ਪੜਚੋਲ ਕਰੋ

T20 Series: ਟੀ20 ਸੀਰੀਜ਼ ਤੋਂ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਸਟਾਰ ਬੱਲੇਬਾਜ਼ ਨੇ ਸੰਨਿਆਸ ਦਾ ਕੀਤਾ ਐਲਾਨ? ਵਾਇਰਲ ਪੋਸਟ ਨੇ ਵਧਾਈ ਫੈਨਜ਼ ਦੀ ਚਿੰਤਾ...

Suryakumar Yadav Retirement: ਭਾਰਤੀ ਕ੍ਰਿਕਟ ਟੀਮ ਦੇ ਸਟਾਰ ਬੱਲੇਬਾਜ਼ ਸੂਰਿਆਕੁਮਾਰ ਯਾਦਵ ਦੇ ਸੰਨਿਆਸ ਨੂੰ ਲੈ ਕੇ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਖਬਰਾਂ ਵਾਇਰਲ ਹੋ ਰਹੀਆਂ ਹਨ। ਹੁਣ ਇਨ੍ਹਾਂ ਦੇ ਪਿੱਛੇ ਦੀ ਅਸਲ ਸੱਚਾਈ ਦਾ...

Suryakumar Yadav Retirement: ਭਾਰਤੀ ਕ੍ਰਿਕਟ ਟੀਮ ਦੇ ਸਟਾਰ ਬੱਲੇਬਾਜ਼ ਸੂਰਿਆਕੁਮਾਰ ਯਾਦਵ ਦੇ ਸੰਨਿਆਸ ਨੂੰ ਲੈ ਕੇ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਖਬਰਾਂ ਵਾਇਰਲ ਹੋ ਰਹੀਆਂ ਹਨ। ਹੁਣ ਇਨ੍ਹਾਂ ਦੇ ਪਿੱਛੇ ਦੀ ਅਸਲ ਸੱਚਾਈ ਦਾ ਖੁਲਾਸਾ ਹੋ ਗਿਆ ਹੈ। ਦਰਅਸਲ ਬੀ.ਸੀ.ਸੀ.ਆਈ. ਦੀ ਚੋਣ ਕਮੇਟੀ ਵੱਲੋਂ ਇੱਕ ਵੱਡਾ ਫੈਸਲਾ ਲੈਂਦਿਆਂ ਟੀ-20 ਵਿਸ਼ਵ ਕੱਪ ਜਿੱਤਣ ਵਾਲੇ ਕਪਤਾਨ ਸੂਰਿਆਕੁਮਾਰ ਯਾਦਵ ਨੂੰ ਕਪਤਾਨੀ ਤੋਂ ਹਟਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ T-20 ਟੀਮ ਵਿੱਚੋਂ ਵੀ ਬਾਹਰ ਕਰ ਦਿੱਤਾ ਗਿਆ ਹੈ। ਇਸ ਫੈਸਲੇ ਤੋਂ ਬਾਅਦ ਉਨ੍ਹਾਂ ਦੇ ਕਰੀਅਰ ਨੂੰ ਲੈ ਕੇ ਸਵਾਲ ਉੱਠਣੇ ਸ਼ੁਰੂ ਹੋ ਗਏ ਸਨ।

ਇਹ ਪੋਸਟ ਹੋਈ ਵਾਇਰਲ

ਕਪਤਾਨੀ ਵਿੱਚ ਬਦਲਾਅ ਦੇ ਇੱਕ ਦਿਨ ਬਾਅਦ 7 ਜੂਨ ਨੂੰ ਸੋਸ਼ਲ ਮੀਡੀਆ ਪਲੇਟਫਾਰਮ 'X' 'ਤੇ ਸੂਰਿਆਕੁਮਾਰ ਯਾਦਵ ਦੇ ਨਾਮ ਵਾਲੇ ਇੱਕ ਅਕਾਊਂਟ ਤੋਂ ਪੋਸਟ ਕੀਤੀ ਗਈ ਕਿ ਉਹ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਰਹੇ ਹਨ। ਪੋਸਟ ਵਿੱਚ ਲਿਖਿਆ ਗਿਆ ਸੀ ਕਿ ਪਹਿਲੀ ਗੇਂਦ 'ਤੇ ਛੱਕਾ ਲਗਾਉਣ ਤੋਂ ਲੈ ਕੇ ਟੀ-20 ਵਿਸ਼ਵ ਕੱਪ ਚੁੱਕਣ ਤੱਕ ਦਾ ਸਫ਼ਰ ਬਹੁਤ ਸ਼ਾਨਦਾਰ ਰਿਹਾ। ਇਸ ਪੋਸਟ ਨੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਅਤੇ ਲੋਕਾਂ ਨੇ ਉਨ੍ਹਾਂ ਨੂੰ ਵਧਾਈਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।

