਦੇ ਬੁਮਰਾਹ ਅਤੇ ਅਰਸ਼ਦੀਪ  

ਚੋਣ ਕਮੇਟੀ ਬੰਗਲਾਦੇਸ਼ ਖਿਲਾਫ ਪਹਿਲੇ ਟੀ-20 ਮੈਚ ਲਈ ਜਸਪ੍ਰੀਤ ਬੁਮਰਾਹ ਨੂੰ ਸ਼ਾਮਲ ਕਰ ਸਕਦੀ ਹੈ। ਪਹਿਲੇ ਮੈਚ 'ਚ ਜਸਪ੍ਰੀਤ ਬੁਮਰਾਹ ਅਤੇ ਅਰਸ਼ਦੀਪ ਸਿੰਘ ਗਵਾਲੀਅਰ ਦੇ ਮੈਦਾਨ 'ਤੇ ਹੋਣ ਵਾਲੇ ਟੀ-20 ਮੈਚ 'ਚ ਟੀਮ ਦੇ ਤੇਜ਼ ਗੇਂਦਬਾਜ਼ੀ ਵਿਭਾਗ ਦੀ ਜ਼ਿੰਮੇਵਾਰੀ ਨਿਭਾਉਂਦੇ ਨਜ਼ਰ ਆ ਸਕਦੇ ਹਨ।

ਬੰਗਲਾਦੇਸ਼ ਖਿਲਾਫ ਪਹਿਲੇ ਟੀ-20 ਮੈਚ ਲਈ ਸੰਭਾਵਿਤ ਪਲੈਇੰਗ 11

ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ (ਵਿਕਟਕੀਪਰ), ਰੁਤੁਰਾਜ ਗਾਇਕਵਾੜ, ਸੂਰਿਆਕੁਮਾਰ ਯਾਦਵ (ਕਪਤਾਨ), ਹਾਰਦਿਕ ਪਾਂਡਿਆ, ਰਿੰਕੂ ਸਿੰਘ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਜਸਪ੍ਰੀਤ ਬੁਮਰਾਹ ਅਤੇ ਅਰਸ਼ਦੀਪ ਸਿੰਘ।

Read MOre: Arshdeep Singh: ਅਰਸ਼ਦੀਪ ਸਿੰਘ ਦਾ ਮੈਦਾਨ 'ਤੇ ਜਲਵਾ, ਲਗਾਤਾਰ ਸੁੱਟੇ 12 ਓਵਰ, 6 ਵਿਕਟਾਂ ਲੈ ਟੀਮ ਨੂੰ ਦਿਵਾਈ ਜਿੱਤ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼

ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...

ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ, ਅੱਜ ਗਵਰਨਰ ਨੂੰ ਮਿਲਣਗੇ AAP ਆਗੂ, ਬਾਜਵਾ ਨੇ PM ਨੂੰ ਲਿਖਿਆ ਪੱਤਰ

ਤਾਨਾਸ਼ਾਹ ਕਿਮ ਜੋਂਗ ਨੇ ਅਚਾਨਕ ਦਿੱਤੇ ਵੱਧ ਤੋਂ ਵੱਧ ਸੁਸਾਈਡ ਡਰੋਨ ਬਣਾਉਣ ਦੇ ਆਦੇਸ਼, ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ

ABP Premium

ਵੀਡੀਓਜ਼

ਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟਗ੍ਰੇਟ ਖਲੀ ਨੂੰ ਆਇਆ ਗੁੱਸਾ , ਕੁੱਟਿਆ ਡਾਇਰੈਕਟਰ , ਵੱਡਾ ਪੰਗਾਦਿਲਜੀਤ ਦਿਲਜੀਤ ਨੇ ਮੰਚ 'ਤੇ ਆਹ ਕੀ ਕਹਿ ਦਿੱਤਾ , ਮੈਂ ਹਾਂ Illuminati50 ਲੱਖ ਭੇਜ,  ਨਹੀਂ ਤਾਂ ਮਾਰ ਦਵਾਂਗੇ , ਅਦਕਾਰਾ ਨੂੰ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼
Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼
ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ, ਅੱਜ ਗਵਰਨਰ ਨੂੰ ਮਿਲਣਗੇ AAP ਆਗੂ, ਬਾਜਵਾ ਨੇ PM ਨੂੰ ਲਿਖਿਆ ਪੱਤਰ
ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ, ਅੱਜ ਗਵਰਨਰ ਨੂੰ ਮਿਲਣਗੇ AAP ਆਗੂ, ਬਾਜਵਾ ਨੇ PM ਨੂੰ ਲਿਖਿਆ ਪੱਤਰ
ਤਾਨਾਸ਼ਾਹ ਕਿਮ ਜੋਂਗ ਨੇ ਅਚਾਨਕ ਦਿੱਤੇ ਵੱਧ ਤੋਂ ਵੱਧ ਸੁਸਾਈਡ ਡਰੋਨ ਬਣਾਉਣ ਦੇ ਆਦੇਸ਼, ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
ਤਾਨਾਸ਼ਾਹ ਕਿਮ ਜੋਂਗ ਨੇ ਅਚਾਨਕ ਦਿੱਤੇ ਵੱਧ ਤੋਂ ਵੱਧ ਸੁਸਾਈਡ ਡਰੋਨ ਬਣਾਉਣ ਦੇ ਆਦੇਸ਼, ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
ਵਧਦੇ ਪ੍ਰਦੂਸ਼ਣ ਵਿਚਾਲੇ ਆਇਆ Google Maps ਦਾ ਸ਼ਾਨਦਾਰ ਫੀਚਰ! ਹੁਣ ਤੁਸੀਂ ਘਰ ਬੈਠਿਆਂ ਚੈੱਕ ਕਰ ਸਕਦੇ ਹਵਾ ਦੀ ਗੁਣਵੱਤਾ

ਸਾਈਬਰ ਠੱਗਾਂ ਨੇ ਧੋਖਾਧੜੀ ਕਰਨ ਦਾ ਅਪਣਾਇਆ ਨਵਾਂ ਤਰੀਕਾ, ਅਜਿਹੀ ਕਾਲ ਆਵੇ ਤਾਂ ਤੁਰੰਤ ਹੋ ਜਾਓ ਅਲਰਟ

Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (15-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ

Weather Update: ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਅਲਰਟ, 4 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Embed widget