ਸੱਚਾਈ ਆਈ ਸਾਹਮਣੇ 

ਹਾਲਾਂਕਿ ਜਾਂਚ ਤੋਂ ਬਾਅਦ ਇਹ ਸੱਚਾਈ ਸਾਹਮਣੇ ਆਈ ਹੈ ਕਿ ਸੂਰਿਆਕੁਮਾਰ ਨੇ ਸੰਨਿਆਸ ਦਾ ਅਜਿਹਾ ਕੋਈ ਐਲਾਨ ਨਹੀਂ ਕੀਤਾ ਹੈ, ਜਿਸ ਅਕਾਊਂਟ ਤੋਂ ਇਹ ਪੋਸਟ ਕੀਤੀ ਗਈ ਸੀ, ਉਹ ਇੱਕ 'ਪੈਰੋਡੀ' ਯਾਨੀ ਨਕਲੀ ਅਕਾਊਂਟ ਸੀ, ਜੋ ਮਈ 2026 ਵਿੱਚ ਹੀ ਬਣਾਇਆ ਗਿਆ ਹੈ। ਮਾਹਿਰਾਂ ਅਨੁਸਾਰ, ਸੂਰਿਆਕੁਮਾਰ ਯਾਦਵ ਅਜੇ ਵੀ ਦਮਦਾਰ ਪ੍ਰਦਰਸ਼ਨ ਕਰ ਕੇ ਟੀਮ ਵਿੱਚ ਵਾਪਸੀ ਕਰ ਸਕਦੇ ਹਨ।

ਦੱਸਣਯੋਗ ਹੈ ਕਿ ਸੂਰਿਆਕੁਮਾਰ ਯਾਦਵ ਬੀਤੀ ਦਿਨ ਸੋਸ਼ਲ ਮੀਡੀਆ 'ਤੇ ਬੀਸੀਸੀਆਈ ਦੇ ਫੈਸਲੇ 'ਤੇ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਸੀ, ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਸਟੋਰੀ ਪੋਸਟ ਕੀਤੀ ਸੀ। ਭਾਰਤੀ ਟੀਮ ਵਿੱਚੋਂ ਉਸਦੀ ਬਾਹਰ ਹੋਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ ਇੱਕ ਸਟੋਰੀ ਪੋਸਟ ਕੀਤੀ, ਜਿਸ ਵਿੱਚ ਉਸਨੇ ਇੱਕ ਸੰਖੇਪ ਕੈਪਸ਼ਨ ਦੇ ਨਾਲ ਟੀਮ ਦੀ ਇੱਕ ਫੋਟੋ ਸਾਂਝੀ ਕੀਤੀ ਸੀ, ਇਸ ਪ੍ਰਤਿਭਾਸ਼ਾਲੀ ਸਮੂਹ ਨੂੰ ਆਉਣ ਵਾਲੀਆਂ ਚੁਣੌਤੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸੂਰਿਆ ਨੇ ਪੋਸਟ ਵਿੱਚ ਇੱਕ ਭਾਰਤੀ ਝੰਡੇ ਵਾਲਾ ਇਮੋਜੀ ਵੀ ਜੋੜਿਆ।

Advertisement

ਟਾਪ ਹੈਡਲਾਈਨ

ਕੀ ਕੋਚ ਗੌਤਮ ਗੰਭੀਰ ਨੂੰ ਲਗਾਤਾਰ ਹਾਰਾਂ ਤੋਂ ਬਾਅਦ ਵਿਰੋਧੀ ਟੀਮ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ? ਕੀ ਉਨ੍ਹਾਂ ਨੂੰ ਇੰਗਲੈਂਡ ਦੌਰੇ ਲਈ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ? ਬੀ.ਸੀ.ਸੀ.ਆਈ. ਕਾਰਵਾਈ ਵਿੱਚ।
ਕੀ ਕੋਚ ਗੌਤਮ ਗੰਭੀਰ ਨੂੰ ਲਗਾਤਾਰ ਹਾਰਾਂ ਤੋਂ ਬਾਅਦ ਵਿਰੋਧੀ ਟੀਮ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ? ਕੀ ਉਨ੍ਹਾਂ ਨੂੰ ਇੰਗਲੈਂਡ ਦੌਰੇ ਲਈ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ? ਬੀ.ਸੀ.ਸੀ.ਆਈ. ਕਾਰਵਾਈ ਵਿੱਚ।
ND ਬਨਾਮ ENG 5ਵਾਂ T20: ਭਾਰਤ ਬਨਾਮ ਇੰਗਲੈਂਡ 5ਵਾਂ T20I ਦਾ ਸਮਾਂ ਬਦਲ ਗਿਆ ਹੈ, ਜਾਣੋ ਮੈਚ ਕਦੋਂ ਸ਼ੁਰੂ ਹੋਵੇਗਾ; ਲਾਈਵ ਸਟ੍ਰੀਮਿੰਗ ਵੇਰਵੇ
ND ਬਨਾਮ ENG 5ਵਾਂ T20: ਭਾਰਤ ਬਨਾਮ ਇੰਗਲੈਂਡ 5ਵਾਂ T20I ਦਾ ਸਮਾਂ ਬਦਲ ਗਿਆ ਹੈ, ਜਾਣੋ ਮੈਚ ਕਦੋਂ ਸ਼ੁਰੂ ਹੋਵੇਗਾ; ਲਾਈਵ ਸਟ੍ਰੀਮਿੰਗ ਵੇਰਵੇ
ਭਾਰਤ ਨੂੰ ਹਰਾਉਣ ਵਿੱਚ ਇੱਕ ਵੱਖਰੀ ਤਰ੍ਹਾਂ ਦਾ ਮਜ਼ਾ ਹੈ... ਟੀ-20 ਸੀਰੀਜ਼ ਜਿੱਤਣ ਤੋਂ ਬਾਅਦ ਹੈਰੀ ਬਰੂਕ ਨੇ ਕੀ ਕਿਹਾ?
ਭਾਰਤ ਨੂੰ ਹਰਾਉਣ ਵਿੱਚ ਇੱਕ ਵੱਖਰੀ ਤਰ੍ਹਾਂ ਦਾ ਮਜ਼ਾ ਹੈ... ਟੀ-20 ਸੀਰੀਜ਼ ਜਿੱਤਣ ਤੋਂ ਬਾਅਦ ਹੈਰੀ ਬਰੂਕ ਨੇ ਕੀ ਕਿਹਾ?
ਸ਼੍ਰੇਅਸ ਅਈਅਰ ਦਾ ਕਪਤਾਨੀ ਰਿਕਾਰਡ: ਸ਼੍ਰੇਅਸ ਅਈਅਰ ਦੀ ਕਪਤਾਨੀ 'ਤੇ ਇੱਕ ਵੱਡਾ ਧੱਬਾ, ਉਹ ਲਗਾਤਾਰ ਮੈਚ ਹਾਰਨ ਵਾਲੇ ਕਪਤਾਨਾਂ ਦੀ ਸੂਚੀ ਵਿੱਚ ਸਿਖਰ 'ਤੇ ਹੈ।
ਸ਼੍ਰੇਅਸ ਅਈਅਰ ਦਾ ਕਪਤਾਨੀ ਰਿਕਾਰਡ: ਸ਼੍ਰੇਅਸ ਅਈਅਰ ਦੀ ਕਪਤਾਨੀ 'ਤੇ ਇੱਕ ਵੱਡਾ ਧੱਬਾ, ਉਹ ਲਗਾਤਾਰ ਮੈਚ ਹਾਰਨ ਵਾਲੇ ਕਪਤਾਨਾਂ ਦੀ ਸੂਚੀ ਵਿੱਚ ਸਿਖਰ 'ਤੇ ਹੈ।
Advertisement

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget